Friday, September 11, 2026

ਪੰਜਾਬੀ

ਅੰਨਾ ਹਜ਼ਾਰੇ ਦੇ ਸਮੱਰਥਨ ਨਾਲ ਪਾਰਟੀ ਵਿੱਚ ਕਾਫੀ ਉਤਸ਼ਾਹ ਡਾ. ਦਲਜੀਤ ਸਿੰਘ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਯੂਨਿਟ ਅੰਮ੍ਰਿਤਸਰ ਵਲੋ ਇੱਕ ਹੰਗਾਮੀ ਮੀਟਿੰਗ ਡਾਕਟਰ ਦਲਜੀਤ ਸਿੰਘ ਤੇ ਅਸ਼ੋਕ ਤਲਵਾੜ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿਚ ਸ੍ਰੀ ਅੰਨਾ ਹਜਾਰੇ ਸਮਾਜ ਸੇਵੀ ਵਿਧਾਨ ਸਭਾ ਚਾਟੀਵਿੰਡ ਨੇ ਆਮ ਆਦਮੀ ਪਾਰਟੀ ਦਿੱਲੀ ਨੂੰ ਪੂਰਾ ਸਹਿਯੋਗ ਦੇਣ ‘ਤੇ ਵਿਚਾਰ ਕੀਤਾ ਗਿਆ।ਡਾਕਟਰ ਦਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅੰਨਾ ਹਜਾਰੇ ਵਲੋਂ …

Read More »

ਜਥੇ: ਅਵਤਾਰ ਸਿੰਘ ਨੇ ਸ: ਸੁੱਚਾ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸz: ਕੁਲਵਿੰਦਰ ਸਿੰਘ ਪ੍ਰਿੰਸੀਪਲ ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਦੇ ਪਿਤਾ ਸz: ਸੁੱਚਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸ: ਸੁਵਿੱਚਾ ਸਿੰਘ ਆਪਣੇ ਮਗਰ ਸੁਪਤਨੀ ਬੀਬੀ ਜੋਗਿੰਦਰ ਕੌਰ ਤੇ ਦੋ ਸਪੁੱਤਰ ਅਤੇ ਇਕ ਬੇਟੀ ਛੱਡ ਗਏ ਹਨ।ਜਥੇਦਾਰ ਅਵਤਾਰ ਸਿੰਘ ਨੇ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ

ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ)- ਸਾਹਿਬ ਏ ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਗੋਲਡਨ ਟੈਂਪਲ ਕਲੋਨੀ ਵਿਖੇ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸਹਿਜ ਪਾਠ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਕੀਰਤਨ ਦਰਬਾਰ ਹੋਇਆ।ਜਿਸ ਵਿੱਚ ਰਾਗੀ …

Read More »

ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 24 ਜਨਵਰੀ ਨੂੰ -ਮੈਨੇਜਰ ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰ ਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 26 ਜਨਵਰੀ ਨੂੰ ਗੁਰਦੁਆਰਾ ਸ਼ਹੀਦ …

Read More »

ਫਰੈਂਡਜ਼ ਕਲੱਬ ਨੇ ਅੰਧ ਵਿਦਿਆਲਯ ਦੇ ਬੱਚਿਆਂ ਨੂੰ ਵੰਡੀਆ ਗਰਮ ਜੈਕਟਾਂ

ਅੰਮ੍ਰਿਤਸਰ, 19 ਜਨਵਰੀ (ਸਾਜਨ ਮਹਿਰਾ) – ਫਰੈਂਡਜ਼ ਕਲੱਬ ਦੇ ਪ੍ਰਧਾਨ ਗਿਨੀ ਭਾਟੀਆ ਅਤੇ ਸਾਰੇ ਹੀ ਸਾਥੀਆਂ ਵਲੋਂ ਹਰ ਮਹੀਨੇ ਜਰੂਰਤਮੰਦ ਲੋਕਾਂ ਦੀ ਸੇਵਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮਹਾਜਨ ਯੂਥ ਵਿੰਗ ਪੰਜਾਬ ਦੇ ਸੈਕਟਰੀ ਅਸ਼ੀਸ਼ ਮਹਾਜਨ ਤੇ ਸਾਥੀਆਂ ਦੇ ਸਹਿਯੋਗ ਨਾਲ ਸਾਂਝੇ ਤੋਰ ਤੇ ਫਰੈਂਡਜ਼ ਕੱਲਬ ਦੇ ਪ੍ਰਧਾਨ ਗਿਨੀ ਭਾਟੀਆ ਅਤੇ ਅਸ਼ੀਸ਼ ਮਹਾਜਨ ਦੀ ਵਲੋਂ ਅੰਧ ਵਿਦਿਆਲਯ ਦੇ ਬੱਚਿਆਂ …

