Friday, September 11, 2026

ਪੰਜਾਬੀ

ਦਸੂਹਾ ਨਗਰ ਕੌਂਸਲ ਦੇ 2 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਕਰਾਰ

ਹੁਸ਼ਿਆਰਪੁਰ, 17 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 25 ਫਰਵਰੀ 2015 ਨੂੰ ਹੋ ਰਹੀਆਂ 7 ਨਗਰ ਕੌਂਸਲਾਂ ਹਰਿਆਣਾ, ਦਸੂਹਾ, ਗੜ੍ਹਦੀਵਾਲਾ, ਸ਼ਾਮਚੁਰਾਸੀ, ਗੜ੍ਹਸ਼ੰਕਰ, ਮੁਕੇਰੀਆਂ ਅਤੇ ਟਾਂਡਾ ਦੀਆਂ ਚੋਣਾਂ ਲਈ 287 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦਸੂਹਾ ਦੇ ਵਾਰਡ ਨੰ: 2 ਅਤੇ 14 ਤੋਂ …

Read More »

ਜ਼ਿਲੇ ‘ਚ ਗਰਭਵਤੀ ਮਾਵਾਂ ਦੀ 100 ਫੀਸਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ : ਡੀ. ਸੀ

ਹੁਸ਼ਿਆਰਪੁਰ, 17 ਫਰਵਰੀ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੁਰਜੀਤ ਸਿੰਘ, ਸਹਾਇਕ ਕਮਿਸ਼ਨਰ ਨਵਨੀਤ ਕੌਰ ਬੱਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਜੇ ਬੱਗਾ, ਮਾਸ ਮੀਡੀਆ ਅਫ਼ਸਰ ਸੁਖਵਿੰਦਰ ਕੌਰ ਢਿਲੋਂ, ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰ ਅਤੇ …

Read More »

ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ‘ਚ ਤੁਰਨ ਫਿਰਨ ਤੇ ਇੱਕਠੇ ਹੋਣ ‘ਤੇ ਰੋਕ – ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਸ਼ਹਿਰ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ, ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਇਹ ਹੁਕਮ ਜਾਰੀ ਕੀਤਾ ਜਾਂਦਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸੀ.ਬੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਗੁਰੂ ਨਾਨਕ ਦੇਵ ਯੂਨੀਵਰਸਟੀ ਵੱਲੋਂ ਸਥਾਪਤ ਕੀਤੇ ਗਏ …

Read More »

ਦਿੱਲੀ ਕਮੇਟੀ ਵੱਲੋਂ ਬਸੰਤ ਰਾਗ ਤੇ ਆਧਾਰਿਤ ਕਰਵਾਏ ਗਏ ਲੜੀਵਾਰ ਸਮਾਗਮ

ਨਵੀਂ ਦਿੱਲੀ, 17 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਸੰਤ ਰਾਗ ਤੇ ਅਧਾਰਿਤ 5 ਰੋਜ਼ਾ ਲੜੀਵਾਰ ਕੀਰਤਨ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਾਮ ਦੇ ਦੀਵਾਨਾ ਦੌਰਾਨ ਕਰਵਾਏ ਗਏ। ਜਿਸ ਵਿਚ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਜਥਿਆਂ ਤੋਂ ਇਲਾਵਾ ਵਿਦਿਆਰਥੀ ਗੁਰਮਤਿ ਕਾਲਜ ਗੁਰਦੁਆਰਾ ਮਾਤਾ ਸੁੰਦਰੀ, ਵਿਦਿਆਰਥੀ ਅਨਹਦ ਨਾਦ, ਵਿਦਿਆਰਥੀ ਜਵੱਦੀ ਟਕਸਾਲ ਪ੍ਰੋ. ਕਰਤਾਰ ਸਿੰਘ, ਡਾ. ਗੁਰਨਾਮ …

Read More »

