Friday, September 11, 2026

ਪੰਜਾਬੀ

ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੋਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 18 ਫਰਵਰੀ (ਸਾਜਨ) – ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਬਣਨ ‘ਤੇ ਬੀਬੀ ਰਾਜਵਿੰਦਰ ਕੋਰ ਰਾਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਵਾਹਿਗੁਰੂ ਦਾ ਸ਼ੂਕਰਾਨਾ ਕਰਦੇ ਹੋਏ। ਉਨਾਂ ਦੇ ਨਾਲ ਹਨ ਬਲਵਿੰਦਰ ਕੋਰ, ਅਮਰਜੀਤ ਕੋਰ, ਗੁਰਜੀਤ ਕੋਰ, ਰੈਨੂ ਸ਼ਰਮਾ, ਚਰਨਜੀਤ ਕੋਰ ਵੇਰਕਾ, ਬਲਜੀਤ ਕੋਰ, ਇੰਦਰਜੀਤ ਕੋਰ, ਆਸ਼ਾ ਅਤੇ ਹੋਰ।

Read More »

ਵਾਰਡ ਨੰਬਰ 18 ਤੋਂ ਰਣਜੀਤ ਸਿੰਘ ਉੱਪਲ ਦੇ ਹੱਕ ਵਿੱਚ ਬੀਬੀਆਂ ਵੱਲੋ ਚੋਣ ਪ੍ਰਚਾਰ

ਪੱਟੀ, 18 ਫਰਵਰੀ (ਅਵਤਾਰ ਸਿੰਘ ਢਿੱਲੋ / ਰਣਜੀਤ ਸਿੰਘ ਮਾਹਲਾ) – ਨਗਰ ਕੌਸਲ ਚੋਣਾ ਦੇ ਚੱਲਦਿਆਂਾ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ।ਵਾਰਡ ਨੰਬਰ 18 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਸੋਨੂੰ ਉੱਪਲ ਦੇ ਹੱਕ ਵਿਚ ਬੀਬੀਆਂ ਨੇ ਚੋਣ ਪ੍ਰਚਾਰ ਕੀਤਾ ਅਤੇ ਘਰ ਘਰ ਜਾ ਕੇ ਉੱਪਲ ਦੇ ਹੱਕ ਵਿਚ ਵੋਟਾਂ ਮੰਗੀਆਂ।ਇਸ ਮੌਕੇ ਰਾਜ ਕੁਮਾਰ ਰਾਜੂ ਜਿਲ੍ਹਾ ਪ੍ਰਧਾਨ ਭਗਵਾਨ ਵਾਲਮੀਕ ਸੰਗਠਨ, ਕੰਵਲਜੀਤ …

Read More »

ਸ਼ਿਵਰਾਤਰੀ ਦੇ ਮੌਕੇ ਲਗਾਏ ਗਏ ਲੰਗਰ

ਪੱਟੀ, 18 ਫਰਵਰੀ (ਅਵਤਾਰ ਸਿੰਘ ਢਿੱਲੋ / ਰਣਜੀਤ ਸਿੰਘ ਮਾਹਲਾ) – ਰੇਲਵੇ ਰੋਡ ਬਜਾਰ ਪੱਟੀ ਦੇ ਸਮੂਹ ਦੁਕਾਨਦਾਰਾਂ ਵੱਲੋਂ ਸ਼ਿਵਰਾਤਰੀ ਦੇ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਵਿਸ਼ਾਲ ਕਪੂਰ, ਅਕਸੇ ਕੁਮਾਰ, ਬਲਜਿੰਦਰ ਸਿੰਘ, ਪ੍ਰਿਸ ਸਾਉਡ, ਤਲਜਿੰਦਰ ਸਿੰਘ, ਪਰਮਜੀਤ ਸਿੰਘ, ਨਿਸਾਨ ਸਿੰਘ, ਪ੍ਰਦੀਪ ਸਿੰਘ, ਮਨੀਸ਼, ਰਵੀ ਆਦਿ ਨੇ ਸੇਵਾ ਵਿੱਚ ਯੋਗਦਾਨ ਪਾ ਕੇ ਭੋਲੇ ਸ਼ੰਕਰ ਦਾ ਅਸ਼ੀਰਵਾਦ ਲਿਆ ।

