ਛੇਹਰਟਾ, 2 ਫਰਵਰੀ (ਕੁਲਦੀਪ ਸਿੰਘ ਨੋਬਲ) ਪਿੱਛੇ ਹੋਈਆਂ ਵਿਧਾਨ ਸਭਾ ਤੇ ਲੋਕ ਸਭਾਂ ਚੋਣਾਂ ਵਿਚ ਗਠਬਧਨ ਦੀ ਸਫਲਤਾ ਤੋਂ ਬਾਅਦ ਬਦਲਾਅ ਦੀ ਦੇਸ਼ ਵਿਆਪੀ ਉਮੀਦ ਹੋਰ ਵੀ ਮਜਬੂਤ ਹੋ ਰਹੀ ਹੈ। ਇੰਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪੱਛਮੀ ਇੰਚਾਰਜ ਰਾਕੇਸ਼ ਗਿੱਲ, ਕੋਂਸਲਰ ਅਮਰਬੀਰ ਸੰਧੂ, ਭਾਜਪਾ ਆਗੂ ਵਿੱਕੀ ਐਰੀ ਨੇ ਛੇਹਰਟਾ ਵਿਖੇ ਸੀਨੀਅਰ ਮੀਤ ਪ੍ਰਧਾਨ ਪ੍ਰਭਦੀਪ ਸਿੰਘ ਘੰਣੂਪੁਰ ਦੇ ਗ੍ਰਹਿ ਵਿਖੇ ਅਕਾਲੀ …
Read More »ਪੰਜਾਬੀ
ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਵਲੋਂ ਤਿਆਰ ਕਲਾ ਕ੍ਰਿਤੀਆਂ ਦੀ ਮਾਪਿਆਂ ਕੀਤੀ ਸਲਾਘਾ
ਸੰਸਥਾ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਦੀ ਆ ਰਹੀ ਹੈ- ਸਿਡਾਨਾ ਛੇਹਰਟਾ, 2 ਫਰਵਰੀ (ਕੁਲਦੀਪ ਸਿੰਘ ਨੋਬਲ) ਸਥਾਨਕ ਖਿਆਲਾ ਖੁਰਦ ਰਾਮ ਤੀਰਥ ਰੋਡ ਸਥਿਤ ਸਿਡਾਨਾ ਇੰਟਰਨੈਸ਼ਨਲ ਸਕੂਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤੀ ਤਿਆਰੀ ਵਿੱਚ ਸੰਸਥਾ ਦੀ ਮੁੱਖੀ ਡਾ. ਜੀਵਨ ਜੋਤੀ ਸਿਡਾਨਾ ਵਲੋਂ ਵਿਦਿਆਰਥੀਆਂ ਲਈ ਸਮਾਰਟ ਕਲਾਸਰੂਮ, ਕੰਮਪਿਊਟਰ ਲੈਬ ਤੇ ਨਵੇਂ ਖੇਡ ਮੈਦਾਨਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਇਸ …
Read More »ਸਿਹਤਮੰਦ ਲੜ੍ਹਕੀ ਕੱਲ੍ਹ ਦਾ ਸਿਹਤਮੰਦ ਪਰਿਵਾਰ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ / ਰੋਮਿਤ ਸ਼ਰਮਾ) – ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਅਧੀਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਅਤੇ ਅਮਨਦੀਪ ਹਸਪਤਾਲ ਵਲੋਂ ਸਾਂਝੇ ਤੌਰ ‘ਤੇ ਸਕੂਲ ਦੇ ਵਿਹੜੇ ਵਿੱਚ ‘ਅੱਜ ਦੀ ਸਿਹਤਮੰਦ ਲੜ੍ਹਕੀ ਕੱਲ੍ਹ ਦਾ ਸਿਹਤਮੰਦ ਪਰਿਵਾਰ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਅਮਨਦੀਪ ਹਸਪਤਾਲ ਦੀ ਡਾਇਰੈਕਟਰ ਡਾ. ਅਮਨਦੀਪ ਕੌਰ ਅਤੇ ਸਿਵਲ ਹਸਪਤਾਲ ਤੋਂ ‘ਰਾਸ਼ਟਰੀ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨਿਸ਼ਾਨੇਬਾਜ਼ੀ ਵਿੱਚ 2 ਸੋਨੇ ਅਤੇ 1 ਚਾਂਦੀ ਦਾ ਤਮਗਾ ਹਾਸਲ ਕੀਤਾ
