Friday, September 11, 2026

ਪੰਜਾਬੀ

ਸਬਸਿਡਰੀ ਹੈਲਥ ਸੈਂਟਰ ਗੁਮਟਾਲਾ ਤੋਂ ਕੀਤੀ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਦੀ ਸ਼ੁਰੁਆਤ

ਅੰਮ੍ਰਿਤਸਰ, 23 ਜਨਵਰੀ ( ਰੋਮਿਤ ਸ਼ਰਮਾ) -ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਭਗਤ ਦੇ ਦਿਸ਼ਾ-ਨਿਰਦੇਸ਼ਾਂਾ ਹੇਠ ਅੱਜ ਸਿਵਲ ਸਰਜਨ ਡਾ. ਰਾਜੀਵ ਭੱਲਾ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ ਬੁਟਰੀ ਵੱਲੋ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਦੀ ਸ਼ੁਰੁਆਤ ਸੀ.ਐਚ.ਸੀ ਵੇਰਕਾ ਦੇ ਸੀਨੀਅਮਰ ਮੈਡੀਕਲ ਅਫਸਰ ਡਾ. ਕਿਰਨ ਸੀਕਰੀ ਵੱਲੋ ਸਬਸਿਡਰੀ ਹੈਲਥ ਸੈਂਟਰ ਗੁਮਟਾਲਾ ਬਲਾਕ ਵੇਰਕਾ ਤੋ ਕੀਤੀ ਗਈ, ਜਿਸ ਵਿਚ ਲੋਕਾ ਨੂੰ ਡਾਕੂਮੈਂਟਰੀ …

Read More »

ਸ਼ੋ੍ਮਣੀ ਕਮੇਟੀ ਨੇ ਸ਼ਸਤਰਾਂ ਦੀ ਪ੍ਰਦਰਸ਼ਨੀ ਲਈ ਤਿਆਰ ਕੀਤੀ ਵਿਸ਼ੇਸ਼ ਬੱਸ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੁੁਸਾਹਿਬਾਨ ਨਾਲ ਸਬੰਧਤ ਇਤਿਹਾਸਕ ਸ਼ਸਤਰਾਂ ਦੀ ਪ੍ਰਦਰਸ਼ਨੀ ਲਈ ਇਕ ਵਿਸ਼ੇਸ਼ ਬੱਸ ਤਿਆਰ ਕਰਵਾਈ ਗਈ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਬੱਸ ਵਿੱਚ ਗੁਰੂੁ ਸਾਹਿਬਾਨ ਦੇ ਸ਼ਸਤਰ ਵੱਖ …

Read More »

ਜਥੇਦਾਰ ਅਵਤਾਰ ਸਿੰਘ ਨੇ ਸੰਤ ਸੀਚੇਵਾਲ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਸਮਾਜਸੇਵੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਮਾਜ ਸੇਵਾ ਦੌਰਾਨ ਲੱਤ ਟੁੱਟ ਜਾਣ ‘ਤੇ ਅਫ਼ਸੋਸ ਜਾਹਰ ਕਰਦਿਆਂ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਇਥੋਂ ਜਾਰੀ ਪੈ੍ਰੱਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਮਾਜ ਭਲਾਈ ਲਈ …

Read More »

ਮੰਤਰੀ ਰਣੀਕੇ ਨੇ ਸਕੂਲ ਦੀ ਗਰਾਊਂਡ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਬੱਚਿਆਂ ਨੂੰ ਵਰਦੀਆਂ ਤੇ ਵਿਧਵਾ ਔਰਤਾਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ ਛੇਹਰਟਾ, 23 ਜਨਵੀ (ਕੁਲਦੀਪ ਸਿੰਘ ਨੋਬਲ) – ਨਗਰ ਨਿਗਮ ਵਾਰਡ ਨੰਬਰ 62 ‘ਚ ਪੈਂਦੇ ਗੁਰੂ ਕੀ ਵਡਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਦਾ 14 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਕੀਤਾ।ਇਸ ਮੋਕੇ ਪ੍ਰਿੰਸੀਪਲ ਸਰਦਾਰੀ ਲਾਲ ਵਲੋਂ ਕਰਵਾਏ ਗਏ …

Read More »

