Friday, September 11, 2026

ਪੰਜਾਬੀ

ਜਿਲ੍ਹਾ ਮੈਜਿਸਟਰੇਟ ਵੱਲੋਂ ਹੈਜੇ ਦੀ ਰੋਕਥਾਮ ਲਈ ਪਾਬੰਦੀਆਂ ਦੇ ਹੁਕਮ ਜਾਰੀ

ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਜਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ ਸਿਫਾਰਿਸ਼ਾਂ ਅਨੁਸਾਰ ਹੈਜੇ ਦੀ ਰੋਕਥਾਮ ਲਈ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਜਿਲ੍ਹੇ ਵਿਚ ਲੋਕਾਂ ਨੂੰ ਹੈਜੇ ਦੀ ਬੀਮਾਰੀ ਸਬੰਧੀ ਜਾਗਰੂਕ ਕੀਤਾ ਜਾ ਸਕੇ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ । ਜਿਲ੍ਹਾ ਮੈਜਿਸਟਰੇਟ ਸ. ਮਨਜੀਤ …

Read More »

ਅਨੂਸੁਚਿਤ ਜਾਤੀਆਂ ਦੇ ਅੱਤਿਆਚਾਰ ਰੋਕੂ ਐਕਟ ਤਹਿਤ ਵਿਜਿਲੈਂਸ ਤੇ ਮੌਨੀਟਰਿੰਗ ਕਮੇਟੀ ਦੀ ਮੀਟਿੰਗ

ਸਾਡਾ ਸਵਿਧਾਨ ਸਾਰਿਆਂ ਨੂੰ ਬਰਾਬਰ ਦਾ ਅਧਿਕਾਰ ਦਿੰਦਾ ਹੈ ਮਾਨ ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਅਨੂਸੁਚਿਤ ਜਾਤੀਆਂ ਦੇ ਅੱਤਿਆਚਾਰ ਰੋਕੂ ਐਕਟ 1989 ਦੇ ਰੂਲ 1995 ਅਧੀਨ ਜਿਲ੍ਹਾ ਪੱਧਰੀ ਵਿਜਿਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਦੇ ਮੈਂਬਰਾਂ ਅਤੇ ਸਬੰਧਤ ਅਧਿਕਾਰੀਆਂ ਨੇ ਹਿੱਸਾ ਲਿਆ।  ਮੀਟਿੰਗ ਦੌਰਾਨ ਅਨੂਸੁਚਿਤ …

Read More »

ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਅਧੀਨ ਜਿਲ੍ਹੇ ਦੇ ਵਿਕਾਸ ਤਜਵੀਜਾਂ ਤਿਆਰ – ਬਰਾੜ

ਬੀ.ਐਸ.ਐਫ ਸਰਹੱਦੀ ਚੌਂਕੀਆਂ ‘ਤੇ ਸ਼ੁੱਧ ਪੀਣ ਵਾਲੇ ਪਾਣੀ ਲਈ ਆਰ.ਓ. ਲਗਾਏ ਜਾਣਗੇ ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ (ਨਾਰਮਲ) ਅਧੀਨ ਜਿਲ੍ਹੇ ਦੇ ਸਰਹੱਦੀ ਖੇਤਰ ਦੇ ਵਿਕਾਸ ਲਈ ਸਾਲ 2015-16 ਲਈ ਸਕੀਮ ਵਾਰ ਤਜਵੀਜਾਂ ਬਨਾਉਣ ਦੇ ਮਕਸਦ ਨਾਲ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ੍ਹਾ ਸਕਰੀਨਿੰਗ ਕਮੇਟੀ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ ਜਿਸ …

Read More »

