ਪੰਜਾਬ ਦੀ ਔਸਤ ਦੇਸ਼ ਭਰ ਦੇ ਹਾਦਸਿਆਂ ਤੋਂ ਦੁੱਗਣੀ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਟਰਾਂਸਪੋਰਟ ਵਿਭਾਗ ਪੰਜਾਬ ਦੀ ਅਗਵਾਈ ਹੇਠ ਕੰਮ ਲੀਡ ਏਜੰਸੀ ਰੋਡ ਸੇਫਟੀ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿਚ ਹਰ ਸਾਲ ਡੇਢ ਲੱਖ ਤੋਂ ਵੱਧ ਮੌਕਾ ਸੜਕੀ ਹਾਦਸਿਆਂ ਦੀ ਵਜ੍ਹਾ ਕਾਰਨ ਹੁੰਦੀਆਂ ਹਨ ਅਤੇ ਲੱਖਾਂ ਲੋਕ ਉਮਰ ਭਰ ਲਈ ਅੰਗਹੀਣ ਹੋ ਜਾਂਦੇ ਹਨ, ਜਿਸ …
Read More »ਪੰਜਾਬੀ
ਚੋਣਕਾਰ ਰਜਿਸਟਰੇਸ਼ਨ ਅਫਸਰ ਵਲੋਂ ਵੋਟਰ ਸੂਚੀਆਂ ਸਬੰਧੀ ਸੈਕਟਰ ਅਫਸਰਾਂ ਨਾਲ ਮੀਟਿੰਗ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਚੋਣਕਾਰ ਰਜਿਸਟਰੇਸ਼ਨ ਅਫਸਰ ਵਾਰਡ ਨੰ: 58 ਤੋ 71 ਕਮ ਵਧੀਕ ਮੁੱਖ ਪ੍ਰਸ਼ਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ ਅੰਮ੍ਰਿਤਸਰ ਡਾ. ਰਜ਼ਤ ਓਬਰਾਏ ਵਲੋ ਇੱਕ ਵਿਸ਼ੇਸ ਮੀਟਿੰਗ ਸਬੰਧਤ ਸੈਕਟਰ ਅਫਸਰ ਨਾਲ ਕੀਤੀ ਗਈ।ਜਿਸ ਵਿਚ ਸੁਪਰਵਾਈਜ਼ਰਾਂ ਨੂੰ ਦਸਿਆ ਗਿਆ ਕਿ ਆਪਣੇ ਅਧੀਨ ਆਉਦੇ ਬੀ.ਐਲ.ਓ ਰਾਹੀ ਸਬੰਧਤ ਵਾਰਡਾਂ ਵਿੱਚ ਜੇਕਰ ਕੋਈ ਨਵੀ ਵੋਟ ਬਣਾਉਨ, ਕਟਵਾਉਣ ਜਾਂ ਸੋਧ ਕਰਵਾਉਣ ਲਈ ਫਾਰਮ …
Read More »ਅਜਨਾਲਾ ਤੋਂ ਰਮਦਾਸ-ਫਤਹਿਗੜ੍ਹ ਚੂੜੀਆਂ ਤੱਕ 50 ਕਰੋੜ ਨਾਲ ਬਣਾਈ ਜਾਵੇਗੀ ਨਵੀਂ ਸੜ੍ਹਕ – ਮੰਤਰੀ ਧਾਲੀਵਾਲ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡਾ ਪਹਿਲਾ ਕੰਮ ਹੈ।ਅਜਨਾਲਾ ਹਲਕੇ ਨੂੰ ਵਿਕਾਸ ਪੱਖੋਂ ਇੱਕ ਨੰਬਰ ਬਣਾਉਣਾ ਮੇਰਾ ਸੁਪਨਾ ਹੈ।ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅਜਨਾਲਾ ਵਾਸੀਆਂ ਨੂੰ ਅਜਨਾਲੇ ਤੋਂ ਰਮਦਾਸ-ਫਤਹਿਗੜ੍ਹ ਚੂੜੀਆਂ ਤੱਕ …
Read More »11 ਪੰਜਾਬ ਬਟਾਲੀਅਨ ਵਲੋਂ ਲਗਾਇਆ ਗਿਆ ਐਨ.ਸੀ.ਸੀ ਕੈਂਪ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – 11 ਪੰਜਾਬ ਬਟਾਲੀਅਨ ਵਲੋਂ ਕਮਾਂਡਿੰਗ ਅਫ਼ਸਰ ਕਰਨਲ ਬਿਰੇਂਦਰ ਕੁਮਾਰ ਅਤੇ ਐਡਮ ਅਫ਼ਸਰ ਕਰਨਲ ਡੀ.ਕੇ ਉਪਾਧਆਯ ਦੀ ਅਗਵਾਈ ਹੇਠ 10 ਰੋਜ਼ਾ ਸੀ.ਏ.ਟੀ.ਸੀ-13 ਕੈਂਪ ਭਗਵਾਨ ਵਾਲਮੀਕਿ ਆਈ.ਟੀ.ਆਈ ਰਾਮਤੀਰਥ ਵਿਖੇ 1 ਤੋਂ 10 ਨਵੰਬਰ ਤੱਕ ਚਲਾਇਆ ਜਾ ਰਿਹਾ ਹੈ।ਇਸ ਕੈਂਪ ਵਿੱਚ ਵੱਖ-ਵੱਖ ਸਕਲਾਂ ਤੋਂ ਲਗਭਗ 300 ਕੈਡਿਟ ਹਿੱਸਾ ਲੈਣ ਲਈ ਸ਼ਾਮਲ ਕੀਤੇ ਗਏ ਹਨ।ਇਹਨਾਂ ਤੋਂ ਇਲਾਵਾ ਵੱਖ-ਵੱਖ …
Read More »59 ਸਰਕਲਾਂ ਵਿੱਚ ਨਵੇਂ ਪਟਵਾਰੀ ਕੀਤੇ ਤਾਇਨਾਤ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਸਰਕਾਰ ਵਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ ਠੇਕੇ ਦੇ ਆਧਾਰ ‘ਤੇ 27 ਸੇਵਾਮੁਕਤ ਕਾਨੂੰਨਗੋ/ ਪਟਵਾਰੀ ਖਾਲੀ ਸਰਕਲਾਂ ਵਿੱਚ ਤਾਇਨਾਤ ਕਰ ਦਿੱਤੇ ਗਏ ਹਨ।ਪਿਛਲੇ ਕਾਫ਼ੀ ਦਿਨਾਂ ਤੋਂ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ਼ ਛੱਡਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਉਣ …
Read More »ਬੂਥਾਂ ‘ਤੇ ਲੱਗਣ ਵਾਲੇ ਕੈਂਪਾਂ ਵਿੱਚ ਜਮ੍ਹਾ ਹੋਣਗੇ ਸ਼੍ਰੋਮਣੀ ਕਮੇਟੀ ਲਈ ਵੋਟਰ ਬਣਨ ਦੇ ਫਾਰਮ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਘਣਸ਼ਾਮ ਥੋਰੀ ਨੇ ਵੋਟਰ ਸੂਚੀ ਵਿੱਚ ਸੁਧਾਈ ਲਈ 5 ਨਵੰਬਰ ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਬੂਥਾਂ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ, ਉਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਰ ਬਣਨ ਵਾਸਤੇ ਫਾਰਮ ਲੈਣ ਦੀ ਹਦਾਇਤ ਵੀ ਕੀਤੀ ਹੈ।ਉਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ …
Read More »ਸਪਰੇਟਾ ਦੁੱਧ ਵਿੱਚ ਤੇਲ ਮਿਲਾ ਕੇ ਬਣਾਇਆ 337 ਕਿਲੋਗ੍ਰਾਮ ਖੋਆ ਬਰਾਮਦ
2 ਘਰਾਂ ‘ਚੋਂ ਨਕਲੀ ਖੋਆ ਬਨਾਉਣ ਵਾਲੇ ਕੀਤੇ ਕਾਬੂ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਤਿਉਹਾਰਾਂ ਦੇ ਦਿਨਾਂ ਵਿਚ ਮਿਠਾਈ ਦੀ ਮੰਗ ਵੱਧ ਜਾਣ ਕਾਰਨ ਇਸ ਵਿਚ ਨਕਲੀ ਦੁੱਧ ਤੇ ਖੋਏ ਦੀ ਹੁੰਦੀ ਵਰਤੋਂ ਨੂੰ ਸਖਤੀ ਨਾਲ ਰੋਕਣ ਦੀਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਫੂਡ …
Read More »ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਕਾਨਫਰੰਸ “ਲੋਕਾਵੋਰ ਕ੍ਰਾਂਤੀ” ਦਾ ਆਯੋਜਨ
ਚੰਗੀ ਸਿਹਤ ਲਈ ਕਣਕ ਚੌਲ ਤੋਂ ਇਲਾਵਾ ਹੋਰ ਮੋਟੇ ਅਨਾਜ ਜਰੂਰੀ – ਭੋਜਨ ਮਾਹਿਰ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਵਿਭਾਗ ਵਲੋਂ ਭੋਜਨ ਦੀਆਂ ਚੰਗੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ‘ਚ ਮੋਟੇ ਅਨਾਜ ਦੀ ਮਹੱਤਤਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਕਾਨਫਰੰਸ “ਲੋਕਾਵੋਰ ਕ੍ਰਾਂਤੀ” ਚੈਟ 2023 ਦਾ ਆਯੋਜਨ ਕੀਤਾ …
Read More »ਘਰਾਚੋਂ ਵਿਖੇ ਨੁੱਕੜ ਨਾਟਕ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਦਿੱਤਾ ਸੁਨੇਹਾ
4 ਨਵੰਬਰ ਨੂੰ ਅਨਾਜ ਮੰਡੀ ਸੁਨਾਮ, ਛਾਜਲੀ, ਖਡਿਆਲ ਅਤੇ ਛਾਹੜ ‘ਚ ਖੇਡੇ ਜਾਣਗੇ ਨੁੱਕੜ ਨਾਟਕ ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਢੁੱਕਵੇਂ ਹੱਲ ਸੁਝਾਉਣ ਦੇ ਨਾਲ-ਨਾਲ ਇਸ ਦੇ ਨੁਕਸਾਨਾਂ ਬਾਰੇ ਵੀ ਲਗਾਤਾਰ ਸੁਚੇਤ ਕੀਤਾ ਜਾ ਰਿਹਾ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਾਲਾਨਾ ਸਮਾਗਮ ਅਧੀਨ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ (ਗੁਰੂ ਨਾਨਕ ਦਰਬਾਰ) ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਦੋ ਰੋਜ਼ਾ ਕੀਰਤਨ-ਕਥਾ ਸਮਾਗਮ ਕੱਲ ਰਾਤਰੀ ਤੋਂ ਆਰੰਭ ਹੋਏ ਹਨ।ਸੁਸਾਇਟੀ ਦੇ ਪ੍ਰਬੰਧਕ ਦਲਵੀਰ ਸਿੰਘ ਬਾਬਾ, ਰਾਜਵਿੰਦਰ ਸਿੰਘ ਲੱਕੀ, ਗੁਰਿੰਦਰ ਸਿੰਘ ਗੁਜਰਾਲ, ਨਰਿੰਦਰ ਪਾਲ ਸਿੰਘ …
Read More »
Punjab Post Daily Online Newspaper & Print Media