Friday, September 11, 2026

ਪੰਜਾਬੀ

ਭਗਤ ਪੂਰਨ ਸਿੰਘ ਦੇ ਜੀਵਨ ਤੋ ਪ੍ਰੇਰਣਾ ਲੈ ਕੇ ਨਿਭਾਈਆਂ ਜਾ ਰਹੀਆਂ ਨੇ ਸੇਵਾਵਾਂ- ਭਾਈ ਗੁਰਮੀਤ ਸਿੰਘ

ਪੱਟੀ, 22 ਜਨਵਰੀ (ਰਣਜੀਤ ਸਿੰਘ ਮਾਹਲਾ /ਅਵਤਾਰ ਸਿੰਘ ਢਿੱਲੋ) – ਲੋਕ ਭਲਾਈ ਕਾਰਜਾਂ ਨੂੰ ਸਮਰਪਿਤ ਸੰਸਥਾ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵੱਲੋ ਨਿਰਮਲ ਕੌਰ ਪਤਨੀ ਇਦਰਜੀਤ ਸਿੰਘ ਵਾਸੀ ਵਾਰਡ ਨੰ: 2 ਜੋ ਕਿ ਸ਼ੂਗਰ ਦੀ ਬਿਮਾਰੀ ਕਰਕੇ ਉਸ ਦਾ ਪੈਰ ਬੁਰੀ ਤਰਾਂ ਖਰਾਬ ਹੋ ਚੁੱਕਾ ਹੈ ਅਤੇ ਇਲਾਜ ਗਰੇਵਾਲ ਹਸਪਤਾਲ ਲੁਧਿਆਣਾ ਤੋ ਚੱਲ ਰਿਹਾ ਸੀ, ਪਰ ਮਹਿੰਗਾ ਹੋਣ ਕਾਰਨ ਇਹ …

Read More »

ਗੁਰਦੁਆਰਾ ਸ਼ਹੀਦ ਸਿੰਘਾਂ ਦਸ਼ਮੇਸ਼ ਨਗਰ ਵਿਖੇ ਮੈਡੀਕਲ ਕੈਪ ਲਗਾਇਆ ਗਿਆ

ਹੁਸ਼ਿਆਰਪੁਰ, 22 ਜਨਵਰੀ (ਸਤਵਿੰਦਰ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬਧੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ਼ਹੀਦ ਸਿੰਘਾਂ ਦਸ਼ਮੇਸ਼ ਨਗਰ ਵਿਖੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਮੈਡੀਕਲ ਕੈਪ ਲਗਾਇਆ ਗਿਆ।ਇਸ ਮੈਡੀਕਲ ਕੈਪ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਣ ਸੂਦ, ਸ਼ਿਵ …

Read More »

ਪਿੰਡਾਂ ਦੀਆਂ ਪੰਚਾਇਤਾਂ ਦੀ ਸਹੂਲਤ ਲਈ ਕਮਿਉਨਟੀ ਹਾਲ ਬਣਾਏ ਜਾ ਰਹੇ ਹਨ-ਤੀਕਸ਼ਨ ਸੂਦ

ਹੁਸ਼ਿਆਰਪੁਰ, 22 ਜਨਵਰੀ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਦੀ ਸਹੂਲਤ ਲਈ ਕੰਮਿਉਨਟੀ ਹਾਲ ਬਣਾਏ ਜਾ ਰਹੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਨਿਊ ਬੈਂਕ ਕਲੋਨੀ ਦੇ ਵਿਕਾਸ ਕਾਰਜਾਂ ਲਈ ੫ ਲੱਖ ਰੁਪਏ ਦਾ ਚੈਕ ਦੇਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 1 ਲੱਖ ਰੁਪਏ ਕਮਿਊਨਟੀ ਹਾਲ ਦੀ ਚਾਰ-ਦੀਵਾਰੀ …

Read More »

ਪੰਜਾਬ ਐਗਰੋ ਪ੍ਰੋਡਕਟ ਵੱਲੋਂ ਨਵੇ ਬਣੇ ਸੁਵਿਧਾ ਸੈਂਟਰ ‘ਚ ਲੋਕਾਂ ਦੀ ਸਹੂਲਤ ਲਈ ਸਟਾਲ ਦਾ ਉਦਘਾਟਨ

