Friday, September 11, 2026

ਪੰਜਾਬੀ

ਸਵਾਈਨ ਫਲੂ ਦੀ ਰੋਕਥਾਮ ਲਈ ਹੁਸ਼ਿਆਰਪੁਰ ਦੀ ਰੈਪਿਡ ਐਕਸ਼ਨ ਫੋਰਸ ਦੀ 6 ਮੈਂਬਰੀ ਟੀਮ ਦਾ ਗਠਨ

ਹੁਸ਼ਿਆਰਪੁਰ, 6 ਫਰਵਰੀ (ਸਤਵਿੰਦਰ ਸਿੰਘ) – ਜਿਲ੍ਹੇ ਅੰਦਰ ਸਵਾਈਨ ਫਲੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਜਿਲ੍ਹਾ ਐਪੀਡੀਮੋਲੋਜਿਸਟ ਅਫਸਰ ( ਆਈ.ਡੀ.ਐਸ.ਪੀ.) ਡਾ. ਸੈਲੇਸ਼ ਕੁਮਾਰ ਅਤੇ ਮਾਸ ਮੀਡੀਆ ਅਫਸਰ ਸ਼੍ਰੀਮਤੀ ਸੁਖਵਿੰਦਰ ਕੌਰ ਢਿੱਲੋ ਹਾਜ਼ਰ ਸਨ।ਮੀਟਿੰਗ …

Read More »

ਨਗਰ ਨਿਗਮ ਦੀਆਂ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਸਹਾਤਿਾ ਲਈ ਬਣਾਇਆ ਵਕੀਲਾਂ ਦਾ ਪੈਨਲ

ਹੁਸ਼ਿਆਰਪੁਰ, 6 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਦੀਆਂ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਲਈ ਕਾਗਜ਼ਾਤ ਦਾਖਲ ਕਰਨ ਲਈ ਵਕੀਲਾਂ ਦਾ ਇਕ ਪੈਨਲ ਬਣਾਇਆ ਗਿਆ, ਜੋ ਕਿ ਕਾਂਗਰਸ ਦੇ ਦਫ਼ਤਰ ਵਿੱਚ ਬੈਠ ਕੇ ਕਾਗਜ਼ਾਤ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਦੀ ਸਹਾਇਤਾ ਕਰਨਗੇ।ਇਹ ਜਾਣਕਾਰੀ ਦਿੱਦਿਆ ਕਾਂਗਰਸ ਪਾਰਟੀ ਦੇ ਜਿਲ੍ਹਾਂ ਪ੍ਰਧਾਨ ਤੇ ਵਿਧਾਇਕ ਸ਼ਾਮ ਸੁੰਦਰ ਅਰੋੜਾ ਨੇ ਦਿੱਦਿਆ ਦੱਸਿਆ ਕਿ ਇਸ ਪੈਨਲ ਵਿੱਚ ਐਡਵੋਕੈਟ …

Read More »

ਪਿੰਡ ਬੱਸੀ ਮੁਸਤਫਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਦਿੱਤਾ 9 ਲੱਖ ਦਾ ਚੈਕ

ਹੁਸ਼ਿਆਰਪੁਰ, 6 ਫਰਵਰੀ (ਸਤਵਿੰਦਰ ਸਿੰਘ) – ਪ੍ਰਧਾਨ ਮੰਤਰੀ ਜਨ ਧੰਨ ਯੋਜਨਾ ਤਹਿਤ ਲੋਕਾਂ ਦੇ ਬੈਂਕ ਖਾਤੇ ਖੋਲ੍ਹੇ ਗਏ ਹਨ ਤਾਂ ਜੋ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭ ਸਿੱਧੇ ਤੌਰ ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾ ਸਕਣ।ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਬਸੀ ਮੁਸਤਫਾ …

Read More »

