Thursday, September 10, 2026

ਪੰਜਾਬੀ

ਗਣਤੰਤਰ ਦਿਵਸ ‘ਤੇ ਮਾਲ ਰੋਡ ਸਕੂਲ ਦੀਆਂ ਦੋ ਅਧਿਆਪਕਾਵਾਂ ਸਨਮਾਨਿਤ

ਅੰਮ੍ਰਿਤਸਰ, 30੦ ਜਨਵਰੀ (ਜਗਦੀਪ ਸਿੰਘ/ ਰੋਮਿਤ ਸ਼ਰਮਾ)-  ੬੬ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਗਾਂਧੀ ਗਰਾਊਂਡ ਵਿਖੇ ਸ੍ਰੀ ਅਨਿਲ ਜੋਸ਼ੀ, ਮੰਤਰੀ ਸਥਾਨਕ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵਿੱਚ ਪਾਏ ਬਹੁਮੁੱਲੇ ਯੋਗਦਾਨ ਸਦਕਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ ਦੋ ਅਧਿਆਪਕਾਂ ਸ੍ਰੀਮਤੀ ਰਸ਼ਮੀ ਬਿੰਦਰਾ ਅਤੇ ਸ੍ਰੀਮਤੀ ਡਿੰਪਲ ਜੋਸ਼ੀ ਨੂੰ ਉਚੇਚੇ ਤੌਰ ‘ਤੇ ਯਾਦਗਾਰੀ ਚਿੰਨ੍ਹ ਤੇ ਸਨਮਾਨੁਪੱਤਰ ਨਾਲ ਸਨਮਾਨਿਤ ਕੀਤਾ। ਇਸ ਅਵਸਰ ‘ਤੇ …

Read More »

ਪਤੱਰਕਾਰ ਰਾਮ ਲਾਲ ਦੀ ਅਚਨਚੇਤ ਮੋਤ ‘ਤੇ ਪੱਤਰਕਾਰਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ, 30 ਜਨਵਰੀ (ਸਤਵਿੰਦਰ ਸਿੰਘ) – ਜਿਲਾ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਦੇ ਪਿੰਡ ਹੁਸੈਨ ਪੁਰ ਤੋ ਪਤੱਰਕਾਰ ਤੇ ਸਮੂਹ ਪਤੱਰਕਾਰ ਸੰਘ (ਰਜਿ) ਪਜੰਾਬ ਦੇ ਉਪ ਪ੍ਰਧਾਨ ਰਾਮ ਲਾਲ (60) ਦੀ ਦਿਲ ਦੀ ਧਕੜਣ ਰੁਕਣ ਨਾਲ ਉਨਾਂ ਦੀ ਹੋਈ ਅਚਨਚੇਤ ਮੋਤ ਨਾਲ ਸਮੂਹ ਪੱਤਰਕਾਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਜਲੰਧਰ ਵਿੱਖੇ ਛਪਦੇ ਵੱਖ-ਵੱਖ ਪੰਜਾਬੀ ਅਖਵਾਰਾਂ ਵਿੱਚ ਪਤੱਰਕਾਰੀ …

Read More »

ਪਿੰਡ ਪਟਿਆੜੀਆਂ ਦੀ ਪੰਚਾਇਤ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 7.50 ਲੱਖ ਰੁਪਏ ਦਾ ਚੈਕ

ਹੁਸ਼ਿਆਰਪੁਰ, 30 ਜਨਵਰੀ (ਸਤਵਿੰਦਰ ਸਿੰਘ) – ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਪਟਿਆੜੀਆਂ ਦੀ ਪੰਚਾਇਤ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 7.50 ਲੱਖ ਰੁਪਏ ਦਾ ਚੈਕ ਦੇਣ ਮੌਕੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਦੀ ਕੜੀ ਤਹਿਤ ਪਿੰਡਾਂ ਵਿੱਚ ਸੋਲਰ ਲਾਈਟਾਂ ਅਤੇ ਸੀਵਰੇਜ਼ ਸਿਸਟਮ ਪਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸੂਬੇ ਦੇ …

Read More »

ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਮੌਕੇ ਸ਼ਰਧਾਂਜ਼ਲੀ ਭੇਂਟ

ਹੁਸ਼ਿਆਰਪੁਰ, 30 ਜਨਵਰੀ (ਸਤਵਿੰਦਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਦੇ ਮੌਕੇ ਤੇ ਭਾਰਤ ਦੇ ਉਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਸ਼ਰਧਾਂਜ਼ਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਮਹਾਤਮਾ ਗਾਂਧੀ ਜੀ ਦੀ ਤਸਵੀਰ ਤੇ ਫੁੱਲ-ਮਾਲਾਵਾਂ ਭੇਂਟ …

Read More »

ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 30 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ (ਇਸਤਰੀ ਪੁਰਸ਼) ਚੈਂਪੀਅਨਸ਼ਿਪ ਅੱਜ ਇਥੇ ਯੂਨੀਵਰਸਿਟੀ ਕੈਂਪਸ ਦੇ ਮਲਟੀਪਰਪਜ਼ ਇਨਡੋਰ ਜ਼ਿਮਨੇਜ਼ੀਅਮ ਹਾਲ ਵਿਖੇ ਸ਼ੁਰੂ ਹੋ ਗਈ।ਇਹ ਚੈਂਪੀਅਨਸ਼ਿਪ 6 ਫਰਵਰੀ, 2015 ਨੂੰ ਸੰਪੰਨ ਹੋਵੇਗੀ।ਇਨ੍ਹਾਂ ਮੁਕਾਬਲਿਆਂ ਵਿਚ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ 100 ਟੀਮਾਂ ਦੇ 600 ਖਿਡਾਰੀ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ, ਪ੍ਰੋ. ਅਜਾਇਬ …

Read More »

ਰੈਡ ਕਰਾਸ ਦੀ ਹਸਪਤਾਲ ਭਲਾਈ ਸ਼ਾਖਾ ਨੇ ਹਸਪਤਾਲ ਦੇ ਮਰੀਜ਼ਾਂ ਤੇ ਕੁਸ਼ਟ ਰੋਗੀਆਂ ਨੂੰ ਫਲ ਵੰਡੇ

ਫਾਜ਼ਿਲਕਾ, 30 ਜਨਵਰੀ (ਵਿਨੀਤ ਅਰੋੜਾ) – ਗਣਤੰਤਰ ਦਿਵਸ ਨੂੰ ਸਮਰਪਿਤ ਅੱਜ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਦੀ ਹਸਪਤਾਲ ਭਲਾਈ ਸ਼ਾਖਾ ਵੱਲੋਂ ਚੇਅਰਮੈਨ ਕਮ-ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤੇ ਉਪ ਚੇਅਰਮੈਨ ਜਸਵੀਰ ਕੌਰ ਪਤਨੀ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਦੀ ਅਗਵਾਈ ਵਿਚ ਅੱਜ ਸਿਵਲ ਹਸਪਤਾਲ ਅਤੇ ਕੁਸ਼ਟ ਆਸ਼ਰਮ ਵਿਚ ਫਲ ਤੇ ਹੋਰ ਖਾਣ ਪੀਣ ਤੇ ਹੋਰ ਲੋੜੀਂਦਾ …

Read More »

 ਬਲਿਦਾਨ ਦਿਵਸ ਤੇ ਸਵਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀਆਂ ਭੇਟ

ਫਾਜਿਲਕਾ, 30 ਜਨਵਰੀ (ਵਿਨੀਤ ਅਰੋੜਾ) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਫਾਜਿਲਕਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਸz.ਚਰਨਦੇਵ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਸ ਮੌਕੇ …

Read More »

