ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਵਜੋਂ ਸੈਮੀਨਾਰ ਲਗਾਏ ਜਾ ਰਹੇ ਹਨ। ਇਸ ਲੜੀ ਦੇ …
Read More »ਪੰਜਾਬੀ
ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 23 ਜਨਵਰੀ ਨੂੰ ਚੰਡੀਗੜ ‘ਚ ਰੋਸ ਧਰਨਾ – ਕਮਲਜੀਤ ਸਿੰਘ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਪੰਜਾਬ ਸਟੇਟ ਸਹੂਲਤ ਕਰਮਚਾਰੀ ਯੂਨੀਅਨ ਨੇ ਸਰਕਾਰ ਦੀ ਕਰਮਚਾਰੀ ਵਿਰੋਧੀ ਅਤੇ ਮਾਰੂ ਨੀਤੀਆਂ ਦੇ ਖਿਲਾਫ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ਨੂੰ ਹੋਰ ਤੇਜ ਕਰਦੇ ਹੋਏ ਅੱਜ ਸੋਮਵਾਰ ਨੂੰ ਸਹੂਲਤ ਸੇਂਟਰ ਫਾਜਿਲਕਾ ਦਾ ਕੰਮਕਾਜ ਬੰਦ ਕਰਕੇ ਰੋਸ਼ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸ਼ਾਂਤੀ ਪੂਰਵਕ ਢੰਗ ਨਾਲ ਪ੍ਰਦਰਸ਼ਨ ਕੀਤਾ ।ਇਸ ਮੌਕੇ ਸੰਬੋਧਨ ਕਰਦੇ ਹੋਏ ਸੁਵਿਧਾ ਕਰਮਚਾਰੀ …
Read More »ਨਿੱਕੜਿਆਂ ਨੂੰ ਪਿਆਈਆਂ ਪਲਸ ਪੋਲੀਓ ਬੂੰਦਾਂ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਅੱਜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਐਸ.ਐਮ.ਓ. ਜੰਡਵਾਲਾ ਭੀਮੇਸ਼ਾਹ ਬਲਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਵੱਖ-ਵੱਖ ਪਿੰਡਾਂ ਵਿੱਚ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਆਈਆਂ ਗਈਆਂ। ਇਸੇ ਤਹਿਤ ਹੀ ਅੱਜ ਪਿੰਡ ਲੱਧੂ ਵਾਲਾ ਹਿਠਾੜ ਵਿੱਚ ਟੀਮ ਵਲੋਂ ਬੂੰਦਾਂ ਪਿਲਾਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਡਾ. ਗੌਤਮ ਰੇਖੀ ਤੇ ਬੀ.ਈ.ਈ ਮਨਬੀਰ ਸਿੰਘ ਨੇ …
Read More »0 ਤੋਂ 5 ਸਾਲ ਦੇ ਬੱਚਿਆਂ ਨੂੰ ਪਲਸ ਪੋਲਿਓੁ ਦੀਆਂ ਬੂੰਦਾ ਪਿਲਾਈਆਂ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) – ਪੋਲਿਓੁ ਦੀ ਨਾਮੁਰਾਦ ਬੀਮਾਰੀ ਨੂੰ ਜੜ੍ਹੋ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਸਿਹਤ ਵਿਭਾਗ ਵਲੋਂ ਮੰਡੀ ਲਾਧੂਕਾ ‘ਤੇ ਇਲਾਕੇ ਦੇ ਆਸ ਪਾਸ ਦੇ ਪਿੰਡਾਂ ਵਿੱਚ ਵੱਖ ਵੱਖ ਬੂਥ ਲਾਗਕੇ ਅੱਜ 0 ਤੋਂ ਲੈਕੇ 5 ਸਾਲ ਦੇ ਬੱਚਿਆਂ ਨੂੰ ਪਲੱਸ ਪੋਲਿਓੁ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਕੜੀ ਦੇ ਤਹਿਤ ਅੱਜ ਪਿੰਡ ਸਿੰਘੇ ਵਾਲਾ …