ਜ਼ਿਲ੍ਹੇ ਵਿੱਚ 146 ਸੇਵਾ ਕੇਂਦਰਾਂ ਦੀ ਉਸਾਰੀ ਲਈ 28 ਕਰੋੜ ਰੁਪਏ ਖਰਚ ਕੀਤੇ ਜਾਣਗੇ-ਡੀ.ਸੀ

ਹੁਸ਼ਿਆਰਪੁਰ, 6 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚਲੇ ਲੋਕਾਂ ਨੂੰ ਬੇਹਤਰ ਅਤੇ ਰਿਹਾਇਸ਼ੀ ਖੇਤਰਾਂ ਦੇ ਨਜ਼ਦੀਕ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਅੰਦਰ 146 ਸੰਗਠਿਤ ਸੇਵਾ ਪ੍ਰਦਾਨ ਕੇਂਦਰਾਂ ਦੀ ਉਸਾਰੀ ਉੱਪਰ ਕਰੀਬ 28 ਕਰੋੜ ਰੁਪਏ ਖਰਚੇ ਜਾਣਗੇ। ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਇਕੋ ਛੱਤ ਥੱਲੇ ਲੋਕਾਂ ਨੂੰ ਪ੍ਰਦਾਨ ਕਰਨ ਲਈ ਸਥਾਪਤ ਹੋਣ ਵਾਲੇ …

Read More »

ਰਾਜਨੀਤਕ ਪਾਰਟੀਆਂ ਦੇ ਚੰਦਿਆਂ ਦੀ ਸੁਪਰੀਮ ਕੋਰਟ ਪਾਸੋਂ ਜਾਂਚ ਤੇ ਸੂਚਨਾ ਅਧਿਕਾਰ ਕਾਨੂੰਨ ਤਹਿਤ ਲਿਆਉਣ ਦੀ ਮੰਗ

ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਆਮ ਪਾਰਟੀ ਵੱਲੋਂ ਦਿੱਲੀ ਵਿਚ ਲਏ ਗਏ ਦਾਨ ਨੂੰ ਲੈ ਕੇ ਜੋ ਅੱਜ ਕਲ੍ਹ ਵਿਰੋਧੀ ਪਾਰਟੀਆਂ ਵੱਲੋਂ ਆਮ ਪਾਰਟੀ ਉਪਰ ਦੋਸ਼ ਲਾਏ ਜਾ ਰਹੇ ਹਨ, ਉਨ੍ਹਾਂ ਨੂੰ ਧਿਆਨ ਵਿਚ ਰਖਦੇ ਹੋਏ ਆਮ ਪਾਰਟੀ ਪ੍ਰਧਾਨ ਕੇਜਰੀਵਾਲ ਦੀ ਇਹ ਮੰਗ ਜਾਇਜ ਹੈ ਕਿ ਸਾਰੀਆਂ ਪਾਰਟੀਆਂ ਦੇ ਚੰਦਿਆਂ ਦੀ ਮਾਨਯੋਗ ਸੁਪਰੀਮ ਕੋਰਟ ਪਾਸੋਂ ਜਾਂਚ ਕਰਾਈ ਜਾਵੇ। …

Read More »

ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ (ਪੁਰਸ਼) ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 6 ਫਰਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ (ਪੁਰਸ਼) ਚੈਂਪੀਅਨਸ਼ਿਪ ਜਿੱਤ ਲਈ ਹੈ। ਇਹ ਚੈਂਪੀਅਨਸ਼ਿਪ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਦੇ ਮਲਟੀਪਰਪਜ਼ ਇਨਡੋਰ ਜ਼ਿਮਨੇਜ਼ੀਅਮ ਹਾਲ ਵਿਖੇ ਕਰਵਾਈ ਗਈ ਸੀ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨਾਮਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਜੇਤੂਆਂ ਨੂੰ ਇਨਾਮ ਦਿੱਤੇ। ਡਾ. ਐਚ.ਐਸ. ਰੰਧਾਵਾ, ਡਿਪਟੀ …

Read More »

