Friday, September 11, 2026

ਪੰਜਾਬੀ

ਪਿੰਡ ਹਰਪੁਰਾ ਤੇ ਮੁਰਾਦਪੁਰਾ ਦੇ ਲੋਕਾਂ ਨੂੰ ਮਿਲੀ ਪੀਣ ਵਾਲੇ ਸ਼ੁੱਧ ਪਾਣੀ ਦੀ ਸਹੂਲਤ

ਬਟਾਲਾ, 3 ਫਰਵਰੀ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੀ ਤਰਜ਼ ‘ਤੇ ਪਿੰਡ ਵਾਸੀਆਂ ਨੂੰ ਪੀਣ ਲਈ ਸਾਫ ਤੇ ਸ਼ੁਧ ਪਾਣੀ ਦੇਣ ਦੇ ਆਪਣੇ ਵਾਅਦੇ ਨੂੰ ਵਫਾ ਕੀਤਾ ਜਾ ਰਿਹਾ ਹੈ।ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਹਰਪੁਰਾ ਤੇ ਮੁਰਾਦਪੁਰਾ ਦੇ ਨਿਵਾਸੀਆਂ ਨੂੰ ਬਹੁਤ ਜਲਦੀ ਸਾਫ ਪਾਣੀ ਦੀ ਸਹੂਲਤ ਮਿਲਣ ਜਾ ਰਹੀ ਹੈ। ਪਿੰਡ ਹਰਪੁਰਾ ਵਿੱਚ 60.48 ਲੱਖ ਰੁਪਏ …

Read More »

 ਸਿਆਸਤ ਤੋਂ ਪ੍ਰੇਰਿਤ ਕੇਸ ਰੱਦ ਨਾ ਕੀਤਾ ਤਾਂ ਘਿਰਾਓ ਕੀਤਾ ਜਾਵੇਗਾ-ਔਜਲਾ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਵੇਰਕਾ ਪੁਲਸ ਵੱਲੋਂ ਅਕਾਲੀ ਆਗੂਆਂ ਦੇ ਇਸ਼ਾਰੇ ‘ਤੇ 7 ਕਾਂਗਰਸੀ ਵਰਕਰਾਂ ‘ਤੇ ਦਰਜ ਕੀਤੇ ਗਏ ਕੇਸ ਦੇ ਮਾਮਲੇ ਵਿਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਿਆਸਤ ਤੋਂ ਪ੍ਰੇਰਿਤ ਇਸ ਕੇਸ ਨੂੰ ਰੱਦ ਨਾ ਕੀਤਾ ਗਿਆ ਤਾਂ ਪੁਲਸ ਦੇ ਨਾਲ ਨਾਲ ਉਨ੍ਹਾਂ ਡਾਕਟਰਾਂ ਦਾ ਵੀ ਘਿਰਾਓ …

Read More »

ਪੈਟਰੋਲ 2.42 ਅਤੇ ਡੀਜ਼ਲ 2.25 ਰੁਪਏ ਸੱਸਤਾ

ਪੈਟਰੋਲੀਅਮ ਮੰਤਰਲੇ ਵਲੋਂ ਸਾਲ 2015 ਵਿੱਚ ਦੂਜੀ ਵਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕਮੀ ਕਰਨ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਅੱਧੀ ਰਾਤ ਤੋਂ ਪੈਟਰੋਲ 2.42 ਅਤੇ ਡੀਜ਼ਲ 2.2.5 ਰੁਪਏ ਸੱਸਤਾ ਹੋ ਜਾਵੇਗਾ।

Read More »

ਅਪਾਹਜ਼ ਲਈ ਹਾਂਗਕਾਂਗ ਤੋਂ ਭੇਜੀ 50,000 ਦੀ ਮਾਲੀ ਸਹਾਇਤਾ

ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ) – ਸੁਲਤਾਨਵਿੰਡ ਰੋਡ ਸਥਿਤ ਫਰੈਂਡਜ਼ ਕਲੌਨੀ ਵਾਸੀ ਜਰਨੈਲ ਸਿੰਘ ਦੇ 35 ਸਾਲਾ ਅਪਾਹਜ ਪੁੱਤਰ ਗੁਰਪ੍ਰੀਤ ਸਿੰਘ ਜੋ ਕਿ ਪੋਲੀਓ ਦੀ ਬਿਮਾਰੀ ਤੋਂ ਪੀੜ੍ਹਤ ਹੈ ਅਤੇ ਚੱਲਣ ਫਿਰਨ ਤੋਂ ਅਸਮਰਥ ਹੈ ਦੇ ਇਲਾਜ਼ ਤੇ ਸਾਂਭ ਸੰਭਾਲ ਲਈ ਗੁਰੂ ਨਾਨਕ ਦੇਵ ਜੀ ਭਲਾਈ ਟਰੱਸਟ ਹਾਂਗਕਾਂਗ ਨੇ 50,000 ਰੁਪਏ ਦੀ ਮਾਲੀ ਸਹਾਇਤਾ ਨਕਦ ਭੇਜੀ ਹੈ।ਟਰੱਸਟ ਵਲੋਂ ਇਹ …

Read More »

