ਆਈਆਂ ਸਖ਼ਸ਼ੀਅਤਾਂ ਦਾ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 10 ਸਤੰਬਰ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਬੀਤੀ ਰਾਤ ਕਿਲ੍ਹਾ ਗਵਾਲੀਅਰ ਦੇ ਗੁ: ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਿਸ ਗੁਰੂ ਨਗਰੀ ਅੰਮ੍ਰਿਤਸਰ ਪਰਤੀ ਤੀਜ਼ੀ ਪੈਦਲ ਸ਼ਬਦ ਚੌਂਕੀ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਅਰਦਾਸ ਕਰਨ ਉਪਰੰਤ ਸੰਪੂਰਨ ਹੋਈ।ਇਸ ਸ਼ਬਦ …
Read More »ਪੰਜਾਬੀ
ਦੀਵਾਲੀ ਦੇ ਤਿਉਹਾਰ ‘ਤੇ ਸੱਭਿਆਚਾਰਕ ਪ੍ਰੋਗਰਾਮ ‘ਦੀਪ ਜਲਾਓ‘ ਆਯੋਜਿਤ ਕੀਤਾ
ਭੀਖੀ, 11 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਦੀਵਾਲੀ ਦੇ ਤਿਉਹਾਰ ‘ਤੇ ਇਕ ਸੱਭਿਆਚਾਰਕ ਪ੍ਰੋਗਰਾਮ ‘ਦੀਪ ਜਲਾਓ’ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਕਲਾ ਦਾ ਪ੍ਰਦਰਸ਼ਨ ਕਰਕੇ ਮੰਚ ਅਤੇ ਸਰੋਤਿਆਂ ਨੂੰ ਹੈਰਾਨ ਕਰ ਦਿੱਤਾ।ਪ੍ਰੋਗਰਾਮ ਦੀ ਸ਼ੁਰੂਆਤ ਰੰਗੋਲੀ, ਪੋਸਟਰ ਮੇਕਿੰਗ, ਕੈਂਡਲ ਮੇਕਿੰਗ ਅਤੇ ਮਹਿੰਦੀ ਦੇ ਮੁਕਾਬਲੇ ਲਗਾਉਣ ਦੇ ਮੁਕਾਬਲਿਆਂ ਹੋਈ।ਪ੍ਰੋਗਰਾਮ ਦੀ ਆਰੰਭਤਾ ਸਰਸਵਤੀ ਪੂਜਨ ਕਰਕੇ ਕੀਤੀ ਗਈ।ਵਿਦਿਆਰਥੀਆਂ …
Read More »ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਜੇਤੂ ਰਹੇਗੀ – ਮੁਨੀਸ਼ ਅਗਰਵਾਲ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਖੁਸ਼ ਹਨ।ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਆਮ ਲੋਕਾਂ ਦੇ ਹੱਕ ਵਿੱਚ ਲਏ ਗਏ ਫੈਸਲਿਆਂ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ।ਉਹ ਅਗਾਮੀ ਨਗਰ ਨਿਗਮ ਦੀਆਂ …
Read More »ਰੱਸਾ ਖਿੱਚਣ ਦੇ ਮੁਕਾਬਲੇ ‘ਚ ਰੱਤੋਕੇ ਜਿਲ੍ਹਾ ਪੱਧਰ ‘ਤੇ ਜੇਤੂ ਕਰਾਰ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਿਲ੍ਹਾ ਸੰਗਰੂਰ ਦੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ੍ਰੀ ਮਸਤੂਆਣਾ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਵਿੱਚ ਸੰਗਰੂਰ ਦੇ 9 ਬਲਾਕਾਂ ਦੇ ਚੋਟੀ ਦੇ ਖਿਡਾਰੀ ਭਾਗ ਲੈ ਰਹੇ ਹਨ।ਅੱਜ ਰੱਸਾਕਸੀ ਦੇ ਸ਼ਾਨਦਾਰ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੀ ਮਜ਼ਬੂਤ ਟੀਮ ਨੇ ਸੰਗਰੂਰ, ਸੁਨਾਮ, ਲਹਿਰਾ, ਮੂਨਕ ਆਦਿ ਟੀਮਾਂ ਨੂੰ ਹਰਾਉਂਦਿਆਂ ਹੋਇਆਂ …
