Friday, September 11, 2026

ਪੰਜਾਬੀ

ਸੀ.ਐਚ.ਸੀ ਡਬਵਾਲਾ ਕਲਾਂ ਵਿੱਚ ਕੈਂਸਰ ਵਿਸ਼ੇ ਉੱਤੇ ਪ੍ਰੋਗਰਾਮ ਆਯੋਜਿਤ

ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਸੀਐਚਸੀ ਡਬਵਾਲਾ ਕਲਾਂ ਵਿੱਚ ਕੈਂਸਰ ਵਿਸ਼ੇ ਉੱਤੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਸਿਵਲ ਸਰਜਨ ਡਾ. ਬਲਜੀਤ ਸਿੰਘ ਨੇ ਸ਼ਿਰਕਤ ਕੀਤੀ ਇਸ ਦੇ ਇਲਾਵਾ ਪ੍ਰੋਗਰਾਮ ਵਿੱਚ ਐਸ.ਐਮ.ਓ ਡਾ. ਰਾਜੇਸ਼ ਸ਼ਰਮਾ, ਮਾਸ ਮੀਡਿਆ ਅਧਿਕਾਰੀ ਸੁਖਵਿੰਦਰ ਸਿੰਘ ਬਰਾੜ, ਬਲਾਕ ਇਨਚਾਰਜ ਦਿਵੇਸ਼ ਕੁਮਾਰ ਦੇ ਇਲਾਵਾ ਐਸਆਈ ਸੁਰਿੰਦਰ ਮੱਕੜ, ਹੈਲਥ ਵਰਕਰ, ਏਐਨਐਮ, ਆਸ਼ਾ ਸੁਪਰਵਾਇਜਰ ਅਤੇ ਆਸ਼ਾ ਵਰਕਰ ਸ਼ਾਮਿਲ …

Read More »

8 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਹਸਪਤਾਲ ਲੁਧਿਆਣਾ ਵਿਖੇ ਮੁਫਤ ਸਰਜ਼ਰੀ ਲਈ ਭੇਜਿਆ

ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਡਾਇਰੈਕਟਰ ਜਨਰਲ ਸਕੂਲ ਸਿਖਿਆ ਪੰਜਾਬ ਪ੍ਰਦੀਪ ਅਗਰਵਾਲ ਅਤੇ ਆਈਈਡੀ ਕੰਪੋਨੈਂਟ ਦੇ ਡਿਪਟੀ ਮੈਨੇਜ਼ਰ ਮੈਡਮ ਸਲੋਨੀ ਕੌਰ ਅਤੇ ਸਰਵ ਸਿਖਿਆ ਅਭਿਆਨ ਅਥਾਰਿਟੀ ਫਾਜ਼ਿਲਕਾ ਦੇ ਚੇਅਰਮੈਨ ਕਮ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹੱਡੀਆਂ ਅਤੇ ਦਿਮਾਗੀ ਲਕਵੇ ਤੋਂ ਪੀੜ੍ਹਿਤ 6-14 ਦੇ 8 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਹਸਪਤਾਲ ਲੁਧਿਆਣਾ …

Read More »

ਫੈਂਸੀ ਨੰਬਰ ਦੇ ਨੋਟਾਂ ਦੇ ਸ਼ੌਕੀਨ ਧਰਮਪੁਰਾ ਦੇ ਗੋਰਵ ਸੀਮਾਰ ਦਾ ਨਾਂ ਲਿਮਕਾ ਬੁੱਕ ਆਫ ਰਿਕਾਰਡ ਵਿਚ ਦਰਜ਼

