Friday, September 11, 2026

ਪੰਜਾਬੀ

ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਯੂਨੀਅਨ ਦੀ ਬੈਠਕ ਆਯੋਜਿਤ

ਫਾਜ਼ਿਲਕਾ 4 ਫਰਵਰੀ ( ਵਿਨੀਤ ਅਰੋੜਾ ): ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਸ ਯੂਨੀਅਨ ਬ੍ਰਾਂਚ ਫਾਜਿਲਕਾ ਦੀ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਪਾਣੀ ਸਪਲਾਈ ਦੇ ਦਫ਼ਤਰ ਘਾਹ ਮੰਡੀ ਵਿੱਚ ਹੋਈ ਜਿਸ ਵਿੱਚ ਵੱਖ-ਵੱਖ ਸਾਇਡ ਤੋਂ ਜਥੇਬੰਦੀ ਦੇ ਮੈਬਰਾਂ ਨੇ ਸ਼ਮੂਲਿਅਤ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦੇ ਸਕੱਤਰ ਧਰਮਿੰਦਰ ਸਿੰਘ ਖੁਈਆਂ ਸਰਵਰ ਨੇ ਦੱਸਿਆ ਕਿ ਜੱਥੇਬੰਦੀਆਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ …

Read More »

ਕੰਪਿਊਟਰ ਅਧਿਆਪਕਾਂ ਦੀ ਦੋ ਦਿਨਾਂ ਟ੍ਰੇਨਿੰਗ ਖ਼ਤਮ

ਫਾਜ਼ਿਲਕਾ 4 ਫਰਵਰੀ ( ਵਿਨੀਤ ਅਰੋੜਾ ): ਜ਼ਿਲ੍ਹਾ ਸਿੱਖਿਆ ਅਧਿਕਾਰੀ ਸ. ਸੁਖਬੀਰ ਸਿੰਘ ਬੱਲ ਅਤੇ ਪ੍ਰਿੰਸੀਪਲ ਅਸ਼ੋਕ ਚੁਚਰਾ ਦੀ ਅਗਵਾਈ ਵਿੱਚ ਰਮਸਾ ਅਧੀਨ ਕੰਪਿਊਟਰ ਅਧਿਆਪਕਾਂ ਦੀ ਦੋ ਦਿਨਾਂ ਤਹਸੀਲ ਪੱਧਰ ਟਰੇਨਿੰਗ ਖ਼ਤਮ ਅੱਜ ਹੋਈ । ਇਸ ਮੌਕੇ ਰਮਸਾ ਕੋਆਰਡਿਨੇਟਰ ਕੁਲਦੀਪ ਗਰੋਵਰ, ਆਈਸੀਟੀ ਕੋਆਰਡਿਨੇਟਰ ਰਾਜੇਸ਼ ਤਨੇਜਾ ਨੇ ਅਧਿਆਪਕਾਂ ਨੂੰ ਤਨਦੇਹੀ ਨਾਲ ਆਪਣਾ ਪੜ੍ਹਾਉਣ ਦਾ ਕੰਮ ਕਰਣ ਬਾਰੇ ਉਤਸ਼ਾਹਿਤ ਕੀਤਾ ।ਟਰੇਨਿੰਗ ਵਿਚ …

Read More »

ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਪੈਂਟਾਵੇਲੇਂਟ ਵੈਕਸੀਨ ਦੀ ਸ਼ੁਰੂਆਤ

ਫਾਜ਼ਿਲਕਾ, 4 ਫਰਵਰੀ (ਵਿਨੀਤ ਅਰੋੜਾ) – ਸਿਵਲ ਹਸਪਤਾਲ ਫਾਜਿਲਕਾ ਵਿੱਚ ਸਿਵਲ ਸਰਜਨ ਫਾਜਿਲਕਾ ਡਾ. ਬਲਜੀਤ ਸਿੰਘ ਦੀ ਯੋਗ ਅਗਵਾਈ ਵਿੱਚ ਪੈਂਟਾਵੇਲੇਂਟ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ । ਡਾ. ਬਲਜੀਤ ਸਿੰਘ ਨੇ ਕਿਹਾਕਿ ਪਹਿਲਾਂ ਇਹ ਵੈਕਸੀਨ ਸਿਰਫ ਪ੍ਰਾਇਵੇਟ ਅਸਪਤਾਲਾਂ ਵਿੱਚ ਬਹੁਤ ਮਹਿੰਗੀ ਉਪਲੱਬਧ ਹੰਦੀ ਸੀ ਪਰ ਹੁੰਣ ਪੰਜਾਬ ਸਰਕਾਰ ਵੰਲੋ ਇਹ ਵੈਕਸੀਨ ਟੀਕਾ ਬਿਲਕੁਲ ਮੁਫਤ ਸਿਹਤ ਵਿਭਾਗ ਦੀ ਸਾਰੀ ਸੰਸਥਾਵਾਂ ਵਿੱਚ …

