ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਨੂੰ ਇਨਕਲਾਬੀ ਜਨਤਕ ਸਲਾਮ ਸਮਾਰੋਹ ਰਾਹੀਂ ‘ਭਾਈ ਲਾਲੋ ਕਲਾ ਸਨਮਾਨ’ ਨਾਲ ਸਤਿਕਾਰਿਆ ਜਾ ਰਿਹਾ ਹੈ। 1 ਮਾਰਚ ਨੂੰ ਰੱਲਾ (ਮਾਨਸਾ) ਵਿੱਚ ਹੋ ਰਹੇ ਵਿਸ਼ਾਲ ਸਮਾਗਮ ਵਿੱਚ ਹਜ਼ਾਰਾਂ ਕਿਰਤੀ ਕਿਸਾਨ ਮਜ਼ਦੂਰ ਤੇ ਹੋਰ ਸੰਘਰਸ਼ਸ਼ੀਲ ਲੋਕਾਂ ਦੇ ਨਾਲ ਸਾਹਿਤ ਤੇ ਕਲਾ ਜਗਤ ਦੀਆਂ ਨਾਮਵਰ ਹਸਤੀਆਂ ਤੇ ਸੈਂਕੜੇ …
Read More »ਪੰਜਾਬੀ
ਚਾਇਨਾ ਡੋਰ ਨੇ ਵੱਢਿਆ ਨੌਜਵਾਨ ਦਾ ਗਲਾ
ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਸਥਾਨਕ ਮੁਲਤਾਨੀਆਂ ਰੋਡ ‘ਤੇ ਮੋਟਰ ਸਾਇਕਲ ‘ਤੇ ਜਾ ਰਹੇ ਨੌਜਵਾਨ ਉਸ ਸਮੇਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦ ਉਸ ਦੇ ਗਲੇ ਵਿਚ ਪਤੰਗ ਦੀ ਡੋਰ ਫਸ ਗਈ ਅਤੇ ਉਸ ਨੇ ਨੌਜਵਾਨ ਦਾ ਗਲਾ ਬੁਰੀ ਤਰ੍ਹਾਂ ਕੱਟ ਵੱਢ ਦਿੱਤਾ, ਜਿਸ ਨੂੰ ਮੌਕੇ ‘ਤੇ ਹਾਜ਼ਰ ਲੋਕਾਂ ਨੇ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ …
Read More »ਸੂਬਾ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਸੰਘਰਸ਼ ਕਰਨ ਦੇ ਲਈ ਮਜਬੂਰ ਕਰ ਰਹੀ ਹੈ – ਸੀ.ਐਮ.ਯੂ.
ਸਿੱਖਿਆ ਵਿਭਾਗ ਦੀ ਕਰਨੀ ਅਤੇ ਕਥਨੀ ਵਿੱਚ ਅਰਸ਼ ਅਤੇ ਫਰਸ਼ ਦਾ ਪਾੜਾ – ਪ੍ਰਭਜੋਤ ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀ ਸਭ ਤੋਂ ਵੱਡੀ ਜਥੇਬੰਦੀ ਕੰਪਿਊਟਰ ਮਾਸਟਰ ਯੂਨੀਅਨ (ਸੀ.ਐਮ.ਯੂ) ਦੀ ਇੱਕ ਅਹਿਮ ਮੀਟਿੰਗ ਸੀਨੀ. ਆਗੂ ਮਨਪ੍ਰੀਤ ਸਿੰਘ ਪਟਿਆਲਾ ਦੀ ਯੋਗ ਅਗਵਾਈ ਵਿੱਚ ਹੋਈ।ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ …
Read More »ਟੈਂਪੂ ਉਲਟਣ ਕਾਰਨ ਦੋ ਦਰਜ਼ਨ ਦੇ ਕਰੀਬ ਜ਼ਖ਼ਮੀ-ਰਾਹਤ ਕਾਰਜ ਵਿੱਚ ਸਮਾਜ ਸੇਵੀਆਂ ਸੰਸਥਾਵਾਂ ਅੱਗੇ
ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਬਠਿੰਡਾ -ਡਬਵਾਲੀ ਸੜਕ ਤੇ ਨਿੱਤ ਵਾਪਰਦੇ ਹਾਦਸੀਆਂ ਕਾਰਨ ਕਈ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਇੱਕ ਮਹੀਨੇ ਵਿੱਚ ਦੋ ਭਿਆਨਕ ਸੜ੍ਹਕ ਹਾਦਸਿਆਂ ਵਿੱਚ 8 ਨੌਜਵਾਨਾਂ ਦੀ ਮੌਤ ਹੋ ਗਈ। ਅੱਜ ਸਵੇਰੇ ਪਿੰਡ ਗੁਰੂਸਰ ਸੈਂਣਾ ਦੇ ਨਜਦੀਕ ਤੇਜ ਰਫਤਾਰ ਟਰਾਲੇ ਵੱਲੋ ਮਾਰੀ ਫੇਟ ਕਾਰਨ ਟਾਟਾ 407 ਕੈਂਟਰ ਪਲਟ ਗਿਆ ਫੇਟ ਵੱਜਣ …
