ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂ ਨੰਗਲ ਵਿਖੇ ਹੋਇਆ ਸਮਾਗਮ ਅੰਮ੍ਰਿਤਸਰ, 11 ਫਰਵਰੀ (ਗੁਰਪ੍ਰੀਤ ਸਿੰਘ) – ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸੰਗਤਾਂ ਦੀ ਸਹੂਲਤ ਲਈ ਲਗਾਈ ਲਈ ਪਾਣੀ ਵਾਲੀ ਟੈਂਕੀ ਤੇ ਸਰਾਂ ਦਾ ਉਦਘਾਟਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਸ. ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਪੰਜਾਬ ਵਲੋਂ ਕੀਤਾ ਗਿਆ।ਇਸ ਮੌਕੇ ਕਰਵਾਏ ਸਮਾਗਮ …
Read More »ਪੰਜਾਬੀ
5 ਨਗਰ ਕੌਸਲਾਂ ਚੋਣਾਂ ਦੇ ਦੂਜੇ ਦਿਨ ਕਿਸੇ ਨੇ ਵੀ ਦਾਖਲ ਨਹੀ ਕਰਵਾਏ ਨਾਮਜ਼ਦਗੀ ਪੱਤਰ
ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜਾਣਕਾਰੀ ਦੇਦਿੰਆਂ ਦੱਸਿਆ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਦੀਆਂ 5 ਨਗਰ ਕੌਸਲਾਂ ਅਜਨਾਲਾ, ਰਮਦਾਸ ਮਜੀਠਾ, ਜੰਡਿਆਲਾ ਗੁਰੂ ਅਤੇ ਰਈਆ ਲਈ ਚੋਣਾਂ 25 ਫਰਵਰੀ 2015 ਨੂੰ ਕਰਵਾਈਆਂ ਜਾ ਰਹੀਆਂ ਹਨ ਅਤੇ ਅੱਜ ਦੂਸਰੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਕਿਸੇ ਵੀ ਨਗਰ ਕੌਸਲ ਵਿਚ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ। …
Read More »ਨਗਰ ਕੌਂਸਲਾਂ ਚੋਣਾਂ ਮੌਕੇ ਸੁਰੱਖਿਆ ਦੇ ਕੀਤੇ ਜਾਣਗੇ ਪੁਖਤਾ ਪ੍ਰਬੰਧ – ਰਵੀ ਭਗਤ
ਸਮੂਹ ਅਧਿਕਾਰੀਆਂ ਨੂੰ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਆਦੇਸ਼ ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲੇ ਵਿੱਚ ਪੈਂਦੀਆ 5 ਨਗਰ ਕੌਂਸਲਾਂ ਲਈ 25 ਫਰਵਰੀ 2015 ਨੂੰ ਹੋਣ ਵਾਲੀਆਂ ਚੋਣਾਂ ਦੀ ਚੋਣ ਪ੍ਰਕਿਰਿਆ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਨ ਪੂਰਵਕ ਢੰਗ ਨਾਲ ਨੇਪੜੇ ਚਾੜ੍ਹਣ ਦੇ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ …
Read More »ਦਿੱਲੀ ਦੀ ਇਤਿਹਾਸਕ ਜਿੱਤ ਦੀ ਲੱਡੂ ਵੰਡ ਕੇ ਮਨਾਈ ਖੁਸ਼ੀ
ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ-ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੇ ਨੈਸ਼ਨਲ ਸੰਯੋਜਕ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿਚ ਦਿਲੀ ਵਿਧਾਨ ਸਭਾ ਦੀਆਂ ਚੌਣਾਂ ਲੜੀਆਂ ਗਈਆਂ ਉਨਾਂ ਦੀ ਵਧੀਆ ਸ਼ਵੀ ਅਤੇ 49 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ ਨੂੰ ਦੇਖਦੇ ਹੋਏ ਦਿੱਲੀ ਦੇ ਵੋਟਰਾਂ ਨੇ ਭਾਜਪਾ ਦੀ ਕੇਂਦਰ ਸਰਕਾਰ 9 ਮਹੀਨਿਆਂ ਦੀ ਘਟੀਆ ਕਾਰਜਕਾਰੀ ਵਿਰੁੱਧ ਫਤਵਾ ਦਿੱਤਾ। ਦਿੱਲੀ ਦੀ …
Read More »ਨਗਰ ਨਿਗਮ ਚੋਣਾਂ ਲਈ 287 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
ਚੋਣਾਂ ਸਬੰਧੀ ਇੰਟਰਨੈਟ ਜ਼ਰੀਏ ਪ੍ਰਾਪਤ ਕੀਤੀ ਜਾ ਸਕਦੀ ਹੈ ਜਾਣਕਾਰੀ ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ – ਅਵਤਾਰ ਸਿੰਘ ਕੈਂਥ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ ਅਧੀਨ ਪੈਂਦੇ 50 ਵਾਰਡਾਂ ਦੀਆਂ ਹੋ ਰਹੀਆਂ ਚੋਣਾਂ ਲਈ ਵੱਖ-ਵੱਖ ਪਾਰਟੀਆਂ ਦੇ 287 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ 12 …
