Friday, September 11, 2026

ਪੰਜਾਬੀ

ਅਕਾਲੀ ਦਲ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ

ਪੱਟੀ, 9 ਫਰਵਰੀ (ਅਵਤਾਰ ਸਿੰੰਘ ਢਿੱਲੋਂ / ਰਣਜੀਤ ਮਾਹਲਾ) – ਨਗਰ ਕੌਸਲ ਚੋਣਾ ਸਬੰਧੀ ਅੱਜ ਸ਼ਾਮ ਆਦੇਸ਼ ਪ੍ਰਤਾਪ ਸਿੰਘ ਕੈਰੋ ਕੈਬਨਿਟ ਮੰਤਰੀ ਪੰਜਾਬ ਨੇ ਕੈਰੋ ਭਵਨ ਵਿਖੇ ਮੀਟਿੰਗ ਉਪਰੰਤ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੈ੍ਰਸ ਕਾਨਫਰੰਸ ਦੋਰਾਨ ਆਦੇਸ਼ ਪ੍ਰਤਾਪ ਸਿੰਘ ਕੈਰੋ ਨੇ ਦੱਸਿਆ ਕਿ ਵਾਰਡ ਨੰਬਰ 2 ਤੋ ਬੀਬੀ ਬਚਨ ਕੌਰ, ਵਾਰਡ ਨੰਬਰ 4 ਸੁਖਵਿੰਦਰ ਸਿੰਘ ਸ਼ਿੰਦਾ, ਵਾਰਡ ਨੰਬਰ …

Read More »

ਗੁਰੂ ਨਾਨਕ ਅਨਾਥ ਆਸ਼ਰਮ ਵੱਲੋਂ ਗਰੀਬ ਬੱਚਿਆਂ ਨੂੰ ਕਾਪੀਆਂ ਤੇ ਜਮੈਟਰੀਆਂ ਫਰੀ ਵੰਡੀਆਂ ਗਈਆਂ

ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ) ਗੁਰੂ ਨਾਨਕ ਅਨਾਥ ਆਸ਼ਰਮ ਟਰੱਸਟ ਸ੍ਰੀ ਅੰਮ੍ਰਿਤਸਰ ਵੱਲੋਂ ਸਵਰਗਵਾਸੀ ਬਾਬਾ ਮਹਾਂ ਸਿੰਘ ਵੱਲੋਂ ਪਾਏ ਪੂਰਨਿਆਂ ਉੱਪਰ ਚਲਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਮੰਗਲ ਸਿੰਘ ਅੰਮ੍ਰਿਤਸਰ ਵਿਖੇ ੧੬੬ ਗਰੀਬ ਬੱਚਿਆਂ ਨੂੰ ਕਾਪੀਆਂ ਤੇ ਜਮੈਟਰੀਆਂ ਫਰੀ ਵੰਡੀਆਂ ਗਈਆਂ। ਇਸ ਸਮੇਂ ਬਾਬਾ ਭੂਪਿੰਦਰ ਸਿੰਘ ਡੇਰਾ ਬਾਬਾ ਮਿਸ਼ਰਾ ਸਿੰਘ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆ …

Read More »

ਨਗਰ ਨਿਗਮ ਦੀਆਂ ਚੋਣਾਂ ਲਈ ਨਾਮਜਦਗੀ ਪੱਤਰ ਦਾਖਲ ਕਰਨ ਦੀ 11 ਫਰਵਰੀ ਆਖਰੀ ਦਿਨ

ਹੁਸ਼ਿਆਰਪੁਰ, 9 ਫਰਵਰੀ (ਸਤਵਿੰਦਰ ਸਿੰਘ) – ਕਮਿਸ਼ਨਰ ਨਗਰ ਨਿਗਮ ਸ੍ਰੀ ਅਨੰਦ ਸਾਗਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ ਲਈ ਨਾਮਜਦਗੀ ਪੱਤਰ ਦਾਖਲ ਕਰਨ ਦੇ ਤੀਸਰੇ ਦਿਨ ਅੱਜ ਵਾਰਡ ਨੰ: 27 ਲਈ ਇੱਕ ਉਮੀਦਵਾਰ ਸ੍ਰੀ ਓਮ ਪ੍ਰਕਾਸ਼ ਜਾਖੂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 11 ਫਰਵਰੀ ਨਾਮਜਦਗੀ ਪੱਤਰ ਦਾਖਲ ਕਰਨ ਦਾ ਆਖਰੀ …

Read More »

ਜਿਲ੍ਹਾ ਪਧੱਰੀ ਕੈਂਸਰ ਜਾਗਰੂਕਤਾ ਸੈਮੀਨਾਰ ਆਯੋਜਿਤ

ਹੁਸ਼ਿਆਰਪੁਰ, 9 ਫਰਵਰੀ (ਸਤਵਿੰਦਰ ਸਿੰਘ) – ਪੰਜਾਬ ਵਿੱਚ ਦਿਨੋ ਦਿਨ ਕੈਂਸਰ ਦੇ ਕੇਸਾਂ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਮਿਤੀ 4 ਤੋਂ 10 ਫਰਵਰੀ ਤੱਕ ਕੈਂਸਰ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਮਾਣਯੋਗ ਸਿਵਲ ਸਰਜਨ ਡਾ. ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜਿਲ੍ਹਾ ਪਧੱਰੀ ਕੈਂਸਰ ਜਾਗਰੂਕਤਾ ਸੈਮੀਨਾਰ ਟਰੇਨਿੰਗ ਹਾਲ ਦਫਤਰ ਸਿਵਲ ਸਰਜਨ ਵਿਖੇ ਆਯੋਜਿਤ …

Read More »

