Friday, September 11, 2026

ਪੰਜਾਬੀ

ਕਾਮਰਸ ਅਤੇ ਮੈਨੇਜਮੈਂਟ ਦੇ ਵਿਦਿਆਰਥਣਾਂ ਨੇ ਫਿਲਿਪਸ ਮੋਹਾਲੀ ਦਾ ਲਾਇਆ ਗੇੜਾ

ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ, ਨੇ ਕਾਮਰਸ ਅਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਫਿਲਿਪਸ ਮੋਹਾਲੀ ਵਿਖੇ ਉਦਯੋਗਿਕ ਟੂਰ ਆਯੋਜਿਤ ਕੀਤਾ ਅਤੇ ਇਸ ਟੂਰ ਦਾ ਉਦੇਸ਼ ਵਿਦਿਆਰਥੀਆਂ ਦੀ ਪ੍ਰੈਕਟੀਕਲ ਅਤੇ ਵਪਾਰਿਕ ਗਿਆਨ ਨੂੰ ਵਧਾਉਣਾ ਸੀ।ਫਿਲਿਪਸ ਫੈਕਟਰੀ ਮੋਹਾਲੀ ਦੀ ਐਚ ਆਰ ਟੀਮ ਨੇ ਕੰਪਨੀ ਦੀ ਇਤਿਹਾਸਕ ਪਿਛੋਕੜ ਉਤੇ ਚਾਨਣਾ ਪਾਇਆ ਅਤੇ ਆਧੁਨਿਕ ਤਕਨੀਕੀ ਵਿਕਾਸ ਜਿਵੇਂ ਕਿ ‘ਲੈਂਡ …

Read More »

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੈਂਪ ਕੋਰਟ ਰਾਹੀਂ ਬਠਿੰਡਾ ਦੇ 3 ਕੈਦੀ ਕੀਤੇ ਰਿਹਾਅ

ਬਠਿੰਡਾ, 20 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਲਗਾਈ ਜਾ ਰਹੀ ਹੈ।ਮਾਨਯੋਗ ਸz. ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ ਮਿਤੀ 20.02.2015 ਕੇਂਦਰੀ ਜੇਲ੍ਹ …

Read More »

ਟਾਇਰਾਂ ਤੋਂ ਬਗੈਰ ਚਲਾਉਣੀਆਂ ਪੈਣਗੀਆਂ ਗੱਡੀਆਂ?

ਅੱਡਾ ਅਲਗੋ ਕੋਠੀ, 20 ਫਰਵਰੀ (ਹਰਦਿਆਲ ਸਿੰਘ ਭੈਣੀ)- ਹੁਣ ਟਾਇਰਾਂ ਤੋਂ ਬਗੈਰ ਚਲਾਉਣੀਆਂ ਪੈਣਗੀਆਂ ਗੱਡੀਆਂ, ਕਿਉਂਕਿ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਘਰ ਵਿੱਚ ਖੜੀਆਂ ਗੱਡੀਆਂ ਦੇ ਚਾਰੋ ਟਾਇਰ ਲਾਹ ਕੇ ਲੁਟੇਰੇ ਰਫੂ ਚੱਕਰ ਹੋ ਗਏ। ਅੱਡਾ ਅਲਗੋ ਕੋਠੀ ਵਿਖੇ ਵਾਪਰੀ ਘਟਨਾ ਦੌਰਾਨ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਨਾਲ ਅਲਗੋ ਕੋਠੀ ਨੇ ਦੱਸਿਆ ਕਿ ਘਰ …

Read More »

ਜਥੇ: ਅਵਤਾਰ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਬਣੇ

ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ‘ਤੇ ਸਿੰਘ ਸਾਹਿਬ ਗਿ: ਇਕਬਾਲ ਸਿੰਘ ਉਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ਉਪਰੰਤ ਸੀਨੀ: ਮੀਤ ਪ੍ਰਧਾਨ ਸਲਿੰਦਰ ਸਿੰਘ, ਮੀਤ …

Read More »

 ਆਖਿਰ ਡੁੱਬ ਹੀ ਗਈ ਮਾਂਝੀ ਦੀ ਕਿਸ਼ਤੀ

ਪਟਨਾ, 20 ਫਰਵਰੀ (ਪ.ਪ.ਬ)- ਬਿਹਾਰ ਦੇ ਮੁੱਖ ਮੰਤਰੀ ਨੇ ਜੀਤਨ ਲਾਲ ਮਾਂਝੀ ਨੇ ਅੱਜ ਸਰਕਾਰ ਦਾ ਬਹੁਮਤ ਸਾਬਤ ਕਰਨ ਤੋਂ ਪਹਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।ਮਾਂਝੀ ਵਲੋਂ ਅਸਤੀਫਾ ਦੇਣ ਕਰਕੇ ਰਾਜਪਾਲ ਕੇਸ਼ਰੀ ਨਾਥ ਤ੍ਰਿਪਾਠੀ ਵਲੋਂ ਵਿਧਾਨ ਸਭਾ ਤੇ ਵਿਧਾਨ ਪ੍ਰੀਸ਼ਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ।ਇਸ ਦੀ ਸੂਚਨਾ ਉਨਾਂ ਨੂੰ ਵਿਧਾਨ ਸਭਾ …

