ਪੱਟੀ, 29 ਜਨਵਰੀ (ਅਵਤਾਰ ਸਿੰਘ ਢਿੱਲੋ ਫ਼ ਰਣਜੀਤ ਸਿੰਘ ਮਾਹਲਾ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਦੀਪ ਸਿੰਘ ਸ਼ਹੀਦ ਜੀ ਦਾ ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਵਿਖੇ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ।ਅੰਮ੍ਰਿਤ ਵੇਲੇ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਜਾਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ …
Read More »ਪੰਜਾਬੀ
ਅੰਮ੍ਰਿਤ ਬੱਬਲੂ ਜਿਲਾ ਅਕਾਲੀ ਜਥੇ ਦੇ ਪ੍ਰੈਸ ਸਕੱਤਰ ਬਣਾਏ ਗਏ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ / ਬਲਜੀਤ ਸਿੰਘ ਬੱਲ) – ਜਿਲਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਵਲੋਂ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਬੱਬਲੂ ਨੂੰ ਜ਼ਿਲਾ੍ਹ ਅਕਾਲੀ ਜਥੇ ਦਾ ਪ੍ਰੈਸ ਸਕੱਤਰ ਨਿਯੁੱਕਤ ਕਰਕੇ ਸਿਰੋਪਾਓ ਭੇਟ ਕੀਤਾ ਗਿਆ । ਬੱਬਲੂ ਜਿਹੜੇ ਕੀ ਜਥੇ ਵਿਚ ਸਭ ਤੋਂ ਛੋਟੀ ਉਮਰ ਦੇ ਹਨ ਨੇ ਆਪਣੀ ਨਿਯੱਕਤੀ ਲਈ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਪਕਾਰ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗੁਰਮਤਿ ਸਮਾਗਮਾਂ ਵਿੱਚ 110 ਪ੍ਰਾਣੀ ਗੁਰੂ ਵਾਲੇ ਬਣੇ -ਸਤਬੀਰ ਸਿੰਘ
ਅੰਮ੍ਰਿਤਸਰ 29 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਅੱਗੇ ਤੋਰਦਿਆਂ ਗੁਰਦੁਆਰਾ ਸਾਹਿਬ ਸਿੰਘ ਸਭਾ ਲੋਹੀਆਂ ਖਾਸ (ਜਲੰਧਰ) ਤੇ ਪਿੰਡ ਮਰੜ, ਤਹਿਸੀਲ ਬਟਾਲਾ (ਗੁਰਦਾਸਪੁਰ) ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਹਨ।ਇਨ੍ਹਾਂ ਗੁਰਮਤਿ ਸਮਾਗਮਾਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ …
Read More »ਮੁਹੰਮਦ ਨਫੀਜ ਆਲ ਮੁਸਲਿਮ ਵੈਲਫੇਅਰ ਸੁਸਾਇਟੀ ਪੰਜਾਬ ਮੈਂਬਰ ਦੇ ਨਿਯੁੱਕਤ