ਮਹਾਂ ਸ਼ਿਵਰਾਤਰੀ ਮੌਕੇ ਭੋਲੇ ਨਾਥ ਦਾ ਗੰਗਾ ਜਲ ਨਾਲ ਕੀਤਾ ਅਭਿਸ਼ੇਕ

ਬਠਿੰਡਾ, 17 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਇਤਿਹਾਸਕ ਅਤੇ ਪ੍ਰਚੀਨ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਵੀ ਕਾਵੜੀਏ ਹਰਿਦੁਆਰ ਤੋਂ ਆਪਣੀਆਂ ਕਾਵੜਾਂ ਰਾਹੀਂ ਪਵਿੱਤਰ ਗੰਗਾ ਜਲ ਲੈ ਕੇ ਪੈਦਲ ਯਾਤਰਾ ਕਰਦੇ ਹੋਏ ਬੀਤੀ ਰਾਤ ਨੂੰ ਸਥਾਨਕ ਮੰਦਿਰਾਂ ਵਿਚ ਪੁੱਜੇ। ਸ਼ਹਿਰ ਦੇ ਸੈਕਟਰੀਏਟ ਰੋਡ ‘ਤੇ ਸਥਿਤ ਪ੍ਰਚੀਨ ਸ਼ਿਵ ਮੰਦਰ, ਡੇਰਾ ਮੌਜ ਦਰੀਆ ਵਿਖੇ ਵੀ ਸ਼ਰਧਾਲੂਆਂ …

Read More »

ਸਾਹਿਤਕਾਰਾਂ, ਕਲਾਕਾਰਾਂ ਤੇ ਬੁੱਧੀਜੀਵੀਆਂ ਦੇ ਮਾਰਚ ਨੂੰ ਪੁਲਸ ਨੇ ਰੋਕਿਆ

ਬਠਿੰਡਾ, 17 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਪ੍ਰੋ: ਅਜਮੇਰ ਔਲਖ ਸਨਮਾਨ ਸਮਾਰੋਹ ਸਮਰਥਨ ਕਮੇਟੀ ਵੱਲੋਂ ਸ਼ਹਿਰ ਅੰਦਰ ਕੀਤੇ ਜਾਣ ਵਾਲੇ ਸਨਮਾਨ ਮਾਰਚ ਨੂੰ ਪੁਲਸ ਫੋਰਸ ਦੀ ਭਾਰੀ ਨਫ਼ਰੀ ਵੱਲੋਂ ਰੋਕ ਦਿੱਤਾ ਗਿਆ।ਇਹ ਮਾਰਚ ਬਠਿੰਡਾ ਸ਼ਹਿਰ ਦੇ ਸਾਹਿਤਕਾਰਾਂ ਕਲਾਕਾਰਾਂ ਤੇ ਹੋਰ ਬੁੱਧੀਜੀਵੀ ਹਿੱਸਿਆਂ ਦੀ ਅਗਵਾਈ ਹੇਠ ਕੀਤਾ ਜਾਣਾ ਸੀ। ਸਥਾਨਕ ਟੀਚਰਜ਼ ਹੋਮ ਵਿੱਚ ਇਕੱਤਰ ਹੋਣ ਤੋਂ ਬਾਅਦ ਜਿਉਂ …

Read More »

ਪਵਿੱਤਰ ਸ਼ਿਵਰਾਤਰੀ ਮੌਕੇ ਫੁੱਲਾਂ ਦੇ ਨਾਲ ਵਿੱਕਦੇ ਹਨ ਭੰਗ, ਧਤੂਰਾ ਤੇ ਅੱਕ ਦੇ ਪੱਤੇ

ਬਟਾਲਾ, 17 ਫਰਵਰੀ (ਨਰਿੰਦਰ ਬਰਨਾਲ) – ਸ਼ਿਵਰਾਤਰੀ ਅਤੇ ਮਹਾਂਸ਼ਿਵਰਾਤਰੀ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਸ਼ਿਵਰਾਤਰੀ ਉਹ ਰਾਤ ਹੈ, ਜਦ ਦੁੱਧ, ਦਹੀ, ਘਿਊ ਤੇ ਫੂੱਲਾਂ ਦੇ ਨਾਲ ਅੱਕ, ਧਤੂਰਾ, ਭੰਗ, ਬਿਲ ਆਦਿ ਨਾਲ ਵੀ ਪੂਜਾ ਕੀਤੀ ਜਾਂਦੀ ਹੈ।ਮਹਾਂ ਸਿਵਰਾਤਰੀ ਦੇ ਤਿਉਹਾਰ ਮੌਕੇ ਬਜਾਂਰਾਂ ਵਿਚ ਭਾਰੀ ਰੌਣਕਾਂ ਹੁੰਦੀਆਂ ਤੇ ਫੁੱਲ ਵਿਕਰੇਤਾ ਵੀ ਚੋਖੀ ਕਮਾਈ ਕਰਦੇ ਹਨ। ਬਟਾਲਾ ਦੇ ਗਾਂਧੀ ਚੌਕ ਵਿਖੇ …