ਗੋਰਵ ਸੀਮਾਰ ਦੀ ਪ੍ਰਾਪਤੀ ਜਿਲ੍ਹੇ ਲਈ ਮਾਨ ਵਾਲੀ ਗੱਲ – ਡਿਪਟੀ ਕਮਿਸ਼ਨਰ ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਫਾਜਿਲਕਾ ਜਿਲ੍ਹੇ ਦੀ ਅਬੋਹਰ ਸਬ ਡਵੀਜਨ ਦੇ ਪਿੰਡ ਧਰਮਪੁਰਾ ਦੇ ਵਸਨੀਕ ਸ਼੍ਰੀ ਵਿਜੈ ਸਿੰਘ ਸੀਮਾਰ ਦੇ ਬੇਟੇ ਗੋਰਵ ਸੀਮਾਰ ਦੇ ਭਾਰਤੀ ਕਰੰਸੀ ਨੋਟਾਂ ਦੇ ਫੈਂਸੀ ਨੰਬਰ ਇਕੱਤਰ ਕਰਨ ਦੇ ਸ਼ੋਂਕ ਨੇ ਉਨ੍ਹਾਂ ਦਾ ਨਾਮ ਲਿਮਕਾ ਬੁਕ ਆਫ ਰਿਕਾਰਡ ਵਿਚ ਦਰਜ ਕਰਵਾਇਆ ਹੈ …

Read More »

ਫਾਜ਼ਿਲਕਾ ਜ਼ਿਲ੍ਹੇ ‘ਚ 84 ਸੰਗਠਿਤ ਸੇਵਾ ਪ੍ਰਦਾਨ ਕੇਂਦਰਾਂ ਦੀ ਉਸਾਰੀ ਦਾ ਕੰਮ ਸ਼ੁਰੂ -ਡਿਪਟੀ ਕਮਿਸ਼ਨਰ

ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਕਲਸਟਰ ਪੱਧਰ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ‘ਸੰਗਠਿਤ ਸੇਵਾ ਪ੍ਰਦਾਨ ਕੇਂਦਰ’ ਖੋਲੇ ਜਾ ਰਹੇ ਹਨ ਜਿਸ ਨਾਲ ਹੇਠਲੇ ਪੱਧਰ ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮਿੱਥੇ ਸਮੇਂ ਵਿਚ ਦਿੱਤਾ ਜਾਵੇਗਾ । ਇਸ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਔਸਤਨ 5 ਪਿੰਡਾਂ ਪਿੱਛੇ ਇੱਕ ‘ਸੰਗਠਿਤ ਸੇਵਾ …

Read More »

ਜ਼ਿਲ੍ਹਾ ਮੈਜਿਸਟ੍ਰੇਟ ਫਾਜਿਲਕਾ ਵੱਲੋਂ ਮਨਾਹੀਂ ਦੇ ਵੱਖ-ਵੱਖ ਹੁਕਮ ਜਾਰੀ

ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਸ. ਮਨਜੀਤ ਸਿੰਘ ਬਰਾੜ ਆਈ.ਏ. ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1873 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਸ ਅਨੁਸਾਰ ਫਾਜ਼ਿਲਕਾ ਜਿਲ੍ਹੇ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ ਅਜਿਹਾ …

Read More »

ਸੋਹੀਆ ਖੁਰਦ ਸਰਕਾਰੀ ਸਕੂਲ ਵਿਖੇ ਮੁਫਤ ਕਾਨੂੰਨੀ ਸਹਾਇਤਾ ਸੈਮੀਨਾਰ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਜਿਲਾ ਅਤੇ ਸ਼ੈਸ਼ਨ ਜੱਜ -ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ ਸੋਹੀਆ ਖੁਰਦ ਵਿਖ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ। ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ …

Read More »

ਸੂਬਾ ਸਰਕਾਰ ਮਨਾਏਗੀ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲੇ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ

ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜਾ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲੇ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ 10 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੀ ਪ੍ਰਧਾਨਗੀ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਕਰਨਗੇ। ਸ਼ਹੀਦੀ ਦਿਹਾੜੇ ਸਬੰਧੀ ਕੀਤੀਆਂ ਜਾ ਰਹੀਆਂ …

Read More »

