ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਬੌਟਨੀ ਅਤੇ ਬਾਇਓਟੈਕਨਾਲੋਜੀ ਦੇ ਵਿਭਾਗ ਵਿਚ ਡੀ. ਬੀ. ਟੀ. ਵਲੋਂ ਪ੍ਰਸਤੁਤ ਜੀ. ਐੱਮ ਕਰੌਪਸ ਵਿਸ਼ੇ ‘ਤੇ ਪ੍ਰੋ. ਅਵਿਨਾਸ਼ ਨਾਗਪਾਲ ਨੇ ਵਿਸ਼ੇਸ਼ ਭਾਸ਼ਣ ਦਿੱਤਾ।ਇਸ ਭਾਸ਼ਣ ਵਿਚ ਮੈਡੀਕਲ ਅਤੇ ਬਾਇਓਟੈਕਨਾਲੋਜੀ ਵਿਭਾਗ ਦੇ ਵਿਦਿਆਰਥੀ ਸ਼ਾਮਿਲ ਹੋਏ।ਇਥੇ ਸ਼੍ਰੀਮਤੀ ਰਸ਼ਮੀ ਕਾਲੀਆ, ਡਾ. ਮੋਨਿਕਾ ਭਾਰਤਵਾਜ, ਡਾ. ਪੂਨਮ, ਮਿਸ ਸ਼ੇਲਜਾ, …
Read More »ਪੰਜਾਬੀ
ਸਰਕਾਰੀ ਪ੍ਰਾਇਮਰੀ ਸਕੂਲ ਨਬੰਰ 1 ਦੀ ਪਿਛਲੇ ਪਾਸੇ ਦੀ ਚਾਰ ਦੀਵਾਰੀ ਡਿੱਗੀ
ਫਾਜਿਲਕਾ, 28 ਜਨਵਰੀ (ਵਿਨੀਤ ਅਰੋੜਾ) – ਸਿੱਖਿਆ ਬਲਾਕ ਫਾਜ਼ਿਲਕਾ 2 ਦੇ ਅਧੀਨ ਪੈਂਦੇ ਸੈਂਟਰ ਸਰਕਾਰੀ ਸਕੂਲ ਪ੍ਰਾਇਮਰੀ ਸਕੂਲ ਨਬੰਰ 1 ਫਾਜ਼ਿਲਕਾ ਦੇ ਸਕੂਲ ਦੀ ਪਿਛਲੇ ਪਾਸੇ ਦੀ ਚਾਰਦੀਵਾਰੀ ਡਿੱਗ ਪਈ।ਇਸ ਸਬੰਧੀ ਜਾਣਕਾਰੀ ਦਿੰਦੇਆਂ ਸੈਂਟਰ ਹੈੱਡ ਟੀਚਰ ਮੈਡਮ ਨਿਰਮਲ ਕਾਂਤਾ ਨੇ ਦੱਸਿਆ ਕਿ ਛੂੱਟੀਆਂ ਤੋਂ ਬਾਅਦ ਉਹ ਸਵੇਰੇ ਸਕੂਲ ਪਹੁੰਚੇ ਤਾਂ ਸਟਾਫ ਸਮੇਤ ਉਨ੍ਹਾਂ ਦੇਖਿਆ ਕਿ ਸਕੂਲ ਦੀ ਪਿਛਲੇ ਪਾਸੇ ਗਲੀ …
Read More »ਲੈਕਚਰਾਰ ਕਮਲੇਸ਼ ਕੌਰ ਬਟਾਲਾ ਦਾ ਗਣਤੰਤਰ ਦਿਵਸ ਤੇ ਵਿਸ਼ੇਸ਼ ਸਨਮਾਨ
ਸੱਭਿਆਚਾਰਕ ਖੇਤਰ ਵਿਚ ਕੀਤੀਆਂ ਮਾਣਮੱਤੀਆਂ ਪ੍ਰਾਪਤੀਆਂ ਬਟਾਲਾ, 28 ਜਨਵਰੀ (ਨਰਿੰਦਰ ਸਿੰਘ ਬਰਨਾਲ) – ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਮੁੱਖ ਸੰਸਦੀ ਸਕੱਤਰ ਸ. ਇੰਦਰਬੀਰ ਸਿੰਘ ਬੁਲਾਰੀਆ ਤੇ ਐਸ. ਡੀ. ਐਮ ਸ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਗਣਤੰਤਰ ਦਿਵਸ ਸਮਾਗਮ ਵਿਚ ਸ੍ਰੀਮਤੀ ਕਮਲਸ਼ ਕੌਰ ਪੰਜਾਬੀ ਲੈਕਚਰਾਰ ਸਰਕਾਰੀ ਸੀਨੀ: ਸੰਕੈਡਰੀ ਸਕੂਲ (ਲੜਕੀਆਂ) ਧਰਮਪੁਰਾ ਕਲੌਨੀ ਬਟਾਲਾ ਨੂੰ ਉਹਨਾ ਦੀਆਂ ਸਿਖਿਆ ਵਿਭਾਗ …
Read More »ਵਧੀਆ ਕਾਰਗੁਜ਼ਾਰੀ ਲਈ ਅਧਿਆਪਕਾ ਸੁਖਵਿੰਦਰ ਕੌਰ ਬਾਜਵਾ ਗਣਤੰਤਰ ਦਿਵਸ ਮੌਕੇ ਸਨਮਾਨਿਤ
