ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਨਾਮ-ਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਉਨ੍ਹਾਂ ਆਪਣੇ ਰਸਿਿਭੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਸਮਾਗਮ ਦੌਰਾਨ ਲੋਹਾਰਕਾ ਰੋਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਮੁੱਖ ਮਹਾਪੁਰਸ਼ਾਂ …
Read More »ਪੰਜਾਬੀ
ਵਿਰੋਧੀਆਂ ਨੇ ਮਜੀਠੇ ‘ਚ ਇੱਕ ਸਟਰੀਟ ਲਾਈਟ ਵੀ ਲਗਵਾਈ ਹੋਵੇ ਤਾਂ ਦੱਸੇ – ਮਜੀਠੀਆ
ਚੋਣ ਰੈਲੀਆਂ ਦੌਰਾਨ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ ਮਜੀਠਾ, 19 ਫਰਵਰੀ (ਪੱਤਰ ਪ੍ਰੇਰਕ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਲੋਕਤੰਤਰ ਵਿੱਚ ਕਾਰਗੁਜ਼ਾਰੀ ਅਤੇ ਮੁੱਦਿਆਂ ਦੇ ਆਧਾਰ ‘ਤੇ ਚੋਣਾਂ ਲੜੀਆਂ ਜਾਂਦੀਆਂ ਹਨ, ਪਰ ਉਹਨਾਂ ਦੇ ਵਿਰੋਧੀ ਇਹ ਦੱਸਣ ਦੀ ਖੇਚਲ ਕਰਨਗੇ ਕਿ ਉਹਨਾਂ 40-45 ਸਾਲਾਂ ਦੇ …
Read More »ਮਹਾਂਸ਼ਿਵਰਾਤਰੀ ਦੇ ਮੌਕੇ ਸ਼ਿਵ ਸ਼ੰਭੂ ਜੀ ਦੇ ਵਿਆਹ ਦਾ ਸਮਾਗਮ ਕਰਵਾਇਆ
ਅੰਮ੍ਰਿਤਸਰ, 19 ਫਰਵਰੀ (ਸਾਜਨ) – ਮਹਾਂਸ਼ਿਵਰਾਤਰੀ ਦੇ ਸ਼ੁੱਭ ਮੌਕੇ ਤੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਕਰਮੋ ਡਿਓੜੀ ਚੋਂਕ ਵਿਖੇ ਆਲ ਕਲਾਥ ਮਾਰਕੀਟ ਅਸੋਸੀਏਸ਼ਨ ਦੇ ਪ੍ਰਧਾਨ ਗਿਨੀ ਭਾਟੀਆ ਦੀ ਅਗਵਾਈ ਵਿੱਚ ਸ਼ਿਵ ਭਗਤ ਅਜੇ ਕੁਮਾਰ, ਮੋਹਨ ਜੋਹਰੀ, ਪ੍ਰਦੀਪ ਕੁਮਾਰ, ਮਨੂੰ ਕੁਮਾਰ, ਪ੍ਰਵੀਨ ਕੁਮਾਰ, ਅਸ਼ਵਨੀ ਸ਼ਰਮਾ ਦੇ ਸਹਿਯੋਗ ਨਾਲ ਸ਼ਿਵ ਸ਼ੰਭੂ ਜੀ ਦਾ ਵਿਆਹ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ …
Read More »ਪਿੰਡ ਮੂਲੇ ਚੱਕ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੀ ਨਵੀਂ ਬਰਾਂਚ ਦਾ ਸ: ਬੁਲਾਰੀਆ ਵਲੋਂ ਉਦਘਾਟਨ
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਐਂਡ ਸਿੰਧ ਬੈਂਕ ਦੇ ਜੋਨਲ ਦਫਤਰ ਵੱਲੋਂ ਪਿੰਡ ਮੂਲੇ ਚੱਕ ਵਿੱਚ ਆਪਣੀ 1429ਵੀਂ ਸ਼ਾਖਾ ਖੋਲੀ ਜਿਸ ਦਾ ਉਦਘਾਟਨ ਮਾਨਯੋਗ ਸz: ਇੰਦਰਬੀਰ ਸਿੰਘ ਬੁਲਾਰੀਆ ਦੀ ਮੁੱਖ ਸੰਸਦੀ ਸਕੱਤਰ ਵੱਲੋਂ ਕੀਤਾ ਗਿਆ।ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਪਾਠ ਕਰਕੇੇ ਅਰਦਾਸ ਕੀਤੀ ਗਈ।ਇਸ ਮੌਕੇ ਸz. …
