Wednesday, November 25, 2026

ਪੰਜਾਬੀ

ਦੀਵਾਲੀ ਮੌਕੇ ਰਾਤ ਕੇਵਲ 8.00 ਤੋਂ 10.00 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ

ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ ਵਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਉਨਾਂ ਦੱਸਿਆ ਕਿ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਕੀਤੇ ਗਏ ਹੁਕਮਾਂ ਦੇ ਮੱਦੇਨਜਰ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਨੂੰ ਮਨਾਉਣ ਲਈ …

Read More »

20 ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ ਰਾਮ ਤੀਰਥ ਮੇਲਾ – ਵਧੀਕ ਡਿਪਟੀ ਕਮਿਸ਼ਨਰ

ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਅੰਮ੍ਰਿਤਸਰ, , 10 ਨਵੰਬਰ (ਸੁਖਬੀਰ ਸਿੰਘ) – 20 ਨਵੰਬਰ ਤੋਂ 29 ਨਵੰਬਰ ਤੱਕ ਰਾਮਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਜਿਲੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨਾਂ ਅਧਿਕਾਰੀਆਂ ਨੂੰ ਦੱਸਿਆ ਕਿ ਮੇਲੇ ਵਿੱਚ ਹਰ ਸਾਲ ਦੀ ਤਰਾਂ ਲੱਖਾਂ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ …

Read More »

ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਆਰੰਭ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਅੱਜ ਸ੍ਰੀ ਆਖੰਡ ਪਾਠ ਨਿਹੰਗ ਸਿੰਘ ਦਲ …

Read More »

ਭਗਤ ਪੂਰਨ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੂ ਕਰਵਾਇਆ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਂਟਾਰੀਓ ਦੇ ਸਾਂਝੇ ਪ੍ਰੋਜੈਕਟ ਅਧੀਨ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੂ ਕਰਵਾਉਣ ਹਿੱਤ ਐਸ.ਐਸ.ਪੀ (ਦਿਹਾਤੀ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਪੁਲਿਸ ਦੇ ਅਸਿਸਟੈਂਟ ਸਬ ਇੰਸਪੈਕਟਰ, ਇੰਦਰਮੋਹਨ ਸਿੰਘ, ਇੰਚਾਰਜ਼, ਟ੍ਰੈਫਿਕ ਐਜ਼ੂਕੇਸ਼ਨ …

Read More »

ਨਗਰ ਨਿਗਮ ਨੇ ਦਿਵਾਲੀ ਮੇਲੇ ਦੌਰਾਨ ਪ੍ਰੋਜੈਕਟ ਅਧੀਨ ਇਲੈਕਟ੍ਰਿਕ ਆਟੋ ਦੀ ਕਾਮਯਾਬੀ ਦਾ ਮਨਾਇਆ ਜਸ਼ਨ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ)- ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ‘ਰਾਹੀ ਪ੍ਰੋਜੈਕਟ’ ਅਧੀਨ ਚਲ ਰਹੇ ਇਲੈਕਟ੍ਰਿਕ ਆਟੋ ਦੀ ਕਾਮਯਾਬੀ ਦਾ ਜਸ਼ਨ ਧੁਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਨਗਰ ਨਿਗਮ ਦੇ ਸਾਰੇ ਵਿਭਾਗਾਂ ਦੇ ਮੁਖੀ, ਉਪ ਮੁਖੀ ਅਤੇ ਭਾਰੀ ਗਿਣਤੀ ‘ਚ ਕਰਮਚਾਰੀ ਸ਼ਾਮਿਲ ਹੋਏ।ਇਹ ਰੰਗਾਰੰਗ ਪ੍ਰੋਗਰਾਮ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਅਤੇ ਕਮਿਸ਼ਨਰ ਰਾਹੁਲ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੀ ਨਿਗਰਾਨੀ ਹੇਠ …

Read More »

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ।ਜਿਸ ਵਿੱਚ ਨਰਸਰੀ ਅਤੇ ਕਿੰਡਰ ਗਾਰਡਨ ਕਲਾਸ ਦੇ ਲਗਭਗ 180 ਦੇ ਕਰੀਬ ਬੱਚਿਆਂ ਤੋਂ ਇਲਾਵਾ ਮਾਪਿਆਂ ਨੇ ਵੀ ਸ਼ਿਰਕਤ ਕੀਤੀ।ਸਮਾਗਮ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੌਰਾਨ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦੇ ਮੈਡਮ ਮਾਇਆ ਅਤੇ ਵਰਿੰਦਰ ਕੁਮਾਰ ਨੇ ਬਤੌਰ ਜੱਜ ਵਜੋਂ ਸੇਵਾ ਨਿਭਾਈ।ਮੁਕਾਬਲੇ ਦੇ ਜੇਤੂ …

