ਹੁਸ਼ਿਆਰਪੁਰ, 24 ਜਨਵਰੀ (ਸਤਵਿੰਦਰ ਸਿੰਘ) -ਹਰਿਆਣਾ ਪ੍ਰਾਂਤ ਵਿੱਚ ਜਿਲਾ੍ ਯਮੁਨਾਨਗਰ ਵਿੱਚ ਕੁਜਲ ਜੱਟਾਂ ਵਿਖੇ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅਬੰਦੇਕਰ ਜੀ ਦੇ ਬੁੱਤ ਦੀ ਉੱਚ ਜਾਤੀ ਦੇ ਲੋਕਾਂ ਵਲੋਂ ਕੀਤੀ ਗਈ ਬੇਅਦਬੀ ਦੇ ਵਿਰੋਧ ਵਿਚ ਬੇਗਮਪੁਰਾ ਟਾਇਗਰ ਫੋਰਸ ਵਲੋਂ ਹਰਿਆਣਾ ਸਰਕਾਰ ਦਾ ਪੁਤਲਾ ਫੂਕਿਆ ਗਿਆ।ਰੋਸ ਜਤਾਉਂਦੇ ਹੋਏ ਆਗੂਆਂ ਨੇ ਕਿਹਾ ਕਿ ਕਿਸੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ …
Read More »ਪੰਜਾਬੀ
ਹਲਕਾ ਚੱਬੇਵਾਲ ਦੇ ਪਿੰਡਾਂ ‘ਚ ਗਰੀਬ ਪ੍ਰੀਵਾਰਾਂ ਲਈ ਪਖਾਨੇ ਬਨਾਉਣ ਲਈ 16 ਕਰੋੜ ਖਰਚਾਂਗੇ- ਠੰਡਲ
ਹੁਸ਼ਿਆਰਪੁਰ, 24 ਜਨਵਰੀ (ਸਤਵਿੰਦਰ ਸਿੰਘ) -ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਨਵਾਂ ਸਾਲ ਵਿਕਾਸ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਪਿੰਡਾਂ ਦੇ ਗੰਦੇ ਪਾਣੀ ਦੇ ਨਿਕਾਸ, ਪਿੰਡਾਂ ਦੀਆਂ ਫਿਰਨੀਆਂ ਅਤੇ ਲਿੰਕ ਸੜਕਾਂ ਪੱਕੀਆਂ ਕਰਨ ਦਾ ਕੰਮ ਵਿਸ਼ੇਸ਼ ਤੌਰ ਤੇ ਕੀਤਾ ਜਾਵੇਗਾ।ਇਹ ਜਾਣਕਾਰੀ ਸੈਰ ਸਪਾਟਾ, ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸz: ਸੋਹਨ ਸਿੰਘ ਠੰਡਲ ਨੇ ਅੱਜ ਪਿੰਡ ਮਰਨਾਈਆਂ ਕਲਾਂ …
Read More »ਵਿਦਿਆਰਥੀਆਂ ਨੂੰ ਤਕਨੀਕੀ ਖੇਤਰ ਵਿੱਚ ਵੀ ਵਿਦਿਆ ਪ੍ਰਾਪਤ ਕਰਨੀ ਚਾਹੀਦੀ ਹੈ- ਠੰਡਲ
ਹੁਸ਼ਿਆਰਪੁਰ, 24 ਜਨਵਰੀ (ਸਤਵਿੰਦਰ ਸਿੰਘ) – ਪੰਜਾਬ ਦੀਆਂ ਪੁਰਾਣੀਆਂ ਵਿਰਾਸਤਾਂ ਨੂੰ ਸੈਰ ਸਪਾਟਾ ਵਿਭਾਗ ਵੱਲੋਂ ਵਿਕਸਿਤ ਕਰਨ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ।ਇਹ ਜਾਣਕਾਰੀ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸz: ਸੋਹਨ ਸਿੰਘ ਠੰਡਲ ਨੇ ਅੱਜ ਫੂਡ ਕਰਾਫਟ ਇੰਸਟੀਚਿਊਟ ਵਿਖੇ ਸੰਸਥਾ ਵੱਲੋਂ ਚਲਾਏ ਜਾ ਰਹੇ ਹੁਨਰ ਸੇ ਰੋਜ਼ਗਾਰ ਦੇ ਕੂਕਿੰਗ ਦੇ 18ਵੇਂ ਬੈਚ ਦੇ ਵਿਦਿਆਰਥੀਆਂ ਨੂੰ ਕੋਰਸ ਮੁਕੰਮਲ …
Read More »’ਪੰਜਾਬੀ ਸਾਹਿਤ ਦੇ ਰਤਨ’ ਕੈਲੰਡਰ 2015 ਲੋਕ ਅਰਪਣ