ਬਟਾਲਾ, 28 ਜਨਵਰੀ (ਨਰਿਦਰ ਸਿਘ ਬਰਨਾਲ) – ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਬਦਲੇ ਸਰਕਾਰੀ ਸੀਨੀਅਰ ਸੰਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਦੀ ਅਧਿਆਪਕਾ ਸ੍ਰੀਮਤੀ ਸੁਖਵਿੰਦਰ ਕੌਰ ਬਾਜਵਾ ਨੂੰ ਜ਼ਿਲ੍ਹਾ ਪੱਧਰੀ ਸਨਮਾਨ ਦਿੱਤਾ ਗਿਆ ਹੈ।ਸ੍ਰੀਮਤੀ ਬਾਜਵਾ ਨੂੰ ਇਹ ਸਨਮਾਨ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੇ ਕੈਬਟਿਨ ਮੰਤਰੀ ਸ੍ਰੀ ਚੂਨੀ ਲਾਲ ਭਗਤ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. …
Read More » ਲੈਕਚਰਾਰ ਸਤਿੰਦਰ ਕੌਰ ਕਾਹਲੋਂ ਗਣਤੰਤਰ ਦਿਵਸ ਤੇ ਸਨਮਾਨਿਤ
ਬਟਾਲਾ, 28 ਜਨਵਰੀ (ਨਰਿੰਦਰ ਸਿੰਘ ਬਰਨਾਲ) – ਜਿਲਾ ਪੱਧਰੀ ਗਣਤੰਤਰ ਦਿਵਸ ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਚੂਨੀ ਲਾਲ ਭਗਤ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਅਤੇ ਕਿਰਤ ਮੰਤਰੀ ਪੰਜਾਬ ਵੱਲੋ ਕੀਤਾ।ਇਸ ਮੌਕੇ ਜਿਥੇ ਦੇਸ਼ ਭਗਤਾਂ ਤੇ ਦੇਸ਼ ਦੇ ਜਵਾਨਾ ਨੂੰ ਯਾਂਦ ਕੀਤਾ ਗਿਆ, ਉਥੇ ਵੱਖ ਵੱਖ ਖੇਤਰਾਂ ਵਿਚ ਵਧੀਆ …
Read More »ਦਲ ਖਾਲਸਾ ਵੱਲੋਂ ਗਣਤੰਤਰ ਦਿਵਸ ਮੌਕੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਗਟਾਵਾ
ਗਣਤੰਤਰ ਦਿਵਸ ਮੌਕੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਗਟਾਵਾ ਕਰਦੇ ਹੋਏ ਦਲ ਖਾਲਸਾ ਤੇ ਹੋਰ ਜਥੇਬੰਦੀਆਂ ਸਿੱਖ ਜਥੇਬੰਦੀਆਂ ਦੇ ਆਗੂ ਤੇ ਕਾਰਕੁੰਨ।
Read More »ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਬਾਰਡਰ ਤੇ ਲੱਗੀਆਂ ਰੋਣਕਾਂ
ਤਸਵੀਰਾਂ : ਰੋਮਿਤ ਸ਼ਰਮਾ (ਅੰਮ੍ਰਿਤਸਰ)
Read More »ਮੁੱਖ ਮੰਤਰੀ ਬਾਦਲ ਨੂੰ ਪਦਮ ਵਿਭੁਸ਼ਣ ਮਿਲਣ ਤੇ ਅਕਾਲੀ ਜਥੇ ਦੇ ਦਫਤਰ ਵਿਖੇ ਲੱਡੂ ਵੰਡੇ ਗਏ
