Friday, September 11, 2026

ਪੰਜਾਬੀ

ਪੱਟੀ ‘ਚ ਹਰਮਿੰਦਰ ਸਿੰਘ ਗਿੱਲ ਨੇ ਲਹਿਰਾਇਆ ਕੌਮੀ ਝੰਡਾ

ਪੱਟੀ, 28 ਜਨਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਪੱਟੀ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਹਲਕਾ ਇੰਚਾਰਜ ਹਰਮਿੰਦਰ ਸਿੰਘ ਗਿੱਲ ਨੇ ਅਦਾ ਕੀਤੀ ਜਦੋ ਕਿ ਰਾਸ਼ਟਰੀ ਗਾਇਨ ਦੀਆ  ਧੰਨਾ ਨਾਲ ਪੁਲਸ ਦੀ ਟੁੱਕੜੀ ਨੇ ਝੰਡੇ ਨੂੰ ਸਲਾਮੀ ਦਿੱਤੀ।ਇਸ ਮੌਕੇ ਜਗਤਾਰ ਸਿੰਘ ਬੁਰਜ, ਭੋਲਾ ਸਿੰਘ ਸ਼ਕਰੀ ,ਸੁਖਵਿੰਦਰ ਸਿੰਘ ਸਿੰਧੂ, ਨਵਰੀਤ ਸਿੰਘ ਜੱਲੇਵਾਲ,ਨਿਰਵੈਲ ਸਿੰਘ ਪੰਨੂੰ, ਦਲਬੀਰ ਸਿੰਘ …

Read More »

ਪੰਜਾਬ ਦੇ 7 ਖਿਡਾਰੀ ‘ਕੌਮੀ ਮਾਲਾਖੰਬ’ ਵਿੱਚ ਹਿੱਸਾ ਲੈਣ ਲਈ ਰਵਾਨਾ

ਅੰਮ੍ਰਿਤਸਰ, 28 ਜਨਵਰੀ (ਪ੍ਰੀਤਮ ਸਿੰਘ) – ਪੰਜਾਬ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਖਿਡਾਰੀਆਂ ਦੀ ਇਕ ਟੀਮ ਨੂੰ ਅੱਜ ਖ਼ਾਲਸਾ ਕਾਲਜ ਤੋਂ ਅਗਲੇ ਹਫ਼ਤੇ ਉਜੈਨ (ਐੱਮ.ਪੀ.) ਵਿਖੇ ਆਯੋਜਿਤ ‘ਕੌਮੀ ਮਾਲਾਖੰਬ’ (ਦੇਸੀ ਜਿਮਨਾਸਟਿਕ) ਵਿੱਚ ਹਿੱਸਾ ਲੈਣ ਲਈ ਰਵਾਨਾ ਕੀਤਾ ਗਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਪੰਜਾਬ ਅਮੇਚਰ ਮਾਲਕਾਮਬ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ …

Read More »

ਖ਼ਾਲਸਾ ਕਾਲਜ ਵਿੱਚ ਲੱਗਣਗੀਆਂ ਗਿਆਰਵੀਂ ਤੇ ਬਾਰਵੀਂ ਦੀਆਂ ਕਲਾਸਾਂ : ਡਾ. ਮਹਿਲ ਸਿੰਘ

ਅੰਮ੍ਰਿਤਸਰ, 28 ਜਨਵਰੀ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਵਿਖੇ ਸੈਸ਼ਨ 2015-16 ਲਈ +1, +2 ਦੀਆਂ ਸਾਇੰਸ ਅਤੇ ਕਾਮਰਸ ਵਿਸ਼ੇ ਦੀਆਂ ਕਲਾਸਾਂ ਦਾ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਦੀਆਂ ਕਲਾਸਾਂ 6 ਅਪ੍ਰੈਲ ਤੋਂ ਰੈਗੂਲਰ ਰੂਪ ਵਿੱਚ ਸ਼ੁਰੂ ਹੋਣੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਗੌਰਵਮਈ ਇਤਿਹਾਸ ਵਾਲੇ ਖ਼ਾਲਸਾ ਕਾਲਜ ਵਿੱਚ ਪੰਜਾਬ ਭਰ ਦੇ ਕਾਲਜਾਂ ਨਾਲੋਂ ਸਭ ਤੋਂ …

Read More »