Read More »

ਵਾਰਡ ਨੰ: 15 ਤੋਂ ਸਿੱਖਰਾਂ ‘ਤੇ ਪੁੱਜੀ ਕੰਵਲਪ੍ਰੀਤ ਸਿੰਘ ਗਿੱਲ ਦੀ ਚੋਣ ਮੁਹਿੰਮ

ਪੱਟੀ, 18 ਫਰਵਰੀ (ਅਵਤਾਰ ਸਿੰਘ ਢਿੱਲੋਫ਼ ਰਣਜੀਤ ਸਿੰਘ ਮਾਹਲਾ) – ਨਗਰ ਕੌਸਲ ਚੋਣ ਲਈ ਵਾਰਡ ਨੰ: 15 ਤੋ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੰਵਲਪ੍ਰੀਤ ਸਿੰਘ ਗਿੱਲ ਦੀ ਚੋਣ ਮੁਹਿੰਮ ਸਿਖਰਾਂ ‘ਤੇ ਪੁੱਜ ਚੁੱਕੀ ਹੈ ਤੇ ਉਨ੍ਹਾਂ ਵੱਲੋ ਘਰ ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।ਵੱਖ ਵੱਖ ਨੁੱਕੜ ਮੀਟਿੰਗਾ ਨੂੰ ਸੰਬੋਧਨ ਕਰਦਿਆਂ ਕੰਵਲਪ੍ਰੀਤ ਸਿੰਘ ਗਿੱਲ ਨੇ ਕਿਹਾ …

Read More »

ਅੰਤਿਮ ਅਰਦਾਸ ਮੌਕੇ ਮਾਤਾ ਰਾਜ ਰਾਣੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ

ਛੇਹਰਟਾ, 18 ਫਰਵਰੀ (ਕੁਲਦੀਪ ਸਿੰਘ ਨੋਬਲ) – ਬੀਤੇ ਦਿਨੀ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਸੀਨੀਅਰ ਪੱਤਰਕਾਰ ਤੇ ਛੇਹਰਟਾ ਪ੍ਰੈਸ ਕਲੱਬ ਦੇ ਪ੍ਰਧਾਨ ਅਰੂਣ ਸ਼ਰਮਾ ਦੇ ਮਾਤਾ ਰਾਜ ਰਾਣੀ ਜੋ ਬੀਤੇ ਦਿਨੀ ਚਲਾਣਾ ਕਰ ਗਏ ਸਨ ਨਮਿਤ ਸ਼੍ਰੀ ਅਖੰਡ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਖੰਡਵਾਲਾ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਮੋਕੇ …

Read More »

ਸਵਾਇਨ ਫਲੂ ਨਾਲ ਫੈਲੀ ਦਹਿਸ਼ਤ, ਹਸਪਤਾਲਾਂ ‘ਚ ਨਹੀ ਦਵਾਈਆਂਂ- ਸੁੱਖ

ਛੇਹਰਟਾ, 18 ਫਰਵਰੀ (ਕੁਲਦੀਪ ਸਿੰਘ ਨੋਬਲ) – ਛੇਹਰਟਾ ਸੰਘਰਸ਼ ਕਮੇਟੀ ਦੀ ਇੱਕ ਮੀਟਿੰਗ ਪ੍ਰਧਾਨ ਸੁੱਖਜਿੰਦਰਪਾਲ ਸਿੰਘ ਸੁੱਖ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੋਰਾਨ ਦੇਸ਼ ਵਿੱਚ ਵੱਧ ਰਹੀ ਸਵਾਇਨ ਫਲੂ ਵਰਗੀ ਜਾਨ ਲੇਵਾ ਬਿਮਾਰੀ ਦੇ ਫੈਲਣ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਾਮਰੇਡ ਕੰਵਲਜੀਤ ਸਿੰਘ ਅਤੇ ਪ੍ਰਧਾਨ ਸੁਖਜਿੰਦਰਪਾਲ ਸਿੰਘ ਸੁੱਖ ਨੇ ਕਿਹਾ ਕਿ ਇਸ ਬਿਮਾਰੀ ਨਾਲ ਮੋਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ …

Read More »