Read More »

25 ਜਨਵਰੀ ਨੂੰ ਹੋਣ ਵਾਲੇ ਕੱਬਡੀ ਟੂਰਨਾਮੈਂਟ ਸਬੰਧੀ ਕੀਤੀ ਬੈਠਕ

ਅੰਤਰਾਸ਼ਟਰੀ ਪੱਧਰ ਦੇ ਕੱਬਡੀ ਦੇ ਖਿਡਾਰੀਆਂ ਤੋਂ ਇਲਾਵਾ ਗਤਕੇ ਦੀਆਂ ਟੀਮਾਂ ਲੈਣਗੀਆਂ ਭਾਗ ਛੇਹਰਟਾ, 19 ਜਨਵਰੀ (ਕੁਲਦੀਪ ਸਿੰਘ ਨੋਬਲ) – ਬਸੰਤ ਪੰਚਮੀ ਮੇਲੇ ‘ਤੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਚੌਥਾ ਕਬੱਡੀ ਟੂਰਨਾਮੈਂਟ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਕਲੱਬ ਗੁਰੂ ਕੀ ਵਡਾਲੀ ਦੇ ਪ੍ਰਧਾਨ ਹਰਭਿੰਦਰ ਸਿੰਘ ਮਾਨ ਕੈਨੇਡਾ ਦੀ ਪ੍ਰਧਾਨਗੀ ਹੇਠ ਕਰਵਾਏ ਜਾਣ ਸੰਬਧੀ ਬੈਠਕ ਦਾ ਆਯੋਜਨ ਸੰਨ ਸਾਹਿਬ …

Read More »

ਭਾਈ ਮੋਤੀ ਰਾਮ ਜੀ ਦਾ ਸ਼ਹੀਦੀ ਪੁਰਬ ਮਨਾਇਆ

ਆਪਣੇ ਪੁਰਖਾਂ ਦੇ ਦਿਨ ਦਿਹਾੜੇ ਮਨਾਉਣ ‘ਚ ਕੋਈ ਕਸਰ ਨਹੀ ਛੱਡਣੀ ਚਾਹੀਦੀ- ਲਾਲੀ ਰਣੀਕੇ ਛੇਹਰਟਾ, 19 ਜਨਵਰੀ (ਕੁਲਦੀਪ ਸਿੰਘ ਨੋਬਲ) – ਮਾਤਾ ਗੁੱਜਰ ਕੌਰ ਜੀ, ਛੋਟੇ ਸਾਬਿਜ਼ਦਿਆਂ, ਭਾਈ ਮੋਤੀ ਰਾਮ ਮਹਿਰਾ ਤੇ ਦੀਵਾਨ ਟੌਡਰ ਮੱਲ ਜੀ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਗੂਰਦੁਆਰਾ ਜਨਮ ਅਸਥਾਨ ਗੁਰੂ ਅਮਰਦਾਸ ਜੀ ਬਾਸਰਕੇ ਗਿੱਲਾਂ ਵਿਖੇ ਦਰਸ਼ਨ ਸਿੰਘ ਦੀ ਅਗਵਾਈ ਹੇਂਠ ਸਮੂਹ ਸੰਗਤਾਂ ਦੇ ਸਹਿਯੋਗ …

Read More »

50 ਸਾਲ ਰਾਜ ਕਰਨ ਵਾਲੀ ਕਾਂਗਰਸ ਨੇ ਪੰਜਾਬੀਆਂ ਦਾ ਅੰਗਰੇਜਾਂ ਵਾਂਗ ਸੋਸ਼ਣ ਕੀਤਾ – ਸੋਨੂੰ ਜੰਡਿਆਲਾ