Read More »ਸੀ.ਬੀ.ਐਸ.ਈ ਨੈਸ਼ਨਲ ਸਕੂਲ ਗੇਮਜ਼ ‘ਚ ਹਰਦੀਪ ਸਿੰਘ ਨੇ ਚਮਕਾਇਆ ਸਕੂਲ ਦਾ ਨਾਮ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਦੇ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਹੈ ਕਿ ਪਿੱਛਲੇ ਦਿਨੀ ਸਕੂਲ ਦੇ ਵਿਦਿਆਰਥੀ ਹਰਦੀਪ ਸਿੰਘ ਨੇ ਸੀ.ਬੀ.ਐਸ.ਈ ਵਲੋਂ ਮਦਰਾਸ ਦੇ ਅਹਿਮਦ ਨਗਰ ਸਥਿਤ ਚਿਤਰਕੂਟ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਦੇ ਜਿਮਨਾਸਟਿਕ ਮੁਕਾਬਲੇ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪੂਰੇ ਦੇਸ਼ ਵਿਚੋਂ ਚੌਥਾ ਰੈਂਕ ਹਾਸਿਲ ਕਰਕੇ ਸਕੂਲ …
Read More »ਪੀ.ਪੀ.ਐਸ ਚੀਮਾਂ ਵਿਖੇ ਧੂਮ-ਧਾਮ ਨਾਲ ਮਨਾਈ ਦਿਵਾਲੀ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਵਲੋਂ ਦਿਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ ‘ਚ ਸਕੂਲ ਵਿੱਚ ਬੱਚਿਆਂ ਦੇ ਮਨੋਰੰਜ਼ਨ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਜਿਵੇਂ ਨਰਸਰੀ ਤੋਂ ਕੇ.ਜੀ -ਫੈਂਸੀ ਡਰੈਸ ਕੰਪੀਟੀਸ਼ਨ, ਪਹਿਲੀ ਤੋਂ ਚੋਥੀ- ਹੈਲਥੀ ਟਿਫਨ ਬਾਕਸ, ਪੰਜਵੀਂ ਤੋਂ ਅੱਠਵੀਂ- ਸੋਲੋ-ਸਿੰਗਿੰਗ ਕੰਪੀਟੀਸ਼ਨ, ਨੌਵੀਂ ਤੋਂ ਬਾਰ੍ਹਵੀਂ- ਰੰਗੋਲੀ ਕੰਪੀਟੀਸ਼ਨ ਅਤੇ ਦੀਵਾ ਡੈਕੋਰੇਸ਼ਨ ਦੇ ਨਾਲ-ਨਾਲ …
Read More »ਸਰਸਵਤੀ ਵਿੱਦਿਆ ਮੰਦਿਰ ਸਕੂਲ ਵਿਖੇ ਸ਼ਰਧਾ ਸਹਿਤ ਮਨਾਇਆ ਦਿਵਾਲੀ ਦਾ ਤਿਉਹਾਰ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਚੀਮਾ ਮੰਡੀ ਵਿਖੇ ਦਿਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੁਆਰਾ ਸਕੂਲ ਅਤੇ ਕਲਾਸ ਰੂਮਾਂ ਦੀ ਸਜਾਵਟ ਕੀਤੀ ਗਈ।ਛੋਟੇ-ਛੋਟੇ ਬੱਚਿਆਂ ਦੁਆਰਾ ਗ੍ਰੀਟਿੰਗ ਕਾਰਡ ਬਣਾਏ ਗਏ।ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਮੈਡਮ ਕਮਲ ਗੋਇਲ ਨੇ ਸਮੂਹ ਸਟਾਫ ਵਿਦਿਆਰਥੀ ਅਤੇ ਮਾਤਾ ਪਿਤਾ ਨੂੰ ਦਿਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਪ੍ਰਿੰਸੀਪਲ ਰਕੇਸ਼ …
