ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਲਾਈ ਸਕੀਮਾਂ ਦਾ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ਦੇ ਰਜਿਸਟਰਡ 493 ਕਿਰਤੀ ਲਾਭਪਾਤਰੀਆਂ ਨੂੰ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 1 ਕਰੋੜ 90 ਲੱਖ 55 ਹਜ਼ਾਰ ਰੁਪਏ ਦੇ ਵਿੱਤੀ ਲਾਭ ਮੁਹੱਈਆ ਕਰਵਾਏ …
Read More »ਪੰਜਾਬੀ
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ‘ਚ ਕੀਤੀ ਰੈਡ ਐਂਟਰੀ ਤੇ ਜੁਰਮਾਨਾ- ਡਿਪਟੀ ਕਮਿਸ਼ਨਰ
ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਦੂਸ਼ਣ ਮੁਕਤ ਰਹੇ ਜ਼ਿਲ੍ਹਾ ਪਠਾਨਕੋਟ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋ ਪਿੰਡਾਂ ਵਿੱਚ ਮਾਮਲੇ ਸਾਹਮਣੇ ਆਏ ਹਨ।ਜਿਸ ‘ਤੇ ਕਰਵਾਈ ਕਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵਲੋਂ ਜੁਰਮਾਨਾ ਅਤੇ ਜ਼ਮੀਨੀ ਰਿਕਾਰਡ ਵਿੱਚ ਰੈਡ ਐਂਟਰੀ ਵੀ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਪੂਰੇ ਪੰਜਾਬ ਅੰਦਰ …
Read More »ਮੇਜਰ ਡਾ. ਸੁਮਿਤ ਮੁਧ ਨੇ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਦੇ ਅਹੁੱਦੇ ਦਾ ਚਾਰਜ਼ ਸੰਭਾਲਿਆ
ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਮੇਜਰ ਡਾ. ਸੁਮਿਤ ਮੁਧ ਨੇ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਵਜੋਂ ਅਹੱਦੇ ਦਾ ਚਾਰਜ਼ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾ ਪਠਾਨਕੋਟ ਵਿਖੇ ਹੀ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ ਜਰਨਲ ਦੇ ਅਹੁੱਦੇ ‘ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਜਿਕਰਯੋਗ ਹੈ ਕਿ ਇੰਨ੍ਹਾਂ ਤੋਂ ਪਹਿਲਾਂ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ ਦੇ ਅਹੁੱਦੇ ‘ਤੇ ਤਾਇਨਾਤ ਸਨ।ਮੇਜਰ ਡਾ. ਸੁਮਿਤ …
Read More »ਇੱਕ ਮਹੀਨੇ ‘ਚ ਸ਼ਹਿਰ ਵਾਸੀਆਂ ਨੂੰ ਮਿਲੇਗੀ 24 ਘੰਟੇ ਵਾਟਰ ਸਪਲਾਈ ਦੀ ਸਹੂਲਤ – ਡਿਪਟੀ ਕਮਿਸ਼ਨਰ
ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਸ਼ਹਿਰ ਦੇ ਲੋਕਾਂ ਨੂੰ 24 ਘੰਟੇ ਵਾਟਰ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।ਜ਼ਿਲ੍ਹੇ ਨੂੰ ਸਾਫ਼ ਸੁਥਰਾ ਤੇ ਸੁੰਦਰ ਬਣਾਉਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ …
Read More »ਖ਼ਾਲਸਾ ਕਾਲਜ ਵਿਖੇ ‘ਕਾਮ-ਫੈਸਟ 2023’ ਕਰਵਾਇਆ ਗਿਆ
ਅੰਮ੍ਰਿਤਸਰ, 5 ਨਵੰਬਰ ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੀ ਕਾਮਰਸ ਸੁਸਾਇਟੀ ਵਲੋਂ ‘ਕਾਮ-ਫੈਸਟ-2023’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਤਰਨ ਤਾਰਨ ਤੋਂ ਐਸ.ਐਸ.ਪੀ ਅਸ਼ਵਨੀ ਕਪੂਰ (ਆਈ.ਪੀ.