ਘਰ ਵਿੱਚ ਸਿਲੰਡਰਾਂ ਦੀ ਡਿਲਿਵਰੀ ਨਾ ਮਿਲਣ ਕਾਰਨ ਐਚ. ਪੀ ਗੈਸ ਖੱਪਤਕਾਰ ਪਰੇਸ਼ਾਨ

ਬੁੱਕ ਕਰਵਾਉਣ ਦੇ 18 ਦਿਨ ਬਾਅਦ ਵੀ ਖਪਤਕਾਰ ਨੂੰ ਨਹੀਂ ਮਿਲ ਪਾਉਂਦਾ ਸਿਲੰਡਰ ਫਾਜ਼ਿਲਕਾ 30 ਜਨਵਰੀ (ਵਿਨੀਤ ਅਰੋੜਾ)- ਉਂਜ ਤਾਂ ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਗੈਸ ਸਿਲੰਡਰਾਂ ਦੀ ਗ਼ੈਰਕਾਨੂੰਨੀ ਕਾਲਾਬਾਜਾਰੀ ਰੋਕਣ ਲਈ ਪੰਜਾਬ ਵਿੱਚ ਆਧਾਰ ਕਾਰਡ ਦੇ ਜਰਇਏ ਬੈਂਕ ਖਾਤੀਆਂ ਵਿੱਚ ਸਬਸਿਡੀ ਦਾ ਲਾਭ ਤਾਂ ਹਰ ਇੱਕ ਖਪਤਕਾਰ ਨੂੰ ਦੇ ਦਿੱਤੇ ਹੈ ਪਰ ਇਸਦੀ ਸਹੀ ਸਪਲਾਈ ਸ਼ਹਿਰ ਨਿਵਾਸੀਆਂ ਨੂੰ …

Read More »

ਸਰਕਾਰ ਵੱਲੋਂ ਮੰਗਾਂ ਮੰਨਣ ਤੇ ਵੀ ਨਹੀਂ ਦਿਤਾ ਜਾ ਰਿਹਾ ਬਣਦਾ ਹੱਕ

ਐਸਐਸਏ/ਰਮਸਾ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ ਫਾਜ਼ਿਲਕਾ 30 ਜਨਵਰੀ (ਵਿਨੀਤ ਅਰੋੜਾ)- ਸਰਵ ਸਿਖਿਆ ਅਭਿਆਨ ਤਹਿਤ ਕੰਮ ਕਰ ਰਹੇ ਐਸ.ਐਸ.ਏ/ਰਮਸਾ ਨਾਨ ਟੀਚਿੰਗ ਸਟਾਫ ਨੇ ਸ਼ੁੱਕਰਵਾਰ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਪੰਜਾਬ ਸਰਕਾਰ ਵਿਰੁੱਧ ਧਰਨਾ ਦਿਤਾ। ਇਸ ਮੌਕੇ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਉਸ ਤੋਂ ਬਾਅਦ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ ਨੂੰ ਮੰਗ ਪੱਤਰ ਸੌਂਪਿਆ। ਜਿਕਰਯੋਗ ਹੈ …

Read More »

ਬਾਲਾ ਜੀ ਧਾਮ ਵਿੱਚ ਬਾਲਾ ਜੀ ਮਹਾਰਾਜ ਦਾ ਪ੍ਰਗਟ ਦਿਵਸ ਅੱਜ

ਫਾਜ਼ਿਲਕਾ 30 ਜਨਵਰੀ (ਵਿਨੀਤ ਅਰੋੜਾ)- ਦੁੱਖ ਨਿਵਾਰਣ ਸ਼੍ਰੀ ਬਾਲਾਜੀ ਧਾਮ ਦੇ ਸੱਤਵੇਂ ਵਾਰਸ਼ਿਕ ਮਹਾਂ ਉਤਸਵ ਦੇ ਮੌਕੇ ਸਵਾਮੀ ਸ਼੍ਰੀ ਕਮਲਾਨੰਦ ਗਿਰੀ ਜੀ ਮਹਾਰਾਜ ਹਰਦੁਆਰ ਵਾਲਿਆਂ ਦੀ ਪਾਵਨ ਪ੍ਰਧਾਨਗੀ ਵਿੱਚ ਜਾਰੀ ਸ਼੍ਰੀਮਦ ਭਾਗਵਤ ਕਥਾ ਯੱਗ ਵਿੱਚ ਕਥਾ ਵਿਆਸ ਪੰਡਤ ਨੰਦ ਕਿਸ਼ੋਰ ਸ਼ਾਸਤਰੀ ਵ੍ਰੰਦਾਵਨ ਜੀ ਦੀ ਮਧੁਰ ਬਾਣੀ ਨਾਲ ਅੱਜ ਚੌਥੇ ਦਿਨ ਵਿੱਚ ਪ੍ਰਵੇਸ਼ ਕਰ ਚੁੱਕਿਆ ਹੈ ।ਜਾਣਕਾਰੀ ਦਿੰਦੇ ਮੰਦਿਰ ਕਮੇਟੀ ਦੇ …

Read More »