Read More »ਖਾਲਸਾ ਕਾਲਜ ਵਿਖੇ ਸੀ. ਐੱਸ. ਏ ਟੀ ਤੇ ਯੂ. ਜੀ. ਸੀ ਨੈੱਟ ਦੀਆਂ ਕੋਚਿੰਗ ਕਲਾਸਾਂ 23 ‘ਤੋਂ
ਅੰਮ੍ਰਿਤਸਰ, 19 ਫਰਵਰੀ (ਪ੍ਰੀਤਮ ਸਿੰਘ) – ਖਾਲਸਾ ਕਾਲਜ ਵਿਖੇ ਯੂ. ਜੀ. ਸੀ. ਸੈਂਟਰ ਵੱਲੋਂ ਸੀ. ਐੱਸ. ਏ. ਟੀ. ਅਤੇ ਯੂ. ਜੀ. ਸੀ. ਨੈੱਟ ਦੀਆਂ ਕੋਚਿੰਗ ਕਲਾਸਾਂ 23 ਫਰਵਰੀ ਤੋਂ ਦੁਪਿਹਰ 2:00 ਤੋਂ ਸ਼ਾਮ 5:00 ਵਜੇ ਸ਼ੁਰੂ ਹੋ ਰਹੀਆਂ ਹਨ। ਤਕਰੀਬਨ 2 ਮਹੀਨੇ ਚਲਣ ਵਾਲੇ ਇਸ ਕੋਰਸ ਦੌਰਾਨ ਵਿਦਿਆਰਥੀਆਂ ਦੀ ਚੋਣ ਮੈਰਿਟ ਦੇ ਅਧਾਰ ‘ਤੇ ਇੰਟਰਵਿਊ ਪਾਸ ਕਰਨ ਉਪਰੰਤ ਹੋਵੇਗੀ ਅਤੇ …
Read More »ਜੰਡਿਆਲਾ ਗੁਰੂ ਵਾਰਡ ਨੰ: 14 ਤੋਂ ਮੁੱਖ ਮੁਕਾਬਲਾ ਆਜ਼ਾਦ ਤੇ ਅਕਾਲੀ ਉਮੀਦਵਾਰ ‘ਚ
ਜੰਡਿਆਲਾ ਗੁਰੂ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਜੰਡਿਆਲਾ ਗੁਰੂ ਨਗਰ ਕੋਂਸਲ ਚੋਣਾਂ ਵਿਚ ਇਸ ਵਾਰ ਵਾਰਡ ਨੰਬਰ 14 ਤੋਂ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਰਣਧੀਰ ਸਿੰਘ ਮਲਹੋਤਰਾ ਪੁੱਤਰ ਸ੍ਰ: ਅਜੀਤ ਸਿੰਘ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਦਾ ਮੁਕਾਬਲਾ ਸ੍ਰ; ਕੁਲਵੰਤ ਸਿੰਘ ਮਲਹੋਤਰਾ ਅਕਾਲੀ ਉਮੀਦਵਾਰ ਨਾਲ ਇੱਕ ਪਾਸੜ ਦਿਖਾਈ ਦੇ ਰਿਹਾ ਹੈ। ਵਾਰਡ ਨੰਬਰ 14 ਦੇ ਵੱਖ ਵੱਖ ਮੁਹੱਲੇ ਦੇ …
Read More »ਟ੍ਰੈਫਿਕ, ਬਰਸਾਤੀ ਤੇ ਗੰਦੇ ਪਾਣੀ ਦੀ ਸਮਸਿਆ ਦਾ ਹੱਲ ਨਾ ਹੋਣਾ ਅਕਾਲੀ-ਭਾਜਪਾ ਦੀ ਸਭ ਤੋ ਵੱਡੀ ਨਾਕਾਮੀ- ਅਰੋੜਾ
ਹੁਸ਼ਿਆਰਪੁਰ, 19 ਫਰਵਰੀ (ਸਤਵਿੰਦਰ ਸਿੰਘ) – ਸ਼ਹਿਰ ਦੀ ਵਿਗੜਦੀ ਟ੍ਰੈਫਿਕ ਸਮਸਿਆ, ਬਰਸਾਤੀ ਤੇ ਗੰਦੇ ਪਾਣੀ ਦੀ ਸਮਸਿਆ ਦਾ ਹੱਲ ਨਾ ਹੋਣਾ ਅਕਾਲੀ ਭਾਜਪਾ ਸਰਕਾਰ ਦੀ ਸਭ ਤੋ ਵੱਡੀ ਨਾਕਾਮੀ ਹੈ।ਸ਼ਹਿਰ ਵਿੱਚ ਵਧਦੀ ਨਾਜ਼ਾਇਜ਼ ਕਬਜ਼ਿਆ ਦੀ ਸਮਸਿਆ ਕਾਰਨ ਸ਼ਹਿਰ ਵਾਸੀਆ ਨੂੰ ਹਰ ਰੋਜ ਦੋ ਚਾਰ ਹੋਣਾ ਪੈਦਾ ਹੈ।ਇਨ੍ਹਾਂ ਗੱਲਾ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ …
Read More »ਨਗਰ ਨਿਗਮ ਹੁਸ਼ਿਆਰਪੁਰ ਅਤੇ 7 ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪ੍ਰਬੰਧ ਮੁਕੰਮਲ-ਡੀ.ਸੀ.