ਡੀ.ਏ.ਵੀ. ਪਬਲਿਕ ਸਕੂਲ ਵਿੱਚ ਮੁੱਢਲੇ ਬਚਪਨ ਸੰਬੰਧੀ ਸਿਖਿਆ ਤੇ ਵਰਕਸ਼ਾਪ

ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ) – ਮੁੱਢਲੇ ਬਚਪਨ ਸੰਬੰਧੀ ਸਿੱਖਿਆ ਤੇ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ 6 ਫ਼ਰਵਰੀ 2015 ਨੂੰ ਪ੍ਰਾਇਮਰੀ ਅਧਿਆਪਕਾਂ ਲਈ ਵਰਕਸ਼ਾਪ ਆਯੋਜਿਤ ਕੀਤੀ ਗਈ । ਕਾਊਂਸਲਰ ਅਤੇ ਫੈਮਿਲੀ ਥੈਰੇਪਿਸਟ ਸ਼੍ਰੀਮਤੀ ਇੰਦੂ ਕੌੜਾ ਜਿੰਨ੍ਹਾਂ ਨੇ ਵਧ ਰਹੀ ਉਮਰ ਦੇ ਬੱਚਿਆਂ ਦੀ ਮਾਨਸਿਕ ਸਿਹਤ, ਮਾਤਾ ਪਿਤਾ ਦੀ ਕਾਊਂਸਲਿੰਗ ਅਤੇ ਮਾਰਗ ਦਰਸ਼ਨ ਅਤੇ ਸਿਖਿਆ ਨਾਲ ਸੰਬੰਧਿਤ ਬਹੁਤ ਸਾਰੀਆਂ …

Read More »

ਸੀ. ਕੇ. ਡੀ ਇਸਟੀਟਿਉਟ ਮੈਨੇਜਮੈਂਟ ਐਂਡ ਟੈਕਨਾਲਿਜੀ ਤਰਨਤਾਰਨ ਵਿਖੇ ਹੁਨਰ 2015

ਤਰਨ ਤਾਰਨ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਚੀਫ ਖਾਲਸਾ ਦੀਵਾਨ ਸ: ਚਰਨਜੀਤ ਸਿੰਘ ਚੱਢਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ ਕੇ ਡੀ ਇਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ, ਤਰਨਤਾਰਨ ਵਿਖੇ ਆਯੋਜਿਤ ਹੁਨਰ 2015 ਵਿਚ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੌ 25 ਸਕੂਲਾਂ ਦੇ 500 ਤੌ ਵੀ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਦੋ ਦਿਨਾਂ ਤਕ ਚੱਲਣ ਵਾਲੇ ਹੁਨਰੁ੨੦੧੫ ਵਿਚ ਸਾਹਿਤਕ, ਸਭਿਆਚਾਰਕ ਅਤੇ ਕਲਾ …

Read More »

ਆਗਾਮੀ ਨਗਰ ਨਿਗਮ/ਨਗਰ ਪੰਚਾਇਤਾਂ ਦੀਆਂ ਚੋਣ ਤਿਆਰੀਆਂ ਸਬੰਧੀ ਮੀਟਿੰਗ

ਬਠਿੰਡਾ, 06 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ, ਬਠਿੰਡਾ ਵਰਿੰਦਰ ਕੁਮਾਰ ਸ਼ਰਮਾ ਨੇ ਆਗਾਮੀ ਨਗਰ ਨਿਗਮ ਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਦੀਆਂ ਮੁੱਢਲੀਆਂ ਤਿਆਰੀਆਂ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਥਾਨਕ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਨਗਰ ਨਿਗਮ, ਬਠਿੰਡਾ ਦੇ 50 ਵਾਰਡਾਂ ਲਈ 176 ਪੋਲਿੰਗ ਸ਼ਟੇਸ਼ਨ ਬਣਾਏ ਗਏ ਹਨ ਜਿਨ੍ਹਾਂ …

Read More »