Read More »ਠੁਕਰਾਲ ਟੈਲੀਕਾਮ ਦੀ ਦੁਕਾਨ ਵਿੱਚ ਚੋਰੀ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਬੀਤੀ ਰਾਤ ਪਿੰਡ ਜੈਮਲ ਵਾਲਾ ਵਿਖੇ ਠੁਕਰਾਲ ਟੈਲੀਕਾਮ ਦੀ ਦੁਕਾਨ ਦੀ ਛੱਤ ਪਾੜ ਕੇ ਨਗਦੀ ਅਤੇ ਸਮਾਨ ਚੋਰ ਚੋਰੀ ਕਰਕੇ ਲੈ ਗਏ। ਇਸ ਦੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਸੰਦੀਪ ਕੁਮਾਰ ਨੇ ਦੱਸਿਆਂ ਕਿ ਹਰ ਰੋਜ਼ ਦੀ ਤਰਾਂ ਮੈਂ ਬੀਤੀ ਸ਼ਾਮ ਨੂੰ ਦੁਕਾਨ ਬੰਦ ਕਰਕੇ ਘਰ ਗਿਆ ਸੀ, ਜਦੋ ਮੈਂ ਸਵੇਰ ਹੋਣ ‘ਤੇ ਦੁਕਾਨ ਤੇ ਆਇਆ …
Read More »ਨਸ਼ਿਆਂ ਖਿਲਾਫ ਅੰਮ੍ਰਿਤਸਰ ‘ਚ ਕਾਂਗਰਸ ਦੀ ਲਲਕਾਰ ਰੈਲੀ ਸਬੰਧੀ ਮੀਟਿੰਗ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਨਸ਼ੇਆਂ ਦੇ ਸਬੰਧ ਵਿੱਚ 24 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਕਾਂਗਰਸ ਪਾਰਟੀ ਦੀ ਲਲਕਾਰ ਰੈਲੀ ਦੇ ਸਬੰਧ ਚ ਨੇੜਲੇ ਪਿੰਡ ਪਾਕਾਂ ‘ਚ ਵਿਰਸਾ ਸਿੰਘ ਦੇ ਘਰ ਮੀਟਿੰਗ ਹੋਈ। ਇਹ ਮੀਟਿੰਗ ਹਲਕਾ ਜਲਾਲਾਬਾਦ ਇੰਚਾਰਜ ਮਲਕੀਤ ਸਿੰਘ ਹੀਰਾ ਦੀ ਮੋਜੂਦਗੀ ਚ ਹੋਈ।ਜਿਸ ਵਿੱਚ ਉਹਨਾਂ ਵੱਲੋਂ ਮੀਟਿੰਗ ਚ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਵਰਕਰਾਂ ਦਾ …
Read More »ਪਸ਼ੂ ਪਾਲਣ ਵਿਭਾਗ ਵੱਲੋਂ ਫਰੀ ਪਸ਼ੂ ਭਲਾਈ ਕੈਂਪ ਲਗਾਇਆ ਗਿਆ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਤੇ ਪਸ਼ੂ ਪਾਲਣ ਵਿਭਾਗ ਨੇ ਪੇਂਡੂ ਖੇਤਰ ਦੇ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਿੰਡ ਕੁਹਾੜਿਆਂ ਵਾਲੀ ਵਿੱਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਹਰਪ੍ਰੀਤ ਕੋਰ ਵੈਟਨਰੀ ਅਫਸਰ ਸੀ.ਵੀ. ਐਚ. ਕਮਾਲ ਵਾਲਾ ਦੀ ਦੇਖ ਰੇਖ ਹੇਠ ਲਗਾਇਆ …
Read More »ਉਸਾਰੀ ਕਿਰਤੀ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦਾ ਲਾਹਾ ਲੈਣ ਲੋਕ-ਡਿਪਟੀ ਕਮਿਸ਼ਨਰ