Read More »ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਕਰਵਾਇਆ ਗਿਆ
ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਸ਼ਹਿਰ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜੋ ਸ਼ੁੱਧ ਪਾਠ ਕਰਨ ਅਤੇ ਜੋ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਸ਼ਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ …
Read More »ਤੀਜੇ ਅੰਤਰਰਾਸ਼ਟਰੀ ਮੇਲਾ ‘ਵਿਬਗਿਓਰ-15’ ਦੇ ਦੂਜੇ ਦਿਨ 50000 ਤੋਂ ਵਧੇਰੇ ਦਰਸ਼ਕਾਂ ਨੇ ਆਨੰਦ ਮਾਣਿਆ
ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਮਾਲਵਾ ਖਿੱਤੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਦਿਅਕ ਵਿਕਾਸ ਅਤੇ ਗਿਆਨ ਨੂੰ ਨਵੀਆਂ ਉਚਾਈਆਂ ਤੇ ਲਿਜਾਣ ਅਤੇ ਨਰੋਏ ਸਮਾਜ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਆ ਰਹੀ ਹੈ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਟੈਕਨਾਲੋਜੀ, ਪ੍ਰਬੰਧਕੀ, ਸੱਭਿਆਚਾਰਕ, ਗਿਆਨ ਅਤੇ ਮਨੋਰੰਜਨ ਆਦਿ ਰੰਗਾਂ ਦੇ ਸੁਮੇਲ ਵਾਲਾ ਤੀਜਾ ਅੰਤਰਰਾਸ਼ਟਰੀ …
Read More »ਈਲਿੰਗ ਦੇ ਮੇਅਰ ਸ੍ਰੀ ਤੇਜ ਰਾਮ ਬ’ਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 31 ਜਨਵਰੀ (ਗੁਰਪ੍ਰੀੂਤ ਸਿੰਘ)- ਇੰਗਲੈਂਡ ਦੇ ਸ਼ਹਿਰ ਈਲਿੰਗ ਦੇ ਮੇਅਰ ਸ੍ਰੀ ਤੇਜ ਰਾਮ ਬੱਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਮਨਜੀਤ, ਸਪੁੱਤਰ ਸ੍ਰੀ ਜੁਗਰਾਜ, ਅਸਿਸਟੈਂਟ ਸਕੱਤਰ ਸ੍ਰੀਮਤੀ ਹਿਤੇਸ਼, ਸ਼ੈਲਫ ਤੇ ਅਟੈਂਡੈਂਟ ਸ੍ਰੀ ਇਆਜ਼, ਰਿਸ਼ਤੇਦਾਰ ਸ੍ਰੀਮਤੀ ਸ਼ਾਨੋ ਦੇਵੀ ਅਤੇ ਭਾਣਜਾ ਵਿੱਕੀ ਆਦਿ ਉਨ੍ਹਾਂ ਨਾਲ ਸਨ।ਉਨ੍ਹਾਂ ਨੂੰ ਸੂਚਨਾ ਅਧਿਕਾਰੀ ਸ. ਹਰਪ੍ਰੀਤ ਸਿੰਘ ਨੇ ਸਵਿੱਚਖੰਡ ਸ੍ਰੀ …
