ਰਾਕਟਬਾਲ ਖੇਡ ਦਾ ਦਾਇਰਾ ਰਾਸ਼ਟਰੀ ਪੱਧਰ ‘ਤੇ ਹੋਇਆ ਵਿਸ਼ਾਲ- ਪ੍ਰਿੰ. ਬਲਵਿੰਦਰ ਸਿੰਘ ਅੰਮ੍ਰਿਤਸਰ, 16 ਜਨਵਰੀ ( ਗੁਰਪ੍ਰੀਤ ਸਿੰਘ) – ਆਲ ਇੰਡੀਆ ਰਾਕਟਬਾਲ ਐਸੋਸ਼ੀਏਸ਼ਨ ਆਫ਼ ਇੰਡੀਆਂ ਦੇ ਰਾਸ਼ਟਰੀ ਪ੍ਰਧਾਨ ਐਸਪੀ ਹੈਡਕੁਆਟਰ ਫਿਰੋਜ਼ਪੁਰ ਲਖਬੀਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਚਾਰ ਦਿਨਾਂ ਰਾਸ਼ਟਰ ਪੱਧਰੀ ਦੂਸਰੀ ਆਲ ਇੰਡੀਆਂ ਰਾਕਟਬਾਲ ਚੈਂਪੀਅਨਸ਼ਿਪ ਦੇ ਦੌਰਾਨ ਅੰਮ੍ਰਿਤਸਰ ਦੇ ਕੁੜੀਆਂ ਮੁੰਡਿਆਂ ਦੀ ਝੰਡੀ ਰਹੀ। …
Read More »ਪੰਜਾਬੀ
ਜਥੇਦਾਰ ਦਰਸ਼ਨ ਸਿੰਘ ਈਸਾਪੁਰ ਨਮਿਤ ਅੰਤਿਮ ਅਰਦਾਸ ਸਮਾਗਮ 18 ਜਨਵਰੀ ਨੂੰ
ਅੰਮ੍ਰਿਤਸਰ, 16 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਦਰਸ਼ਨ ਸਿੰਘ ਈਸਾਪੁਰ ਸਾਬਕਾ ਜਨਰਲ ਸਕੱਤਰ ਸ਼ੋ੍ਮਣੀ ਕਮੇਟੀ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਅਰਦਾਸ ਸਮਾਗਮ 18 ਜਨਵਰੀ ਐਤਵਾਰ ਨੂੰ ਦੁਪਹਿਰ 12-00 ਵਜੇ ਤੋਂ 1-30 ਵਜੇ ਤੱਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਰਣਜੀਤ ਐਵੀਨਿਊ, ਏ,ਬੀ ਬਲਾਕ, ਅੰਮ੍ਰਿਤਸਰ …
Read More »ਮਾਰਕੀਟ ਕਮੇਟੀ ਵੱਲੋਂ ਕਿਸਾਨਾਂ ਦੀ ਬੇਹਤਰੀ ਲਈ ਕਦਮ ਉਠਾਏ ਜਾਣਗੇ-ਚੇਅਰਮੈਨ ਰੰਧਾਵਾ
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਮਾਰਕੀਟ ਕਮੇਟੀ ਦੇ ਵਿੱਤੀ ਹਾਲਾਤਾਂ ਦਾ ਜਾਇਜਾ ਲੈਣ ਲਈ ਅਤੇ ਮਾਰਕੀਟ ਕਮੇਟੀ ਦਫਤਰੀ ਕੰਮ ਅਤੇ ਮਾਰਕੀਟ ਫੀਸ ਸੰਬੰਧੀ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਸੈਕਟਰੀ ਰਮਨਦੀਪ ਸਿੰਘ ਅਤੇ ਹੋਰ ਸਟਾਫ ਮੈਂਬਰਾਂ ਨਾਲ ਬੈਠਕ ਕੀਤੀ।ਇਸ ਮੌਕੇ ਹੋਰ ਵੱਖ ਵੱਖ ਮੁੱਦਿਆਂ ਤੋਂ ਇਲਾਵਾ ਸਟਾਫ ਦੀਆਂ ਮੁਸ਼ਕਲਾਂ ਅਤੇ ਮੰਡੀਆਂ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ …
Read More »ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਸਬੰਧੀ ਧਾਰਮਿਕ ਸਮਾਗਮ
