Friday, September 11, 2026

ਪੰਜਾਬੀ

ਖ਼ਾਲਸਾ ਸੰਸਥਾਵਾਂ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਮਾਪੇ ਬੱਚਿਆਂ ਦਾ ਦਿਲਚਸਪੀ ਵਾਲੇ ਵਿਸ਼ੇ ਤੇ ਕਿੱਤੇ ਲਈ ਸਾਥ ਦੇਣ – ਸ: ਛੀਨਾ ਅੰਮ੍ਰਿਤਸਰ, 27 ਜਨਵਰੀ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ …

Read More »

ਸੁਖਬੀਰ ਵਲੋਂ ਬੁੱਧੀਜੀਵੀਆਂ ਨੂੰ ਪੰਜਾਬ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਵਿਰੁੱਧ ਡਟਣ ਦਾ ਸੱਦਾ

3 ਘੰਟੇ ਲੰਬੇ ਸਮਾਗਮ ਦੌਰਾਨ ਮਿੱਥ ਤੇ ਅਸਲੀਅਤ ਦਰਮਿਆਨ ਫਰਕ ਜੱਗ ਜਾਹਿਰ ਕੀਤਾ 2000 ਕਰੋੜ ਰੁਪੈ ਦੀ ਲਾਗਤ ਨਾਲ ਸਾਰੇ ਸ਼ਹਿਰਾਂ ਵਿਚ ਬਿਜਲੀ ਲਾਇਨਾਂ ਜ਼ਮੀਨਦੋਜ਼ ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਬੁੱਧਜੀਵੀਆਂ ਤੇ ਮਾਹਿਰਾਂ ਨਾਲ ਸਿੱਧੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਪੰਜਾਬ ਵਿਰੋੋਧੀ ਤਾਕਤਾਂ ਵਲੋਂ ਸੂਬੇ ਨੂੰ ਕਰਜ਼ਈ, ਨਸ਼ੇੜੀ ਕਹਿਕੇ ਬਦਨਾਮ …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਗੁਰਮਤਿ ਸਮਾਗਮ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬੜੀ ਸ਼ਰਧਾ ਪੁਰਵਕ ਮਨਾਇਆ ਗਿਆ। ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ, ਦਿੱਲੀ ਕਮੇਟੀ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ ਜੀ ਪਾਰਸ ਅਤੇ ਭਾਈ …

Read More »

ਅੰਮ੍ਰਿਤ ਛਕਣ ਲਈ ਬੇਅੰਤ ਪ੍ਰਾਣੀਆਂ ਦਾ ਜੱਥਾ ਭਲਾਈ ਕੇਂਦਰ ਤੋਂ ਸ਼ਹੀਦਾਂ ਸਾਹਿਬ ਲਈ ਹੋਇਆ ਰਵਾਨਾ

ਅੰਮ੍ਰਿਤ ਛਕਣ ਵਾਲਿਆਂ ਦੀ ਝੋਲੀ ਵਿੱਚ ਪੈਂਦੀ ਹੈ ਬਾਬਾ ਦੀਪ ਸਿੰਘ ਜੀ ਦੀ ਖੁਸ਼ੀ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 26 ਜਨਵਰੀ (ਪ੍ਰੀਤਮ ਸਿੰਘ) -ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਸ਼ੌ੍ਰ. ਗੁ. ਪ੍ਰ. ਕਮੇਟੀ ਵੱਲੋਂ ਪ੍ਰਧਾਨ ਜੱਥੇ. ਅਵਤਾਰ ਸਿੰਘ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਖੇ ਕਰਵਾਇਆ ਗਿਆ।ਇਸ ਸਬੰਧ ਵਿੱਚ ਬੀਬੀ ਕੌਲਾਂ ਜੀ ਭਲਾਈ …

Read More »

ਜੈਕਾਰਿਆਂ ਦੀ ਗੂੰਜ ਵਿੱਚ ਗਿਆਨੀ ਗੁਰਮੁੱਖ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ

ਸਮੂਹ ਸੰਗਤਾਂ ਪੰਥਕ ਫੈਸਲਿਆਂ ਲਈ ਗਿਆਨੀ ਗੁਰਮੁੱਖ ਸਿੰਘ ਦਾ ਸਾਥ ਦੇਣ- ਗਿਆਨੀ ਗੁਰਬਚਨ ਸਿੰਘ ਭਾਗਾਂ ਵਾਲਿਆਂ ਨੂੰ ਹੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ -ਜਥੇਦਾਰ ਅਵਤਾਰ ਸਿੰਘ ਬਠਿੰਡਾ (ਤਲਵੰਡੀ ਸਾਬ੍ਹੋ), 27 ਜਨਵਰੀ (ਜਸਵਿੰਦਰ ਸਿਮਘ ਜੱਸੀਫ਼ ਅਵਤਾਰ ਸਿੰਘ ਕੈਂਥ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜਨਵਰੀ 2015 ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ …

Read More »