ਯੂਨੀਵਰਸਿਟੀ ਦੇ ਪ੍ਰੋ: ਅਮਰਜੀਤ ਸਿੰਘ ਭੰਵਰ ਇੰਡੀਅਨ ਸੋਸਾਇਟੀ ਆਫ ਹਿਊਮਨ ਜੈਨੇਟਿਕਸ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 06 ਫਰਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਸਾਇੰਸਜ਼ ਦੇ ਡੀਨ ਹਿਊਮਨ ਜੈਨੇਟਿਕਸ ਵਿਭਾਗ ਤੋਂ ਪ੍ਰੋਫੈਸਰ ਅਮਰਜੀਤ ਸਿੰਘ ਭੰਵਰ ਨੂੰ ਇੰਡੀਅਨ ਸੋਸਾਇਟੀ ਆਫ ਹਿਊਮਨ ਜੈਨੇਟਿਕਸ (ਆਈ.ਐਸ.ਐਚ.ਜੀ.) ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਸਥਾ ਵਿਚ ਭਾਰਤ ਤੋਂ ਕੁੱਲ 1600 ਮਾਨਵ ਅਨੁਵਾਂਸ਼ਿਕ ਸ਼ਾਮਿਲ ਹਨ। ਚੋਣਾਂ ਦੇ ਪਰਿਣਾਮ 28-30 ਜਨਵਰੀ, 2015 ਤਕ ਆਯੋਜਿਤ ਸਵਾਸਥ ਅਤੇ ਮਾਨਵ ਅਨੁਵਾਸ਼ਿਕੀ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰਸਿੱਧ ਪਰਵਾਸੀ ਸ਼ਾਇਰਾ ਸੁਰਜੀਤ ਕਲਸੀ ਨਾਲ ਰੂਬਰੂ

ਅੰਮ੍ਰਿਤਸਰ, 06 ਫਰਵਰੀ (ਰੋਮਿਤ ਸ਼ਰਮਾ) – ਪਰਵਾਸੀ ਪੰਜਾਬੀ ਸਾਹਿਤ ਦੀ ਨਾਮਵਰ ਕਵਿੱਤਰੀ ਸ੍ਰੀਮਤੀ ਸੁਰਜੀਤ ਕਲਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਅਧਿਆਪਕਾਂ ਅਤੇ ਖੋਜ ਵਿਦਿਆਰਥੀਆਂ ਦੇ ਰੂਬਰੂ ਹੋਏ। ਵਿਭਾਗ ਦੇ ਪ੍ਰੋਫ਼ੈਸਰ ਅਤੇ ਮੁਖੀ ਡਾ. ਹਰਿਭਜਨ ਸਿੰਘ ਭਾਟੀਆ ਨੇ ਉਹਨਾਂ ਦਾ ਰਸਮੀ ਸੁਆਗਤ ਕੀਤਾ ਅਤੇ ਇਕ ਲੇਖਕ ਵਜੋਂ ਉਹਨਾਂ ਦੀ ਜਾਣ-ਪਹਿਚਾਣ ਕਰਵਾਉਂਦਿਆਂ ਦੱਸਿਆ ਕਿ ਉਹ ਪੰਜਾਬੀ ਵਿਚ ਕਵਿਤਾ, …

Read More »

Swedish Research Scholars learn about India’s  ‘Food Bowl’ Punjab

Amritsar, Feb. 6 (Punjab Post Bureau) – “It was interesting to know that while Punjab the ‘Food bowl’ of India can undertake agriculture throughout the year with varied crop rotations, Sweden has only four months to produce food for its people,” remarked two Swedish agriculture research scholars, during a visit to Global Institutes today.  Jenni Nordenslejo”ld and Ms Lousie Valentin …

Read More »

ਕੰਵਰਬੀਰ ਸਿੰਘ ਨੇ ਬੀਬੀ ਜਗਦੀਸ਼ ਕੌਰ ਦਾ ਹਾਲ-ਚਾਲ ਪੁੱਛਿਆ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਦਿੱਲੀ 1984 ਸਿੱਖ ਕਤਲੇਆਮ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਜਿੰਨ੍ਹਾਂ ਦਾ ਬੀਤੇ ਦਿਨੀਂ ਡਿੱਗਣ ਕਾਰਨ ਚੂਲਾ ਟੁੱਟ ਗਿਆ ਸੀ, ਸ੍ਰੀ ਗੁਰੂ ਰਾਮਦਾਸ ਹਸਪਤਾਲ ਤੋਂ 3 ਤਰੀਕ ਨੂੰ ਛੁੱਟੀ ਮਿਲਣ ‘ਤੇ ਆਪਣੇ ਗ੍ਰਹਿ ਵਿਖੇ ਆ ਗਏ ਹਨ।ਜਿੰਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਅੱਜ ਆਈ.ਐਸ.ਓ ਸੂਬਾ ਪ੍ਰਧਾਨ, ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਉਨ੍ਹਾਂ …

Read More »