ਜ਼ਿਲ੍ਹਾ ਅੰਮ੍ਰਿਤਸਰ ਵਿਚ ਕਣਕ ‘ਤੇ ਪੀਲੀ ਕੁੰਗੀ ਦੀ ਕੋਈ ਸ਼ਿਕਾਇਤ ਨਹੀਂ-ਸੰਧੂ

ਕਿਸਾਨ ਹਰ ਹਫ਼ਤੇ ਦੋ ਵਾਰ ਕਣਕ ਦੇ ਖੇਤਾਂ ਦਾ ਨੀਰੀਖਣ ਜ਼ਰੂਰ ਕਰਨ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਵਿਚ ਇਸ ਵਾਰ ਮੌਸਮ ਦੇ ਖੁਸ਼ਗਵਾਰ ਰਹਿਣ ਕਾਰਨ ਅਤੇ ਕਿਸੇ ਕਿਸਮ ਦੀ ਬਿਮਾਰੀ ਦਾ ਹਮਲਾ ਨਾ ਹੋਣ ਕਰਕੇ ਕਣਕ ਦੀ ਭਰਪੂਰ ਪੈਦਾਵਾਰ ਹੋਣ ਦੀ ਸੰਭਾਵਨਾ ਹੈ ਪ੍ਰੰਤੂ ਫਿਰ ਵੀ ਕਿਸਾਨ ਵੀਰ ਕਣਕ ਦੀ ਫਸਲ ਤੇ ਪੀਲੀ ਕੁੰਗੀ ਦੇ ਹਮਲੇ ਤੋਂ …

Read More »

ਕੰਪਨੀ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਾਮਾ ਤੋਂ ਚੋਰੀ ਹੋਏ 7 ਡੈਗਰ ਲੱਭੇ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਕੰਪਨੀ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਾਮਾ ਤੋਂ ਚੋਰੀ ਹੋਏ 7 ਡੈਗਰ ਲੱਭ ਗਏ ਹਨ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੁੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਵੱਲੋਂ ਇਤਲਾਹ ਮਿਲੀ ਸੀ ਕਿ 20 ਜਨਵਰੀ ਨੂੰ ਗੁਰਦਵਾਰਾ ਰਾਮਸਰ ਸਾਹਿਬ ਵਿਖੇ ਇਕ ਅੱਧਖੜ ਉਮਰ ਦੀ ਔਰਤ ਪੀਲੇ ਰੰਗ ਦੇ ਸ਼ਨੀਲ …

Read More »

ਜੰਡਿਆਲਾ ਪੁਲਿਸ ਵਲੋਂ ਮਟਰਾਂ ਦੇ ਵਪਾਰੀ ਪਾਸੋਂ 8 ਲੱਖ 90 ਹਜ਼ਾਰ ਲੁੱਟਣ ਵਾਲੇ ਤਿੰਨ ਕਾਬੂ

ਅੰਮ੍ਰਿਤਸਰ, 21 ਜਨਵਰੀ (ਹਰਿੰਦਰਪਾਲ ਸਿੰਘ) – ਅੱਜ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਉਸ ਵੇਲੇ ਬੜੀ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਜੰਡਿਆਲਾ ਦੀ ਪੁਲਿਸ ਵੱਲੋਂ ਮਿਤੀ 29.12.2014 ਨੂੰ ਮਟਰਾਂ ਦੇ ਵਪਾਰੀ ਸ੍ਰੀ ਅਮਰ ਨਾਥ ਵਾਸੀ ਤਾਰੂਆਣਾ, ਸਿਰਸਾ ਹਾਲ ਚੌਹਾਨ ਪਾਸੋਂ ਪੰਜਾਬ ਨੈਸ਼ਨਲ ਬੈਂਕ ਜੰਡਿਆਲਾ ਵਿੱਚੋ ਕਢਵਾਈ ਗਈ ਰਕਮ 8 ਲੱਖ 90 ਹਜ਼ਾਰ ਰੁਪਏ ਲਟੇਰਿਆਂ ਵੱਲੋਂ ਪਿਸਤੌਲ ਦੀ ਨੋਕ ਤੇ ਲੁੱਟ ਲਿਆ …

Read More »

 ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਇਨ ਫਲੂ ਸਬੰਧੀ ਕੀਤੇ ਲੋੜੀਂਦੇ ਪ੍ਰਬੰਧ-ਡਿਪਟੀ ਕਮਿਸ਼ਨਰ