ਛੇਹਰਟਾ ਸਾਹਿਬ ਵਿਖੇ ਸਾਲਾਨਾ ਬਸੰਤ ਪੰਚਮੀ ਜੋੜ ਮੇਲਾ 25 ਨੂੰ

24 ਜਨਵਰੀ ਨੂੰ ਕੌਮੀ ਦਸਤਾਰ ਬੰਦੀ ਸਮਾਗਮ ਹੋਵੇਗਾ- ਮੈਨੇਜਰ ਧੌਲ ਛੇਹਰਟਾ, 23 ਜਨਵੀ (ਕੁਲਦੀਪ ਸਿੰਘ ਨੋਬਲ) – ਹਰ ਸਾਲ ਦੀ ਤਰਾਂ ਇਸ ਵਾਰ ਵੀ ਬਸੰਤ ਪੰਚਮੀ ਦਾ ਸਾਲਾਨਾ ਜੌੜ ਮੇਲਾ ਗੁਰਦੁਆਰਾ ਸ਼੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਤੇ ਮੈਨੇਜਰ ਦਿਲਬਾਗ ਸਿੰਘ ਧੌਲ ਦੀ ਦੇਖ-ਰੇਖ ਹੇਠ ਬੜੀ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਸਾਹਿਬ ਦੇ ਮੈਨੇਜਰ ਦਿਲਬਾਗ …

Read More »

ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਤਹਿਤ ਸ਼ਹਿਰ ਦੀ ਸਫ਼ਾਈ ਲਈ ਦੋ ਕੰਮਪੈਕਟਰਾਂ ਨੂੰ ਹਰੀ ਝੰਡੀ

ਹੁਸ਼ਿਆਰਪੁਰ, 23 ਜਨਵਰੀ (ਸਤਵਿੰਦਰ ਸਿੰਘ) – ਸਵੱਛ ਭਾਰਤ ਅਭਿਆਨ ਤਹਿਤ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਇੱਕ ਹੋਰ ਕਦਮ ਵਧਾਉਂਦੇ ਹੋਏ ਅੱਜ ਨਗਰ ਨਿਗਮ ਦੇ ਦਫ਼ਤਰ ਵਿਖੇ ਮੁੱਖ ਪਾਰਲੀਮਾਨੀ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਸੋਮ ਪ੍ਰਕਾਸ਼ ਨੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਤਹਿਤ ਸ਼ਹਿਰ ਦੀ ਸਫ਼ਾਈ ਲਈ ਦੋ  ਕੰਮਪੈਕਟਰ ਹਰੀ ਝੰਡੀ ਦੇ ਕੇ ਰਵਾਨਾ ਕੀਤੇ। ਮੁੱਖ ਮੰਤਰੀ ਪੰਜਾਬ …

Read More »

‘ਇੰਮਪੈਕਟ ਆਫ ਇੰਫਰਮੇਸ਼ਨ ਕਮਿਊੁਨੀਕੇਸ਼ਨ ਟੈਕਨਾਲੋਜੀ ਆਨ ਸੋਸ਼ਲ ਸਾਇੰਸ’ ‘ਤੇ ਸੈਮੀਨਾਰ ਸ਼ੁਰੂ

  ਅੰਮ੍ਰਿਤਸਰ, 23 ਜਨਵਰੀ (ਰੋਮਿਤ ਸ਼ਰਮਾ) – ਭਾਈ ਗੁਰਦਾਸ ਲਾਇਬ੍ਰੇਰੀ ਵੱਲੋ ਅੱਜ ਇਥੇ ਇਕ ਨੈਸ਼ਨਲ ਸੈਮੀਨਾਰ ‘ਇੰਮਪੈਕਟ ਆਫ ਇੰਫਰਮੇਸ਼ਨ ਕਮਿਉਨੀਕੇਸ਼ਨ ਟੈਕਨੋਲੋਜੀ ਆਨ ਸੋਸ਼ਲ ਸਾਇੰਸ’ ਕਰਾਇਆ ਗਿਆ। ਡਾ:ਐਚ.ਐਸ.ਚੋਪੜਾ, ਯੂਨੀਵਰਸਿਟੀ ਲਾਇਬ੍ਰੇਰੀਅਨ ਅਤੇ ਆਰਗੇਨਾਇਜ਼ਿੰਗ ਸੈਕਟਰੀ ਨੇ ਆਏ ਡੇੇੈਲੀਗੇਟਸ ਦਾ ਸਵਾਗਤ ਕੀਤਾ। ਉਹਨਾਂ ਨੇ ਕਿਹਾ ਕਿ ਲਾਇਬ੍ਰੇਰੀਅਨਸ ਨੂੰ ਸਮੇਂ ਅਤੇ ਟੈਕਨੋਲੋਜੀ ਨਾਂਲ ਬਦਲਣਾ ਪਵੇਗਾ। ਉਹਨਾਂ ਨੇ ਕਿਹਾ ਈ-ਰੀਸੋਰਸਸ ਨੇ ਸਾਰੇ ਵਿਦਿਅਕ ਢਾਂਚੇ ਨੂੰ ਬਦਲ …