Read More »ਪਰਕਸ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਆਨ ਤੇ ਸ਼ਾਨ ਮੁੜ ਬਹਾਲ ਕਰਨ ਦੀ ਮੰਗ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਭਾਸ਼ਾ ਵਿਭਾਗ ਪੰਜਾਬ ਦੀ ਵੈਬਸਾਈਟ ਤੋਂ ਪਤਾ ਲੱਗਦਾ ਹੈ ਕਿ ਵਿਭਾਗ ਵੱਲੋਂ ਹੁਣ ਤੀਕ ਪੰਜਾਬੀ, ਹਿੰਦੀ ਅੰਗਰੇਜ਼ੀ ਤੇ ਉਰਦੂ ਵਿੱਚ 1262 ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾ ਚੁੱਕੀਆਂ ਹਨ।ਪਰ ਇਸ ਸਮੇਂ ਪਟਿਆਲੇ ਦੇ ਸਟੋਰ ਵਿੱਚ ਕੇਵਲ 232 ਕਿਤਾਬਾਂ ਹਨ।ਪਿੱਛਲੇ ਲੰਮੇ ਸਮੇਂ ਕਿਸੇ ਵੀ ਮੁੱਖ ਮੰਤਰੀ ਨੇ ਇਸ ਵਿਭਾਗ ਦੀ ਸਾਰ ਨਹੀਂ ਲਈ।ਪ੍ਰਕਾਸ਼ਿਤ ਪੁਸਤਕਾਂ ਨਾ ਕੇਵਲ ਆਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਮਨਾਇਆ ਰਾਸ਼ਟਰੀ ਸਿੱਖਿਆ ਦਿਵਸ
ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਔਜ਼ਾਰ – ਵਿਦਵਾਨ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੀ ਯਾਦ ਵਿੱਚ ‘ਰਾਸ਼ਟਰੀ ਸਿੱਖਿਆ ਦਿਵਸ’ ਪ੍ਰੋ. (ਡਾ.) ਅਮਿਤ ਕੌਟਸ, ਮੁਖੀ ਵਿਭਾਗ ਅਤੇ ਪ੍ਰੋ. (ਡਾ.) ਦੀਪਾ ਸਿਕੰਦ ਕੌਟਸ, ਡੀਨ ਫੈਕਲਟੀ, ਸਿੱਖਿਆ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ …
Read More »11 ਨਵੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਲਈ 14 ਮੰਡੀਆਂ ਹੋਣਗੀਆਂ ਬੰਦ – ਡੀ.ਸੀ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਊਣੀ ਸੀਜ਼ਨ 2023 ਦੌਰਾਨ ਝੋਨੇ ਦੀ ਖਰੀਦ/ਵੇਚ ਅਤੇ ਪ੍ਰੋਸੈਸਿੰਗ ਲਈ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਅਧਿਕਾਰ ਖੇਤਰ ਅਧੀਨ ਮੁੱਖ ਯਾਰਡਾਂ, ਸਬ ਯਾਰਡਾਂ, ਖਰੀਦ ਕੇਂਦਰਾਂ ਅਤੇ ਹੋਰ ਜਗ੍ਹਾ ਨੂੰ ਮੰਡੀ ਐਲਾਨਿਆ ਗਿਆ ਸੀ।ਪਰ ਹੁਣ ਝੋਨੇ ਦੀ ਖਰੀਦ ਕਾਫ਼ੀ ਹੱਦ ਤੱਕ ਮੁਕੰਮਲ …
Read More »
Punjab Post Daily Online Newspaper & Print Media