ਅੰਮ੍ਰਿਤਸਰ, 16 ਜਨਵਰੀ (ਸਾਜਨ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਦੇ ਪ੍ਰਧਾਨ ਕਰਮਜੀਤ ਸਿੰਘ ਕੇ.ਪੀ, ਜਨਰਲ ਸਕੱਤਰ ਲਖਵਿੰਦਰ ਸਿੰਘ ਨਾਗ ਅਤੇ ਸਾਰੇ ਹੀ ਸਾਥੀਆਂ ਦੇ ਸਹਿਯੋਗ ਨਾਲ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਜਿਸ ਵਿੱਚ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ, ਸੀਨੀਅਰ ਡਿਪਟੀ …
Read More »ਸਰਹੱਦ-ਏ-ਪੰਜਾਬ ਵੈਲਫੇਅਰ ਸੁਸਾਇਟੀ ਨੇ ਜਰੂਰਤਮੰਦ ਲੋਕਾਂ ਨੂੰ ਵੰਡੇ ਕੰਬਲ
ਛੇਹਰਟਾ, 16 ਜਨਵਰੀ (ਕੁਲਦੀਪ ਸਿੰਘ ਨੋਬਲ) – ਸਰਹੱਦ ਏ ਪੰਜਾਬ ਵੈਲਫੇਅਰ ਸੁਸਾਇਟੀ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਬ੍ਰਾਇਟਵੇ ਹੌਲੀ ਇੰਨੋਸੈਂਟ ਸਕੂਲ ਨਰਾਇਣਗੜ ਵਿਖੇ ਪ੍ਰਿੰਸੀਪਲ ਨਿਰਮਲ ਸਿੰਘ ਬੇਦੀ ਦੀ ਅਗਵਾਈ ਹੇਠ 200 ਦੇ ਕਰੀਬ ਜਰੂਰਤਮੰਦ ਪਰਿਵਾਰਾਂ ਨੂੰ ਕੰਬਲ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਭਾਜਪਾ ਉੱਪ ਪ੍ਰਧਾਨ ਤੇ ਰਿਟਾਈਰਡ ਐਸ.ਪੀ ਕੇਵਲ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ ਜਦਕਿ ਸਾਂਝ …
Read More »ਪ੍ਰਸਿੱਧ ਕਲਾਕਾਰ ਸਵ: ਜਸਪਾਲ ਭੱਟੀ ਦੀ ਯਾਦ ‘ਚ ‘ਧਮਾਲਾ ਪੈਣਗੀਆਂ’ 18 ਜਨਵਰੀ ਨੂੰ
ਪ੍ਰਸਿੱਧ ਗਾਇਕ ਮਨਪ੍ਰੀਤ ਸੰਧੂ, ਪ੍ਰਭ ਗਿੱਲ, ਹਾਸਰਸ ਕਲਾਕਾਰ ਦੀਦਾਰ ਗਿੱਲ ਤੇ ਹੋਰ ਵਿਖਾਉਣਗੇ ਜੋਹਰ ਛੇਹਰਟਾ, 16 ਜਨਵਰੀ (ਕੁਲਦੀਪ ਸਿੰਘ ਨੋਬਲ) – ਵਿਸ਼ਵ ਪ੍ਰਸਿੱਧ ਕਮੈਡੀ ਕਲਾਕਾਰ ਸਵਰਗਵਾਸੀ ਜਸਪਾਲ ਸਿੰਘ ਭੱਟੀ ਦੀ ਯਾਦ ਵਿਚ 18 ਜਨਵਰੀ ਨੂੰ ਏਪੀ ਫਾਈਨੈਂਸਰ ਵਲੋਂ ਇਵੈਂਟ ਆਰਗਾਨਾਈਜਰ ਵਿਕਾਸ ਛੋਟੂ ਦੀ ਅਗਵਾਈ ਹੇਂਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਹੋ ਰਿਹਾ ਪ੍ਰੋਗਰਾਮ ‘ਧਮਾਲਾ ਪੈਣਗੀਆਂ’ ਦੀ ਜਗ੍ਹਾਂ ਦਾ ਜਾਇਜਾ …
Read More »ਮਾਲ ਰੋਡ ਸਕੁਲ ਵਿਖੇ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਭਾਸ਼ਨ ਤੇ ਪੇਂਟਿੰਗ ਮੁਕਾਬਲੇ
ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੂ) – ਦਿਨੋਂ ਦਿਨ ਵੱਧ ਰਹੀਆਂ ਸੜਕ ਦੁਰਘਟਨਾਵਾਂ ਨੁੂੰ ਰੋਕਣ ਅਤੇ ਵਿਦਿਆਰਥੀਆਂ ਵਿਚ ਟਰੈਫਿਕ ਨਿਯਮਾਂ ਸਬੰਧੀ ਸੂਝ-ਬੂਝ ਪੈਦਾ ਕਰਨ ਦੇ ਮਕਸਦ ਤਹਿਤ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਸ੍ਰੀਮਤੀ ਲਵਜੀਤ ਕਲਸੀ ਨੇ ਬਤੌਰ ਮੁੱਖ …
