Friday, September 11, 2026

ਪੰਜਾਬੀ

ਅਹੁਦੇ ਦਾ ਸਤਿਕਾਰ ਭੁੱਲੇ ਜੋਸ਼ੀ-ਉਪਕਾਰ ਸਿੰਘ ਸੰਧੂ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ ਨੇ ਜੋਸ਼ੀ ਵਲੋਂ ਸੁਖਬੀਰ ਜੀ ਅਤੇ ਮਜੀਠਿਆ ਜੀ ਬਾਰੇ ਵਰਤੀ ਭਾਸ਼ਾ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਕਿਹਾ ਕਿ ਜੋਸ਼ੀ ਜੋ ਕਿ ਅਕਾਲੀ-ਭਾਜਪਾ ਸਰਕਾਰ ਦੇ ਕੈਬਨਿਟ ਮੰਤਰੀ ਹਨ ਵਲੋਂ ਆਪਣੇ ਹੀ ਉੱਪ-ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਬਾਰੇ ਕੁਝ ਅਪ-ਸ਼ਬਦ ਬੋਲਣਾ ਅਹੁਦੇ ਦੇ ਸਤਿਕਾਰ ਨੂੰ …

Read More »

ਵਾਰਡ ਨੰਬਰ 7 ਤੋਂ ਸ਼੍ਰੀਮਤੀ ਰਾਕੇਸ਼ ਸੂਦ ਬਿਨ੍ਹਾਂ ਮੁਕਾਬਲਾ ਜੇਤੂ

ਹੁਸ਼ਿਆਰਪੁਰ, 13 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੀਆਂ 22 ਫਰਵਰੀ ਨੂੰ ਹੋ ਰਹੀਆਂ ਚੋਣਾਂ ਸਬੰਧੀ ਵਾਰਡ ਨੰਬਰ 7 ਵਿੱਚ 3 ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਜਿਸ ਵਿੱਚੋਂ 2 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਰੱਦ ਹੋਣ ਉਪਰੰਤ ਵਾਰਡ ਨੰਬਰ 7 ਵਿੱਚੋਂ ਸ੍ਰੀਮਤੀ ਰਾਕੇਸ਼ ਸੂਦ ਧਰਮਪਤਨੀ ਸ੍ਰੀ ਤੀਕਸ਼ਨ ਸੂਦ ਨੂੰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ। ਵਾਰਡ ਨੰਬਰ 7 …

Read More »

ਕਾਗਜ਼ਾਂ ਦੀ ਚੈਕਿੰਗ ਭਾਜਪਾ ਉਮੀਦਵਾਰਾਂ ਵਲੋ ਕਰਨ ‘ਤੇ ਕਾਂਗਰਸੀ ਉਮੀਦਵਾਰਾਂ ਤੇ ਵਰਕਰਾਂ ਵਲੋਂ ਵਿਰੋਧ

ਹੁਸ਼ਿਆਰਪੁਰ, 13 ਫਰਵਰੀ (ਸਤਵਿੰਦਰ ਸਿੰਘ) – ਬੀਤੇ ਕੱਲ੍ਹ ਹੁਸ਼ਿਆਰਪੁਰ ਨਗਰ ਨਿਗਮ ਦੀਆ ਚੋਣਾਂ ਨੂੰ ਲੈ ਕੇ ਕਾਂਗਰਸੀ ਉਮੀਦਵਾਰਾ ਵਲੋ ਉਹਨਾ ਦੇ ਕਾਗਜ਼ਾ ਦੀ ਚੈਕਿੰਗ ਭਾਂਜਪਾ ਉਮੀਦਵਾਰਾ ਵਲੋ ਕਰਨ ਤੇ ਕਾਂਗਰਸੀ ਉਮੀਦਵਾਰਾ ਅਤੇ ਵਰਕਰਾ ਨੇ ਜੰਮ ਕੇ ਵਿਰੋਧ ਕੀਤਾ।ਜਿਸ ਕਾਰਨ ਕੱਲ ਕਾਂਗਰਸ ਤੇ ਬੀ ਜੇ ਪੀ ਦੇ ਉਮੀਦਵਾਰਾ ਵਿੱਚ ਰਿਟਰਨਿੰਗ ਅਫਸਰ ਦੇ ਦਫਤਰ ਵਿੱਚ ਜੰਮ ਕੇ ਝੜਪ ਹੋਈ ਸੀ।ਅੱਜ ਕਾਂਗਰਸੀ ਉਮੀਦਵਾਰਾ …

Read More »

ਸੇਫ ਸਕੂਲ ਵਾਹਨ ਸਕੀਮ ਤਹਿਤ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦਾ ਨਿਰੀਖਣ