ਸਿਰਫ 25 ਰੁਪਏ ਦੀ ਮੈਂਬਰਸ਼ਿਪ ਨਾਲ ਲਈ ਜਾ ਸਕਦੀ ਹੈ ਲੱਖਾਂ ਰੁਪਏ ਦੀ ਆਰਥਿਕ ਮਦਦ ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਪੰਜਾਬ ਸਰਕਾਰ ਵੱਲੋਂ ਉਸਾਰੀ ਕਾਰਜਾਂ ਨਾਲ ਜੁੜੇ ਕਿਰਤੀ ਵਰਗ ਦੀ ਭਲਾਈ ਲਈ ਬਣਾਏ ਗਏ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਬੋਰਡ ਵੱਲੋਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਲੱਖਾਂ ਉਸਾਰੀ ਕਿਰਤੀਆਂ ਵੱਲੋਂ ਬੋਰਡ ਨਾਲ ਜੁੜ ਕੇ ਕਿਰਤ …
Read More »ਮਾਲ ਵਿਭਾਗ ਵੱਲੋਂ ਖੇਤੀਬਾੜੀ ਜ਼ਮੀਨ ਦੀ ਤਕਸੀਮ ਦੇ ਸਾਲ ਜਾਂ ਉਸ ਤੋਂ ਪੁਰਾਣੇ ਬਕਾਇਆ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ
ਬਕਾਇਆ ਕੇਸ ਮਾਰਚ ਤੱਕ ਨਿਬੇੜਣ ਦੇ ਆਦੇਸ਼- ਡਿਪਟੀ ਕਮਿਸ਼ਨਰ ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) – ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਵੱਲੋਂ ਖੇਤੀਬਾੜੀ ਜ਼ਮੀਨ ਦੀ ਤਕਸੀਮ ਦੇ ਇਕ ਸਾਲ ਜਾਂ ਉਸ ਤੋਂ ਪੁਰਾਣੇ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਕਰਨ ਲਈ ਆਰੰਭੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਵਿਚ …
Read More »ਨਹਿਰੂ ਯੁਵਾ ਕੇਂਦਰ ਵਲੋਂ ਨਿੰਪਾ ਦੇ ਸਹਿਯੋਗ ਨਾਲ ਕੰਨਿਆ ਭਰੂਣ ਹੱਤਿਆ ਵਿਰੁੱਧ ਜਾਗਰਿਤੀ ਰੈਲੀ
ਅੰਮ੍ਰਿਤਸਰ, 19 ਜਨਵਰੀ (ਰੋਮਿਤ ਸ਼ਰਮਾ) – ਭਾਰਤ ਅਤੇ ਪੰਜਾਬ ਸਰਕਾਰ ਦੁਆਰਾ ਨਹਿਰੂ ਯੁਵਾ ਕੇਂਦਰ ਵਲੋਂ ਨਿੰਪਾ ਦੇ ਸਹਿਯੋਗ ਨਾਲ ਅੱਜ ਸ਼ਕਤੀ ਮਾਡਲ ਪਬਲਿਕ ਸਕੂਲ, ਸ਼ਰਮਾ ਕਲੌਨੀ, ਤਰਨ ਤਾਰਨ ਰੋਡ ਵਿੱਚ ਇਕ ਕੰਨਿਆ ਭਰੂਣ ਹੱਤਿਆ ਵਿਰੁੱਧ ਜਾਗਰਿਤੀ ਰੈਲੀ ਕੱਢੀ ਗਈ। ਜਿਸ ਵਿੱਚ ਸਕੂਲ ਦੇ ਵਿਦਿਆਥਰੀਆਂ ਨੇ ਹੱਥਾਂ ਵਿੱਚ ਭਰੂਣ ਹੱਤਿਆ ਦੇ ਵਿਰੁੱਧ ਲਿਖੇ ਸਲੋਗਨ ਫੜੇ ਹੋਏ ਸਨ।ਨਿੰਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ …
Read More »
Punjab Post Daily Online Newspaper & Print Media