ਅੰਮ੍ਰਿਤਸਰ, 2 ਫਰਵਰੀ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਦੇ 2 ਪੰਜਾਬ ਏਅਰ ਸਕਵਾਰਡਿਨ ਐੱਨ. ਸੀ. ਸੀ. ਕੈਡਿਟਾਂ ਨੇ ਇੰਟਰ ਬਟਾਲੀਅਨ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ 2 ਸੋਨੇ ਅਤੇ ਇਕ ਚਾਂਦੀ ਦੇ ਤਮਗੇ ਹਾਸਲ ਕੀਤੇ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਇੰਟਰ ਬਟਾਲੀਅਨ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਬੀ. ਐੱਸ. ਸੀ. (ਆਈ. ਟੀ.) ਦੇ ਕੈਡਿਟ …
Read More »ਲਾਇੰਸ ਕਲੱਬ ਵਿਸ਼ਾਲ ਨੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਕੱਢੀ ਜਾਗਰੂਕਤਾ ਰੈਲੀ
ਸਰਕਾਰੀ ਸੀਨੀ: ਸੈਕੰ: ਸਕੂਲ ਦੇ ਐਨ. ਐਸ. ਐਸ ਵਲੰਟੀਅਰਾਂ ਨੇ ਦਿੱਤਾ ਵਿਸ਼ੇਸ਼ ਯੋਗਦਾਨ ਫਾਜ਼ਿਲਕਾ, 2 ਫਰਵਰੀ ( ਵਿਨੀਤ ਅਰੋੜਾ) – ਸਮਾਜ ਸੇਵੀ ਸੰਸਥਾ ਲਾਇੰਸ ਕਲੱਬ ਫਾਜਿਲਕਾ ਵਿਸ਼ਾਲ ਨੇ ਅੱਜ ਪ੍ਰਧਾਨ ਸ਼ੇਖਰ ਛਾਬੜਾ ਐਡਵੋਕੇਟ ਦੀ ਪ੍ਰਧਾਨਗੀ ਵਿੱਚ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਲੜਕਿਆਂ ਦੇ ਐਨ.ਐਸ.ਐਸ. ਵਲੰਟਿਅਰਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸਫਾਈ ਅਭਿਆਨ ਚਲਾਇਆ ।ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ …
Read More »ਵਿਸ਼ਵ ਜਲਗਾਹ ਦਿਵਸ ਮਨਾਇਆ
ਫਾਜ਼ਿਲਕਾ, 2 ਫਰਵਰੀ ( ਵਿਨੀਤ ਅਰੋੜਾ) – ਜ਼ਿਲਾ ਫਾਜਿਲਕਾ ਦੇ ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਵਿੱਚ ਅੱਜ ਸੰਸਾਰ ਵੈਟਲੈਂਡ ਡੇ ਮਨਾਇਆ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੇਨੂ ਬਾਲਾ ਨੇ ਸਵੇਰੇ ਦੀ ਸਭਾ ਵਿੱਚ ਬੋਲਦੇ ਹੋਏ ਦੱਸਿਆ ਕਿ ਮਾਣਯੋਗ ਜਿਲਾ ਸਿੱਖਿਆ ਅਧਿਕਾਰੀ ਸੇਕੇਂਡਰੀ ਸਿੱਖਿਆ ਡਾ. ਸੁਖਬੀਰ ਸਿੰਘ ਬੱਲ ਅਤੇ ਜਿਲਾ ਸਾਇੰਸ ਸੁਪਰਵਾਇਜਰ ਪ੍ਰਫੂਲ ਚੰਦਰ ਨਾਗਪਾਲ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਥੀਮ …
Read More »ਵਲਰਡ ਵੈਟਲੇਂਡ ਡੇ ਮਨਾਇਆ
ਫਾਜ਼ਿਲਕਾ, 2 ਫਰਵਰੀ ( ਵਿਨੀਤ ਅਰੋੜਾ) – ਅੱਜ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਕਰਨੀਖੇੜਾ ਵਿੱਚ ਪ੍ਰਿੰਸੀਪਲ ਓ.ਪੀ ਜੈਨ ਦੀ ਪ੍ਰਧਾਨਗੀ ਵਿੱਚ ਵਲਰਡ ਵੈਟਲੇਂਡ ਡੇ ਮਨਾਇਆ ਗਿਆ ਇਸ ਮੌਕੇ ਸਾਇੰਸ ਮੈਡਮ ਕੰਚਨ ਕਟਾਰਿਆ ਨੇ ਸਵੇਰੇ ਦੀ ਸਭਾ ਵਿੱਚ ਆਪਣੇ ਵਿਚਾਰ ਪੇਸ਼ ਕੀਤੇ।ਉਨ੍ਹਾਂ ਨੇ ਬੱਚੀਆਂ ਨੂੰ ਦੱਸਿਆ ਕਿ ਵਲਰਡ ਵੈਟਲੇਂਡ ਡੇ ਤੋਂ ਭਾਵ ਹੈ ਮਿਲੀ-ਜੁਲੀ ਧਰਤੀ ਨੂੰ ਸੋਖੇ ਕਾਰਨ ਬੰਜਰ ਹੋਣ ਦਾ ਖ਼ਤਰਾ …
