Wednesday, November 25, 2026

ਪੰਜਾਬੀ

ਵਿਦਿਆਰਥੀਆਂ ਦੇਖੀ ਸਾਇੰਸ ਸਿਟੀ

ਫਾਜ਼ਿਲਕਾ, 11 ਫਰਵਰੀ (ਵਿਨੀਤ ਅਰੋੜਾ): ਡਾਇਰੈਕਟਰ ਜਨਰਲ ਸਕੂਲ ਸਿਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹੇ ਦੇ ਪਿੰਡ ਹੀਰਾਵਾਲੀ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਲਿਜਾਇਆ ਗਿਆ। ਇਸ ਮੌਕੇ ਸਕੂਲ ਦਾ ਸਟਾਫ ਵੀ ਹਾਜ਼ਰ ਸੀ। ਸਕੂਲ ਦੇ ਮੁੱਖ ਅਧਿਆਪਕ ਡਾ. ਨਵਜੀਤ ਕੌਰ ਸਰਾਂ ਨੇ ਦੱਸਿਆ ਕਿ ਸਟਾਫ ਸਕੂਲ ਅਧਿਆਪਕ ਅਮਰਜੀਤ ਸਿੰਘ ਤੇ ਮੈਡਮ ਕੁਮਾਰੀ ਕਪਿਲਾ ਦੀ ਅਗਵਾਈ ਵਿਚ …

Read More »

ਬਲਾਕ ਪੱਧਰ ‘ਤੇ ਆਸ਼ਾ ਵਰਕਰਾਂ ਦੀ ਟ੍ਰੇਨਿੰਗ ਸ਼ੁਰੂ

ਫਾਜ਼ਿਲਕਾ 11 ਫਰਵਰੀ ( ਵਿਨੀਤ ਅਰੋੜਾ ): ਸਿਹਤ ਵਿਭਾਗ ਵਲੋਂ ਪਿੰਡਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਆਸ਼ਾ ਵਰਕਰਾਂ ਨੂੰ ਸਮੇਂ-ਸਮੇਂ ‘ਤੇ ਨਵੀਆਂ ਜਾਣਕਾਰੀਆਂ ਦੇਣ ਲਈ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸੇ ਮੰਤਵ ਲਈ ਹੀ ਪੀ.ਐਚ.ਡੀ. ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਦੀ ਟ੍ਰੇਨਿੰਗ ਸ਼ੁਰੂ ਕਰਵਾਈ ਗਈ। ਇਸ ਦੌਰਾਨ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਨੂੰ …

Read More »

ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ

ਫਾਜ਼ਿਲਕਾ, 11 ਫਰਵਰੀ (ਵਿਨੀਤ ਅਰੋੜਾ) – ਸਥਾਨਕ ਐਫ਼.ਐਫ਼. ਰੋਡ ‘ਤੇ ਅੱਜ ਸਵੇਰੇ ਸਾਢੇ ਦਸ ਵਜੇ ਦੇ ਕਰੀਬ ਇਕ ਪੰਜਾਬ ਰੋਡਵੇਜ਼ ਦੀ ਪੰਨ ਬੱਸ ਇਕ ਸਾਈਕਲ ਵਿੱਚ ਵੱਜ ਗਈ ਜਿਸ ਕਾਰਨ ਸਾਈਕਲ ਸਵਾਰ ਬਜ਼ੁਰਗ ਦੀ ਮੌਕੇ ‘ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੀਰੇਵਾਲਾ ਦਾ ਈਸ਼ਰ ਸਿੰਘ ਆਪਣੇ ਕਿਸੇ ਕੰਮਕਾਰ ਲਈ ਜਲਾਲਾਬਾਦ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਲਮੋਚੜ ਕਲਾਂ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇ: ਮੱਕੜ ਅਤੇ ਸ. ਮਜੀਠੀਆ ਕੈਬਨਿਟ ਮੰਤਰੀ ਸਰਾਂ ਦਾ ਉਦਘਾਟਨ

ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂ ਨੰਗਲ ਵਿਖੇ ਹੋਇਆ ਸਮਾਗਮ ਅੰਮ੍ਰਿਤਸਰ, 11 ਫਰਵਰੀ (ਗੁਰਪ੍ਰੀਤ ਸਿੰਘ) – ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸੰਗਤਾਂ ਦੀ ਸਹੂਲਤ ਲਈ ਲਗਾਈ ਲਈ ਪਾਣੀ ਵਾਲੀ ਟੈਂਕੀ ਤੇ ਸਰਾਂ ਦਾ ਉਦਘਾਟਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਸ. ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਪੰਜਾਬ ਵਲੋਂ ਕੀਤਾ ਗਿਆ।ਇਸ ਮੌਕੇ ਕਰਵਾਏ ਸਮਾਗਮ …

Read More »

5 ਨਗਰ ਕੌਸਲਾਂ ਚੋਣਾਂ ਦੇ ਦੂਜੇ ਦਿਨ ਕਿਸੇ ਨੇ ਵੀ ਦਾਖਲ ਨਹੀ ਕਰਵਾਏ ਨਾਮਜ਼ਦਗੀ ਪੱਤਰ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜਾਣਕਾਰੀ ਦੇਦਿੰਆਂ ਦੱਸਿਆ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਦੀਆਂ 5 ਨਗਰ ਕੌਸਲਾਂ ਅਜਨਾਲਾ, ਰਮਦਾਸ ਮਜੀਠਾ, ਜੰਡਿਆਲਾ ਗੁਰੂ ਅਤੇ ਰਈਆ ਲਈ ਚੋਣਾਂ 25 ਫਰਵਰੀ 2015 ਨੂੰ ਕਰਵਾਈਆਂ ਜਾ ਰਹੀਆਂ ਹਨ ਅਤੇ ਅੱਜ ਦੂਸਰੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਕਿਸੇ ਵੀ ਨਗਰ ਕੌਸਲ ਵਿਚ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ। …

Read More »

ਨਗਰ ਕੌਂਸਲਾਂ ਚੋਣਾਂ ਮੌਕੇ ਸੁਰੱਖਿਆ ਦੇ ਕੀਤੇ ਜਾਣਗੇ ਪੁਖਤਾ ਪ੍ਰਬੰਧ – ਰਵੀ ਭਗਤ

ਸਮੂਹ ਅਧਿਕਾਰੀਆਂ ਨੂੰ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਆਦੇਸ਼ ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲੇ ਵਿੱਚ ਪੈਂਦੀਆ 5 ਨਗਰ ਕੌਂਸਲਾਂ ਲਈ 25 ਫਰਵਰੀ 2015 ਨੂੰ ਹੋਣ ਵਾਲੀਆਂ ਚੋਣਾਂ ਦੀ ਚੋਣ ਪ੍ਰਕਿਰਿਆ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਨ ਪੂਰਵਕ ਢੰਗ ਨਾਲ ਨੇਪੜੇ ਚਾੜ੍ਹਣ ਦੇ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ …

Read More »

ਦਿੱਲੀ ਦੀ ਇਤਿਹਾਸਕ ਜਿੱਤ ਦੀ ਲੱਡੂ ਵੰਡ ਕੇ ਮਨਾਈ ਖੁਸ਼ੀ

ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ-ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੇ ਨੈਸ਼ਨਲ ਸੰਯੋਜਕ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿਚ ਦਿਲੀ ਵਿਧਾਨ ਸਭਾ ਦੀਆਂ ਚੌਣਾਂ ਲੜੀਆਂ ਗਈਆਂ ਉਨਾਂ ਦੀ ਵਧੀਆ ਸ਼ਵੀ ਅਤੇ 49 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ ਨੂੰ ਦੇਖਦੇ ਹੋਏ ਦਿੱਲੀ ਦੇ ਵੋਟਰਾਂ ਨੇ ਭਾਜਪਾ ਦੀ ਕੇਂਦਰ ਸਰਕਾਰ 9 ਮਹੀਨਿਆਂ ਦੀ ਘਟੀਆ ਕਾਰਜਕਾਰੀ ਵਿਰੁੱਧ ਫਤਵਾ ਦਿੱਤਾ। ਦਿੱਲੀ ਦੀ …