ਐਸ) ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਭਾਰਤ ’ਚ ਪੜ੍ਹ ਕੇ ਵਿਦੇਸ਼ ਜਾਣ ਦੀ ਬਜ਼ਾਏ ਭਾਰਤ ਦੀ ਸੇਵਾ ਕਰਨ ਲਈ ਪ੍ਰੇਰਿਤ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ‘ਮੇਰੀ ਮਾਟੀ ਮੇਰਾ ਦੇਸ਼` ਅਭਿਆਨ ਤਹਿਤ ਅੰਮ੍ਰਿਤ ਕਲਸ਼ ਯਾਤਰਾ ਦਾ ਆਯੋਜਨ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਐਨ.ਐਸ.ਐਸ ਯੂਨਿਟ ਦੁਆਰਾ ‘ਮੇਰੀ ਮਾਟੀ ਮੇਰਾ ਦੇਸ਼` ਅਭਿਆਨ ਦੇ ਤਹਿਤ ਅੰਮ੍ਰਿਤ ਕਲਸ਼ ਯਾਤਰਾ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੁਆਰਾ ਅੰਮ੍ਰਿਤ ਕਲਸ਼ ਚੁੱਕ ਕੇ ਯਾਤਰਾ ਦੀ ਅਗਵਾਈ ਕੀਤੀ ਗਈ।ਕਲਸ਼ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਦੁਆਰਾ ਆਪਣੇ ਘਰਾਂ ਅਤੇ ਪਿੰਡਾਂ ਤੋਂ ਲਿਆਂਦੀ ਗਈ ਮਿੱਟੀ ਅਤੇ ਚੌਲ ਸਨ।ਕਲਸ਼ ਨੂੰ …
Read More »ਸਰਕਾਰੀ ਦਫ਼ਤਰਾਂ ‘ਚ ਸੀਨੀਅਰ ਸਿਟੀਜਨ ਦਾ ਕੰਮ ਪਹਿਲ ਦੇ ਅਧਾਰ ‘ਤੇ ਕਰਨਾ ਯਕੀਨੀ ਬਣਾਇਆ ਜਾਵੇ – ਈ.ਟੀ.ਓ
ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡੀ ਨੈਤਿਕ ਸਮਾਜਿਕ ਜਿੰਮੇਵਾਰੀ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਸਾਡੀ ਤਰੱਕੀ ਵਿਚ ਹੀ ਸਾਡੇ ਬਜ਼ੁਰਗਾ ਦਾ ਹੱਥ ਹੈ ਤੇ ਇਨਾਂ ਦੀ ਬਦੌਲਤ ਹੀ ਅਸੀਂ ਇਸ ਮੁਕਾਮ ’ਤੇ ਪਹੁੰਚ ਸਕੇ ਹਾਂ।ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ …
Read More »ਵਿਜੀਲੈਂਸ ਜਾਗਰੂਕਤਾ ਸਪਤਾਹ ਦੌਰਾਨ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਮੁਹਿੰਮ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਵਿਜੀਲੈਂਸ ਬਿਊਰੋ ਪੰਜਾਬ ਵਲੋਂ ’ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤੇ ਤਹਿਤ ਜਨਤਕ ਸਥਾਨਾਂ ‘ਤੇ ਜਾ ਕੇ ਵਿਜੀਲੈਂਸ ਅਧਿਕਾਰੀਆਂ ਨੇ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਇੰਸਪੈਕਟਰ ਵਿਜੀਲੈਂਸ ਅਨੂਪ ਸੈਣੀ ਨੇ ਦੱਸਿਆ ਕਿ ਵਿਜ਼ੀਲੈਂਸ ਬਿਉਰੋ ਵਲੋਂ ਜਿਲ੍ਹਾ ਮੁਖੀ ਵਰਿੰਦਰਪਾਲ ਸਿੰਘ ਤੇ ਡੀ.ਐਸ.ਪੀ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ …
Read More »ਖਾਸਾ ਵਿਖੇ ਖੇਤਾਂ ‘ਚ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਪੁੱਜੇ ਐਸ.ਡੀ.ਐਮ ਅਤੇ ਡੀ.ਐਸ.ਪੀ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵਲੋਂ ਪਰਾਲੀ ਦਾ ਪ੍ਰਬੰਧਨ ਮੁਕੰਮਲ ਨਾ ਹੋਣ ਤੱਕ ਸਾਰੇ ਅਧਿਕਾਰੀਆਂ ਨੂੰ ਖੇਤਾਂ ‘ਤੇ ਪਹਿਰਾ ਦੇਣ ਦੇ ਦਿੱਤੇ ਗਏ ਨਿਰਦੇਸ਼ਾਂ ਤਹਿਤ ਸ਼ਨਿਚਰਵਾਰ ਦੀ ਛੁੱਟੀ ਦੇ ਬਾਵਜ਼ੂਦ ਐਸ.ਡੀ.ਐਮ ਅੰਮ੍ਰਿਤਸਰ-2 ਨਿਕਾਸ ਕੁਮਾਰ ਅਤੇ ਡੀ.ਐਸ.ਪੀ ਆਪਣੀਆਂ ਟੀਮਾਂ ਨਾਲ ਸ਼ਹਿਰ ਦੇ ਨੇੜੇ ਪੈਂਦੇ ਪਿੰਡਾਂ ਵਿਚ ਦੌਰੇ ‘ਤੇ ਰਹੇ।ਇਸੇ ਦੌਰਾਨ ਉਨਾਂ ਨੂੰ ਖਾਸਾ ਪਿੰਡ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਚਲਾਣੇ `ਤੇ ਦੁੱਖ਼ ਪ੍ਰਗਟ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿਸੀਪਲ ਕੁਲਵੰਤ ਸਿੰਘ ਅਣਖੀ ਤੇ ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਅੋਜਲਾ, …
Read More »
Punjab Post Daily Online Newspaper & Print Media