ਹੁਸ਼ਿਆਰਪੁਰ, 13 ਫਰਵਰੀ (ਸਤਵਿਦਰ ਸਿਘ) – ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਮੋਹਣ ਸਿੰਘ ਲੇਹਲ ਵੱਲੋਂ ਸੇਫ ਸਕੂਲ ਵਾਹਨ ਯੋਜਨਾ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਤਹਿਸੀਲ ਵਿਖੇ ਪ੍ਰਾਈਵੇਟ ਸਕੂਲਾਂ ਦੀਆ ਬੱਚਿਆਂ ਨੂ੍ਹੂ ਲਿਜਾਣ ਵਾਲੀਆਂ ਬੱਸਾਂ ਦਾ ਨਿਰੀਖਣ ਕੀਤਾ ਅਤੇ ਡਰਾਈਵਿੰਗ ਲਾਇਸੈਂਸ ਦੀ ਚੈਕਿੰਗ ਕੀਤੀ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਮੋਹਣ ਸਿੰਘ ਲੇਹਲ ਨੇ ਦੱਸਿਆ ਕਿ …

Read More »

ਬਲਾਕ ਟਾਂਡਾ ਦੇ ਸਬ ਸੈਂਟਰ ਰਾਜਪੁਰ ਵਿਖੇ ਬੱਚੀ ਬਚਾਓ ਜਾਗਰੂਕਤਾ ਕੈਂਪ ਲਗਾਇਆ ਗਿਆ

ਹੁਸ਼ਿਆਰਪੁਰ, 13 ਫਰਵਰੀ (ਸਤਵਿੰਦਰ ਸਿੰਘ) – ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਟਾਂਡਾ ਦੇ ਸਬ ਸੈਂਟਰ ਰਾਜਪੁਰ ਵਿਖੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਚੂਨੀ ਲਾਲ ਕਾਜਲ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੇਵਲ ਸਿੰਘ ਦੀ ਮੌਜੂਦਗੀ ਵਿੱਚ ਆਮ ਲੋਕਾਂ ਦੀ ਜਾਣਕਾਰੀ ਲਈ ਬੱਚੀ ਬਚਾਓ ਮੁਹਿੰਮ ਸਬੰਧੀ ਜਾਗਰੂਕਤਾ ਕੈਂਪ …

Read More »

ਰਾਸ਼ਟਰੀ ਕੁਸ਼ਟ ਰੋਗ ਕੰਟਰੋਲ ਪ੍ਰਤੀ ਜਾਗਰੂਕਤਾ ਪੰਦਰਵਾੜੇ ਦਾ ਸਮਾਪਨ

ਸਿਹਤ ਵਿਭਾਗ ਨੇ ਜਾਗਰੂਕਤਾ ਲਿਟਰੇਚਰ ਜਾਰੀ ਕੀਤਾ ਅਤੇ ਪੈਂਫਲੇਟ ਵੰਡੇ ਹੁਸ਼ਿਆਰਪੁਰ, 13 ਫਰਵਰੀ (ਸਤਵਿੰਦਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਨਿਰਵਾਣ ਦਿਵਸ ਨੂੰ ਸਮਰਪਿਤ 30 ਜਨਵਰੀ ਤੋਂ 13 ਫਰਵਰੀ ਤੱਕ ਮਨਾਏ ਗਏ ਰਾਸ਼ਟਰੀ ਕੁਸ਼ਟ ਰੋਗ ਕੰਟਰੋਲ ਪ੍ਰਤੀ ਜਾਗਰੂਕਤਾ ਪੰਦਰਵਾੜੇ ਦਾ ਸਮਾਪਨ ਅੱਜ ਸਰਦਾਰ ਬਹਾਦਰ ਅਮੀਨ ਚੰਦ ਸੀਨੀਅਰ ਸੈਕੰਡਰੀ ਸਕੂਲ ਬਜਵਾੜਾ ਕਲਾਂ ਵਿਖੇ ਸਕੂਲੀ ਵਿਦਿਆਰਥੀਆਂ ਦੀ ਰੈਲੀ ਨਾਲ ਕੀਤਾ ਗਿਆ। …

Read More »

ਗੁਰੂ ਨਾਨਕ ਦੇਵ ਯੂੁਨੀਵਰਸਿਟੀ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ : ਉਦਘਾਟਨ 15 ਫਰਵਰੀ ਨੂੰ

ਅੰਮ੍ਰਿਤਸਰ 13 ਫਰਵਰੀ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂੁਨੀਵਰਸਿਟੀ, ਅੰਮ੍ਰਿਤਸਰ ਵਿਖੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ’ ਦਾ ਭਵਨ ਬਣ ਕੇ ਤਿਆਰ ਹੋ ਚੁੱਕਾ ਹੈ। ਜਿਸ ਦਾ ਉਦਘਾਟਨ ਮਾਨਯੋਗ ਸ. ਪ੍ਰਕਾਸ਼ ਸਿੰਘ ਬਾਦਲ, ਮੁੱਖ-ਮੰਤਰੀ ਪੰਜਾਬ ਨੇ ਆਪਣੇ ਕਰ-ਕਮਲਾਂ ਨਾਲ ਕਰਨਗੇ ਅਤੇ ਇਹ ਭਵਨ ਵਿਧੀਵਤ ਰੂਪ ਵਿਚ ਆਪਣਾ ਖੋਜ ਕਾਰਜ ਆਰੰਭ ਕਰ ਦੇਵੇਗਾ। ਇਸ ਮੌਕੇ ਉਨ੍ਹਾਂ ਨਾਲ ਉਚੇਰੀ ਸਿੱਖਿਆ ਦੇ …