Read More »ਕਮਿਸ਼ਨਰੇਟ ਅੰਮ੍ਰਿਤਸਰ ਵਿੱਚ ਨੌਕਰੀ ਤੋਂ ਸੇਵਾ ਮੁਕਤ ਹੋਏ ਮੁਲਾਜ਼ਮ ਸਨਮਾਨਿਤ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸz. ਜਤਿੰਦਰ ਸਿੰਘ ਔਲਖ ਆਈ.ਪੀ.ਐਸ, ਸ੍ਰੀ ਕੇਤਨ ਪਾਟਿਲ, ਆਈ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸ਼ਹਿਰ-2, ਅੰਮ੍ਰਿਤਸਰ, ਸ੍ਰੀ ਕੁਲਜੀਤ ਸਿੰਘ, ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਥਾਨਿਕ ਅਤੇ ਸz. ਬਲਕਾਰ ਸਿੰਘ ਪੀ.ਪੀ.ਐਸ, ਸਹਾਇਕ ਕਮਿਸ਼ਨਰ ਪੁਲਿਸ ਵੱਲੋ ਕਮਿਸ਼ਨਰੇਟ ਅੰਮ੍ਰਿਤਸਰ ਵਿੱਚ ਨੌਕਰੀ ਤੋ ਸੇਵਾ ਮੁਕਤ ਹੋਏ ਇੰਸਪੈਕਟਰ ਜੋਗਾ ਸਿੰਘ ਨੰ: 168/ਮਜੀਠਾ, ਏ.ਐਸ.ਆਈ ਲਖਵਿੰਦਰ ਸਿੰਘ 2454/ਅੰਮਿਤਸਰ, ਏ.ਐਸ.ਆਈ …
Read More »ਵੇਰਕਾ ਪੱਤੀ ਭਾਰਾ ਦੀਆਂ ਮੁਸ਼ਕਲਾਂ ਹੱਲ ਕਰਵਾਉਣ ‘ਤੇ ਉਪਕਾਰ ਸੰਧੂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਦੇ ਹਲਕਾ ਪੂਰਬੀ ਵਾਰਡ ਨੰ. 16 ਦੇ ਅਧੀਨ ਆਉਦੀ ਪੱਤੀ ਭਾਰਾ ਵੇਰਕਾ ਵਿਖੇ ਪੁੱਲੀ ਟੁੱਟਣ ਦੇ ਕਾਰਨ ਇਲਾਕਾਨਿਵਾਸੀਆ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਮੁਹੱਲੇ ਦੇ ਨਿਵਾਸੀ ਭੁਪਿੰਦਰ ਸਿੰਘ, ਜਸਪਾਲ ਸਿੰਘ, ਸਿਮਰਪ੍ਰੀਤ ਚੌਹਾਨ, ਹਰਜੀਤ ਸਿੰਘ, ਕੰਵਲਜੀਤ ਸਿੰਘ, ਹਰਮਨਪ੍ਰੀਤ ਸਿੰਘ, ਹਰਬੰਸ ਸਿੰਘ ਅਤੇ ਮਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ …
Read More »ਸੱਸਤਾ ਆਟਾ-ਦਾਲ ਨਾ ਮਿਲਣ ‘ਤੇ ਲੋਕਾਂ ਕੀਤਾ ਚੱਕਾ ਜਾਮ
ਪੱਟੀ, 31 ਜਨਵਰੀ (ਰਣਜੀਤ ਸਿੰਘ ਮਾਹਲਾਫ਼ ਅਵਤਾਰ ਸਿੰਘ ਢਿੱਲੋ)- ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਸ਼ੁਰੂ ਕੀਤੀ ਸਸਤਾ ਅਨਾਜ ਸਕੀਮ ਤਹਿਤ ਪਿਛਲੇ ਕਈ ਦਿਨਾਂ ਤੋਂ ਕੈਰੋਂ ਭਵਨ ਪੱਟੀ ਵਿਖੇ ਕਣਕ ਵੰਡੀ ਜਾ ਰਹੀ ਸੀ, ਪਰ ਸਥਾਨਕ ਆਗੂਆਂ ‘ਤੇ ਪੱਖਪਾਤ ਦਾ ਦੋਸ਼ ਲਗਾਉਂਦੇ ਹੋਏ ਉਕਤ ਸਕੀਮ ਤਹਿਤ ਕਣਕ ਨਾ ਮਿਲਣ ਵਾਲੇ ਨੀਲੇ ਕਾਰਡ ਹੋਲਡਰਾਂ ਨੇ ਅੱਜ ਦੁਪਹਿਰ ਕੈਰੋਂ ਭਵਨ ਦੇ ਬਾਹਰ …
Read More »
Punjab Post Daily Online Newspaper & Print Media