ਅੰਮ੍ਰਿਤਸਰ, 5 ਅਕਤੂਬਰ (ਦੀਪ ਦਵਿੰਦਰ ਸਿੰਘ) – ਡਾ. ਸੁਰਿੰਦ੍ਰ ਕੌਰ ਸੰਧੂ ਦੀ ਪਲੇਠੀ ਕਾਵਿ-ਪੁਸਤਕ “ਜ਼ਿੰਦਗੀ ਦੇ ਵਰਕੇ” ਦਾ ਲੋਕ-ਅਰਪਣ ਅਤੇ ਵਿਚਾਰ-ਚਰਚਾ ਦਾ ਆਯੋਜਨ ਪੰਜਾਬੀ ਦੇ ਉਘੇ ਲੇਖਕਾਂ ਦੀ ਹਾਜ਼ਰੀ ‘ਚ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਡਾ. ਸੁਰਜੀਤ ਪਾਤਰ (ਸ਼੍ਰੋਮਣੀ ਪੰਜਾਬੀ ਕਵੀ ਅਤੇ ਪ੍ਰਧਾਨ, ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ) ਨੇ ਕੀਤੀ ਜਦਕਿ ਪ੍ਰੋਗਰਾਮ ਵਿੱਚ …
Read More »ਪੰਜਾਬੀ
ਸਵੀਪ ਗਤੀਵਿਧੀ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਲਈ ਕੀਤਾ ਪ੍ਰੇਰਿਤ
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਯੋਗਦਾਨ ਪਾ ਰਹੀ ਸੰਸਥਾ ਹੈਲਪਿੰਗ ਨੇਚਰ ਵਲੋਂ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ।ਹਲਕਾ ਸੁਨਾਮ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਅਤੇ …
Read More »ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਨੇ ਮਨਾਇਆ ਦਿਵਾਲੀ ਦਾ ਤਿਉਹਾਰ
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਦਿਵਾਲੀ ਦਾ ਤਿਉਹਾਰ ਪੂਨੀਆਂ ਟਾਵਰ ਵਿਖੇ ਮਨਾਇਆ ਗਿਆ।ਇਸ ਵਿੱਚ 25 ਲਾਇਨ ਮੈਂਬਰਾਂ ਨੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਲਕਸ਼ਮੀ ਪੂਜਾ ਕਰਨ ਉਪਰੰਤ ਦੀਵੇ ਜਗਾ ਕੇ ਕੀਤੀ ਗਈ।ਇਸ ਉਪਰੰਤ ਲਾਈਨਜ਼ ਕਲੱਬ ਦੀ ਜਨਰਲ ਬਾਡੀ ਦੀ ਚੌਥੀ ਮੀਟਿੰਗ ਐਮ.ਜੇ.ਐਫ ਲਾਇਨ ਸੁਖਮਿੰਦਰ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਪਿਛਲੇ …
Read More »ਦਿੜ੍ਹਬਾ, ਸੂਲਰ ਘਰਾਟ ਅਤੇ ਰੋਗਲਾ ਵਿਖੇ ਨੁੱਕੜ ਨਾਟਕਾਂ ਰਾਹੀਂ ਪਰਾਲੀ ਨਾ ਸਾੜਨ ਦੀ ਅਪੀਲ
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਪਿੰਡਾਂ ਵਿੱਚ ਨਾਟਕ ਮੰਡਲੀਆਂ ਵਲੋਂ ਨੁੱਕੜ ਨਾਟਕਾਂ ਦੇ ਮੰਚਨ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਅੱਜ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ ਦੀ ਨਿਗਰਾਨੀ ਹੇਠ ਅਨਾਜ ਮੰਡੀ ਦਿੜ੍ਹਬਾ, ਸੂਲਰ ਘਰਾਟ ਅਤੇ ਪਿੰਡ …
