Friday, September 11, 2026

ਪੰਜਾਬੀ

ਡੀ.ਏ.ਵੀ ਪਬਲਿਕ ਸਕੂਲ ਨੂੰ ਐਂਟਰਪਰਨਿਓਰ ਇਨ ਐਜੂਕੇਸ਼ਨ ਐਵਾਰਡ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ ਸੱਗੂ) – ਘੁੱਗ ਵੱਸਦੀ ਗੁਰੂ ਦੀ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡੀ.ਏ.ਵੀ. ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਵਲੋਂ ਡਾ. ਨੀਰਾ ਸ਼ਰਮਾ ਜੀ ਦੀ ਅਗਵਾਈ ਹੇਠ ਚਲਾਏ ਜਾ ਰਹੇ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਸੁਨਹਿਰੇ ਇਤਿਹਾਸ ਵਿੱਚ ਉਦੋਂ ਇੱਕ ਵਿਲੱਖਣ ਪੰਨਾ ਹੋਰ ਜੁੜ ਗਿਆ ਜਦੋਂ ਟਾਈਮਜ਼ ਗਰੁੱਪ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਇਸ …

Read More »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਲੋਂ ‘ਵਿਗਿਆਨ ਮੇਲਾ’ ਛ੍ਰੂਯ-2015 ਦਾ ਆਯੋਜਨ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਲੋਂ ਡੀ. ਬੀ. ਟੀ ਦੇ ਪ੍ਰਯੋਜਨ ਨਾਲ ‘ਵਿਗਿਆਨ ਮੇਲਾ’ CRUX-2015  ਦਾ ਆਯੋਜਨ ਕੀਤਾ। ਇਹ ਮੇਲਾ ਬਾਇਓਟੈਕਨਾਲੋਜੀ ਵਿਭਾਗ ਭਾਰਤ ਸਰਕਾਰ ਦੇ ਅੰਦਰ ਚੱਲ ਰਹੀ ‘ਸਟਾਰ ਕਾਲਜ ਸਕੀਮ’ ਦੇ ਅੰਤਰਗਤ ਕੀਤਾ ਗਿਆ। ਜਨਵਰੀ 2014 ਵਿਚ ਹੀ ਕਾਲਜ ਨੂੰ ਸਟਾਰ ਕਾਲਜ ਸਟੇਟਸ ਨਾਲ ਨਿਵਾਜਿਆ ਗਿਆ ਸੀ। ਇਸ …

Read More »

ਸਹਿਕਾਰੀ ਬੈਂਕ ਦਾ ਸਾਲਾਨਾ ਇਜਲਾਸ ਦਾ ਆਯੋਜਿਤ

ਬਠਿੰਡਾ, ੩੧ ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) -ਸ਼ਹਿਰ ਦੀ ਬਠਿੰਡਾ ਕੇਂਦਰੀ ਸਹਿਕਾਰੀ ਬੈਂਕ ਲਿਮ: ਮੁੱਖ ਦਫ਼ਤਰ ਵਿਖੇ ਬੈਂਕ ਦਾ ਸਾਲਾਨਾ ਆਮ ਇਜਲਾਸ ਦਾ ਆਯੋਜਿਨ ਜਸਵੀਰ ਸਿੰਘ ਬਰਾੜ ਚੇਅਰਮੈਨ ਸੀ.ਬੀ. ਬਠਿੰਡਾ ਦੀ ਪ੍ਰਧਾਨਗੀ ਵਿੱਚ ਕੀਤਾ ਗਿਆ। ਇਸ ਮੌਕੇ ਹਰਬੰਤ ਸਿੰਘ ਜਟਾਣਾ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ, ਕੁਲਦੀਪ ਕੁਮਾਰ ਸਹਾਇਕ ਰਜਿਸਟਰਾਰ ਸਹਿਕਾਰੀ ,ਜਗਦੀਸ਼ ਸਿੰਘ ਸਿੱਧੂ ਮੈਨੇਜਿੰਗ ਡਾਇਰੈਕਟਰ ਸੀ.ਬੀ,ਵਿਕਾਸ ਮਿੰਤਲ,ਡੀ.ਡੀ. ਐਮ ਨਾਬਾਰਡ, …

Read More »

ਪੰਜਾਬ ਹੋਟਲ ਐਸੋਸੀਏਸ਼ਨ ਵਲੋਂ ਉੱਪ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ਮੰਗ ਪੱਤਰ