Read More »ਫਰਦ ਕੇਂਦਰਾਂ ਰਾਹੀਂ 1 ਲੱਖ 37 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੇ ਉਠਾਇਆ ਲਾਭ ਡੀ.ਸੀ
ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਹੋ ਰਹੀ ਹੈ ਬੱਚਤ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਹੋਰ ਸਬੰਧਿਤ ਲੋੜਵੰਦ ਲੋਕਾਂ ਦੀ ਸਹੂਲਤ ਲਈ ਜ਼ਮੀਨੀ ਰਿਕਾਰਡ ਸਬੰਧੀ ਜਾਣਕਾਰੀ ਮੌਕੇ ‘ਤੇ ਹੀ ਮੁਹੱਈਆ ਕਰਵਾਉਣ ਹਿੱਤ ਖੋਲ੍ਹੇ ਗਏ ਫਰਦ ਕੇਂਦਰ ਜ਼ਿਲ੍ਹੇ ਦੋ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ …
Read More »ਬਾਬਾ ਦਾਨ ਸਿੰਘ ਜੀ ਮਾਲਵਾ ਮਾਲੋ-ਮਾਲ ਦੇ ਵਰ ਪ੍ਰਾਪਤ ਸਬੰਧੀ ਨਗਰ ਕੀਰਤਨ 8 ਮਾਰਚ ਨੂੰ
ਬਠਿੰਡਾ, 2 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਧੰਨ ਧੰਨ ਬਾਬਾ ਦਾਨ ਸਿੰਘ ਜੀ ਮਾਲਵਾ ਮਾਲੋ-ਮਾਲ ਦੇ ਵਰ ਪ੍ਰਾਪਤ ਕੀਤੇ ‘ਤੇ ਸਬੰਧ ਵਿੱਚ ਸਾਬਕਾ ਜੱਥੇਦਾਰ ਬਲਵੰਤ ਸਿੰਘ ਨੰਦਗੜ੍ਹ ਵਲੋਂ ਬਣਾਈ ਗਈ ਜੱਥੇਬੰਦੀ ਏਕ ਨੂਰ ਖਾਲਸਾ ਫੌਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮੀਟਿੰਗ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਹੋਈ। ਜਿਸ ਵਿੱਚ ਸਾਰੇ ਪੰਜਾਬ ‘ਤੇ ਜ਼ਿਲ੍ਹਾ ਅਤੇ ਸਰਕਲ ਸੇਵਾਦਾਰ ਪਹੁੰਚੇ …
Read More »ਗੁਰੂਕੁਲ ਕਾਲਜ ਬਠਿੰਡਾ ਵਿਖੇ ‘ਬੇਟੀ ਬਚਾਉ ਬੇਟੀ ਪੜਾਓ’ ਅੰਦੋਲਨ ‘ਤੇ ਸੈਮੀਨਾਰ
ਬਠਿੰਡਾ, 2 ਫਰਵਰੀ (ਜਸਵਿੰਦਰ ਸਿੰਘ ਜੱਸੀ/ / ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਲਾਲ ਸਿੰਘ ਬਸਤੀ ਗੁਰੂਕੁਲ ਕਾਲਜ ਬਠਿੰਡਾ ਵਿਖੇ ਬੇਟੀ ਬਚਾਉ ਬੇਟੀ ਪੜ੍ਹਾੳ ਅੰਦੋਲਨ ਤੇ ਸੈਮੀਨਾਰ ਕਰਵਾਇਆ ਗਿਆ।ਇਹ ਪ੍ਰੋਗਰਾਮ ਅਭਿਲਾਸ਼ਾ ਫਾਊਡੇਸ਼ਨ ਬਠਿੰਡਾ ਵੱਲੋ ਪ੍ਰੇਰਨਾਤਮਕ ਕਾਵਿ ਸੰਮੇਲਨ ਦੇ ਰੂਪ ਵਿੱਚ ਕਰਵਾਇਆ ਗਿਆ।ਇਸ ਦੇ ਮੁੱਖ ਮਹਿਮਾਨ ਜਸਵੰਤ ਸਿੰਘ ਜਫਰ, ਸੁਰੇਸ਼ ਬਾਂਸਲ, ਅਭਿਲਾਸ਼ਾ ਫਾਊਡੇਸ਼ਨ ਦੇ ਪ੍ਰਧਾਨ ਕੁਲਦੀਪ ਗਾਂਧੀ, ਮੈਂਬਰ, ਉੱਘੇ ਕਵੀ …
Read More »
Punjab Post Daily Online Newspaper & Print Media