Read More »ਯਾਦਗਾਰੀ ਹੋ ਨਿਬੜਿਆ ਸਲਾਈਟ ਦਾ ਸਲਾਨਾ ਤਕਨੀਕੀ ਮਹਾਂਕੁੰਭ ‘ਟੈਕਫੇਸਟ-2023
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਟੂ.ਬੀ ਯੂਨੀਵਰਸਿਟੀ) ਲੌਂਗੋਵਾਲ ਦਾ ਸਲਾਨਾ ਤਕਨੀਕੀ ਮਹਾਕੁੰਭ ਟੈਕਫੇਸਟ-2023 ਸ਼ਾਨੋ ਸ਼ੌਕਤ ਨਾਲ ਸੰਪਨ ਹੋ ਗਿਆ ਹੈ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਪ੍ਰੋ. ਮਣੀਕਾਂਤ ਪਾਸਵਾਨ ਨੇ ਸ਼ਮੂਲੀਅਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਪ੍ਰੋ. ਰਾਜੇਸ਼ ਕੁਮਾਰ ਡੀਨ (ਵਿਦਿਆਰਥੀ ਭਲਾਈ), ਪ੍ਰੋ. ਸੁਰਿੰਦਰ ਸੋਢੀ ਡੀਨ (ਰਿਸਰਚ ਐਂਡ ਕੰਸਲਟੈਂਸੀ), ਸੀਨੀਅਰ ਪ੍ਰੋਫੈਸਰ ਪੀ.ਐਸ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਚੌਥ ਨੂੰ ਸਮਰਪਿਤ ਸਮਾਗਮ ਦਾ ਅਯੋਜਨ
ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਬੀਤੇ ਦਿਨੀ ਇਲਾਕੇ ਕਰਵਾ ਚੋਥ ਨੂੰ ਸਮਰਪਿਤ ਇਕ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਚੇਅਰਪਰਸਨ ਮੀਨੂ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਪ੍ਰਿਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਸਕੂਲ ਕੋਰਡੀਨੇਟਰ ਮੈਡਮ ਜਸਪ੍ਰੀਤ ਕੋਰ ਅਤੇ ਹਰਭਵਨ ਕੋਰ ਦੀ ਅਗਵਾਈ ਵਿੱਚ ਸਕੂਲ ਦੇ ਸਟਾਫ ਦਰਮਿਆਨ ਕਰਵਾਚੌਥ ਨਾਲ ਸਬੰਧਿਤ …
Read More »ਖ਼ਾਲਸਾ ਕਾਲਜ ਵਿਖੇ ਪ੍ਰਵਾਸੀ ਸ਼ਾਇਰਾ ਸੁਰਿੰਦਰ ਗੀਤ ਵਿਦਿਆਰਥੀਆਂ ਨਾਲ ਹੋਏ ਰੂਬਰੂ
ਕਾਲਜ ਪ੍ਰਵਾਸੀ ਸਾਹਿਤਕਾਰਾਂ ਦੇ ਵਿਚਾਰ ਪ੍ਰਗਟਾਵੇ ਦਾ ਮੁੱਖ ਕੇਂਦਰ – ਪ੍ਰਿੰਸੀਪਲ ਡਾ. ਮਹਿਲ ਸਿੰਘ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ‘ਚ ਅੱਜ ਪ੍ਰਵਾਸੀ ਸ਼ਾਇਰਾ ਅਤੇ ਕਹਾਣੀਕਾਰਾ ਸੁਰਿੰਦਰ ਗੀਤ ਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਰੂਬਰੂ ਕਰਵਾਇਆ ਗਿਆ।ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਦਾ ਪੰਜਾਬੀ ਵਿਭਾਗ ਪੰਜਾਬੀ …