Read More »

ਨਗਰ ਨਿਗਮ ਚੋਣਾਂ ਲਈ 287 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਚੋਣਾਂ ਸਬੰਧੀ ਇੰਟਰਨੈਟ ਜ਼ਰੀਏ ਪ੍ਰਾਪਤ ਕੀਤੀ ਜਾ ਸਕਦੀ ਹੈ ਜਾਣਕਾਰੀ ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ – ਅਵਤਾਰ ਸਿੰਘ ਕੈਂਥ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ ਅਧੀਨ ਪੈਂਦੇ 50 ਵਾਰਡਾਂ ਦੀਆਂ ਹੋ ਰਹੀਆਂ ਚੋਣਾਂ ਲਈ ਵੱਖ-ਵੱਖ ਪਾਰਟੀਆਂ ਦੇ 287 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ 12 …

Read More »

ਮਾਸਟਰ ਕੇਡਰ ਡੀ. ਪੀ .ਆਈ ਸ੍ਰੀ ਬਲਬੀਰ ਸਿੰਘ ਢੋਲ ਨਾਲ ਮੀਟਿੰਗ

ਲੈਕਚਰਾਰ ਵਰਗ ਦੀਆਂ ਤਰੱਕੀਆਂ ਜਲਦ-ਲੈਫਟ ਆਊਟ ਕੇਸਾਂ ਦੀ ਡੀ ਪੀ ਸੀ 20 ਨੂੰ ਬਟਾਲਾ, 11 ਫਰਵਰੀ (ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇੱਕ ਵਫਦ ਬੀਤੇ ਦਿਨੀ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਉਪ ਪ੍ਰਧਾਂਨ ਬਲਦੇਵ ਸਿੰਘ ਬੁਟਰ, ਵਸ਼ਿਗਟਨ ਸਿੰਘ ਸਮੀਰੋਵਾਲ, ਹਰਮਿੰਦਰ ਸਿੰਘ ਉਪਲ, ਜਗਜੀਤ ਸਿੰਘ ਲੁਧਿਆਣਾ ਦੀ ਅਗਵਾਈ ਹੇਠ ਡੀ ਪੀ ਆਈ (ਸੈਕੰ: ਸਿਖਿਆ) ਸ੍ਰੀ ਬਲਬੀਰ ਸਿੰਘ ਢੋਲ ਨੂੰ …

Read More »

ਰਿਆੜਕੀ ਸੱਥ ਹਰਪੁਰਾ ਧੰਦੋਈ ਦੇ 12ਵੇਂ ਸਾਲਾਨਾ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਮਾਸਟਰ ਕੁਲਦੀਪ ਸ਼ਰਮਾ ਅਤੇ ਐਥਲੈਟਿਕਸ ਕੋਚ ਗੁਰਦੀਪ ਸਿੰਘ ਸਨਮਾਨਿਤ ਹੋਣਗੇ ਬਟਾਲਾ, 11 ਫਰਵਰੀ (ਨਰਿੰਦਰ ਬਰਨਾਲ) – ਰਿਆੜਕੀ ਸੱਥ ਹਰਪੁਰਾ ਧੰਦੋਈ ਵੱਲੋਂ 12ਵਾਂ ਸਾਲਾਨਾ ਸਨਮਾਨ ਸਮਾਰੋਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਦੇ ਵਿਹੜੇ ਵਿੱਚ 15 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੱਥ ਬੁਲਾਰੇ ਸੂਬਾ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸਮਾਜ ਸੇਵੀ ਕੁਲਦੀਪ ਸ਼ਰਮਾ ਅਤੇ ਕੋਚ …

Read More »