Read More »

ਅੰਡਰ 14 ਸਾਲ ਉਮਰ ਵਰਗ ਦੇ ਖਿਡਾਰੀਆਂ ਦੇ ਟਰਾਇਲ ਸੰਪੰਨ

ਅੰਮ੍ਰਿਤਸਰ, 17 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ ਸਪੋਰਟਸ ਪ੍ਰਿ: ਬਲਵਿੰਦਰ ਸਿੰਘ ਦੇ ਬੇਮਿਸਾਲ ਪ੍ਰਬੰਧਾ ਹੇਠ ਜੀ ਐਨ.ਡੀ.ਯੂ ਦੇ ਗੁਰੂ ਹਰਗੋਬਿੰਦ ਐਸਟ੍ਰੋਟਰਫ ਹਾਕੀ ਸਟੇਡੀਅਮ ਵਿਖੇ ਆਯੋਜਿਤ ਅੰਡਰ 14 ਸਾਲ ਉਮਰ ਵਰਗ ਦੇ ਖਿਡਾਰੀਆਂ ਦੀ ਦੋ ਦਿਨਾਂ ਰਾਸ਼ਟਰ ਪੱਧਰੀ ਟ੍ਰਾਇਲ ਚੋਣ ਪ੍ਰਕ੍ਰਿਆਂ ਸਮਾਪਤ ਹੋ ਗਈ। ਟਰਾਇਲਾਂ ਦੇ ਦੂਜੇ ਦਿਨ …

Read More »

‘ਆਪ’ ਵਲੋਂ ਮਿਸ਼ਨ 2017 ਸ਼ੁਰੂ – ਭਗਵੰਤ ਮਾਨ

ਪਾਰਟੀ ਦੀ ਸ਼ਾਨਦਾਰ ਜਿੱਤ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਭਗਵੰਤ ਮਾਨ ਮੋਦੀ ਦੀ ਟਿਪਣੀ ‘ਬਿਜਲੀ ਤਾਂ ਹੈ ਨਹੀ ਫਿਰ ਮੁਫਤ ਕਿਥੋਂ ਮਿਲੇਗੀ’ ‘ਤੇ ਬੋਲੇ ਭਗਵੰਤ ਮਾਨ ‘ਬਿਜਲੀ ਨਹੀਂ ਤਾਂ ਫਿਰ ਬੁਲੇਟ ਟਰੇਨ ਕਿਥੋਂ ਚਲੇਗੀ’, ਬਿਜਲੀ ਤਾਂ ਪੰਜਾਬ ਵੀ ਮੁਫਤ ਦੇ ਰਿਹੈ    ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ/ ਜਗਦੀਪ ਸਿੰਘ ਸੱਗੂ) – ਜੇਕਰ ਦਿੱਲੀ ਵਿੱਚ ਬਿਜਲੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ:ਸੈ: ਪਬਲਿਕ ਸਕੂਲ ਜੀ.ਟੀ ਰੋਡ ਵੱਲੋਂ ਅਰਦਾਸ ਦਿਵਸ ਦਾ ਆਯੋਜਨ

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ:ਸੈ: ਪਬਲਿਕ ਸਕੂਲ ਜੀ.ਟੀ ਰੋਡ ਵੱਲੋਂ ਦੱਸਵੀਂ ਅਤੇ +2 ਜਮਾਤ ਦੇ ਵਿਦਿਆਰਥੀਆਂ ਦੀ ਬੋਰਡ ਦੀ ਵਾਰਸ਼ਿਕ ਪ੍ਰੀਖਿਆ ਵਿੱਚ ਸਫਲਤਾ ਲਈ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਅਰਦਾਸ ਦਿਵਸ ਮਨਾਇਆ ਗਿਆ। ਇਸ ਸੰਬੰਧ ਵਿੱਚ ਪਰਸੋਂ ਤੋਂ ਦੀਵਾਨ ਦੇ ਗੁਰਦੁਆਰਾ ਸਾਹਿਬ …

Read More »