Read More »

ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ 58 ਲੱਖ ਦੇ ਚੈਕ ਵੰਡੇ

ਫਾਜ਼ਿਲਕਾ ਜਿਲ੍ਹੇ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਫਾਜ਼ਿਲਕਾ, 4 ਫਰਵਰੀ (ਵਿਨੀਤ ਅਰੋੜਾ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਰਾਜ ਅੰਦਰ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਦੇ ਇੰਨਾਂ ਉਪਰਾਲਿਆਂ ਸਦਕਾ ਪੰਜਾਬ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਦਾ ਜਾ ਰਿਹਾ ਹੈ।ਇਹ ਪ੍ਰਗਟਾਵਾ ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ ਸਥਾਨਕ ਨਹਿਰੀ ਵਿਸ਼ਰਾਮ …

Read More »

ਸ਼ਹੀਦ ਬਾਬਾ ਨੌਧ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਕੱਬਡੀ ਕੱਪ 15 ਨੂੰ ਜਥੇ. ਬਾਬਾ ਮੱਖਣ ਸਿੰਘ

ਅੰਮ੍ਰਤਸਰ, 3 ਫਰਵਰੀ (ਗੁਰਪ੍ਰੀਤ ਸਿੰਘ / ਸੁਖਬੀਰ ਸਿੰਘ) – ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਜੀ ਤਰਨਤਾਰਨ ਰੋਡ, ਪਿੰਡ ਚੱਬਾ ਵਿਖੇ ਜਥੇ. ਮੱਖਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਵਾਲਿਆਂ ਦੀ ਯੋਗ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਨੋਧ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 15 ਫਰਵਰੀ ਦਿਨ ਐਤਵਾਰ ਨੂੰ ਬੜੇ …

Read More »

ਬੀਬੀ ਕੌਲਾਂ ਜੀ ਸੀਨੀਅਰ ਸੰਕੈਡਰੀ ਪਬਲਿਕ ਸਕੂਲ ਵਿਖੇ ਜੋਦੜੀ ਦਿਵਸ ਮਨਾਇਆ

ਚੰਗੇ ਕਾਰਜਾਂ ਲਈ ਗੁਰੂ ਅੱਗੇ ਅਰਦਾਸ ਕਰਨੀ ਜਰੂਰੀ ਹੈ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 4 ਫਰਵਰੀ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀਅਰ ਸੰਕੈਡਰੀ ਪਬਲਿਕ ਸਕੂਲ ਬਰਾਂਚ-2, ਤਰਨ ਤਾਰਨ ਰੋਡ ਵਿਖੇ ਭਾਈ ਗੁਰਇਕਬਾਲ ਸਿੰਘ ਜੀ ਦੀ ਪ੍ਰੇਰਨਾ ਸਕੂਲ ਪ੍ਰਿੰਸੀਪਲ ਜਗਜੀਤ ਕੌਰ ਨੇ ਸਕੂਲ ਦੀ ਚੜ੍ਹਦੀ ਕਲਾ ਲਈ ਅਤੇ ਬੱਚਿਆਂ ਦੀ ਉਚ ਵਿਦਿਆ ਵਾਸਤੇ ਸਕੂਲ ਵਿਖੇ ਜੋਦੜੀ ਦਿਵਸ ਸਮਾਗਮ ਕਰਵਾਇਆ, ਜਿਸ …

Read More »