ਹੁਸ਼ਿਆਰਪੁਰ, 22 ਜਨਵਰੀ (ਸਤਵਿੰਦਰ ਸਿੰਘ) – ਪੰਜਾਬ ਐਗਰੋ ਪ੍ਰੋਡਕਟ ਵੱਲੋਂ ਨਵੇ ਬਣੇ ਸੁਵਿਧਾ ਸੈਂਟਰ ਵਿੱਚ ਆਪਣੇ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਥਾਪਿਤ ਕੀਤੇ ਗਏ ਸਟਾਲ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੰਦਿਤਾ ਮਿਤਰਾ ਨੇ ਕਰਦਿਆ ਦੱਸਿਆ ਕਿ ਨਵੇਂ ਸੁਵਿਧਾ ਸੈਂਟਰ ਵਿੱਚ ਆਪਣੇ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਹੂਲਤਾਂ ਦੇਣ ਵਜੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ …

Read More »

ਹਲਕਾ ਚੱਬੇਵਾਲ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਹੁਸ਼ਿਆਰਪੁਰ, 22 ਜਨਵਰੀ (ਸਤਵਿੰਦਰ ਸਿੰਘ) – ਆਮ ਆਦਮੀ ਪਾਰਟੀ ਦੇ ਉੱਘੇ ਵਰਕਰ ਡਾ.ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਦੇ ਨਾਲ ਅੱਜ ਪਿੰਡ ਸਿੰਘਪੁਰ ਹਲਕਾ ਚੱਬੇਵਾਲ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਦੀ ਪੰਜਾਬ ਕਾਰਜਕਾਰਣੀ ਮੈਂਬਰ ਯਾਮਿਨੀ ਗੋਮਰ, ਜਿਲਾ ਇੰਚਾਰਜ ਜਸਵੰਤ ਸਿੰਘ ਮਠਾਰੂ ਅਤੇ ਉੱਘੇ ਵਰਕਰ ਹਰਦੀਪ ਬੱਗਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।ਪਾਰਟੀ ਦੇ ਕੌਮੀ ਪਰਿਸ਼ਦ ਦੇ ਮੈਂਬਰ …

Read More »

ਡੀ.ਸੀ ਨੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਕੇਂਦਰੀ ਜੇਲ੍ਹ ‘ਚ ਸਥਾਪਿਤ ਮੁਫ਼ਤ ਕੰਪਿਊਟਰ ਸੈਂਟਰ ਦਾ ਕੀਤਾ ਉਦਘਾਟਨ

ਟਰੱਸਟ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ-ਰਵੀ ਭਗਤ ਕੈਦੀਆਂ ਨੂੰ ਆਮ ਮਨੁੱਖਾਂ ਵਾਲੇ ਸਿੱਖਿਆ ਦੇ ਹੱਕ ਮਿਲਣੇ ਜ਼ਰੂਰੀ -ਓਬਰਾਏ ਅੰਮ੍ਰਿਤਸਰ, 22 ਜਨਵਰੀ (ਰੋਮਿਤ ਸ਼ਰਮਾ) – ਪੰਜਾਬ ਦੀਆਂ ਸਮੁੱਚੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਸੋਚ ਨੂੰ ਸਮੇਂ ਦੇ ਹਾਣ ਦੀ ਬਨ੍ਹਾਉਣ ਦੇ ਮਕਸਦ ਨਾਲ ਉਨ੍ਹਾਂ ਨੂੰ ਮੁਫ਼ਤ ਤੇ ਮਿਆਰੀ ਕੰਪਿਊਟਰ ਸਿੱਖਿਆ ਮੁਹਈਆ ਕਰਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ …

Read More »

10000 ਹਜਾਰ ਰਿਸ਼ਵਤ ਰਿਸ਼ਵਤ ਲੈਂਦਾ ਕਾਨੂੰਗੋ ਗ੍ਰਿਫਤਾਰ

ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਵਿਜੀਲੈਸ ਬਿਉਰੋ ਯੂਨਿਟ ਤਰਨਤਾਰਨ ਨੇ ਨਕਸ਼ਾ ਤਿਆਰ ਕਰਨ ਲਈ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਸ਼ਿਕਾਇਤਕਰਤਾ ਤੋ ਮੇਹਰ ਸ਼ਿੰਘ ਕਾਨੂੰਗੋ ਨੇ ਨਕਸ਼ਾ ਤਿਆਰ ਕਰਨ ਸਬੰਧੀ 10000 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ, ਪਰੰਤੂ ਸ਼ਿਕਾਇਤਕਰਤਾ ਦੇ ਤਰਲਾ ਮਿੰਨਤ ਕਰਨ ‘ਤੇ 5000 ਰੁਪਏ ਰਿਸ਼ਵਤ ਲੈਣ ਉਪਰੰਤ ਨਕਸ਼ਾ ਤਿਆਰ ਕਰਨਾ ਮੰਨਿਆ।ਪ੍ਰਗਟ ਸਿੰਘ ਰਿਸ਼ਵਤ ਦੇ ਕਰ ਕੰਮ …