ਛੇਹਰਟਾ, 19 ਜਨਵਰੀ (ਕੁਲਦੀਪ ਸਿੰਘ ਨੋਬਲ) – 50 ਸਾਲ ਤੋ ਵੱਧ ਸਮੇ ਤੱਕ ਰਾਜ ਕਰਨ ਵਾਲੀ ਕਾਂਗਰਸ ਨੇ ਪੰਜਾਬ ਨੂੰ ਕਦੇ ਆਪਣਾ ਨਹੀ ਸਮਝਿਆ ਤੇ ਹਮੇਸ਼ਾਂ ਅੰਗਰੇਜਾਂ ਵਾਂਗ ਪੰਜਾਬੀਆਂ ਦਾ ਸ਼ੋਸ਼ਣ ਹੀ।ਇੰਨਾਂ ਗੱਲਾਂ ਦਾ ਪ੍ਰਗਟਾਵਾ ਜਿਲਾ ਦਿਹਾਤੀ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨਾਂ ਕਿਹਾ ਕਿ ਹਰ ਸਰਕਾਰ ਦਾ ਮਕਸਦ ਲੋਕਾਂ ਦੀ ਭਲਾਈ ਹੁੰਦਾ …

Read More »

ਸਵ. ਭੱਟੀ ਕਾਮੇਡੀ ਰਾਹੀਂ ਸਮਾਜਿਕ ਕੁਰੀਤੀਆਂ ‘ਤੇ ਕਰਦੇ ਸਨ ਚੋਟ- ਤਹਿਸੀਲਦਾਰ ਗੁਰਮਿੰਦਰ ਸਿੰਘ

ਛੇਹਰਟਾ, 19 ਜਨਵਰੀ (ਕੁਲਦੀਪ ਸਿੰਘ ਨੋਬਲ) – ਵਿਸ਼ਵ ਪ੍ਰਸਿੱਧ ਕਾਮੇਡੀ ਕਲਾਕਾਰ ਸਵ. ਜਸਪਾਲ ਭੱਟੀ ਆਪਣੀ ਕਾਮੇਡੀ ਅਤੇ ਸਕਿੱਟਾਂ ਰਾਹੀਂ ਸਮਾਜ ਵਿਚ ਫੈਲੀਆਂ ਕੁਰੀਤੀਆਂ ‘ਤੇ ਕਰਾਰੀ ਚੋਟ ਕਰਦੇ ਸਨ ਅਤੇ ਥੋੜੇ ਲਫਜ਼ਾਂ ਵਿੱਚ ਵੱਡੀ ਗੱਲ ਕਹਿ ਜਾਂਦੇ ਸਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਵ. ਜਸਪਾਲ ਸਿੰਘ ਭੱਟੀ ਦੀ ਯਾਦ ਵਿਚ ਛੇਹਰਟਾ ਵਿਖੇ ਹੋਏ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਤਹਿਸੀਲਦਾਰ …

Read More »

ਮੇਅਰ ਸ੍ਰੀ ਅਰੋੜਾ ਨੇ ਵਾਰਡ ਨੰ. 27 ਮੁਸ਼ਕਿਲਾਂ ਸੁਣੀਆਂ

ਅੰਮ੍ਰਿਤਸਰ 19 ਜਨਵਰੀ (ਸੁਖਬੀਰ ਸਿੰਘ) – ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਵਾਰਡ ਨੰ. 27 ਦੇ ਇਲਾਕੇ ਸ਼ਰੀਫਪੁਰਾ, ਹੂਸੈਨਪੁਰਾ ਆਦਿ ਦਾ ਦੌਰਾ ਕੀਤਾ ਅਤੇ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ।ਇਲਾਕਾ ਨਿਵਾਸੀਆਂ ਵੱਲੋਂ ਮੌਕੇ ਤੇ ਪੀਣ ਵਾਲੇ ਪਾਣੀ ਦੇ ਗੰਦੇ ਹੋਣ ਦੀ ਸਮੱਸਿਆ ਬਾਰੇ ਮੇਅਰ ਜੀ ਨੂੰ ਦੱਸਿਆ ਗਿਆ।ਜਿਸ ‘ਤੇ ਮੇਅਰ ਅਰੋੜਾ ਨੇ ਮੌਕੇ ਤੇ ਹੀ ਸਬੰਧਤ …

Read More »