ਬਟਾਲਾ, 24 ਜਨਵਰੀ (ਨਰਿੰਦਰ ਬਰਨਾਲ) – ਬਟਾਲਾ ਨਾਲ ਸੰਬੰਧਿਤ ਸਮੂਹ ਸਾਹਿਤਕਾਰਾਂ ਤੇ ਸ਼ਾਇਰਾਂ ਵੱਲੋਂ ਗੁਰਦਾਸਪੁਰ ਜ਼ਿਲ੍ਹੇ ‘ਚ ਪਹਿਲੀ ਵਾਰ ”ਪੰਜਾਬੀ ਸਾਹਿਤ ਦੇ ਰਤਨ” ਸਿਰਲੇਖ ਅਧੀਨ ਇਕ ਬਹੁਰੰਗਾ ਕੈਲੰਡਰ ਲੋਕ ਅਰਪਣ ਕੀਤਾ ਗਿਆ। ਇਹ ਕੈਲੰਡਰ ਉੱਘੇ ਵਾਰਤਕਾਰ ਤੇ ਕਹਾਣੀਕਾਰ ਦੇਵਿੰਦਰ ਦੀਦਾਰ ਤੇ ਫ਼ੋਟੋ ਕਲਾਕਾਰ ਤੇ ਸ਼ਾਇਰ ਹਰਭਜਨ ਸਿੰਘ ਬਾਜਵਾ ਦੇ ਸਾਂਝੇ ਯਤਨਾਂ ਨਾਲ ਤਿਆਰ ਤੇ ਪ੍ਰਕਾਸ਼ਿਤ ਕੀਤਾ ਗਿਆ। ਇਸ ਨੂੰ ਲੋਕ …
Read More » ਜਿਲਾ ਪੱਧਰੀ ਸਾਇੰਸ ਮੇਲੇ ਵਿਚੋਂ ਜੈਤੋਸਰਜਾ ਦੀ ਸਤਿੰਦਰ ਕੌਰ ਮੋਹਰੀ
ਰਮਸਾ ਅਧੀਨ ਕਰਵਾਇਆ ਗਿਆ ਸਾਇੰਸ ਮੇਲਾ ਬਟਾਲਾ, 24 ਜਨਵਰੀ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਨ ਸਕੂਲ ਚੰਡੀਗੜ ਦੀ ਹਦਾਇਤਾ ਤੇ ਜਿਲਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿਘ ਸੈਣੀ ਤੇ ਜਿਲਾ ਸਾਇੰਸ ਸੁਪਰਵਾਈਜਰ ਸ੍ਰੀ ਰਵਿੰਦਰ ਪਾਲ ਸਿਘ ਚਾਹਲ ਦੀ ਦੇਖਰੇਖ ਹੇਠ ਜਿਲਾ ਗੁਰਦਾਸਪੁਰ ਵਿਖੇ ਇਕ ਸਾਂਇੰਸ ਮੇਲੇ ਦਾ ਆਯੋਜ਼ਨ ਕੀਤਾ ਗਿਆ। ਵਿਦਿਆਰਥੀਆਂ ਵਿਚ ਵਿਗਿਆਨ ਵਿਸੇ ਦੀ ਚੇਟਰ ਵਧਾਉਣ ਵਾਸਤੇ ਰਾਸਟਰੀ ਮਾਧਮਿਕ ਸਿਖਿਆ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 24 ਜਨਵਰੀ (ਗੁਰਪ੍ਰੀਤ ਸਿੰਘ – ਸੁਖਬੀਰ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ …
Read More »ਲ਼ਲਕਾਰ ਰੈਲੀ ਲਈ ਪਿੰਡ ਸੁਲਤਾਨਵਿੰਡ ਤੋਂ ਵੱਡਾ ਕਾਫਲਾ ਰਵਾਨਾ
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਤੋਂ ਸੰਸਦ ਮੈਂਬਰ, ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਣਜੀਤ ਐਵਨਿਊ ਵਿਖੇ ਅਯੋਜਿਤ ਲਲਕਾਰ ਰੈਲੀ ‘ਚ ਸ਼ਾਮਲ ਹੋਣ ਲਈ ਕਰਨ ਲਈ ਪਿੰਡ ਸੁਲਤਾਨਵਿੰਡ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ।ਇਸ ਕਾਫਲੇ ਵਿੱਚ ਜਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਸ੍ਰ. ਗੁਰਬਿੰਦਰ ਸਿੰਘ ਮਾਹਲ, ਜਿਲਾ ਕਾਂਗਰਸ ਦੇ ਜਨ: ਸੈਕਟਰੀ …
Read More » ਪੰਜਾਬ ਵਿੱਚ ਨਸ਼ੇ ਠੱਲਣ ਲਈ ਮੋਦੀ ਲਿਆਵੇ ਕੋਮੀ ਨੀਤੀ – ਕੈਪਟਨ ਅਮਰਿੰਦਰ ਸਿੰਘ