ਹੁਸ਼ਿਆਰਪੁਰ ਤੋਂ ਚੱਕ ਸਾਧੂ ਤੱਕ ਜਾਣ ਵਾਲੀ ਸੜਕ ‘ਤੇ ਸਾਰੇ ਪੁੱਲ ਬਣੇ

ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਲੋਕਾਂ ਨੂੰ ਹੋਵੇਗੀ ਕਾਫ਼ੀ ਸਹੂਲਤ ਹੁਸ਼ਿਆਰਪੁਰ, 28 ਜਨਵਰੀ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਤੋਂ ਚੱਕ ਸਾਧੂ ਤੱਕ ਜਾਣ ਵਾਲੀ ਸੜਕ ‘ਤੇ ਸਾਰੇ ਪੁੱਲ ਬਣਾ ਕੇ ਇਸ ਨੂੰ ਸਾਰੇ ਮੌਸਮਾਂ ਵਿੱਚ ਚੱਲਣ ਵਾਲੀ ਸੜਕ ਬਣਾਇਆ ਗਿਆ ਹੈ, ਜਿਸ ਨਾਲ ਹੁਸ਼ਿਆਰਪੁਰ ਤੋਂ ਚੱਕ ਸਾਧੂ ਆਉਣ ਵਾਲੇ ਅਤੇ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਲੋਕਾਂ ਨੂੰ ਕਾਫ਼ੀ ਸਹੂਲਤ ਹੋਵੇਗੀ।ਇਹ ਜਾਣਕਾਰੀ …

Read More »

ਮਦਰ ਡੈਰੀ ਨੇ ਦਾਣਾ ਮੰਡੀ ਵਿੱਚ ਆਪਣਾ ਸੇਲ ਯੁਨਿਟ ਖੋਲਿਆ

ਹੁਸ਼ਿਆਰਪੁਰ, 28 ਜਨਵਰੀ (ਸਤਵਿੰਦਰ ਸਿੰਘ/ ਮਨਜੀਤ ਸਿੰਘ) – ਮਦਰ ਡੈਰੀ ਵਲੋ ਸਥਾਨਕ ਦਾਣਾ ਮੰਡੀ ਵਿੱਚ ਆਪਣਾ ਸੇਲ ਯੁਨਿਟ ਖੋਲਿਆ ਗਿਆ।ਜਿਸ ਦਾ ਉਦਘਾਟਨ ਸ. ਅਵਤਾਰ ਸਿੰਘ ਜੋਹਲ ਚੇਅਰਮੈਨ ਮਾਰਕੀਟ ਕਮੇਟੀ ਤੇ ਕਾਂਗਰਸ ਦੇ ਜਿਲਾ ਪ੍ਰਧਾਨ ਤੇ ਵਿਧਾਇਕ ਸ੍ਰੀ ਸ਼ਾਮ ਸੁੰਦਰ ਅਰੋੜਾ ਨੇ ਸਾਂਝੇ ਤੌਰ ਤੇ ਕੀਤਾ।ਸ. ਜੋਹਲ ਨੇ ਕਿਹਾ ਕਿ ਹੁਣ ਮਦਰ ਡੈਰੀ ਦੇ ਸਾਰੇ ਪ੍ਰੋਡੈਕਟ ਤਾਜ਼ੇ ਤੇ ਸ਼ੁੱਧ ਵਾਜਬ ਰੇਟ …

Read More »

ਪੰਜ ਰੋਗਾਂ ਤੋਂ ਸੁਰੱਖਿਆ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲਾਂ ਵਿੱਚ ਲੱਗੇਗਾ ਮੁਫ਼ਤ ਟੀਕਾ

ਹੁਸ਼ਿਆਰਪੁਰ, 28 ਜਨਵਰੀ (ਸਤਵਿੰਦਰ ਸਿੰਘ) – ਬੱਚਿਆਂ ਨੂੰ ਪੰਜ ਬੀਮਾਰੀਆਂ ਗਲ ਘੋਟੂ, ਕਾਲੀ ਖਾਂਸੀ, ਧੁਣਖਵਾ, ਕਾਲਾ ਪੀਲੀਆ ਅਤੇ ਨਿਮੋਨੀਆ ਦੀ ਰੋਕਥਾਮ ਵਾਲਾ ਪੈਂਟਾਵੇਲੈਂਟ ਟੀਕਾ ਹੁਣ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਲਗਾਇਆ ਜਾਵੇਗਾ।ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਇਸ ਟੀਕੇ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਅਦੱਪਾ ਕਾਰਥਿਕ ਦੀ ਹਾਜ਼ਰੀ ‘ਚ ਡਾਕਟਰਾਂ ਵੱਲੋਂ ਛੋਟੇ ਬੱਚਿਆਂ ਦੇ ਇਹ ਟੀਕਾ ਲਗਵਾ …

Read More »

