Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰਸਿੱਧ ਪਰਵਾਸੀ ਸ਼ਾਇਰਾ ਸੁਰਜੀਤ ਕਲਸੀ ਨਾਲ ਰੂਬਰੂ

ਅੰਮ੍ਰਿਤਸਰ, 06 ਫਰਵਰੀ (ਰੋਮਿਤ ਸ਼ਰਮਾ) – ਪਰਵਾਸੀ ਪੰਜਾਬੀ ਸਾਹਿਤ ਦੀ ਨਾਮਵਰ ਕਵਿੱਤਰੀ ਸ੍ਰੀਮਤੀ ਸੁਰਜੀਤ ਕਲਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਅਧਿਆਪਕਾਂ ਅਤੇ ਖੋਜ ਵਿਦਿਆਰਥੀਆਂ ਦੇ ਰੂਬਰੂ ਹੋਏ। ਵਿਭਾਗ ਦੇ ਪ੍ਰੋਫ਼ੈਸਰ ਅਤੇ ਮੁਖੀ ਡਾ. ਹਰਿਭਜਨ ਸਿੰਘ ਭਾਟੀਆ ਨੇ ਉਹਨਾਂ ਦਾ ਰਸਮੀ ਸੁਆਗਤ ਕੀਤਾ ਅਤੇ ਇਕ ਲੇਖਕ ਵਜੋਂ ਉਹਨਾਂ ਦੀ ਜਾਣ-ਪਹਿਚਾਣ ਕਰਵਾਉਂਦਿਆਂ ਦੱਸਿਆ ਕਿ ਉਹ ਪੰਜਾਬੀ ਵਿਚ ਕਵਿਤਾ, …

Read More »

Swedish Research Scholars learn about India’s  ‘Food Bowl’ Punjab

Amritsar, Feb. 6 (Punjab Post Bureau) – “It was interesting to know that while Punjab the ‘Food bowl’ of India can undertake agriculture throughout the year with varied crop rotations, Sweden has only four months to produce food for its people,” remarked two Swedish agriculture research scholars, during a visit to Global Institutes today.  Jenni Nordenslejo”ld and Ms Lousie Valentin …

Read More »

ਕੰਵਰਬੀਰ ਸਿੰਘ ਨੇ ਬੀਬੀ ਜਗਦੀਸ਼ ਕੌਰ ਦਾ ਹਾਲ-ਚਾਲ ਪੁੱਛਿਆ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਦਿੱਲੀ 1984 ਸਿੱਖ ਕਤਲੇਆਮ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਜਿੰਨ੍ਹਾਂ ਦਾ ਬੀਤੇ ਦਿਨੀਂ ਡਿੱਗਣ ਕਾਰਨ ਚੂਲਾ ਟੁੱਟ ਗਿਆ ਸੀ, ਸ੍ਰੀ ਗੁਰੂ ਰਾਮਦਾਸ ਹਸਪਤਾਲ ਤੋਂ 3 ਤਰੀਕ ਨੂੰ ਛੁੱਟੀ ਮਿਲਣ ‘ਤੇ ਆਪਣੇ ਗ੍ਰਹਿ ਵਿਖੇ ਆ ਗਏ ਹਨ।ਜਿੰਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਅੱਜ ਆਈ.ਐਸ.ਓ ਸੂਬਾ ਪ੍ਰਧਾਨ, ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਉਨ੍ਹਾਂ …

Read More »

ਸੀ.ਐਚ.ਸੀ ਡਬਵਾਲਾ ਕਲਾਂ ਵਿੱਚ ਕੈਂਸਰ ਵਿਸ਼ੇ ਉੱਤੇ ਪ੍ਰੋਗਰਾਮ ਆਯੋਜਿਤ

ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਸੀਐਚਸੀ ਡਬਵਾਲਾ ਕਲਾਂ ਵਿੱਚ ਕੈਂਸਰ ਵਿਸ਼ੇ ਉੱਤੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਸਿਵਲ ਸਰਜਨ ਡਾ. ਬਲਜੀਤ ਸਿੰਘ ਨੇ ਸ਼ਿਰਕਤ ਕੀਤੀ ਇਸ ਦੇ ਇਲਾਵਾ ਪ੍ਰੋਗਰਾਮ ਵਿੱਚ ਐਸ.ਐਮ.ਓ ਡਾ. ਰਾਜੇਸ਼ ਸ਼ਰਮਾ, ਮਾਸ ਮੀਡਿਆ ਅਧਿਕਾਰੀ ਸੁਖਵਿੰਦਰ ਸਿੰਘ ਬਰਾੜ, ਬਲਾਕ ਇਨਚਾਰਜ ਦਿਵੇਸ਼ ਕੁਮਾਰ ਦੇ ਇਲਾਵਾ ਐਸਆਈ ਸੁਰਿੰਦਰ ਮੱਕੜ, ਹੈਲਥ ਵਰਕਰ, ਏਐਨਐਮ, ਆਸ਼ਾ ਸੁਪਰਵਾਇਜਰ ਅਤੇ ਆਸ਼ਾ ਵਰਕਰ ਸ਼ਾਮਿਲ …

Read More »

8 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਹਸਪਤਾਲ ਲੁਧਿਆਣਾ ਵਿਖੇ ਮੁਫਤ ਸਰਜ਼ਰੀ ਲਈ ਭੇਜਿਆ

ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਡਾਇਰੈਕਟਰ ਜਨਰਲ ਸਕੂਲ ਸਿਖਿਆ ਪੰਜਾਬ ਪ੍ਰਦੀਪ ਅਗਰਵਾਲ ਅਤੇ ਆਈਈਡੀ ਕੰਪੋਨੈਂਟ ਦੇ ਡਿਪਟੀ ਮੈਨੇਜ਼ਰ ਮੈਡਮ ਸਲੋਨੀ ਕੌਰ ਅਤੇ ਸਰਵ ਸਿਖਿਆ ਅਭਿਆਨ ਅਥਾਰਿਟੀ ਫਾਜ਼ਿਲਕਾ ਦੇ ਚੇਅਰਮੈਨ ਕਮ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹੱਡੀਆਂ ਅਤੇ ਦਿਮਾਗੀ ਲਕਵੇ ਤੋਂ ਪੀੜ੍ਹਿਤ 6-14 ਦੇ 8 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਹਸਪਤਾਲ ਲੁਧਿਆਣਾ …

Read More »

ਫੈਂਸੀ ਨੰਬਰ ਦੇ ਨੋਟਾਂ ਦੇ ਸ਼ੌਕੀਨ ਧਰਮਪੁਰਾ ਦੇ ਗੋਰਵ ਸੀਮਾਰ ਦਾ ਨਾਂ ਲਿਮਕਾ ਬੁੱਕ ਆਫ ਰਿਕਾਰਡ ਵਿਚ ਦਰਜ਼

ਗੋਰਵ ਸੀਮਾਰ ਦੀ ਪ੍ਰਾਪਤੀ ਜਿਲ੍ਹੇ ਲਈ ਮਾਨ ਵਾਲੀ ਗੱਲ – ਡਿਪਟੀ ਕਮਿਸ਼ਨਰ ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਫਾਜਿਲਕਾ ਜਿਲ੍ਹੇ ਦੀ ਅਬੋਹਰ ਸਬ ਡਵੀਜਨ ਦੇ ਪਿੰਡ ਧਰਮਪੁਰਾ ਦੇ ਵਸਨੀਕ ਸ਼੍ਰੀ ਵਿਜੈ ਸਿੰਘ ਸੀਮਾਰ ਦੇ ਬੇਟੇ ਗੋਰਵ ਸੀਮਾਰ ਦੇ ਭਾਰਤੀ ਕਰੰਸੀ ਨੋਟਾਂ ਦੇ ਫੈਂਸੀ ਨੰਬਰ ਇਕੱਤਰ ਕਰਨ ਦੇ ਸ਼ੋਂਕ ਨੇ ਉਨ੍ਹਾਂ ਦਾ ਨਾਮ ਲਿਮਕਾ ਬੁਕ ਆਫ ਰਿਕਾਰਡ ਵਿਚ ਦਰਜ ਕਰਵਾਇਆ ਹੈ …

Read More »

ਫਾਜ਼ਿਲਕਾ ਜ਼ਿਲ੍ਹੇ ‘ਚ 84 ਸੰਗਠਿਤ ਸੇਵਾ ਪ੍ਰਦਾਨ ਕੇਂਦਰਾਂ ਦੀ ਉਸਾਰੀ ਦਾ ਕੰਮ ਸ਼ੁਰੂ -ਡਿਪਟੀ ਕਮਿਸ਼ਨਰ

ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਕਲਸਟਰ ਪੱਧਰ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ‘ਸੰਗਠਿਤ ਸੇਵਾ ਪ੍ਰਦਾਨ ਕੇਂਦਰ’ ਖੋਲੇ ਜਾ ਰਹੇ ਹਨ ਜਿਸ ਨਾਲ ਹੇਠਲੇ ਪੱਧਰ ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮਿੱਥੇ ਸਮੇਂ ਵਿਚ ਦਿੱਤਾ ਜਾਵੇਗਾ । ਇਸ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਔਸਤਨ 5 ਪਿੰਡਾਂ ਪਿੱਛੇ ਇੱਕ ‘ਸੰਗਠਿਤ ਸੇਵਾ …

Read More »

ਜ਼ਿਲ੍ਹਾ ਮੈਜਿਸਟ੍ਰੇਟ ਫਾਜਿਲਕਾ ਵੱਲੋਂ ਮਨਾਹੀਂ ਦੇ ਵੱਖ-ਵੱਖ ਹੁਕਮ ਜਾਰੀ

ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਸ. ਮਨਜੀਤ ਸਿੰਘ ਬਰਾੜ ਆਈ.ਏ. ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1873 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਸ ਅਨੁਸਾਰ ਫਾਜ਼ਿਲਕਾ ਜਿਲ੍ਹੇ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ ਅਜਿਹਾ …

Read More »

ਸੋਹੀਆ ਖੁਰਦ ਸਰਕਾਰੀ ਸਕੂਲ ਵਿਖੇ ਮੁਫਤ ਕਾਨੂੰਨੀ ਸਹਾਇਤਾ ਸੈਮੀਨਾਰ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਜਿਲਾ ਅਤੇ ਸ਼ੈਸ਼ਨ ਜੱਜ -ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ ਸੋਹੀਆ ਖੁਰਦ ਵਿਖ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ। ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ …

Read More »

ਸੂਬਾ ਸਰਕਾਰ ਮਨਾਏਗੀ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲੇ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ

ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜਾ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲੇ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ 10 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੀ ਪ੍ਰਧਾਨਗੀ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਕਰਨਗੇ। ਸ਼ਹੀਦੀ ਦਿਹਾੜੇ ਸਬੰਧੀ ਕੀਤੀਆਂ ਜਾ ਰਹੀਆਂ …

Read More »