ਹੋਟਲਾਂ ‘ਤੇ ਵਧਾਏ ਟੈਕਸ ਵਾਪਸ ਲੈਣ ਦੀ ਮੰਗ ਬਠਿੰਡਾ, 31 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) -ਪੰਜਾਬ ਸਰਕਾਰ ਦੁਆਰਾ ਹੋਟਲ ਉਦਯੋਗ ‘ਤੇ ਲਗਾਏ ਟੈਕਸ ਡੇਢ ਪ੍ਰਤੀਸ਼ਤ ਤੋਂ 8 ਪ੍ਰਤੀਸ਼ਤ ਕਾਰਨ ਹੋਟਲ ਸੰਚਾਲਕਾਂ ਵਿਚ ਭਾਰੀ ਰੋਸ ਉਤਪੰਨ ਹੋਣ ਕਾਰਨ ਆਪਣੀਆਂ ਮੰਗਾਂ ਨੂੰ ਲੈ ਕੇ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹੋਟਲ ਐਸੋਸੀਏਸ਼ਨ ਵਫ਼ਦ ਪ੍ਰਧਾਨ ਸ਼ਤੀਸ਼ ਅਰੋੜਾ ਦੀ …

Read More »

ਐਨ.ਆਰ. ਆਈ ਫਾਊਂਡੇਸ਼ਨ ਵਲੋਂ11 ਗਰੀਬ ਲੜਕੀਆਂ ਦੇ ਵਿਆਹ

 5 ਅੰਗਹੀਣਾਂ ਨੂੰ ਦਿੱਤੇ ਟਰਾਈ ਸਾਈਕਲ ਬਠਿੰਡਾ, 31 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਹਰ ਸਾਲ ਦੀ ਤਰ੍ਹਾਂ ਐਨ.ਆਰ.ਆਈ. ਚੈਰੀਟੇਬਲ ਫਾਊਂਡੇਸ਼ਨ ਕੈਨੇਡਾ ਦੁਆਰਾ ਭਾਈ ਘਨੱਈਆ ਚੈਰੀਟੇਬਲ ਫਾਊਂਡੇਸ਼ਨ ਬਠਿੰਡਾ ਦੇ ਸਹਿਯੋਗ ਨਾਲ 10ਵਾਂ ਵਿਆਹ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ 11 ਗਰੀਬ ਤੇ ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ ਤੇ 5 ਅੰਗਹੀਣਾਂ ਨੂੰ ਟਰਾਈਸਾਈਕਲ ਦਿੱਤੇ ਗਏ। ਗੁਰਦੁਆਰਾ ਜੀਵਨ ਪ੍ਰਕਾਸ਼ …

Read More »

ਪੱਤਰਕਾਰ ਮੰਗਤ ਗਰਗ ਨੂੰ ਸਦਮਾ- ਸਹੁਰੇ ਦਾ ਦਿਹਾਂਤ

ਬਠਿੰਡਾ, 31 ਜਨਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਸਬ ਆਫ਼ਿਸ ਦੇ ਪੱਤਰਕਾਰ ਮੰਗਤ ਗਰਗ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਹੁਰਾ ਮਹਿੰਦਰਪਾਲ ਗੋਇਲ 60 ਦਾ ਅਚਾਨਕ ਸੰਖੇਪ ਜਿਹੀ ਬਿਮਾਰੀ ਨਾਲ ਦਿਹਾਂਤ ਹੋ ਗਿਆ, ਉਹ ਆਪਣੇ ਪਿਛੇ ਆਪਣੀ ਧਰਮ ਪਤਨੀ ਦਰਸ਼ਨ ਦੇਵੀ, ਲੜਕੀ ਰੇਣੂ ਗਰਗ ਅਤੇ ਤਿੰਨ ਲੜਕੇ ਛੱਡ ਗਏ।ਇਸ ਮੌਕੇ ਬਠਿੰਡਾ ਜਿਲ੍ਹੇ ਦੇ ਸਮੂਹ ਪੱਤਰਕਾਰਾਂ ਨੇ ਸੋਗਮਈ ਮੀਟਿੰਗ ਕਰਕੇ …

Read More »

ਐੱਸ.ਐੱਲ. ਬਾਵਾ ਡੀ.ਏ.ਵੀ ਕਾਲਜ ‘ਚ ਮਨੁੱਖੀ ਅਧਿਕਾਰਾਂ ਦੇ ਵਿਸ਼ੇ ‘ਤੇ ਸੈਮੀਨਾਰ

17 ਸਾਲਾਂ ‘ਚ ਮਨੁੱਖੀ ਅਧਿਕਾਰ ਕਮਿਸ਼ਨ ਨੇ 2 ਲੱਖ 11 ਹਜਾਰ ਪੀੜ੍ਹਤਾਂ ਨੂੰ ਇਨਸਾਫ ਦਿਵਾਇਆ – ਬਲਜਿੰਦਰ ਠਾਕੁਰ ਬਟਾਲਾ, 31 ਜਨਵਰੀ (ਨਰਿੰਦਰ ਬਰਨਾਲ) – ਭਾਰਤੀ ਸੰਵਿਧਾਨ ‘ਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਿਸ਼ੇਸ਼ ਕਾਨੂੰਨ ਬਣਾਏ ਗਏ ਹਨ ਅਤੇ ਹਰ ਨਾਗਰਿਕ ਨੂੰ ਆਪਣੇ ਅਧਿਕਾਰਾਂ ਤੇ ਫਰਜਾਂ ਪ੍ਰਤੀ ਸੁਚੇਤ ਹੁੰਦਿਆਂ ਆਪਣੇ ਆਲੇ ਦੁਆਲੇ ਮਨੁੱਖੀ ਅਧਿਕਾਰਾਂ ਦੀ ਹੁੰਦੀ ਉਲੰਘਣਾਂ ਨੂੰ ਰੋਕਣ ਲਈ ਖੜ੍ਹੇ …