ਅਸਲਾ ਧਾਰਕ ਲਾਇਸੈਂਸੀ ਹਥਿਆਰ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ

ਹੁਸ਼ਿਆਰਪੁਰ, 9 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ, ਮਿਉਂਸਪਲ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇ ਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹਰ ਕਿਸਮ ਦੇ ਲਾਇਸੈਂਸੀ ਹਥਿਆਰ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ …

Read More »

ਅੰਮ੍ਰਿਤਸਰ ਤੋਂ ਅੰਤਰ ਰਾਸ਼ਟਰੀ ਹਵਾਈ ਉਡਾਣਾਂ ਜਾਰੀ ਰੱਖਣ ਦਾ ਸੁਆਗਤ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਸ੍ਰੀ ਗਗਨ ਮਲਿਕ ਵਲੋਂ ਦਿਤੇ ਉਸ ਬਿਆਨ ਦਾ ਸੁਆਗਤ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਅੰਮ੍ਰਿਤਸਰ ਤੋਂ ਅੰਤਰ-ਰਾਸ਼ਟਰੀ ਹਵਾਈ ਉਡਾਣਾਂ ਚੰਡੀਗੜ ਤਬਦੀਲ ਕਰਨ ਦੀ ਕੋਈ ਯੋਜਨਾ ਨਹੀਂ ਹੈ ਤੇ ਇਹ ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਹੀ ਜਾਰੀ ਰਹਿਣਗੀਆਂ।ਪ੍ਰੈਸ ਨੂੰ ਜਾਰੀ ਇਕ …

Read More »

ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਕਮੇਟੀ ਵੱਲੋਂ ਮਨਾਇਆ ਗਿਆ

ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ) ਸੱਤਵੇਂ ਪਾਤਿਸ਼ਾਹ ਸ੍ਰੀ ਗੁਰੁ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਗਿਆ।ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਜੀ ਦੇ ਹਜੂਰੀ ਰਾਗੀ ਜਥਿਆਂ ਭਾਈ ਪ੍ਰੇਮ ਸਿੰਘ ਜੀ ਬੰਧੂ, ਭਾਈ ਸੁਰਜੀਤ ਸਿੰਘ ਜੀ ਰਸੀਲਾ, …

Read More »

ਪਤਿਤ ਹੋ ਚੁੱਕੇ ਨੋਜਵਾਨਾਂ ਦੀ ਸਿੱਖੀ ਸਰੂਪ ਮੇਰਾ ਅਸਲੀ ਰੂਪ ‘ਚ ਮੁੜ ਵਾਪਸੀ

ਸਿੱਖ ਕਲਗੀਧਰ ਦਾ ਬਖਸ਼ਿਆ ਇਕ ਵਖਰਾ ਸਰੂਪ ਹੈ-ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 9 ਫਰਵਰੀ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸੱਟ ਭਾਈ ਗੁਰਇਕਬਾਲ ਸਿੰਘ ਜੀ ਵਲੋਂ ਜਿਥੇ ਅਨੇਕਾਂ ਹੀ ਧਾਰਮਿਕ ਅਤੇ ਸਮਾਜਿਕ ਕਾਰਜ ਕੀਤੇ ਜਾ ਰਹੇ ਹਨ, ਉਥੇ ਉਨਾਂ ਵਲੋਂ ਇਕ ਵਿਸ਼ੇਸ਼ ਲਹਿਰ ਸਿੱਖੀ ਸਰੂਪ ਮੇਰਾ ਅਸਲੀ ਰੂਪ ਲਹਿਰ ਚਲਾ ਕੇ ਬੜਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ।ਭਾਈ ਸਾਹਿਬ …

Read More »

ਦੀ ਬਠਿੰਡਾ ਸੈਂਟਰਲ ਕੋਅਪਰੇਟਿਵ ਬੈਂਕ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਚੋਣ

ਦੀ ਬਠਿੰਡਾ ਸੈਂਟਰਲ ਕੋਅਪਰੇਟਿਵ ਬੈਂਕ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ ਹੋਈ, ਜਿਸ ਵਿੱਚ ਜਸਵਿੰਦਰਪਾਲ ਸਿੰਘ ਪ੍ਰਧਾਨ, ਅਰਜਨਦਾਸ ਜਨਰਲ ਸਕੱਤਰ ਅਤੇ ਰਮਨ ਸਿੰਗਲਾ ਖਜ਼ਾਨਚੀ ਨਿਯੁਕਤ ਹੋਏ। ਵੇਰਵਾ ਤੇ ਤਸਵੀਰ : ਅਵਤਾਰ ਸਿੰਘ ਕੈਂਥ

Read More »

ਨਗਰ ਨਿਗਮ ਬਠਿੰਡਾ ਦੀਆਂ ਆਮ ਚੋਣਾਂ, 7 ਨਾਮਜ਼ਦਗੀਆਂ ਹੋਈਆਂ ਦਾਖਲ

ਬਠਿੰਡਾ, 9 ਫਰਵਰੀ (ਅਵਤਾਰ ਸਿੰਘ ਕੈਂਥ)- ਰਾਜ ਚੋਣ ਕਮਿਸ਼ਨ ਪੰਜਾਬ ਦੁਆਰਾ ਨਗਰ ਨਿਗਮ ਬਠਿੰਡਾ ਦੀਆਂ ਆਮ ਚੋਣਾਂ ਸਬੰਧੀ ਅੱਜ 7 ਨਾਮਜਦਗੀਆਂ ਦਾਖਲ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਉਮੀਦਵਾਰਾਂ ਵੱਲੋਂ 11 ਫਰਵਰੀ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਸਵੇਰੇ 11 ਵਜੇ ਤੋਂ ਸ਼ਾਮ …

Read More »