Read More »ਮਾਸਟਰ ਕੇਡਰ ਡੀ. ਪੀ .ਆਈ ਸ੍ਰੀ ਬਲਬੀਰ ਸਿੰਘ ਢੋਲ ਨਾਲ ਮੀਟਿੰਗ
ਲੈਕਚਰਾਰ ਵਰਗ ਦੀਆਂ ਤਰੱਕੀਆਂ ਜਲਦ-ਲੈਫਟ ਆਊਟ ਕੇਸਾਂ ਦੀ ਡੀ ਪੀ ਸੀ 20 ਨੂੰ ਬਟਾਲਾ, 11 ਫਰਵਰੀ (ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇੱਕ ਵਫਦ ਬੀਤੇ ਦਿਨੀ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਉਪ ਪ੍ਰਧਾਂਨ ਬਲਦੇਵ ਸਿੰਘ ਬੁਟਰ, ਵਸ਼ਿਗਟਨ ਸਿੰਘ ਸਮੀਰੋਵਾਲ, ਹਰਮਿੰਦਰ ਸਿੰਘ ਉਪਲ, ਜਗਜੀਤ ਸਿੰਘ ਲੁਧਿਆਣਾ ਦੀ ਅਗਵਾਈ ਹੇਠ ਡੀ ਪੀ ਆਈ (ਸੈਕੰ: ਸਿਖਿਆ) ਸ੍ਰੀ ਬਲਬੀਰ ਸਿੰਘ ਢੋਲ ਨੂੰ …
Read More »ਰਿਆੜਕੀ ਸੱਥ ਹਰਪੁਰਾ ਧੰਦੋਈ ਦੇ 12ਵੇਂ ਸਾਲਾਨਾ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ ‘ਤੇ
ਮਾਸਟਰ ਕੁਲਦੀਪ ਸ਼ਰਮਾ ਅਤੇ ਐਥਲੈਟਿਕਸ ਕੋਚ ਗੁਰਦੀਪ ਸਿੰਘ ਸਨਮਾਨਿਤ ਹੋਣਗੇ ਬਟਾਲਾ, 11 ਫਰਵਰੀ (ਨਰਿੰਦਰ ਬਰਨਾਲ) – ਰਿਆੜਕੀ ਸੱਥ ਹਰਪੁਰਾ ਧੰਦੋਈ ਵੱਲੋਂ 12ਵਾਂ ਸਾਲਾਨਾ ਸਨਮਾਨ ਸਮਾਰੋਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਦੇ ਵਿਹੜੇ ਵਿੱਚ 15 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੱਥ ਬੁਲਾਰੇ ਸੂਬਾ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸਮਾਜ ਸੇਵੀ ਕੁਲਦੀਪ ਸ਼ਰਮਾ ਅਤੇ ਕੋਚ …
Read More » ਦਿੱਲੀ ਜਿੱਤ ਦੀ ਖੁਸ਼ੀ ‘ਚ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ‘ਚ ਕੱਢਿਆ ਰੋਡ ਸ਼ੋਅ
ਅੰਮ੍ਰਿਤਸਰ, ੧੧ ਜਨਵਰੀ (ਜਗਦੀਪ ਸਿੰਘ ਸੱਗੂ)- ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਬੇਮਿਸਾਲ ਸਫਲਤਾ ‘ਤੇ ਅੰਮ੍ਰਿਤਸਰ ਦੇ ਪਾਰਟੀ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਜਿਸ ਦੀ ਮਿਸਾਲ ਅੱਜ ਉਸ ਸਮੇਂ ਦੇਖਣ ਨੂੰ ਮਿਲੀ ਜਦ ਆਮ ਆਦਮੀ ਪਾਰਟੀ ਦੇ ਆਬਜ਼ਰਵਰ ਨਰਿੰਦਰ ਸਿੰਘ ਵਾਲੀਆ ਤੇ ਜਿਲ੍ਹਾ ਇੰਚਾਰਜ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਰੋਡ ਸ਼ੋਅ ਕੱਢਿਆ …
Read More »ਸੁੱਚਾ ਸਿੰਘ ਲੰਗਾਹ ਨੂੰ 3 ਸਾਲ ਦੀ ਕੈਦ ਤੇ 1.10 ਕਰੋੜ ਜੁਰਮਾਨਾ
ਮੋਹਾਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਸ੍ਰ. ਸੁੱਚਾ ਸਿੰਘ ਲੰਗਾਹ ਨੂੰ ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ ਮਾਮਲੇ ਵਿੱਚ ਅੱਜ ਮੋਹਾਲੀ ਦੀ ਮਾਨਯੋਗ ਅਦਾਲਤ ਨੇ ਤਿੰਨ ਸਾਲ ਦੀ ਕੈਦ ਅਤੇ 1 ਕਰੌੜ 10 ਲੱਖ ਦੇ ਜੁਰਮਾਨੇ ਦੀ ਸਜਾ ਸੁਣਾਈ ਹੈ। ਸੁੱਚਾ ਸਿੰਘ ਲੰਗਾਹ ਨੂੰ ਇਹ ਸਜਾ ਮਈ 2002 ਦੇ ਦਰਜ਼ ਕੀਤੇ ਗਏ ਮਾਮਲੇ ਵਿੱਚ ਹੋਈ …
Read More » ਗੁ: ਟਾਹਲਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼੍ਰੀ ਟਾਹਲਾ ਸਾਹਿਬ ਟ੍ਰੱਸਟ (ਰਜਿ:) ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ, ਕੈਬਨਟ ਮੰਤਰੀ ਗੁਲਜਾਰ ਸਿੰਘ ਰਣੀਕੇ, ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਭਾਈ ਰਾਮ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ ਨੇ ਪਹੁੰਚ ਕੇ …
Read More »
Punjab Post Daily Online Newspaper & Print Media