Read More »

ਸ੍ਰੀ ਲਛਮੀ ਨਰਾਇਣ ਮੰਦਰ ਮੋਹਨ ਨਗਰ ਵਿਖੇ ਮਨਾਇਆ ਸ਼ਿਵਰਾਤਰੀ ਪੁਰਬ

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) -ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ੍ਰੀ ਲਛਮੀ ਨਰਾਇਣ ਮੰਦਰ ਮੋਹਨ ਨਗਰ ਵਿਖੇ ਸ਼ਿਵਰਾਤਰੀ ਦਾ ਮਹਾਂ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਤੋਂ ਹੀ ਮੰਦਰ ਵਿੱਚ ਲੋਕ ਪੂਜਾ ਅਰਚਨਾ ਕਰਨ ਲਈ ਆਉਂਦੇ ਰਹੇ।ਇਸ ਤੋਂ ਪਹਿਲਾਂ ਸਵੇਰੇ ਅੰਮ੍ਰਿਤ ਵੇਲੇ ਮੋਹਨ ਨਗਰ, ਰਾਮ ਨਗਰ, ਹਬੀਬਪੁਰਾ, ਈਸਟ ਮੋਹਨ ਨਗਰ, ਸਰਵਰਪੁਰਾ, ਭਗਤ ਸਿੰਘ ਪੁਰਾ ਅਤੇ ਕੋਟ ਕਰਨੈਲ ਸਿੰਘ ਅਬਾਦੀਆਂ ਵਿੱਚ ਪ੍ਰਭਾਤ …

Read More »

ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ ਡਾ. ਰਾਜ ਬਹਾਦਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ)- ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵਾਈਸ-ਚਾਂਸਲਰ ਡਾਕਟਰ ਰਾਜ ਬਹਾਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਦੇ ਨਾਲ ਡਾ. ਏ ਪੀ ਸਿੰਘ ਐਡੀਸ਼ਨਲ ਸਕੱਤਰ ਟਰੱਸਟ ਵੀ ਮੌਜੂਦ ਸਨ।ਉਨ੍ਹਾਂ ਨੇ ਸੂਚਨਾ ਅਧਿਕਾਰੀ ਸ. ਸਰਬਜੀਤ ਸਿੰਘ ਪਾਸੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਡੂੰਘਾਈ ਨਾਲ ਜਾਣਕਾਰੀ ਹਾਸਲ ਕੀਤੀ। ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਧਰਮ ਪ੍ਰਚਾਰ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

1500 ਬੱਚਿਆਂ ਨੂੰ 31 ਲੱਖ ਰੁਪਏ ਵਜ਼ੀਫੇ ਵਜੋਂ ਮਿਲਣਗੇ – ਸਤਬੀਰ ਸਿੰਘ ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਪੂਰੇ ਭਾਰਤ ਵਿੱਚੋਂ ਵੱਖ-ਵੱਖ ਸਕੂਲਾਂਫ਼ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਇਸ ਵਾਰ ਨਵੰਬਰ ਸਾਲ 2014 ਵਾਸਤੇ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਧਰਮ ਪ੍ਰਚਾਰ ਕਮੇਟੀ ਵੱਲੋਂ ਸ.ਸਤਬੀਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ਼ ਵਿਖੇ “ਟ੍ਰੈਫਿਕ ਨਿਯਮਾਂ” ਸਬੰਧੀ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ “ਟੈ੍ਰਫਿਕ ਨਿਯਮਾਂ” ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਟੈ੍ਰਫਿਕ ਮਾਰਸ਼ਲ ਹਰਜਿੰਦਰ ਸਿੰਘ, ਸਬ- ਇੰਸਪੈਕਟਰ ਪਰਮਜੀਤ ਸਿੰਘ (ਇੰਚਾਰਜ ਟ੍ਰੈਫਿਕ ਐਜੂਕੇਸ਼ਨ ਵਿੰਗ) ਹੈੱਡ ਕਾਂਸਟੇਬਲ ਸਲਵੰਤ ਸਿੰਘ ਤੇ ਲੇਡੀ ਕਾਂਸਟੇਬਲ ਅੰਮ੍ਰਿਤਪਾਲ ਕੌਰ ਨੇ ਸ਼ਿਰਕਤ ਕੀਤੀ।ਸਕੂਲ ਪ੍ਰਿੰਸੀਪਲ ਸ੍ਰੀ ਮਤੀ ਅਮਰਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਸੁਆਗਤ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼, ਸੁਲਤਾਨਵਿੰਡ ਲਿੰਕ ਰੋਡ ਵਿਖੇ ਗਿਆਰਵੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਤੇ ਮੈਂਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, ਗੁਰਿੰਦਰ ਸਿੰਘ ਚਾਵਲਾ ਤੇ ਸੁਰਜੀਤ ਸਿੰਘ ਵਿਸ਼ੇਸ਼ ਤੌਰ ਤੇ ਪਹੂੰਚੇ।ਇਸ ਮੌਕੇ ਗਿਆਰਵੀੰ ਜਮਾਤ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਬਾਰਵੀਂ ਜਮਾਤ ਦੇ …

Read More »