ਵਿਕਾਸ ਦੇ ਮੁੱਦੇ ‘ਤੇ ਸਥਾਨਿਕ ਚੋਣਾਂ ਲੜ ਰਹੇ ਅਕਾਲੀ ਦਲ ਦੀ ਜਿੱਤ ਯਕੀਨੀ-ਮਜੀਠੀਆ

ਗੁ: ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਧਾਰਮਿਕ ਸਮਾਗਮ ਮੌਕੇ ਭਰੀ ਹਾਜ਼ਰੀ ਕੱਥੂਨੰਗਲ (ਅੰਮ੍ਰਿਤਸਰ), 18 ਫਰਵਰੀ (ਪੱਤਰ ਪ੍ਰੇਰਕ) – 25 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜ ਰਹੇ ਗੱਠਜੋੜ ਉਮੀਦਵਾਰਾਂ ਨੂੰ ਪੰਜਾਬ ਵਾਸੀਆਂ ਵੱਲੋਂ ਤਮਾਮ ਸ਼ਹਿਰਾਂ ਵਿੱਚ ਭਾਰੀ ਜਿੱਤ ਦਿਵਾ ਕੇ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਦੀ ਕਰਾਈ ਗਈ ਸਰਵਪੱਖੀ ਵਿਕਾਸ …

Read More »

ਨੈਸ਼ਨਲ ਪੱਧਰੀ ਖੇਡ ਮੁਕਾਬਲਿਆਂ ਦੇ ਜੇਤਆਂ ਦਾ ਜਿਲਾ ਪ੍ਰਸ਼ਾਸਨ ਵਲੋਂ ਸਨਮਾਨ

ਫਾਜਿਲਕਾ, 18 ਫਰਵਰੀ (ਵਿਨੀਤ ਅਰੋੜਾ) – ਗਾਡਵਿਨ ਪਬਲਿਕ ਸਕੂਲ ਘੱਲੂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰ ਰਿਹਾ ਹੈ।ਇਸ ਲੜੀ ਵਿੱਚ ਸਕੂਲ ਦੇ ਵਿਦਿਆਰਥੀ ਜੋ ਨੈਸ਼ਨਲ ਪੱਧਰ ਤੇ ਖੇਡ ਮੁਕਾਬਲਿਆਂ ਵਿੱਚ ਜੇਤੂ ਹੋ ਕੇ ਆਏ ਹਨ।ੳਹਨਾਂ ਦਾ ਫਾਜਿਲਕਾ ਜਿਲਾ ਪ੍ਰਸ਼ਾਸਨ ਵੱਲੋ ਸਨਮਾਨ ਕੀਤਾ ਗਿਆ । ਇਹਨਾਂ ਵਿਦਿਆਰਥੀਆਂ ਨੂੰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ ਅਤੇ ਐਡਿਸ਼ਨਲ ਡਿਪਟੀ …

Read More »

ਪ੍ਰਿੰਸੀਪਲ ਰੀਤੂ ਭੂਸਰੀ ਨੇ ਮਾਪਿਆਂ ਨਾਲ ਬੈਠਕ ਕਰ ਕੀਤੀ ਵਿਚਾਰ ਚਰਚਾ

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਅਭਿਭਾਵਕਾਂ ਤੋਂ ਮੰਗੀ ਰਾਏ ਫਾਜਿਲਕਾ, 18 ਫਰਵਰੀ (ਵਿਨੀਤ ਅਰੋੜਾ) – ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੇਂਡਰੀ ਸਕੂਲ ਵਿੱਚ ਅੱਜ ਅਭਿਭਾਵਕ ਅਧਿਆਪਕ ਸੰਘ ਦੀ ਬੈਠਕ ਦਾ ਪ੍ਰਬੰਧ ਪ੍ਰਿੰਸੀਪਲ ਸ਼੍ਰੀਮਤੀ ਰੀਤੂ ਭੂਸਰੀ ਦੀ ਅਗਵਾਈ ਵਿੱਚ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕਰਣ ਸਬੰਧੀ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੇਂਟਿੰਗ ਮੁਕਾਬਲੇ ਦਾ ਆਯੋਜਨ

ਫਾਜਿਲਕਾ, 18 ਫਰਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਗਰਲਜ਼) ਫਾਜ਼ਿਲਕਾ ਵਿੱਚ ਇਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ …

Read More »