ਕੈਬਨਿਟ ਮੰਤਰੀ ਮਜੀਠੀਆ ਵੱਲੋਂ ਸ਼ਾਨਦਾਰ ਸਿਹਤ ਸੇਵਾਵਾਂ ਬਦਲੇ ਹਰਦੀਪ ਸਿੰਘ ਦਾ ਸਨਮਾਨ

ਤਰਨਤਾਰਨ, 28 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ) – ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮਾਲ, ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਪੀ.ਐੱਚ.ਸੀ ਝਬਾਲ ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਹਰਦੀਪ ਸਿੰਘ ਨੂੰ ਸਿਹਤ ਵਿਭਾਗ ਵਿਚ ਵਧੀਆ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਸ. ਮਜੀਠੀਆ ਨੇ ਇਸ ਮੌਕੇ ‘ਤੇ ਕਿਹਾ ਕਿ ਪੰਜਾਬ ਸਰਕਾਰ ਮਿਹਨਤੀ ਤੇ ਤਨਦੇਹੀ ਨਾਲ …

Read More »

ਖਾਲਸਾ ਕਾਲਜ ਵਿਖੇ ਤਲਵਿੰਦਰ ਸਿੰਘ ਦੀ ਯਾਦ ਵਿੱਚ ਕਹਾਣੀ ਦਰਬਾਰ 31 ਨੂੰ

ਅੰਮ੍ਰਿਤਸਰ, 29 ਜਨਵਰੀ (ਰੋਮਿਤ ਸ਼ਰਮਾ)- ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ ਵੱਲੋਂ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ”ਕਹਾਣੀ ਦਰਬਾਰ” ਖਾਲਸਾ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ 31 ਜਨਵਰੀ ਸ਼ਨੀਵਾਰ ਸਵੇਰੇ 10:30 ਵਜੇ ਕਾਲਜ ਦੇ ਸੈਮੀਨਾਰ ਹਾਲ ਵਿੱਚ ਹੋਣ ਵਾਲੇ ਇਸ ਸਮਾਗਮ ਵਿੱਚ ਕਹਾਣੀਕਾਰ ਜਰਨੈਲ ਸਿੰਘ …

Read More »

ਗਣਤੰਤਰ ਦਿਵਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਦੀ ਪ੍ਰਿੰਸੀਪਲ ਨੀਰਾ ਸ਼ਰਮਾ ਸਨਮਾਨਿਤ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ)-ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਸੁਨਹਿਰੇ ਇਤਿਹਾਸ ਵਿੱਚ ਇਕ ਖ਼ੂਬਸੂਰਤ ਪੰਨਾ ਉਦੋਂ ਹੋਰ ਜੁੜ ਗਿਆ ਜਦੋਂ ਗਣਤੰਤਰ ਦਿਵਸ ਦੇ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸ਼ਹਿਰ ਦੀ ਨਾਮਵਰ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਦੀ ਪ੍ਰਿੰਸੀਪਲ ਅਤੇ ਰਾਸ਼ਟਰੀ ਅਵਾਰਡ ਜੇਤੂ ਡਾ. ਨੀਰਾ ਸ਼ਰਮਾ ਨੂੰ ਉਨ੍ਹਾਂ ਦੀਆਂ ਸਮਾਜ ਅਤੇ ਵਿਦਿਅਕ ਖੇਤਰ …

Read More »

ਮਨਪ੍ਰੀਤ ਕੌਰ ਨੂੰ ਗੁਰੂ ਨਾਨਕ ਆਡੀਟੋਰਿਅਮ ਵਿਖੇ ਭਾਸ਼ਣ ਪ੍ਰਤਿਯੋਗਿਤਾ ਵਿੱਚ ਦੂਜਾ ਸਥਾਨ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ)-ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਚੌਥੇ ਸਮੈਸਟਰ ਦੀ ਵਿਦਿਆਰਥਣ  ਮਨਪ੍ਰੀਤ ਕੌਰ ਨੇ ਗੁਰੂ ਨਾਨਕ ਆਡੀਟੋਰਿਅਮ ਵਿਖੇ ਹੋਏ ਭਾਸ਼ਣ ਪ੍ਰਤੀਯੋਗਿਤਾ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।ਵੱਖ-ਵੱਖ ਪ੍ਰਸਿੱਧ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਇਸ ਭਾਸ਼ਣ ਪ੍ਰਤਿਯੋਗਿਤਾ ਹਿੱਸਾ ਲਿਆ।ਇਸ ਕੰਪੀਟੀਸ਼ਨ ਦਾ ਆਯੋਜਨ ਸਥਾਨਕ ਐਨ. ਜੀ. ਓ. ਸੋਸਾਇਟੀ ਫਾਰ ਐਕਸੀਡੈਂਟ ਅਤੇ ਟਰੈਫਿਕ ਹੈਲਪ ਨੇ …

Read More »