ਕਾਂਗਰਸੀ ਆਗੂ ਦੇ ਪੁੱਤਰ ਕੁਲਵਿੰਦਰ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਖੁਜਾਲਾ, 2 ਫਰਵਰੀ (ਸਿਕੰਦਰ ਸਿੰਘ ਖਾਲਸਾ) – ਪਿੰਡ ਜਲਾਲ ਉਸਮਾ ਦੇ ਉਘੇ ਕਾਂਗਰਸੀ ਆਗੂ ਸਵਰਨ ਸਿੰਘ ਦੇ ਸਪੁੱਤਰ ਕੁਲਵਿੰਦਰ ਸਿੰਘ ਦੇ ਬੇਵਕਤੀ ਮੌਤ ਤੇ ਡੂੰਘਾ ਅਫਸੋਸ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸਰਦੂਲ ਸਿੰਘ ਬੰਡਾਲਾ ਹਲਕਾ ਇੰਚਾਰਜ ਤੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਪੀੜ੍ਹਤ ਪਰਿਵਾਰ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ …

Read More »

ਸ਼ੋ੍ਮਣੀ ਕਮੇਟੀ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਅੰਮ੍ਰਿਤਸਰ, 2 ਫਰਵਰੀ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਡਰਾਈਵਰਾਂ ਨੇ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।ਸ. ਅਮਰੀਕ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ …

Read More »

ਸਰਕਾਰੀ ਕੰਨਿਆ ਸੀ: ਸੈ: ਸਕੂਲ ਮਹਾਂ ਸਿੰਘ ਗੇਟ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ) ਅੰਮ੍ਰਿਤਸਰ ਇੰਜੀਨੀਅਰਿੰਗ ਕਾਲਜ ਵਿਖੇ ਇੱਕ ਟੇਲੈਂਟ ਸਰਚ (ਪ੍ਰਤਿਭਾ ਖੋਜ) ਪ੍ਰੋਗਰਾਮ ‘Fusion 2014’ ਕਰਵਾਇਆ ਗਿਆ। ਇਸ ਵਿੱਚ ਸ਼ਹਿਰ ਦੇ ਵੱਖੁਵੱਖ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਅਲੱਗੁਅਲੱਗ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਗਰੁਪ ਡਾਂਸ, ਸੋਲੋ ਡਾਂਸ, ਗਿੱਧਾ, ਭੰਗੜਾ, ਲਾਫਟਰ ਚੈਲੇਂਜ, ਸੁਡੂਕੋ ਆਦਿ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ …

Read More »

ਵਹੀਕਲ ਚੋਰੀ ਕਰਕੇ ਅੱਗੇ ਵੇਚਣ ਵਾਲੇ ਗ੍ਰੋਹ ਦੇ 2 ਮੈਂਬਰ ਗ੍ਰਿਫਤਾਰ

ਚੋਰੀ ਸ਼ੁਦਾ 11 ਮੋਟਰਸਾਈਕਲ ਅਤੇ 3 ਐਕਟਿਵਾ ਬਰਾਮਦ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਮੁੱਖ ਅਫਸਰ ਥਾਣਾ ਸਿਵਲ ਲਾਇਨ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਇੰਚਾਰਜ ਚੌਂਕੀ ਸਰਕਟ ਹਾਊਸ ਏ.ਐਸ.ਆਈ ਹਰਜੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਨੇੜੇ ਲਾਲ ਹਸਪਤਾਲ ਯਾਸੀਨ ਰੋਡ ਮੌਜੂਦ ਸੀ ਕਿ ਮੁਖਬਰ ਖਾਸ ਨੇ ਉਨ੍ਹਾਂ ਪਾਸ ਆ ਕੇ ਇਤਲਾਹ ਦਿੱਤੀ ਕਿ ਦੋਸ਼ੀ …

Read More »

ਮਨੁੱਖਤਾ ਦੇ ਭਲੇ ਵਾਸਤੇ ਗੁਰਮਤਿ ਸਮਾਗਮ ਕਰਵਾਇਆ

ਪੱਟੀ, 2 ਫਰਵਰੀ (ਅਵਤਰ ਸਿੰਘ ਢਿੱਲੋਂ / ਰਣਜੀਤ ਸਿੰਘ ਮਾਹਲਾ )- ਪੱਟੀ ਸ਼ਹਿਰ ਅਤੇ ਨਾਲ ਲੱਗਦੇ ਇਲਾਕਿਆਂ ‘ਚ ਮਨੁੱਖਤਾ ਦੇ ਭਲੇ ਵਾਸਤੇ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵਲੋਂ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੁੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਮਾਸਟਰ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਇਆ ਗਿਆ ।ਸ਼ਾਮ …

Read More »

ਝੱਪਟਮਾਰ ਇਕ ਨੌਜਵਾਨ ਦਾ ਮਹਿੰਗੇ ਮੁੱਲ ਦਾ ਮੋਬਾਈਲ ਝਪਟ ਕੇ ਫਰਾਰ

ਪੱਟੀ, 2 ਫਰਵਰੀ (ਅਵਤਰ ਸਿੰਘ ਢਿੱਲੋਂ / ਰਣਜੀਤ ਸਿੰਘ ਮਾਹਲਾ )- ਪੱਟੀ ਸ਼ਹਿਰ ਵਿੱਚ ਇੱ ਕ ਝਪਟਮਾਰੀ ਦੀ ਤਾਜ਼ਾ ਘਟਨਾ ਵਿੱਚ ਝੱਪਟਮਾਰ ਇਕ ਨੌਜਵਾਨ ਦਾ ਮਹਿੰਗੇ ਮੁੱਲ ਦਾ ਮੋਬਾਈਲ ਝਪਟ ਕੇ ਲੈ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਨਿੱਜੀ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ ਵਨੀਤ ਜੋਸ਼ੀ ਪੁੱਤਰ ਤਰਸੇਮ ਜੋਸ਼ੀ ਵਾਸੀ ਵਾਰਡ ਨੰਬਰ 8 ਪੱਟੀ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ …

Read More »