Read More »

ਭਵਿੱਖ ਦੇ ਕਾਬਿਲ ਅਧਿਆਪਕ ਤਿਆਰ ਕਰਨ ਦਾ ਜੀ.ਕੇ ਨੇ ਦਿੱਤਾ ਸੱਦਾ

ਨਵੀਂ ਦਿੱਲੀ, 22 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਨਾਨਕ ਆਫ ਐਜੁਕੇਸ਼ਨ ਪੰਜਾਬੀ ਬਾਗ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਫਕੈਲਟੀ ਡਵੈਲਪਮੈਂਟ ਪ੍ਰੋਗਰਾਮ ਤਹਿਤ ਭਵਿੱਖ ਦੇ ਤਿਆਰ ਕੀਤੇ ਜਾ ਰਹੇ ਅਧਿਆਪਕਾਂ ਨੂੰ ਇਕ ਚੰਗਾ ਅਧਿਆਪਕ ਬਨਾਉਣ ਦੀ ਦੋ ਦਿੰਨੀ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਧਘਾਟਨ ਦਿੱਲੀ ਕਮੇਟੀ ਦੇ …

Read More »

ਜਥੇਦਾਰਾਂ ਦੀ ਨਿਯੂਕਤੀ ਅਤੇ ਨਾਨਕਸ਼ਾਹੀ ਕੈਲੰਡਰ ਤੇ ਸਰਨਾ ਦੇ ਦੋਹਰੇ ਮਾਪਦੰਡ ਸਾਹਮਣੇ ਆਏ

ਨਵੀਂ ਦਿੱਲੀ, 22 ਜਨਵਰੀ (ਅੰਮ੍ਰਿਤ ਲਾਲ ਮੰਨਣ) – ਨਾਨਕਸ਼ਾਹੀ ਕੈਲੰਡਰ ਤੇ ਸ਼੍ਰੋਮਣੀ ਅਕਾਲੀ ਦਲ ਸਰਨਾ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਰੋਜ਼ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਗੈਰਜ਼ਰੂਰੀ ਦੱਸਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੀਡਿਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਨਾਨਕਸ਼ਾਹੀ ਕੈਲੰਡਰ ਤੇ ਸਰਨਾ ਭਰਾਵਾਂ ਨੂੰ ਰਾਜਨੀਤੀ ਨਾ ਕਰਨ ਦੀ ਸਲਾਹ ਦਿੱਤੀ ਹੈ। …

Read More »

ਕੇਂਦਰੀ ਮੰਤਰੀ ਗਡਕਰੀ ਨੇ ਪੰਜਾਬ ਲਈ 18 ਹਜ਼ਾਰ ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਐਲਾਨੇ

ਬਠਿੰਡਾ ਵਿੱਚ 3342 ਕਰੋੜ ਦੇ ਹਾਈਵੇ ਦਾ ਰੱਖਿਆ ਨੀਂਹ ਪੱਥਰ-5 ਰੇਲਵੇ ਓਵਰ ਬ੍ਰਿਜ ਮਨਜ਼ੂਰ ਪੰਜਾਬ ਦੇ ਸਤਲੁਜ ਅਤੇ ਬਿਆਸ ਦਰਿਆ ਦੇਸ਼ ਦੇ 101 ਜਲ ਟਰਾਂਸਪੋਰਟ ਪ੍ਰੋਜੈਕਟਾਂ ਵਿੱਚ ਸ਼ਾਮਿਲ ਬਠਿੰਡਾ-ਚੰਡੀਗੜ੍ਹ ਚਹੁੰਮਾਰਗੀ ਸੜਕ ਸੀਮਿੰਟ ਕੰਕਰੀਟ ਦੀਆਂ ਹੋਣਗੀਆਂ -ਸੁਖਬੀਰ ਬਾਦਲ ਬਠਿੰਡਾ, 22 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਕੇਂਦਰੀ ਸੜਕ ਆਵਾਜਾਈ, ਹਾਈਵੇ ਅਤੇ ਸ਼ਿਪਿੰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਅੱਜ ਪੰਜਾਬ …

Read More »