ਸਵਾਇਨ ਫਲੂ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਕਰੋ ਸੰਪਰਕ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਇਨ ਫਲੂ ਬਿਮਾਰੀ ਦੇ ਇਲਾਜ ਲਈ ਹਰ ਢੁੱਕਵੇਂ ਪ੍ਰਬੰਧ ਕੀਤੇ ਗਏ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਹਤ ਵਿਭਾਗ ਨੂੰ ਹੋਰ ਚੌਕਸ ਕਰ ਦਿੱਤਾ ਗਿਆ ਹੈ ਅਤੇ ਇਸ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਪ੍ਰਤੀਯੋਗਿਤਾ 26 ਨੂੰ

ਨਵੀਂ ਦਿੱਲੀ, 21 ਜਨਵਰੀ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ 26 ਜਨਵਰੀ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਦੀ ਇੱਕ ਵਿਸ਼ੇਸ਼ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ …

Read More »

ਨੰਬਰਦਾਰ ਨੇ ਵੱਡੇ ਭਰਾ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ

ਬਠਿੰਡਾ, 21 ਜਨਵਰੀ (ਅਵਤਾਰ ਸਿੰਘ ਕੈਂਥ)- ਅੱਜ ਕਲ੍ਹ ਦੇ ਦੌਰ ਵਿੱਚ ਬਹੁਤ ਲੋਕ ਭਰਾਵਾਂ ਦੇ ਵੈਰੀ ਬਣੇ ਬੈਠੇ ਹਨ ਤੇ ਹਰ ਰੋਜ਼ ਮੀਡੀਆ ਵਿੱਚ ਆਮ ਪੜ੍ਹਦੇ /ਸੁਣਦੇ ਹਾਂ ਕਿ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ, ਬੇਟੇ ਨੇ ਪਿਉ ਦਾ ਕਤਲ ਕਰ ਦਿੱਤਾ ਅਤੇ ਹੋਰ ਵੀਂ ਘਟਨਾਵਾਂ ਵਾਪਰੀਆਂ ਰਹਿੰਦੀਆਂ ਹਨ ਅਤੇ ਭਰਾ ਨੇ ਲਾਠੀਆਂ ਮਾਰ ਕੇ ਭਰਾ ਨੂੰ ਜ਼ਖਮੀ ਕਰ …

Read More »

ਤਿੰਨ ਮਰੀਜ਼ਾਂ ਲਈ ਸੱਤ ਯੂਨਿਟ ਖੂਨ ਦਾਨ

ਬਠਿੰਡਾ, 21 ਜਨਵਰੀ (ਜਸਵਿੰਦਰ ਜੱਸੀ/ ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਸਾਥੀ ਵੈਲਫੇਅਰ ਸੁਸਾਇਟੀ ਦੇ ਐਮਰਜੈਸੀ ਖੂਨਦਾਨ ਯੂਨਿਟ ਦੀ ਤਰਫੋਂ ਵੱਖ ਵੱਖ ਹਸਪਤਾਲਾਂ ਵਿਚ ਦਾਖ਼ਲ ਮਰੀਜ਼ਾਂ ਮੀਰਾ ਬਾਈ 58 ਪਤਨੀ ਉਂਕਾਰ ਦੱਤ ਸੁਰਿੰਦਰ ਕੌਰ ਅਤੇ ਤੁਲਸੀ ਪੁੱਤਰੀ ਭੁੱਖਨ ਲਈ ਸੁਸਾਇਟੀ ਮੈਂਬਰ ਨਿਤਿਨ ਕੁਮਾਰ, ਪਰਮਿੰਦਰ ਸਿੰਘ, ਬਲਜਿੰਦਰ ਸਿੰਘ, ਧਰਮਪਾਲ ਅਤੇ ਰਵਿ ਕਾਂਤ ਅਰੋੜਾ ਵਲੋਂ ਖੂਨਦਾਨ ਕੀਤਾ।

Read More »