Friday, September 11, 2026

ਪੰਜਾਬੀ

ਪੰਜਾਬ ਹੋਟਲ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ਮੰਗ ਪੱਤਰ

ਮੁੱਖ ਮੰਤਰੀ ਵਲੋਂ ਹੋਟਲ ਐਸੋਸੀਏਸ਼ਨ ਨੂੰ ਵਿਸ਼ਵਾਸ ਦਿਵਾਇਆ ਕਿ ਹੋਵੇਗਾ ਨਿਆਂ ਬਠਿੰਡਾ, 21 ਜਨਵਰੀ (ਜਸਵਿੰਦਰ ਜੱਸੀ/ ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਦੁਆਰਾ ਹੋਟਲ ਉਦਯੋਗ ‘ਤੇ ਲਗਾਏ ਟੈਕਸ ਡੇਢ ਪ੍ਰਤੀਸ਼ਤ ਤੋਂ 8 ਪ੍ਰਤੀਸ਼ਤ ਕਾਰਨ ਹੋਟਲ ਸੰਚਾਲਕਾਂ ਵਿਚ ਭਾਰੀ ਰੋਸ ਉਤਪੰਨ ਹੋਣ ਕਾਰਨ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਹੋਟਲ ਐਸੋਸੀਏਸ਼ਨ ਵਫ਼ਦ ਪ੍ਰਧਾਨ ਸ਼ਤੀਸ਼ ਅਰੋੜਾ ਦੀ …

Read More »

ਲੋਧੀਨੰਗਲ ਨੇ ਗਰੀਬ ਪਰਿਵਾਰਾਂ ਨੂੰ ਰਸੋਈਆਂ ਤੇ ਬਾਥਰੂਮ ਬਨਾਉਣ ਲਈ ਗ੍ਰਾਂਟ ਦੀ ਪਹਿਲੀ ਕਿਸ਼ਤ ਵੰਡੀ

ਬਟਾਲਾ, 21 ਜਨਵਰੀ (ਨਰਿੰਦਰ ਸਿੰਘ ਬਰਨਾਲ) – ਬਟਾਲਾ ਸ਼ਹਿਰ ਦੇ ਗਰੀਬ ਪਰਿਵਾਰਾਂ ਨੂੰ ਆਪਣੇ ਘਰਾਂ ‘ਚ ਰਸੋਈਆਂ ਅਤੇ ਬਾਥਰੂਮਾਂ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ 722700 ਰੁਪਏ ਦੀ ਭੇਜੀ ਰਾਸ਼ੀ ਦੀ ਪਹਿਲੀ ਕਿਸ਼ਤ ਸੀਨੀਅਰ ਅਕਾਲੀ ਆਗੂ ਅਤੇ ਬਟਾਲਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਵੱਲੋਂ ਗਰੀਬ ਪਰਿਵਾਰਾਂ ਨੂੰ ਵੰਡੀ ਗਈ। ਅੱਜ ਆਪਣੇ ਦਫਤਰ ਸ. ਲਖਬੀਰ ਸਿੰਘ ਲੋਧੀਨੰਗਲ …

Read More »

ਗਿ: ਨੰਦਗੜ੍ਹ ਨੂੰ ਸੇਵਾ ਮੁਕਤੀ ਉਪੰਰਤ ਪਾਵਨ ਬੀੜ ਨਾ ਦੇਣ ਵਾਲੇ ਮੁਲਾਜਮਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ- ਜਥੇਦਾਰ

ਅੰਮ੍ਰਿਤਸਰ, 21 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਸੇਵਾ ਮੁਕਤੀ ਉਪਰੰਤ ਸ਼ੁਕਰਾਨੇ ਦਾ ਅਖੰਡ ਪਾਠ ਕਰਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਨਾ ਦੇਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪ੍ਰਧਾਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਇਸ …

Read More »

ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਭਿੱਖੀਵਿੰਡ, 20 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇਫ਼ ਲਖਵਿੰਦਰ ਸਿੰਘ ਗੋਲਣ) – ਅੱਡਾ ਭਿੱਖੀਵਿੰਡ ਤੋਂ ਥੌੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦਾ ਜਨਮ ਦਿਹਾੜਾ ਮੁੱਖ ਸੇਵਾਦਾਰ ਬਾਬਾ ਚਤਰ ਸਿੰਘ ਢਾਬ ਸਾਹਿਬ ਵਾਲਿਆਂ ਅਤੇ ਪਿੰਡ ਮਾੜੀ ਕੰਬੋਕੇ ਦੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਖੁੱਲੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਯੂਨੀਵਰਸਿਟੀ ਸਥਾਪਿਤ ਹੋਵੇ ਜਥੇ: ਅਵਤਾਰ ਸਿੰਘ

ਪਾਕਿਸਤਾਨ ਸਰਕਾਰ ਯਾਤਰੂਆਂ ਲਈ ਵੀਜ਼ਾ ਸੈਂਟਰ ਅੰਮ੍ਰਿਤਸਰ ਵਿੱਚ ਖੋਲ੍ਹੇ ਸ੍ਰੀ ਅੰਮ੍ਰਿਤਸਰ, 20 ਜਨਵਰੀ (ਗੁਰਪ੍ਰੀਤ ਸਿੰਘ) – ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਮੈਂਬਰ ਸ੍ਰੀ ਇਸਫਨ ਯਾਰ ਐਮ ਭੰਡਾਰਾ ਨੇ ਆਪਣੀ ਪਤਨੀ ਸ੍ਰੀਮਤੀ ਜੈਸ਼ਮੀਨ ਭੰਡਾਰਾ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਦੋਵਾਂ ਦੇਸ਼ਾਂ ਦੀ ਸਲਾਮਤੀ ਲਈ ਅਰਦਾਸ ਕੀਤੀ।ਉਪਰੰਤ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼ੋ੍ਮਣੀ ਕਮੇਟੀ ਦੇ …

Read More »

 ਵਿਧਾਇਕ ਸੋਨੀ ਵਲੋਂ ਵਾਲਮੀਕ ਮੰਦਰ ਕਮੇਟੀ ਨੂੰ ਧਰਮਾਸ਼ਾਲਾ ਲਈ ਇੱਕ ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 20 ਜਨਵਰੀ (ਰੋਮਿਤ ਸ਼ਰਮਾ) -ਵਿਧਾਨ ਸਭਾ ਹਲਕਾ ਕੇਂਦਰੀ ਸਥਿਤ ਵਾਲਮੀਕ ਮੰਦਰ ਕਮੇਟੀ ਵਲੋਂ ਕਰਵਾਏ ਗਏ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਹਲਕਾ ਵਿਧਾਇਕ ਓਮ ਪ੍ਰਕਾਸ ਸੋਨੀ ਉਥੈ ਬਣ ਰਹੀ ਲਵ-ਕੁਸ਼ ਧਰਮਸ਼ਾਲਾ ਦੇ ਨਿਰਮਾਣ ਕੰਮਾਂ ਲਈ ਵਾਲਮੀਕ ਸਭਾ ਨੂੰ ਇੱਕ ਲੱਖ ਦਾ ਚੈਕ ਭੇਟ ਕੀਤਾ। ਤਸਵੀਰ ਵਿੱਚ ਪ੍ਰਧਾਨ ਯੋਗਰਾਜ ਮਲਹੋਤਰਾ ਤੇ ਉਨਾਂ ਦੇ ਸਾਥੀਆਂ …

Read More »

 ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦੀ ਪ੍ਰੀਖਿਆ 29 ਜਨਵਰੀ ਨੂੰ – ਸਤਬੀਰ ਸਿੰਘ

ਅੰਮ੍ਰਿਤਸਰ, 20 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਚਲਾਇਆ ਜਾ ਰਿਹਾ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰਸ ਦੀ ਸਾਲਾਨਾ ਪ੍ਰੀਖਿਆ 29 ਜਨਵਰੀ 2015 ਨੂੰ ਪੰਜਾਬ ਅਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ ਵਿਖੇ ਸਥਾਪਿਤ ਤਕਰੀਬਨ …

Read More »

ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਨੂੰ ਦਿੱਤਾ ਮੰਗ ਪੱਤਰ

ਰਈਆ 20 ਜਨਵਰੀ (ਬਲਵਿੰਦਰ ਸੰਧੂ)- ਕਾਲੇ ਕਾਨੂੰੇਨ ਵਿਰੁੱਧ 42 ਜਥੇਬੰਦੀਆਂ ਦੇ ਸਾਝੇ ਮੋਰਚੇ ਵੱਲੋ ਅੱਜ ਬਾਬਾ ਬਕਾਲਾ ਸਾਹਿਬ ਤਹਿਸੀਲ ਹੈਡਕੁਆਟ ਦੇ ਸਾਹਮਣੇ ਜੀ.ਟੀ.ਰੋਡ ਉੱਪਰ ਕਰੀਬ 2 ਘੰਟੇ ਚੱਕਾ ਜਾਮ ਕੀਤਾ ਗਿਆ। ਇਸ ਵਿਸ਼ਾਲ ਜਨਤਕ ਇਕੱਠ ਦੀ ਪ੍ਰਧਾਨਗੀ ਮੰਡਲ ਵਿੱਚ ਕਿਸਾਨ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਸਠਿਆਲਾ, ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਮੇਜ ਸਿੰਘ ਤਿੰਮੋਵਾਲ, ਦਿਹਾਤੀ ਮਜਦੂਰ ਸਭਾ ਦੇ ਅਮਰੀਕ ਸਿੰਘ …

Read More »

ਦੋ ਦਿਨਾਂ ਸਾਇੰਸ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਸੁਰੂ

ਛੇਹਰਟਾ, 20 ਜਨਵਰੀ (ਕੁਲਦੀਪ ਸਿੰਘ ਨੋਬਲ) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ (ਮੁਹਾਲੀ) ਸ਼੍ਰੀ ਪਰਦੀਪ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਅਥਾਰਟੀ ਵੱਲੋਂ ਅਤੇ ਜਿਲਾ ਸਿੱਖਿਆ ਅਫਸਰ (ਸ.ਸ) ਅਤੇ ਜਿਲਾ ਸਾਇੰਸ ਸੁਪਰਵਾਇਜਰ ਦੀ ਰੇਖ ਦੇਖ ਵਿਚ ਦੋ ਦਿਨਾਂ ਸਾਇੰਸ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਸੁਰੂ ਕਰਵਾਇਆ ਗਿਆ।ਪ੍ਰਧਾਨ ਮੰਤਰੀ  ਸ਼੍ਰੀ ਨਰਿੰਦਰ ਮੋਦੀ ਨੇ ਜੋ ਸਵੱਛ ਭਾਰਤ ਦਾ …

Read More »

ਸ਼ਹਿਰ ਦੀਆਂ ਰਵਿਦਾਸ ਭਾਈਚਾਰੇ ਦੇ ਸਮੂਹ ਧਾਰਮਿਕ ਜੱਥਬੰਦੀਆਂ ਦੀ ਹੋਈ ਮੀਟਿੰਗ

638ਵੇਂ ਜਨਮ ਦਿਹਾੜੇ ਦੇ ਸੰਬੰਧ ਵਿੱਚ ਕੱਢੀ ਜਾਵੇਗੀ ਵਿਸ਼ਾਲ ਸ਼ੌਭਾ ਯਾਤਰਾ ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ) -ਸ਼੍ਰੀ ਗੁਰੂ ਰਵਿਦਾਸ ਨੋਜਵਾਨ ਸਭਾ (ਰਜਿ.) ਹੈਡ ਆਫਿਸ ਸ਼੍ਰੀ ਗੁਰੂ ਰਵਿਦਾਸ ਪ੍ਰਕਾਸ਼ ਮੰਦਰ ਭੂਸ਼ਨ ਪੁਰਾ ਵਿਖੇ ਇੱਕ ਮੀਟਿੰਗ ਪ੍ਰਧਾਨ ਹਰੀ ਦੇਵ ਪਟੇਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ਼ਹਿਰ ਦੀਆਂ ਰਵਿਦਾਸ ਭਾਈਚਾਰੇ ਨਾਲ ਸੰਬੰਧਤ ਸਮੂਹ ਸਭਾਵਾਂ ਦੇ ਅਹੁੱਦੇਦਾਰਾਂ ਨੇ ਹਿੱਸਾ ਲਿਆ ਤੇ 3 …

Read More »