Read More »

 ਲੈਕਚਰਾਰ ਜਤਿੰਦਰ ਸਿੰਘ ਗਣਤੰਤਰ ਦਿਵਸ ਮੌਕੇ ਸਨਮਾਨਿਤ

ਬਟਾਲਾ, 31 ਜਨਵਰੀ (ਨਰਿੰਦਰ ਬਰਨਾਲ) – ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੇ ਇਲਾਕੇ ਦੀਆਂ ਕਈ ਸ਼ਖਸ਼ੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਕਾਰਨ ਸਨਮਾਨਿਤ ਕੀਤਾ ਗਿਆ।ਜਿੰਨਾਂ ਵਿੱਚ ਬਟਾਲੇ ਇਲਾਕੇ ਨਾਲ ਸਬੰਧਿਤ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ (ਗੁਰਦਾਸਪੁਰ) ਵਿਖੇ ਬਤੌਰ ਹਿੰਦੀ ਲੈਕਚਰਾਰ ਸੇਵਾ ਨਿਭਾਅ ਰਹੇ ਜਤਿੰਦਰ ਸਿਘ ਕੰਗ ਦਾ ਵੀ …

Read More »

ਬੀਬਾ ਪ੍ਰਨੀਤ ਕੌਰ ਕੈਰੋਂ ਨੇ ਪੱਟੀ ਸ਼ਹਿਰ ਵਿਚ ਸੀਵਰੇਜ਼ ਪਾਉਣ ਦੀ ਕੀਤੀ ਸ਼ੁਰੂਆਤ

ਪੱਟੀ, 30 ਜਨਵਰੀ (ਰਣਜੀਤ ਸਿੰਘ ਮਾਹਲਾ/ ਅਵਤਾਰ ਸਿੰਘ ਢਿੱਲੋ) – ਆਦੇਸ਼ ਪ੍ਰਤਾਪ ਸਿੰਘ ਕੈਰੋਂ ਫੂਡ ਐਂਡ ਸਪਲਾਈ ਮੰਤਰੀ ਪੰਜਾਬ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਨੇ ਪੱਟੀ ਸ਼ਹਿਰ ਵਿਚ ਸੀਵਰੇਜ਼ ਪਾਉਣ ਦੀ ਸ਼ੁਰੂਆਤ ਭਗਤ ਨਾਮ ਦੇਵ ਕਾਲੌਨੀ ਤੋਂ ਆਪਣੇ ਕਰ ਕਮਲਾਂ ਕੀਤੀ। ਇਸ ਮੌਕੇ ਬੀਬਾ ਪ੍ਰਨੀਤ ਕੌਰ ਕੈਰੋਂ ਨੇ ਦੱਸਿਆ ਕਿ ਪੱਟੀ ਸ਼ਹਿਰ ਵਿਚ 1:99 ਕਰੋੜ ਰੁਪਏ ਦੀ ਲਾਗਤ ਨਾਲ ਅੱਜ …

Read More »

ਬਾਪੂ ਬਚਨ ਸਿੰਘ ਮੂਕਰ ਦੀ ਮੌਤ ‘ਤੇ ਕੀਤਾ ਦੁੱਖ ਪ੍ਰਗਟ

ਪੱਟੀ, 30 ਜਨਵਰੀ (ਰਣਜੀਤ ਸਿੰਘ ਮਾਹਲਾਫ਼ ਅਵਤਾਰ ਸਿੰਘ ਢਿੱਲੋ) – ਬਜ਼ੁਰਗ ਬਾਪੂ ਸਿੰਘ ਮੂਕਰ ਜੋ ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਅਖੱਡ ਪਾਠ ਸਾਹਿਬ ਦੇ ਭੋਗ 4 ਫਰਵਰੀ ਨੂੰ ਉਨਾ੍ ਦੇ ਘਰ ਪੈਣਗੇ । ਉਪਰੰਤ ਕੀਰਤਨ 1 ਤੋ 2 ਵਜੇ ਤੱਕ ਗੁਰੁੁੂਦੁਆਰਾ ਬੀਬੀ ਰਜਨੀ ਜੀ ਸਾਹਮਣੇ ਰੇਲਵੇ ਸਟੇਸ਼ਨ ਪੱਟੀ ਵਿਖੇ …

Read More »