ਲਲਕਾਰ ਰੈਲੀ ਦਾ ਸੱਚੋ ਸੱਚ ਭਾਜਪਾ ਨੂੰ ਰਗੜੇ ਵੱਧ ਤੇ ਅਕਾਲੀਆਂ ਨੂੰ ਘੱਟ ਅੰਮ੍ਰਿਤਸਰ, 24 ਜਨਵਰੀ (ਰੋਮਿਤ ਸ਼ਰਮਾ/ ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵਨਿਊ ਵਿਖੇ ਗੁਰੂ ਨਗਰੀ ਤੋਂ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਵਲੋਂ ਰੱਖੀ ਗਈ ਲਲਕਾਰ ਰੈਲੀ ਨੂੰ ਵੱਡਾ ਹੁੰਗਾਰਾ ਮਿਲਿਆ।ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਨਸ਼ਿਆਂ ਨੂੰ ਮੁਕੰਮਲ ਠੱਲ ਪਾਣ ਲਈ ਮੋਦੀ …
Read More »ਇਤਿਹਾਸਕ ਗੁਰਦੁਆਰਾ ਟਾਹਲਾ ਸਾਹਿਬ ਵਿਖੇ ਧਾਰਮਿਕ ਸਮਾਗਮ 26 ਨੂੰ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ)- ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਬਾਬਾ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਚੱਬਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ 26 ਜਨਵਰੀ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਚਾਇਆ ਜਾ ਰਿਹਾ ਹੈ।ਗੁ: ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਜਨਵਰੀ ਦਿਨ …
Read More »ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸਿੰਘ ਸਾਹਿਬ ਗਿ: ਗੁਰਮੁਖ ਸਿੰਘ 27 ਨੂੰ ਸੰਭਾਲਣਗੇ ਸੇਵਾ
ਅੰਮ੍ਰਿਤਸਰ, ੨੩ ਜਨਵਰੀ (ਗੁਰਪ੍ਰੀਤ ਸਿੰਘ)- ਸਿੰਘ ਸਾਹਿਬ ਗਿਆਨੀ ਗੁਰਮੁ’ਖ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ 27 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਦੇ ਕਾਰਜਕਾਰੀ ਜਥੇਦਾਰ ਵਜੋਂ ਦੀ ਸੇਵਾ ਸੰਭਾਲਣਗੇ। ਇਥੋਂ ਜਾਰੀ ਪ੍ਰੈਸ ਬਿਆਾਨ ‘ਚ ਸ: ਦਲਮੇਘ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਨੇ ਦੱਸਿਆ ਹੈ ਕਿ ਗਿਆਨੀ ਗੁਰਮੁੱਖ ਸਿੰਘ ਦਾ ਜਨਮ 1971 ‘ਚ ਬੀਬੀ ਬਲਵਿੰਦਰ ਕੌਰ ਦੀ ਕੁੱਖੋਂ …
Read More »
Punjab Post Daily Online Newspaper & Print Media