Read More »

ਡਾ. ਜਗਬੀਰ ਸਿੰਘ ਵਿਦਿਆਰਥੀਆਂ ਦੇ ਰੂ-ਬ-ਰੂ

ਅੰਮ੍ਰਿਤਸਰ, 23 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋ  ਪ੍ਰਸਿੱਧ ਪੰਜਾਬੀ ਚਿੰਤਕ ਡਾ. ਜਗਬੀਰ ਸਿੰਘ ਸਾਬਕਾ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ ਦਿੱਲੀ ਯੂਨੀਵਰਸਿਟੀ ਨਾਲ ਖੋਜ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ ਗਿਆ।ਵਿਭਾਗ ਦੇ ਮੁਖੀ ਡਾ. ਹਰਿਭਜਨ ਸਿੰਘ ਭਾਟੀਆ ਨੇ ਡਾ. ਜਗਬੀਰ ਸਿੰਘ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਜੀਵਨ ਸਫ਼ਰ, ਮੱਧਕਾਲੀਨ ਅਤੇ ਆਧੁਨਿਕ ਪੰਜਾਬੀ ਸਾਹਿਤ …

Read More »

ਦੁੱਧ ਉਤਪਾਦਕਾਂ ਲਈ ਡੇਅਰੀ ਉੱਦਮ ਸਿਖਲਾਈ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ-ਬਰਾੜ

6 ਹਫਤਿਆਂ ਦੇ ਡੇਅਰੀ ਸਿਖਲਾਈ ਲਈ 30 ਜਨਵਰੀ ਨੂੰ ਹੋਵੇਗੀ ਇੰਟਰਵਿਊ ਫਾਜਿਲਕਾ, 23 ਜਨਵਰੀ ( ਵਿਨੀਤ ਅਰੋੜਾ) – ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਲਈ ਪ੍ਰੇਰਿਤ ਕਰਨ ਅਤੇ ਇੰਨ੍ਹਾਂ ਧੰਦਿਆਂ ਸਬੰਧੀ ਸਿਖਲਾਈ ਦੇਣ ਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਇਸੇ ਤਹਿਤ ਫਾਜ਼ਿਲਕਾ ਜਿਲ੍ਹੇ ਦੇ  ਪਸ਼ੂ ਪਾਲਕਾਂ ਲਈ ਡੇਅਰੀ ਫਾਰਮਿੰਗ ਸਬੰਧੀ 6 ਹਫਤਿਆਂ ਦਾ ਸਿਖਲਾਈ ਕੋਰਸ ਏਕੀਕ੍ਰਿਤ …

Read More »

ਜ਼ਿਲ੍ਹਾ ਫਾਜ਼ਿਲਕਾ ਵਿਚ ਸਵਾਈਨ ਫਲੂ ਦਾ ਕੋਈ ਮਰੀਜ਼ ਨਹੀਂ-ਡਿਪਟੀ ਕਮਿਸ਼ਨਰ

ਸਿਹਤ ਵਿਭਾਗ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਫਾਜ਼ਿਲਕਾ, 23 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਵਿਚ ਹਾਲੇ ਤੱਕ ਸਵਾਈਨ ਫਲੂ ਬਿਮਾਰੀ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਹੈ ਅਤੇ ਕੋਈ ਵੀ ਮਰੀਜ਼ ਆਉਣ ਤੇ ਉਸ ਦੇ ਇਲਾਜ ਲਈ ਢੁਕਵੇਂ ਅਗਾਊਂ ਪ੍ਰਬੰਧ ਕਰਨ ਦੀਆਂ ਹਦਾਇਤਾਂ …

Read More »