ਗਣਤੰਤਰ ਦਿਵਸ ਮੌਕੇ ਸ੍ਰੀ ਤੀਕਸ਼ਨ ਸੂਦ ਨੇ ਭਾਜਪਾ ਜਿਲ੍ਹਾ ਦਫ਼ਤਰ ਵਿਖੇ ਝੰਡਾ ਲਹਿਰਾਇਆ

ਹੁਸ਼ਿਆਰਪੁਰ, 27 ਜਨਵਰੀ (ਸਤਵਿੰਦਰ ਸਿੰਘ) – ਦੇਸ਼ ਦੇ 66ਵੇ ਗਣਤੰਤਰ ਦਿਵਸ ਮੌਕੇ ਤੇ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਭਾਜਪਾ ਦੇ ਜਿਲ੍ਹਾ ਦਫ਼ਤਰ ਸ਼ਾਸ਼ਤਰੀ ਮਾਰਕੀਟ ਵਿਚ ਝੰਡਾ ਲਹਿਰਾਇਆ।ਝੰਡਾ ਲਹਿਰਾਉਣ ਉਪਰੰਤ ਸਮਾਰੋਹ ਨੂੰ ਸਬੋਧਨ ਕਰਦਿਆਂ ਸ੍ਰੀ ਸੂਦ ਨੇ ਦੇਸ਼ ਵਾਸੀਆ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਦਿਆ ਕਿਹਾ ਕਿ ਅਮਰਿਕਾ ਦੇ ਰਾਸ਼ਟਰਪਤੀ ਬਰਾਕ ਉਬਾਮਾ ਦੀ ਭਾਰਤ ਫੇਰੀ ਇਸ …

Read More »

ਸਰਸਵਤੀ ਮਾਤਾ ਦਾ ਵਿਸ਼ਾਲ ਭੰਡਾਰਾ ਆਯੋਜਿਤ

ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸ਼ੀਸ਼ ਮਹਿਲ ਦੀ ਕਲੋਨੀ ਦੇ ਪਿੱਛੇ ਸਰਸਵਤੀ ਮਾਤਾ ਦਾ ਭੰਡਾਰਾ ਸਮੁਹ ਮੁਹੱਲਾ ਵਾਸੀਆ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਇਆ ਗਿਆ ।ਭੰਡਾਰੇ ਵਿੱਚ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਦੇ ਆਫਿਸ ਇੰਚਾਰਜ ਪ੍ਰੇਮ ਕੁਮਾਰ ਗਰਗ, ਜ਼ਿਲ੍ਹਾ ਜਰਨਲ ਸਕੱਤਰ ਐਸ ਸੀ ਵਿੰਗ ਅਰਜੂਨ ਦਾਸ ਐਸ ਸੀ ਬੀ ਸੀ ਸਲਾਹਕਾਰ …

Read More »

ਅਧਿਆਪਕਾਂ ਦਾ ਸਮੁੱਚਾ ਰਿਕਾਰਡ ਮੁਕੰਮਲ ਕਰਕੇ ਸਿੱਖਿਆ ਵਿਭਾਗ ਹਵਾਲੇ ਕਰਨ ਦੇ ਦਿੱਤੇ ਨਿਰਦੇਸ਼

ਈ.ਟੀ.ਟੀ ਅਧਿਆਪਕ ਯੂਨੀਅਨ ਤੇ ਏ.ਡੀ.ਸੀ ਵਿਕਾਸ ਵਿਚਕਾਰ ਹੋਈ ਵਿਸਥਾਰਿਤ ਮੀਟਿੰਗ ਅਧਿਆਪਕਾਂ ਦੇ ਕੰਮ ਲਟਕਾਉਣ ਵਾਲਿਆਂ ਦੀ ਹੋਵੇਗੀ ਜਵਾਬ ਤਲਬੀ- ਵਰਿੰਦਰ ਸ਼ਰਮਾ ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨਾਲ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੋਂ ਸਿੱਖਿਆ ਵਿਭਾਗ ਵਿੱਚ ਸ਼ਿਫਟ ਹੋਏ ਈ.ਟੀ.ਟੀ. ਅਧਿਆਪਕਾਂ ਦੇ ਲਟਕਦੇ ਮਸਲਿਆਂ ਪ੍ਰਤੀ …

Read More »

ਯੂਰੀਆ ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਦਰਜਨਾਂ ਥਾਵਾਂ ‘ਤੇ ਛਾਪੇ

ਕਿਸਾਨਾਂ ਨੂੰ ਯੂਰੀਆ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ  ਡਿਪਟੀ ਕਮਿਸ਼ਨਰ ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਯੂਰੀਆ ਦੀ ਕਾਲਾਬਾਜ਼ਾਰੀ ਬਾਰੇ ਪਤਾ ਲਗਾਉਣ ਅਤੇ ਗੋਦਾਮਾਂ ਵਿੱਚ ਲੋੜ ਅਤੇ ਰਿਕਾਰਡ ਤੋਂ ਵਧੇਰੇ ਸਟੋਰੇਜ਼ ਨੂੰ ਚੈੱਕ ਕਰਨ ਲਈ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਅਗਵਾਈ ਵਿਚ ਦਰਜਨਾਂ ਛਾਪੇਮਾਰੀ ਕੀਤੀ ਗਈ।ਇਸ …

Read More »

ਮਾਈ ਕੈਰੀਅਰ ਐਕਸਪਰਟਸ ਵਲੋਂ ਮਿਸ਼ਨ ਕੈਟ ਟੈਸਟ ਆਯੋਜਿਤ

ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਮਾਈ ਕੈਰੀਅਰ ਐਕਸਪਰਟਸ ਵਲੋਂ ਡੀ ਏ ਵੀ ਕਾਲਜ ਵਿਚ ਮਿਸ਼ਨ ਕੈਟ ਟੈਸਟ ਦੇ ਨਾਮ ਤੋਂ ਇਕ  ਟੈਸਟ ਕਰਵਾਇਆ ਗਿਆ।ਜਿਸ ਵਿਚ ਕੈਟ ਟੈਸਟ  ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕੜਾਕੇ ਦੀ ਠੰਡ ਦੇ ਬਾਵਜੂਦ ਵੀ ਠੰਡ ਉਨ੍ਹਾਂ ਦੇ ਹੌਸਲਿਆਂ ਨੂੰ ਤੋੜ ਨਹੀ ਸਕੀ। ਇਸ ਮੌਕੇ ਸੋਨੀ ਗੋਇਲ …

Read More »