ਚੋਣਾਂ ਦੀ ਲੋਕਤੰਤਰੀ ਪ੍ਰਕ੍ਰਿਆ ਵਿੱਚ ਲੋਕਾਂ ਨੂੰ ਵਧ ਚੜ੍ਹਕੇ ਹਿੱਸਾ ਲੈਣ ਦੀ ਅਪੀਲ ਹੁਸ਼ਿਆਰਪੁਰ, 19 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਚੋਣ ਅਫਸਰ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਅਤੇ ਜ਼ਿਲ੍ਹੇ ਦੀਆਂ 7 ਨਗਰ ਕੌਂਸਲਾਂ ਦੇ ਵੱਖੋ-ਵੱਖ ਵਾਰਡਾਂ ਲਈ ਕ੍ਰਮਵਾਰ 22 ਫਰਵਰੀ ਅਤੇ 25 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੇ ਪ੍ਰਬੰਧ ਪੁਖਤਾ ਰੂਪ ‘ਚ ਮੁਕੰਮਲ …
Read More »ਦਸੂਹਾ ਵਿੱਚ ਫਲਾਇੰਗ ਟੀਮ ਵੱਲੋਂ ਕੀਟਨਾਸ਼ਕ ਦਵਾਈਆਂ ਦੇ ਡੀਲਰ ਸਟੋਰਾਂ ਦੀ ਚੈਕਿੰਗ
ਹੁਸ਼ਿਆਰਪੁਰ, 19 ਫਰਵਰੀ (ਸਤਵਿੰਦਰ ਸਿੰਘ) – ਅਣ-ਅਧਿਕਾਰਤ ਅਤੇ ਗੈਰ ਮਿਆਰੀ ਖਾਦਾਂ ਤੇ ਕੀੜੇਮਾਰ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਉਪ ਮੰਡਲ ਮੈਜਿਸਟਰੇਟ ਦਸੂਹਾ ਸ੍ਰੀ ਬਰਜਿੰਦਰ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਦੀ ਫਲਾਇੰਗ ਟੀਮ ਵੱਲੋਂ ਬੀਤੇ ਦਿਨੀਂ ਦਸੂਹਾ ਬਲਾਕ ਦੇ ਵੱਖ-ਵੱਖ ਬੀਜ, ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੇ ਡੀਲਰ ਸਟੋਰਾਂ ਦੀ ਚੈਕਿੰਗ ਕੀਤੀ ਗਈ। ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਪਿਛਲੇ …
Read More »ਗੱਡੀਆਂ ‘ਤੇ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ ਤੇ ਸ਼ੀਸ਼ਿਆਂ ਨੂੰ ਕਾਲੀ ਫਿਲਮ ਲਾਉਣ ‘ਤੇ ਪੂਰਨ ਪਾਬੰਦੀ
ਹੁਸ਼ਿਆਰਪੁਰ, 19 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ ਲਗਾਉਣ, ਉਸ ਦੀ ਦੁਰਵਰਤੋਂ ਕਰਨ, ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿੱਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ਤੇ …
Read More »
Punjab Post Daily Online Newspaper & Print Media