Read More »

ਯਾਦਗਾਰੀ ਹੋ ਨਿਬੜਿਆ ਨੌਜਵਾਨ ਸਾਹਿਤ ਸਭਾ ਭਲੂਰ ਦਾ ਸਮਾਗਮ

ਕਹਾਣੀਕਾਰਾ ਪ੍ਰੀਤਮਾ ਦੋਮੇਲ ਨਾਲ ਰੂਬਰੂ, ਦੋ ਪੁਸਤਕਾਂ ਰਿਲੀਜ਼ ਭਲੂਰ, 13 ਫਰਵਰੀ (ਬੇਅੰਤ ਗਿੱਲ ਭਲੂਰ) – ਪੰਜਾਬ ਦੀਆਂ ਨਾਮਵਰ ਸਾਹਿਤ ਸੰਭਾਵਾ ਵਿਚ ਗਿਣੀ ਜਾਣ ਵਾਲੀ ਨੌਜਵਾਨ ਸਾਹਿਤ ਸਭਾ ਭਲੂਰ ਵੱਲੋਂ ਨੌਜਵਾਨ ਸ਼ਾਇਰ ਬੇਅੰਤ ਗਿੱਲ ਭਲੂਰ, ਸਰਬਜੀਤ ਸਿੰਘ ਸਮਾਲਸਰ, ਜਸਕਰਨ ਲੰਡੇ, ਅਨੰਤ ਗਿੱਲ ਭਲੂਰ, ਦਲਜੀਤ ਕੁਸ਼ਲ ਆਦਿ ਦੇ ਯਤਨਾਂ ਨਾਲ ਸਿਵਾਨੀ ਅਕੈਡਮੀ ਸਮਾਲਸਰ ਦੇ ਵਿਹੜੇ ਵਿਚ ਪ੍ਰਧਾਨ ਚਰਨਜੀਤ ਗਿੱਲ ਸਮਾਲਸਰ ਦੀ ਅਗਵਾਈ …

Read More »

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ‘ਵਿਸਥਾਰ ਭਾਸ਼ਣ ਕਰਵਾਇਆ’

ਬਠਿੰਡਾ, 13 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿੱਚ ‘ਆਧੁਨਿਕਤਾ ਤੇ ਉੱਤਰ- ਆਧੁਨਿਕਤਾ’ ਵਿਸ਼ੇ ਉਪਰ ਡਾ ਪ੍ਰਦੀਪ ਕੌੜਾ ਡਿਪਟੀ ਡਾਇਰੈਕਟਰ ਅਕਾਦਮਿਕ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਵਿਸਥਾਰ ਭਾਸ਼ਣ ਕਰਵਾਇਆ ਗਿਆ। ਪ੍ਰੋਗਰਾਮ ਦੇ ਸ਼ੁਰੂ ਵਿੱਚ ਵਿਸਥਾਰ ਭਾਸ਼ਣ ਲੜੀ ਦੇ ਇੰਚਾਰਜ ਅਸਿਸਟੈਂਟ ਪ੍ਰੋ. ਗੁਰਪ੍ਰੀਤ ਸਿੰਘ ਨੇ ਡਾ ਪ੍ਰਦੀਪ ਕੌੜਾ ਨੂੰ ਜੀ ਆਇਆਂ ਕਿਹਾ। ਡਾ: …

Read More »

ਪ੍ਰਾਇਮਰੀ ਸਕੂਲ ਦੌਲਤਪੁਰਾ ਵਿਖੇ ਸਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ

ਬਠਿੰਡਾ, 13 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਰਕਾਰੀ ਪ੍ਰਾਇਮਰੀ ਸਕੂਲ ਦੌਲਤਪੁਰਾ (ਗੋਸਲ) ਦਾ ਸਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ ਹੈ। ਵਿਦਿਆਰਥੀਆਂ ਨੇ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਕਰਕੇ ਕੀਤੀ। ਇਸ ਮੌਕੇ ਅਧਿਆਪਕ ਬਲਵਿੰਦਰ ਸਿੰਘ ਮਾਨ ਨੇ ਆਏ ਹੋਏ ਮਹਿਮਾਨਾਂ ਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ। ਸਕੂਲ ਦੀ ਮੁੱਖ ਅਧਿਆਪਕਾਂ ਬਲਵਿੰਦਰ ਕੌਰ ਨੇ ਸਕੂਲ …

Read More »