Read More »ਪੰਜਾਬੀ ਦੇ ਉੱਘੇ ਸਾਹਿਤਕਾਰ ਸਵ: ਸੁਖਜੀਤ ਖੁਰਸ਼ੀਦੀ ਦੀ ਬੇਟੀ ਤੇ ਸਵ: ਕਾਮਰੇਡ ਜਗਜੀਤ ਬਾਗੀ ਦੀ ਨੂੰਹ ਊਸ਼ਾ ਕੰਗ ਦਾ ਦਿਹਾਂਤ
ਸਮਰਾਲਾ, 16 ਜਨਵਰੀ (ਪੱਤਰ ਪ੍ਰੇਰਕ) – ਸਮਰਾਲਾ ਇਲਾਕੇ ਦੀ ਉੱਘੀ ਸਖਸ਼ੀਅਤ ਸਵ: ਕਾਮਰੇਡ ਜਗਜੀਤ ਸਿੰਘ ਬਾਗੀ ਦੀ ਨੂੰਹ ਅਤੇ ਪੰਜਾਬੀ ਸਾਹਿਤ ਦੇ ਉੱਘੇ ਸਾਹਿਤਕਾਰ ਸਵ: ਸੁਰਜੀਤ ਖੁਰਸ਼ੀਦੀ ਦੀ ਬੇਟੀ ਉਸ਼ਾ ਕੰਗ ਦਾ ਸੰਖੇਪ ਬਿਮਾਰੀ ਪਿੱਛੋਂ ਬੀਤੀ ਸ਼ਾਮ ਦੇਹਾਂਤ ਹੋ ਗਿਆ। ਜਿਨ੍ਹਾਂ ਦਾ ਅੱਜ ਸਮਰਾਲਾ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਉਨ੍ਹਾਂ ਦੇ ਜੇਠ ਕਰਮਜੀਤ ਸਿੰਘ ਕੰਗ ਦੇ ਅਮਰੀਕਾ ਤੋਂ ਇੱਥੇ …
Read More »ਸਾਥ ਨੇ ਲਗਾਇਆ 6ਵਾਂ ਟ੍ਰੈਫਿਕ ਜਾਗਰੂਕ ਕੈਂਪ
ਅਨਿਲ ਜੋਸ਼ੀ ਵਲੋਂ ਸਾਥ ਸੰਸਥਾ ਦੇ ਵਿਸਥਾਰ ਦੇ ਲਈ ਦੋ ਲੱਖ ਰੁਪਏ ਦੇਣ ਦਾ ਐਲਾਨ ਅੰਮ੍ਰਿਤਸਰ, 16 ਜਨਵਰੀ (ਰੋਮਿਤ ਸ਼ਰਮਾ) – ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਲਈ ਯਤਨਸ਼ੀਲ ਅਤੇ ਆਵਾਜਾਈ ਨਿਯਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੀ ਆ ਰਹੀ ਸੁਸਾਇਟੀ ਫਾਰ ਐਕਸੀਡੈਂਟ ਏਡ ਅਤੇ ਟ੍ਰੈਫਿਕ ਹੈਲਪ (ਸਾਥ) ਦਾ 6ਵਾਂ ਸਲਾਨਾ ਟ੍ਰੈਫਿਕ ਅਵੇਅਰਨੈਸ ਸੈਮੀਨਾਰ ਅੱਜ ਗੁਰੂ ਨਾਨਕ ਭਵਨ ਵਿਖੇ ਕਰਵਾਇਆ ਗਿਆ।ਨੈਸ਼ਨਲ ਕੋਆਰਡੀਨੇਟਰ …
Read More »ਬਾਬਾ ਫ਼ਰੀਦ ਗਰੁੱਪ ਵਿਖੇ ‘ਸਵੱਛ ਭਾਰਤ ਅਭਿਆਨ ਨੂੰ ਸਮਰਪਿਤ ਲੋਹੜੀ’ ਮਨਾਈ ਗਈ
ਅਕਾਦਮਿਕ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ 15 ਲੱਖ ਦੇ ਨਗਦ ਇਨਾਮ ਬਠਿੰਡਾ, 16 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਹੜੇ ਵਿਚ ‘ਸਵੱਛ ਭਾਰਤ ਅਭਿਆਨ ਨੂੰ ਸਮਰਪਿਤ ਲੋਹੜੀ’ ਧੂਮ-ਧਾਮ ਨਾਲ ਮਨਾਈ ਗਈ ।ਲੋਹੜੀ ਦੇ ਪਵਿੱਤਰ ਤਿਉਹਾਰ ਦੇ ਸੰਬੰਧ ਵਿੱਚ ਕਰਵਾਏ ਗਏ ਇਸ ਵਿਸ਼ੇਸ਼ ਪ੍ਰੋਗਰਾਮ ਦਾ ਸਮੁੱਚਾ ਪ੍ਰਬੰਧ ਸੰਸਥਾ ਦੇ ਵਿਦਿਆਰਥੀਆਂ ਦੁਆਰਾ …
Read More »
Punjab Post Daily Online Newspaper & Print Media