ਸੇਂਟ ਕਬੀਰ ਸਕੂਲ ਵਿਖੇ ਵਿਸ਼ਵ ਕੈਂਸਰ ਦਿਵਸ ‘ਤੇ ਸੈਮੀਨਾਰ ਆਯੋਜਿਤ

ਬਠਿੰਡਾ, 4 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਵਿਸ਼ਵ ਵਿੱਚ ਦੈਂਤ ਦਾ ਰੂਪ ਧਾਰ ਚੁੱਕੇ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸੇਂਟ ਕਬੀਰ ਪਬਲਿਕ ਸਕੂਲ ਭੁੱਚੋ ਮੰਡੀ ਦੇ ਐਮਡੀ ਐਮ.ਐਲ.ਅਰੋੜਾ ਦੀ ਅਗਵਾਈ ਹੇਠ ਸਕੂਲ ਵਿਖੇ ‘ਕੈਂਸਰ ਨਾੱਟ ਬਿਯੋਂਡ ਅਸ’ ਵਿਸ਼ੇ ‘ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਐਡਵਾਂਸਡ ਕੈਂਸਰ ਡਾਇਗਨਾਸਟਿਕ ਅਤੇ ਖੋਜ ਕੇਂਦਰ ਦੇ ਕੇਂਦਰ ਨਿਰਦੇਸ਼ਕ …

Read More »

ਭਾਈ ਘਨੱਈਆ ਵਿਕਾਸ ਕਲੱਬ ਵੱਲੋਂ 23ਵਾਂ ਟੂਰਨਾਮੈਂਟ ਕਰਵਾਇਆ

ਬਠਿੰਡਾ, 4 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਨਜ਼ਦੀਕੀ ਪਿੰਡ ਕੋਟਸ਼ਮੀਰ ਵਿਖੇ ਭਾਈ ਘਨੱਈਆ ਵਿਕਾਸ ਕਲੱਬ ਵੱਲੋਂ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 23ਵਾਂ 3 ਦਿਨਾਂ ਵਿਸ਼ਾਲ ਕਬੱਡੀ ਟੂਰਨਾਮੈਂਟ ਦਾ ਆਯੋਜਿਨ ਕੀਤਾ ਗਿਆ ਜਿਸ ਦਾ ਉਦਘਾਟਨ ਬਾਬਾ ਕੇਸੋ ਰਾਮ ਨੇ ਕੀਤਾ। ਕਲੱਬ ਦੇ ਪ੍ਰਧਾਨ ਬਲਦੀਪ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਬੁਰਾਈਆਂ ਤੋਂ ਬਚਾਉਣ ਅਤੇ ਮਾਂ ਖੇਡ …

Read More »

ਕੈਂਸਰ ਇੰਸਟੀਚਿਊਟ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

ਬਠਿੰਡਾ, 4 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਵਿਸ਼ਵ ਕੈਂਸਰ ਦਿਵਸ ‘ਤੇ ਐਡਵਾਂਸਡ ਕੈਂਸਰ ਡਾਇਗਨੋਸਟਿਕ ਕੇਂਦਰ, ਮਾਨਸਾ ਰੋਡ ਵਿਖੇ ਅੱਜ ਇੱਕ ਮੈਡੀਕਲ ਸਿੱਖਿਆ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪੰਜਾਬ ਸੈਂਟਰਲ ਯੂਨੀਵਰਸਿਟੀ ਅਤੇ ਭਾਰਤੀ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਬਠਿੰਡਾ ਦੇ ਫੈਕਲਟੀ ਨੇ ਇਸ ਵਿੱਚ ਹਿੱਸਾ ਲਿਆ।ਇਸ ਵਿਸ਼ੇ ‘ਤੇ ਬੋਲਦੇ ਹੋਏ ਡਾਇਰੈਕਟਰ ਡਾ. ਐਮ ਕੇ ਮਹਾਜਨ ਨੇ ਦੱਸਿਆ ਕਿ ਇਸ ਸਾਲ …

Read More »

 ਸੇਵਾ ਮੁਕਤੀ ਤੇ ਸਕੂਲ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਵੱਲੋਂ ਨਿੱਘੀ ਵਿਦਾਇਗੀ ਪਾਰਟੀ

ਬਠਿੰਡਾ, 4 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਦੇ ਸੇਵਾ ਮੁਕਤ ਹੋਣ ਤੇ ਪ੍ਰਬੰਧਕੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ।ਆਪਣੇ ਸੇਵਾ ਕਾਲ ਦੌਰਾਨ ਪ੍ਰਿੰਸੀਪਲ ਢਿੱਲੋਂ ਨੇ ਪਹਿਲਾਂ ਸਾਇੰਸ ਮਾਸਟਰ ਦੇ ਤੌਰ ਸਕੂਲ ਵਿੱਚ ਪੜ੍ਹਾਇਆ ਅਤੇ ਫਿਰ ਬਤੌਰ ਪ੍ਰਿੰਸੀਪਲ ਸਕੂਲ ਦੀ ਸੇਵਾ ਕਰਦੇ …

Read More »