ਮੁਸਲਿਮ ਭਾਈਚਾਰੇ ਦੀ ਸਮੱਸਿਆਵਾ ਹੱਲ ਕਰਵਾਉਣ ਲਈ ਸੁਸਾਈਟੀ ਵਚਨਬੱਧ- ਮਾਣਿਕ ਅਲੀ ਛੇਹਰਟਾ, 29 ਜਨਵਰੀ (ਕੁਲਦੀਪ ਸਿੰਘ ਨੋਬਲ) – ਆਲ ਮੁਸਲਿਮ ਵੈਲਫੇਅਰ ਸੁਸਾਇਟੀ ਦੀ ਇਕ ਅਹਿਮ ਮੀਟਿੰਗ ਮੁਹੰਮਦ ਨਫੀਜ ਅਹਿਮਦ ਦੀ ਅਗਵਾਈ ਹੇਂਠ ਹੋਈ ਜਿਸ ਵਿਚ ਸੁਸਾਇਟੀ ਦੇ ਪੰਜਾਬ ਪ੍ਰਧਾਨ ਮਾਣਿਕ ਅਲੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਮੁਸਲਿਮ ਭਾਈਚਾਰੇ ਦੀਆਂ ਮੁਸ਼ਕਲਥ ਬਾਟੇ ਵਿਚਾਰ ਵਟਾਂਦਰਾ ਕੀਤਾ। ਪ੍ਰਧਾਨ ਮਾਣਿਕ ਅਲੀ ਨੇ ਆਪਣੇ …
Read More »ਚਿੱਟਾ ਗੁੰਮਟ ਵਿਖੇ ਮੇਅਰ ਸ੍ਰੀ ਅਰੋੜਾ ਤੇ ਡਾ. ਸਿੱਧੁ ਵੱਲੋਂ ਨਵਾਂ ਟਿਊਬਵੈਲ ਲਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਚਿੱਟਾ ਗੁੰਮਟ ਰਾਮ ਬਾਗ ਵਾਰਡ ਨੰ:26 ਵਿਖੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਅਤੇ ਡਾ. ਨਵਜੋਤ ਕੋਰ ਸਿੱਧੁ, ਸੀ.ਪੀ.ਐਸ., ਪੰਜਾਬ ਸਰਕਾਰ ਜੀ ਵੱਲੋਂ ਨਵਾਂ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ । ਮੇਅਰ ਸ੍ਰੀ ਅਰੋੜਾ ਨੇ ਦਸਿਆ ਕਿ ਇਸ ਟਿਊਬਵੈਲ ‘ਤੇ 12:00 ਲੱਖ ਦੇ ਕਰੀਬ ਦੀ ਲਾਗਤ ਆਵੇਗੀ ਅਤੇ ਇਲਾਕੇ ਵਿੱਚ ਨਵਾਂ ਟਿਊਬਵੈਲ ਲਗਾਉਣ …
Read More »ਖ਼ਾਲਸਾ ਕਾਲਜ ਵਿਖੇ ਪਾਣੀ ਦੀ ਪਰਖ ਸਬੰਧੀ ਹੋਈ ਇਕ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 29 ਜਨਵਰੀ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪਾਣੀ ਦੀ ਪਰਖ ਸਬੰਧੀ ਜੂਆਲੋਜੀ ਵਿਭਾਗ ਦੁਆਰਾ ਪੰਜਾਬ ਸਟੇਟ ਕਾਊਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਐੱਨ. ਸੀ. ਐੱਸ. ਟੀ. ਸੀ., ਭਾਰਤ ਸਰਕਾਰ ਦੇ ਸਹਿਯੋਗ ਨਾਲ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਵਿੱਚ ਕੀਤਾ ਗਿਆ। ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਬੋਟੈਨੀਕਲ …
Read More »ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਲੰਗਰ ਲਾਇਆ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ, ਕਹਿਣੀ ਤੇ ਕਥਨੀ ਦੇ ਸੂਰੇ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕਪੁਰਾ ਸੁਲਤਾਨਵਿੰਡ ਰੋਡ ਦੇ ਨਿਵਾਸੀ ਸ. ਪ੍ਰਦੀਪ ਸਿੰਘ ਤੇ ਸ. ਸੁਰਿੰਦਰ ਸਿੰਘ ਦੇ ਪਰਿਵਾਰਾਂ ਵੱਲੋਂ ਸਿਟੀ ਸੈਂਟਰ ਜੀ. ਟੀ. …
