Friday, September 11, 2026

ਪੰਜਾਬੀ

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਆਜ਼ਾਦਾਨਾ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਬਰਾੜ

ਜਿਲ੍ਹਾ ਚੋਣ ਅਫ਼ਸਰ ਵੱਲੋਂ ਰਿਟਰਨਿੰਗ ਅਫਸਰਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਫਾਜਿਲਕਾ, 18 ਫਰਵਰੀ (ਵਿਨੀਤ ਅਰੋੜਾ) – ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ-2015 ਨੂੰ ਪੂਰੀ ਤਰ੍ਹਾਂ ਨਿਰਪੱਖ, ਆਜ਼ਾਦਾਨਾ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਆਪਣੀ ਜੁੰਮੇਵਾਰੀ ਪੂਰੀ ਦ੍ਰਿੜਤਾ, ਮਿਹਨਤ ਅਤੇ ਲਗਨ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ …

Read More »

ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਲਈ ਉਮੀਦਵਾਰਾਂ ਦੀ ਚੋਣ ਕੱਲ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਬਾਲ ਸੁਰੱਖਿਆ ਸੁਸਾਇਟੀ ਲਈ ਅਮਲੇ ਦੇ ਮੈਂਬਰ, ਜਿਸ ਵਿਚ ਜ਼ਿਲ੍ਹਾ ਚਾਈਲਡ ਪ੍ਰੋਟੈਕਸ਼ਨ ਅਫਸਰ, ਚਾਈਲਡ ਪ੍ਰੋਟੈਕਸ਼ਨ ਅਫਸਰ, ਚਾਈਲਡ ਪ੍ਰੋਟੈਕਸ਼ਨਲ ਅਫਸਰ ਨਾਨ ਇੰਸਟੀਚਿਊਸ਼ਨਲ ਕੇਅਰ, ਲੀਗਲ ਕਮ ਪ੍ਰੋਟੈਕਸ਼ਨ ਅਫਸਰ, ਕੌਂਸਲਰ, ਸੋਸ਼ਲ ਵਰਕਰ, ਡਾਟਾ ਐਨਾਲਿਸਟ, ਸਹਾਇਕ ਕਮ ਡਾਟਾ ਐਂਟਰੀ ਅਪਰੇਟਰ ਅਤੇ ਆਊਟਰੀਚ ਦੀਆਂ ਅਸਾਮੀਆਂ ਸ਼ਾਮਿਲ ਹਨ, ਦੀ ਚੋਣ ਲਈ ਉਮੀਦਵਾਰਾਂ ਦੀ ਇੰਟਰਵਿਊ ਕੱਲ ਨੂੰ ਵਧੀਕ ਡਿਪਟੀ ਕਮਿਸ਼ਨਰ …

Read More »

ਅਣਪਛਾਤੇ ਵਿਅਕਤੀ ਵਲੋਂ ਦਰੱਖਤ ਨਾਲ ਲਟਕ ਕੇ ਲਿਆ ਫਾਹਾ

ਬਠਿੰਡਾ, 18 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ ) ਸਥਾਨਕ ਸ਼ਹਿਰ ਦੀ 100 ਫੁੱਟੀ ਰੋਡ ‘ਤੇ ਇੱਕ ਪੀਪਲ ਦੇ ਦਰੱਖਤ ਜੋ ਸੜਕ ਤੇ ਹੀ ਸਵੇਰੇ ਇੱਕ ਵਿਅਕਤੀ ਨੇ ਲੋਹੇ ਦੀ ਕੰਡੇ ਵਾਲੀ ਤਾਰ ਨਾਲ ਫਾਹਾ ਲੈ ਕੇ ਲਟਕੇ ਦੀ ਸੂਚਨਾ ਮਿਲਦਿਆਂ ਹੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਹਾਰਾ ਜਨ ਸੇਵਾ ਦੀ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਤੇ ਸਹਾਰਾ ਵਰਕਰਾਂ ਮੌਕੇ …

Read More »

ਪ੍ਰਾਇਮਰੀ ਸਕੂਲਾਂ ਦੇ ਬਾਲ ਮੇਲੇ ਦਾ ਪੋਸਟਰ ਜਾਰੀ

ਸੰਗਤ ਮੰਡੀ, 18 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅੰਗਰੇਜ਼ ਸਿੰਘ ਵਿੱਕੀ)-ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੇ ਸਮੂਹ ਪ੍ਰਾਇਮਰੀ ਸਕੂਲਾਂ ਦਾ ਦੋ ਰੋਜਾ ਬਾਲ ਮੇਲਾ 27-28 ਫਰਵਰੀ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਜੱਸੀ ਬਾਗ ਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਮੇਲੇ ਦਾ ਪੋਸਟਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼ਿਵ ਪਾਲ ਗੋਇਲ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੰਗਤ ਅਤੇ ਮੇਲੇ ਦੇ ਪ੍ਰਬੰਧਕ ਅਧਿਆਪਕਾਂ ਵੱਲੋਂ ਟੀਚਰਜ਼ …

Read More »

ਕੌਮੀ ਪਲਸ ਪੋਲਿਓ ਮੁਹਿਮ ਫਰਵਰੀ 22 ਤੋਂ ਫਰਵਰੀ 24 ਫਰਵਰੀ ਤੱਕ- ਡਿਪਟੀ ਕਮਿਸ਼ਨਰ

175022 ਬੱਚਿਆਂ ਨੂੰ ਪੋਲਿਓ ਬੂੰਦਾਂ ਦਿੱਤੀਆਂ ਜਾਣਗੀਆਂ ਬਠਿੰਡਾ, 18 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਪਲਸ ਪੋਲਿਓ ਦੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦਾ ਆਯੋਜਨ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਡਾ.ਬਸੰਤ ਗਰਗ ਮਾਨਯੋਗ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਕੀਤੀ ਗਈ। ਡਾ.ਬਸੰਤ ਗਰਗ ਮਾਨਯੋਗ ਡਿਪਟੀ ਕਮ੍ਹਿਨਰ ਬਠਿੰਡਾ ਵੱਲੋਂ …

