ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ ’ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ।8 ਜਨਵਰੀ 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲੂਮਨੀ ਜਸਪ੍ਰੀਤ ਸਿੰਘ ਨੂੰ ਮਿਲਿਆ ਬਰਜ ਗਲੋਬਲ ਪਾਵਰ 100 ਐਵਾਰਡ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲੂੂਨੀ ਜਸਪ੍ਰੀਤ ਸਿੰਘ, ਜੋ ਅਮਰੀਕਾ ਵਿੱਚ ਐਟਾਰਨੀ ਐਟ ਲਾਅ ਵਜੋਂ ਸੇਵਾ ਨਿਭਾਅ ਰਹੇ ਹਨ, ਦਾ ਵਾਸ਼ਿੰਗਟਨ ਡੀ.ਸੀ ਵਿੱਚ ਹੋਏ ਇੱਕ ਅੰਤਰਰਾਸ਼ਟਰੀ ਸਮਾਰੋਹ ਦੌਰਾਨ ਪ੍ਰਸਿੱਧ ਬਰਜ ਗਲੋਬਲ ਪਾਵਰ 100 ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਬਰਜ ਗਲੋਬਲ ਪਾਵਰ 100 ਪਲੇਟਫਾਰਮ ਦੁਨੀਆ ਭਰ ਦੇ ਉਨ੍ਹਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ, ਜਿਨ੍ਹਾਂ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਓਲੰਪਿਆਡ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪਿਆਡ 2025-26 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ `ਤੇ ਮਾਣ ਹਾਸਲ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜਮਾਤ ਦੱਸਵੀਂ-ਏ ਦੇ ਵਿਦਿਆਰਥੀ ਅਕਸ਼ਿਤ ਅਰੋੜਾ ਨੇ ਦੂਜੇ ਪੱਧਰ ਦੇ ਓਲੰਪਿਆਡ ਵਿੱਚ 60 ਵਿੱਚੋਂ 60 ਅੰਕ ਪ੍ਰਾਪਤ ਕਰਦੇ ਹੋਏ ਅੰਤਰਰਾਸ਼ਟਰੀ ਰੈਂਕ 2 ਅਤੇ ਜ਼ੋਨਲ ਰੈਂਕ 1 ਹਾਸਲ ਕਰਕੇ …
Read More »26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਨੌਵੇਂ ਦਿਨ ਨਾਟਕ ‘ਧੂਪ ਕਾ ਏਕ ਟੁਕੜਾ-ਡੇਢ ਇੰਚ ਉਪਰ’ ਦਾ ਮੰਚਣ
ਅੰਮ੍ਰਿਤਸਰ, 29 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ, ਭਾਸ਼ਾ ਵਿਭਾਗ, ਪੰਜਾਬ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਸਵ: ਜਤਿੰਦਰ ਬਰਾੜ ਦੀ ਯਾਦ ਵਿੱਚ 21 ਤੋਂ 30 ਮਾਰਚ ਤੱਕ ਚੱਲਣ ਵਾਲੇ 26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਨੌਵੇਂ ਦਿਨ ਅਭਿਨਵ ਰੰਗਮੰਡਲ ਉਜੈਨ ਦੀ ਟੀਮ ਵੱਲੋਂ ਨਿਰਮਲ …
Read More »ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਦਾ ਬਜ਼ਟ ਪਾਸ -ਐਡਵੋਕੇਟ ਧਾਮੀ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਦਾ ਬਜ਼ਟ ਹਾਜ਼ਰ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜ਼ਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ …
Read More »ਖਾਲਸਾ ਕਾਲਜ ਵਿਖੇ ਬਹੁਅਨੁਸ਼ਾਸਨੀ ਵਿਸ਼ਿਆਂ ਸੰਬੰਧੀ ਗਹਿਨ-ਗੰਭੀਰ ਚਰਚਾ ਨਾਲ ਸਰਗਰਮ ਰਿਹਾ ਕਾਨਫ਼ਰੰਸ ਦਾ ਦੂਜਾ ਦਿਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਵਿਖੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਡਮੀ ਚੰਡੀਗੜ੍ਹ ਵੱਲੋਂ ‘ਏਆਈ ਦੇ ਦੌਰ ਵਿੱਚ ਖੋਜ ਅਤੇ ਸਿਰਜਨਾਤਮਕਤਾ: ਨਵੇਂ ਸੰਦ, ਤਕਨੀਕਾਂ ਅਤੇ ਖੋਜ਼ ਵਿਧੀਆਂ ਵਿਸ਼ੇ ’ਤੇ ਤਿੰਨ ਰੋਜ਼ਾ ਬਹੁਅਨੁਸ਼ਾਸਨੀ ਅੰਤਰਰਾਸ਼ਟਰੀ ਕਾਨਫ਼ਰੰਸ ਦੇ ਦੂਜੇ ਦਿਨ ਦਾ ਆਰੰਭ ਵੱਖ-ਵੱਖ ਸਮਾਨਾਂਤਰ ਸੈਸ਼ਨਾਂ ਨਾਲ ਸ਼ੁਰੂ ਹੋਇਆ।ਕਾਲਜ ਦੇ ਪ੍ਰਿੰਸੀਪਲ ਅਤੇ ਕਾਨਫ਼ਰੰਸ ਦੇ ਚੀਫ਼ ਕੋਆਰਡੀਨੇਟਰ ਡਾ. …
Read More »ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਆਈ.ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ਕਰਵਾਏ ਗਏ ਰਾਸ਼ਟਰੀ ਸੈਮੀਨਾਰ ਦੌਰਾਨ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਵਾਨਾਂ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਲੋਕ ਲੁਭਾਵਨ ਰਾਜਨੀਤੀ ਲੋਕਤੰਤਰ ਲਈ ਵੱਡਾ ਖ਼ਤਰਾ ਹੈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਦੀ ਪ੍ਰਧਾਨਗੀ …
Read More »ਖਾਲਸਾ ਕਾਲਜ ਵਿਖੇ ਏ.ਆਈ ਬਾਰੇ ਤਿੰਨ ਦਿਨਾਂ ਅੰਤਰਰਾਸ਼ਟਰੀ ਕਾਨਫ਼ਰੰਸ ਸੰਪਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਡਮੀ ਚੰਡੀਗੜ੍ਹ ਵੱਲੋਂ ‘ਏਆਈ ਦੇ ਦੌਰ ਵਿੱਚ ਖੋਜ਼ ਅਤੇ ਸਿਰਜਨਾਤਮਕਤਾ: ਨਵੇਂ ਸੰਦ, ਤਕਨੀਕਾਂ ਅਤੇ ਖੋਜ਼ ਵਿਧੀਆਂ ਵਿਸ਼ੇ ’ਤੇ ਤਿੰਨ ਰੋਜ਼ਾ ਬਹੁਅਨੁਸ਼ਾਸਨੀ ਅੰਤਰਰਾਸ਼ਟਰੀ ਕਾਨਫ਼ਰੰਸ ਦੇ ਦੂਜੇ ਦਿਨ ਦਾ ਆਰੰਭ ਵੱਖ-ਵੱਖ ਸਮਾਨਤਰ ਸੈਸ਼ਨਾਂ ਨਾਲ ਸ਼ੁਰੂ ਹੋਇਆ।ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਅਤੇ ਕਾਨਫ਼ਰੰਸ ਦੇ ਚੀਫ਼ ਕੋਆਰਡੀਨੇਟਰ …
Read More »ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ ਹੈ ਅਤੇ ਖ਼ਪਤਕਾਰ ਲੋੜ ਅਨੁਸਾਰ ਪੈਟਰੋਲ/ਡੀਜ਼ਲ ਦੀ ਖਰੀਦ ਕਰਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖੱਪਤਕਾਰਾਂ ਤੋਂ ਸਪਲਾਈ ਦੀ …
Read More »ਕਲਾਕਾਰਾਂ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਗਿਆ ਵਿਸ਼ਵ ਰੰਗਮੰਚ ਦਿਵਸ-2026
ਅੰਮ੍ਰਿਤਸਰ, 28 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ (ਭਾਰਤ ਸਰਕਾਰ), ਭਾਸ਼ਾ ਵਿਭਾਗ, ਪੰਜਾਬ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਸਵ: ਸ੍ਰੀ ਜਤਿੰਦਰ ਬਰਾੜ ਦੀ ਯਾਦ ਵਿੱਚ 21 ਤੋਂ 30 ਮਾਰਚ ਤੱਕ ਚੱਲਣ ਵਾਲੇ 26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਸਤਵੇਂ ਦਿਨ ਮਨਿੰਦਰ ਕਾਂਗ ਦੁਆਰਾ ਲਿਖਿਆ ਅਤੇ ਕੇਵਲ …
Read More »
Punjab Post Daily Online Newspaper & Print Media