ਮੁੱਖ ਮੰਤਰੀ ਬਾਦਲ ਦੀਆਂ ਸੇਵਾਵਾਂ ਸ਼ਲਾਘਾਯੋਗ – ਉਪਕਾਰ ਸੰਧੂ ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ / ਰੋਮਿਤ ਸ਼ਰਮਾ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਭਾਰਤ ਸਰਕਾਰ ਵਲੋਂ ਪੁਰਸਕਾਰ ਪਦਮ ਵਿਭੁਸ਼ਣ ਮਿਲਣ ਤੇ ਜ਼ਿਲਾਂ੍ਹ ਅਕਾਲੀ ਜਥੇ ਦੇ ਦਫਤਰ ਵਿਚ ਜ਼ਿਲ੍ਹਾਂ ਅਕਾਲੀ ਜਥੇ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਦੀ ਅਗਵਾਈ ਵਿਚ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਹੋਇਆ ਲੱਡੂ ਵੰਡੇ ਗਏ ਅਤੇ …
Read More »ਗਣਤੰਤਰ ਦਿਵਸ ਮੌਕੇ ਦਿੱਲੀ ਪਰੇਡ ‘ਚ ਪੰਜਾਬ ਰਾਜ ਦੀ ਝਾਕੀ ਨੂੰ ਸ਼ਾਮਲ ਨਾ ਕਰਕੇ ਪੰਜਾਬ ਨਾਲ ਕੀਤਾ ਵਿਤਕਰਾ
ਅੰਮ੍ਰਿਤਸਰ, 27 ਜਨਵਰੀ (ਦੀਪ ਦਵਿੰਦਰ ਸਿੰਘ) – ਦੇਸ਼ ਦੇ 66 ਵੇਂ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ 26 ਜਨਵਰੀ ਦੀ ਪਰੇਡ ਤੋਂ ਬਾਅਦ ਰਾਸ਼ਟਰੀ ਪੱਧਰ ਤੇ ਹਰ ਸਾਲ ਦੀ ਤਰ੍ਹਾਂ ਵਿਖਾਈਆਂ ਜਾਣ ਵਾਲੀਆਂ ਵੱਖ-ਵੱਖ ਰਾਜਾਂ ਦੀਆਂ ਪ੍ਰਦਰਸ਼ਨੀਆਂ ਵਿੱਚ ਇਸ ਵਾਰ ਮੋਦੀ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਪ੍ਰਦਰਸ਼ਨੀਆਂ ਵਿੱਚ ਸ਼ਾਮਲ ਨਾ ਕਰਕੇ ਪੰਜਾਬ ਦੇ ਅਮੀਰ ਵਿਰਾਸਤੀ ਸ਼ਹੀਦਾਂ ਦੀ ਧਰਤੀ ਨਾਲ ਵਿਤਕਰਾ ਕੀਤਾ …
Read More »ਖੇਡਾਂ ਵਿੱਚ ਕੀਤੀਆਂ ਪ੍ਰਾਪਤੀਆਂ ਬਦਲੇ ਪਿੰਗਲਵਾੜੇ ਦੇ ਸਪੈਸ਼ਲ ਬੱਚਿਆਂ ਦਾ ਗਣਤੰਤਰ ਦਿਵਸ ‘ਤੇ ਸਨਮਾਨ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਵੱਲੋਂ ਬੱਚਿਆਂ ਨੂੰ ਉਹਨਾਂ ਦੇ ਪੰਜਾਬ ਸਕੂਲ ਸਪੈਸ਼ਲ ਉਲਿੰਪਕ ਖੇਡਾਂ ਦੌਰਾਨ ਕੀਤੀਆਂ ਪ੍ਰਾਪਤੀਆਂ ਬਦਲੇ ਵਿਸ਼ੇਸ਼ ਤੌਰ ‘ਤੇ ਨਿਵਾਜਿਆ ਗਿਆ। ਪਿੰਗਲਵਾੜੇ ਦੇ ਸਪੈਸ਼ਲ ਬੱਚਿਆਂ ਵਾਸਤੇ ਇਕ ਬਹੁਤ ਹੀ ਇਤਿਹਾਸਕ ਦਿਹਾੜਾ ਸੀ ਜਦੋਂ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਦੇ ਖੁਲੇ ਮੈਦਾਨ ਵਿੱਚ ਭਗਤ ਪੂਰਨ ਸਿੰਘ …
Read More »
Punjab Post Daily Online Newspaper & Print Media