Read More »

ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 18 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਦੇ ਸਲਾਨਾ ਪ੍ਰੀਖਿਆ,ਚੰਗੇ ਭਵਿੱਖ ਲਈ ਸਕੂਲ ਪ੍ਰਬੰਧਕ ਕਮੇਟੀ ਅਤੇ ਅਧਿਆਪਕ ਅਤੇ ਸਮੂਹ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ।ਭੋਗ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ।ਇਸ ਮੌਕੇ ਪ੍ਰਬੰਧਕ ਕਮੇਟੀ …

Read More »

ਸਿਹਤ ਸੰਭਾਲ ਸਬੰਧੀ ਇੱਕ ਦਿਨਾਂ ਯੋਗਾਂ ਕੈਂਪ ਆਯੋਜਿਤ

ਬਠਿੰਡਾ, 18 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ ) ਸ਼ਹਿਰ ਦੇ ਸਥਾਨਕ ਵਿਸ਼ਵਕਰਮਾਂ ਭਵਨ ਵਿਖੇ ਭਾਈ ਬਖਸ਼ੀਸ਼ ਸਿੰਘ ਮਠਾੜੂ ਸ਼ਾਹਕੋਟ ਜਲੰਧਰ ਵਲੋਂ ਸਿਹਤ ਸੰਭਾਲ ਸਬੰਧੀ ਇੱਕ ਦਿਨਾਂ ਯੋਗਾਂ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਆਦਰਸ਼ ਨਗਰ ਦੇ ਇਲਾਕਾ ਨਿਵਾਸੀ ਅਤੇ ਵਿਸ਼ਵਕਰਮਾਂ ਭਵਨ ਦਾ ਸਮੂਹ ਮੈਂਬਰਾ ਨੇ ਭਾਗ ਲਿਆ।ਇਸ ਮੌਕੇ ਮਠਾੜੂ ਸ਼ਾਹਕੋਟ ਨੇ ਹਾਜ਼ਰੀਨ ਨੂੰ ਯੌਗ ਦੇ ਕੁੱਝ ਆਸਨ ਕਰਵਾਕੇ …

Read More »

ਡਾ. ਰਵਿੰਦਰ ਦੀ ਕਾਵਿ-ਸਾਧਨਾ ਬਾਰੇ ਦੋ ਆਲੋਚਨਾ ਪੁਸਤਕਾਂ ਲੋਕ ਅਰਪਣ

ਬਟਾਲਾ, 18 ਫਰਵਰੀ (ਨਰਿੰਦਰ ਬਰਨਾਲ) – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਵਲੋਂ ਡਾ. ਰਵਿੰਦਰ ਦੀ ਸ਼ਾਇਰੀ ਬਾਰੇ ਦੋ ਆਲੋਚਨਾ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ। ਡਾ. ਰਵਿੰਦਰ ਦੀਆਂ ਹੁਣ ਤੱਕ ਸੱਤ ਕਾਵਿ-ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਸਾਹਿਤਕਾਰਾਂ, ਲੇਖਕਾਂ ਤੇ ਪੰਜਾਬੀਆਂ ਪਿਆਰਿਆਂ ਨਾਲ ਖਚਾ-ਖਚ ਭਰੇ ਹਾਲ ਵਿੱ ਚਹੋਏ ਸਮਾਗਮ ਦੀ ਪ੍ਰਧਾਨਗੀ ਸਰਵ ਸ਼੍ਰੀ ਪੂਰਨ ਪਿਆਸਾ, …

Read More »

ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਮਜੀਠਾ, 18 ਫਰਵਰੀ (ਬਿਊਰੋ) – ਜਿਲਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਅਤੇ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠਾ ਵਿਖੇ ਨਗਰ ਕੌਂਲਸ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰਦੇ ਹੋਏ।

Read More »

ਕੇਜਰੀਵਾਲ ਵਲੋਂ ਬੀਬੀ ਜਗਦੀਸ਼ ਕੌਰ ਦੀ ਸਿਹਤਯਾਬੀ ਦੀ ਕਾਮਨਾ- ਭੇਜਿਆ ਗੁੱਲਦਸਤਾ

‘ ਅੰਮ੍ਰਿਤਸਰ, 17 ਫਰਵਰੀ (ਗੁਰਪ੍ਰੀਤ ਸਿੰਘ) –  ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੀ ਮੱਖ ਗਵਾਹ ਬੀਬੀ ਜਗਦੀਸ਼ ਕੌਰ ਜਿੰਨਾਂ ਦਾ ਚੂਲਾ ਟੁੱਟ ਜਾਣ ਕਰਕੇ ਬਿਮਾਰ ਚੱਲ ਰਹੇ ਸਨ, ਉਹਨਾਂ ਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਦਿਲੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਸੰਸਦ ਮੈਂਬਰ ਸ੍ਰੀ ਭਗਵੰਤ ਮਾਨ ਅਤੇ ਜੱਸੀ ਜਸਰਾਜ ਰਾਹੀਂ ਫੁੱਲਾਂ ਦਾ ਗੁਲਦਸਤਾ ਭੇਜਿਆ। …

Read More »