Read More »ਸੁਰ ਸੰਗਮ ਵਿਦਿਅਕ ਟਰੱਸਟ ਵੱਲੋਂ ਬਾਲ ਰਸਾਲੇ ਨਿੱਕੀਆਂ ਕਰੂੰਬਲਾਂ ਦੇ 20ਵੇਂ ਸਾਲ ਦਾ ਪਹਿਲਾ ਅੰਕ ਜਾਰੀ
ਹੁਸ਼ਿਆਰਪੁਰ, 29 ਜਨਵਰੀ (ਸਤਵਿੰਦਰ ਸਿੰਘ) – ਸੁਰ ਸੰਗਮ ਵਿਦਿਅਕ ਟਰੱਸਟ (ਰਜਿ:) ਵੱਲੋਂ ਬੱਚਿਆਂ ਵਾਸਤੇ ਸ਼ੁਰੂ ਕੀਤੇ ਬਾਲ ਰਸਾਲੇ ਨਿੱਕੀਆਂ ਕਰੂੰਬਲਾਂ ਦੇ 20ਵੇਂ ਸਾਲ ਦਾ ਪਹਿਲਾ ਅੰਕ ਸ੍ਰੀਮਤੀ ਅਨਿੰਦਿਤਾ ਮਿਤਰਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਜਾਰੀ ਕਰਨ ਦੀ ਰਸਮ ਅਦਾ ਕੀਤੀ। ਬੱਚਿਆਂ ਦੇ ਸਰਵਪੱਖੀ ਵਿਕਾਸ ਵਾਸਤੇ ਸੁਰ ਸੰਗਮ ਵਿਦਿਅਕ ਟਰੱਸਟ ਵੱਲੋਂ ਬਾਲ ਸਾਹਿਤ ਰਸਾਲਾ ਪ੍ਰਕਾਸ਼ਿਤ ਕਰਨ ਦੇ ਕੀਤੇ ਜਾ ਰਹੇ ਸਾਹਿਤਕ ਯਤਨਾਂ …
Read More »ਨਵ-ਜੰਮੇ ਬੱਚਿਆਂ ਲਈ ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਇਲਾਜ
ਹੁਸ਼ਿਆਰਪੁਰ, 29 ਜਨਵਰੀ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਨਵ-ਜੰਮੇ ਬੱਚਿਆਂ ਨੂੰ ਸਿਹਤਯਾਬ ਰੱਖਣ ਲਈ ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ ਤਹਿਤ 0-1 ਸਾਲ ਦੀ ਉਮਰ ਦੇ ਲੜਕੇ ਅਤੇ 5 ਸਾਲ ਤੱਕ ਦੀ ਉਮਰ ਦੀਆਂ ਲੜਕੀਆਂ ਲਈ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।ਇਸ ਸਕੀਮ ਦਾ ਲਾਭ ਉਠਾਉਣ ਲਈ ਨਵ-ਜੰਮੇ ਬੱਚਿਆਂ ਦੇ ਮਾਪਿਆਂ ਨੂੰ …
Read More » ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਏ ਸੁਰਜੀਤ ਪਾਤਰ
ਅੰਮ੍ਰਿਤਸਰ, 29 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋ ਯੂਨੀਵਰਸਿਟੀ ਕੈਂਪਸ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਪ੍ਰਸਿੱਧ ਪੰਜਾਬੀ ਸ਼ਾਇਰ ‘ਸੁਰਜੀਤ ਪਾਤਰ ਨਾਲ ਇਕ ਸ਼ਾਮ’ ਦਾ ਆਯੋਜਨ ਕੀਤਾ ਗਿਆ। ਇਸ ਵਿਚ ਡਾ. ਪਾਤਰ ਨੇ ਆਪਣੇ ਜੀਵਨ ਸਮਾਚਾਰਾਂ, ਆਪਣੀ ਰਚਨਾਕਾਰੀ ਦੇ ਸਫਰ, ਸਮਕਾਲੀ ਪਰਿਸਥਿਤੀਆਂ ਨਾਲ ਨਿਰੰਤਰ ਸਿਰਜੇ ਸੰਵਾਦ ਤੋਂ ਇਲਾਵਾ ਆਪਣੀ ਦਿਲਕਸ਼ ਸ਼ਾਇਰੀ ਵੀ ਪੇਸ਼ …
Read More »
Punjab Post Daily Online Newspaper & Print Media