Read More »ਖਾਲਸਾ ਕਾਲਜ ਲਾਅ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਓਰੇਟਰੀ ਕਲੱਬ ਦੇ ਡਾ. ਰਾਸ਼ੀਮਾ ਚੰਗੋਤਰਾ ਅਤੇ ਡਾ. ਅਨੀਤਾ ਸ਼ਰਮਾ (ਕੋ-ਆਰਡੀਨੇਟਰ) ਵਲੋਂ ਕਰਵਾਏ ਇਸ ਮੁਕਾਬਲੇ ’ਚ 28 ਵਿਦਿਆਰਥੀਆਂ ਨੇ ਵੱਖ-ਵੱਖ ਭਾਸਾਵਾਂ ’ਚ ਕਵਿਤਾਵਾਂ ਪੇਸ਼ ਕੀਤੀਆਂ।ਮੁਕਾਬਲੇ ਦੇ ਵਿਦਿਆਰਥੀਆਂ ਦਾ ਨਿਰਣਾ ਡਾ. ਸੁਖਮਨਪ੍ਰੀਤ ਕੌਰ, …
Read More »ਡਿਪਟੀ ਕਮਿਸ਼ਨਰ ਨੇ ਜਾਂਚ ਦੌਰਾਨ ਪਰਾਲੀ ਨੂੰ ਅੱਗ ਲੱਗੀ ਵੇਖ ਅੱਗ ਬੁਝਾਊ ਦਸਤਾ ਸੱਦਿਆ
ਸਬੰਧਤ ਕਿਸਾਨਾਂ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ਼ ਕਰਵਾਉਣ ਦੀ ਕੀਤੀ ਹਦਾਇਤ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵਲੋਂ ਪਰਾਲੀ ਨੂੰ ਲਗਾਈ ਜਾਂਦੀ ਅੱਗ ਰੋਕਣ ਲਈ ਕੀਤੀਆਂ ਹਦਾਇਤਾਂ ਤਹਿਤ ਜਿਥੇ ਸਾਰੇ ਨੋਡਲ ਤੇ ਕਲੱਸਟਰ ਅਫਸਰ ਲਗਾਤਾਰ ਕੰਮ ਕਰ ਰਹੇ ਹਨ, ਉਥੇ ਡਿਪਟੀ ਕਮਿਸ਼ਨਰ ਖ਼ੁਦ ਵੀ ਪਿੰਡਾਂ ਵਿੱਚ ਖੇਤਾਂ ਦਾ ਦੌਰਾ ਕਰ ਰਹੇ ਹਨ।ਅੱਜ ਅਜਿਹੇ ਹੀ ਦੌਰੇ ਦੌਰਾਨ ਪਿੰਡ …
Read More »ਐਸ.ਡੀ.ਐਮ ਅੰਮ੍ਰਿਤਸਰ-2 ਨੇ ਕਰਮਚਾਰੀਆਂ ਨੂੰ ਵੱਧ ਤੋ ਵੱਧ ਵੋਟਾਂ ਬਣਾੳਣ ਦੀ ਕੀਤੀ ਤਾਕੀਦ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-2 ਨਿਕਾਸ ਕੁਮਾਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ 95-ਵੇਰਕਾ ਬੋਰਡ ਚੋਣ ਹਲਕੇ ਵਿੱਚ ਤੈਨਾਤ ਸਮੂਹ ਫੀਲਡ ਸਟਾਫ ਮਾਲ ਕਾਨੂੰਗੋ, ਮਾਲ ਪਟਵਾਰੀ, ਸੁਪਰਵਾਈਜਰ ਅਤੇ ਖਾਲੀ ਪਏ ਪਟਵਾਰ ਸਰਕਲਾਂ ਵਿੱਚ ਉਕਤ ਸਰਕਲਾਂ ਦੇ ਨਿਯੁੁੱਕਤ ਕੀਤੇ ਗਏ ਪ੍ਰਿੰਸੀਪਲ ਨਾਲ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਬਾਰੇ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਐਸ.ਡੀ.ਐਮ ਅੰਮ੍ਰਿਤਸਰ-2 ਨੇ ਸਮੂਹ ਫੀਲਡ …
Read More »
Punjab Post Daily Online Newspaper & Print Media