Read More »

ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੀ ਨਿੱਤਰੇ ਮੈਦਾਨ ‘ਚ

ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਤੋਂ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਅਣਥੱਕ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੀ ਕਮਾਨ ਸੰਭਾਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਅੱਜ ਖੁਦ ਵੀ ਮੈਦਾਨ ਵਿੱਚ ਨਿੱਤਰ ਗਏ।ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਪ੍ਰਸ਼ਾਸਨਿਕ ਅਤੇ …

Read More »

ਅਕਾਲ ਅਕੈਡਮੀ ਚੀਮਾਂ ਵਿਖੇ 26ਵੇਂ ਸਲਾਨਾ ਖੇਡ ਸਮਾਗਮ ਦਾ ਆਯੋਜਨ

ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੀਮਾ (ਇੰਗਲਿਸ਼ ਮੀਡੀਅਮ) ਵਿਖੇ 26ਵਾਂ ਸਾਲਾਨਾ ਖੇਡ ਮੇਲਾ ਕਰਵਾਇਆ।ਪ੍ਰੋਗਰਾਮ ਦੇ ਮੁੱਖ ਮਹਿਮਾਨ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ (ਕਾਕਾ ਵੀਰ ਜੀ) ਦੇ ਨਾਲ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਨੀਨਾ ਸ਼ਰਮਾ ਅਤੇ ਚੀਮਾ ਪੰਜਾਬੀ ਮੀਡੀਅਮ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਸਨ ਅਤੇ ਸਹਿ-ਮਹਿਮਾਨ ਸਿਮਰਨਜੀਤ ਸਿੰਘ ਅਤੇ ਨਿਰਵੈਰ ਸਿੰਘ ਸਨ।ਇਸ ਖੇਡ ਦਿਵਸ …

Read More »

ਸਵੀਪ ਟੀਮ ਵਲੋਂ ਵੱਖ-ਵੱਖ ਸਕੂਲਾਂ ‘ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮਹਿੰਦੀ ਤੇ ਰੰਗੋਲੀ ਮੁਕਾਬਲੇ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮਿ੍ਰਤਸਰ ਦੀ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਤੁਲੀ ਦੀ ਅਗਵਾਈ ਹੇਠ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਸਕੂਲ ਆਫ਼ ਐਮੀਨੈਂਸ ਮਾਲਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੈਬ ਵਾਲੀ, ਸਰਕਾਰੀ ਹਾਈ ਸਕੂਲ ਭੀਲੋਵਾਲ, ਸਰਕਾਰੀ ਹਾਈ ਸਕੂਲ ਸੈਦਪੁਰ ਅਤੇ ਹੋਰ ਵੱਖ-ਵੱਖ ਸਕੂਲਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਿੱਧਾ, ਪੇਂਟਿੰਗ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ‘ਚ ਨਰਸਰੀ ਤੋਂ ਯੂ.ਕੇ.ਜੀ ਕਲਾਸ ਦੇ ਬੱਚਿਆਂ ਵੱਲੋਂ ਫੁੱਲ ਕਲਾਸ ਗਤੀਵਿਧੀਆਂ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਰਾਂਚ -1 ਵਿਖੇ ਪਿੱਛਲੇ ਦਿਨੀ ਨਰਸਰੀ ਤੋਂ ਯੂ.ਕੇ.ਜੀ ਕਲਾਸ ਦੇ ਬੱਚਿਆਂ ਵੱਲੋਂ ਫੁੱਲ ਕਲਾਸ ਗਤੀਵਿਧੀਆਂ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈਆਂ ਗਈਆਂ। ਸਮਾਗਮ ਦੀ ਸ਼ੁਰੂਆਤ ਐਲ.ਕੇ.ਜੀ ਅਤੇ ਯੂ.ਕੇ.ਜੀ ਕਲਾਸ ਦੇ ਬੱਚਿਆਂ ਨੇ ਸ਼ਬਦ ਅਤੇ ਅਰਦਾਸ ਨਾਲ ਕੀਤੀ।ਨਰਸਰੀ ਕਲਾਸ ਦੇ ਬੱਚਿਆਂ ਨੇ ਵੈਲਕਮ ਗੀਤ ਗਾਇਆ।ਨਰਸਰੀ ਕਲਾਸ …

Read More »