Friday, September 11, 2026

ਪੰਜਾਬੀ

ਚਾਲੀ ਮੁਕਤਿਆਂ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ

ਤਰਸਿੱਕਾ, 15 ਜਨਵਰੀ (ਕੰਵਲ ਜੋਧਾਨਗਰੀ) – ਇਥੇਂ ਨਜ਼ਦੀਕ ਪਿੰਡ ਮੱਲ੍ਹੀਆਂ ਵਿਖੇ ਚਾਲੀ ਮੁਕਤਿਆ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਆਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਅਤੇ ਪਹਿਲੀ ਮਾਘੀ ਵਾਲੇ ਦਿਨ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਜਿਸ ਦੀ ਅਗਵਾਈ ਪੰਜ ਪਿਆਰਿਆ ਵੱਲੋਂ ਕੀਤੀ ਗਈ ।ਇਹ ਨਗਰ ਕੀਤਰਤਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਤੋਂ ਆਰੰਭ ਹੁੰਦੇ ਹੋਏ ਜੈਲਦਾਰਾਂ ਦੀ ਪੱਤੀ ਤੋਂ …

Read More »

ਹਰ ਕੰਮ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈ ਕੇ ਕਰਨਾ ਚਾਹੀਦਾ ਹੈ-ਸੰਧੂ, ਰੰਧਾਵਾ

ਮਾਰਕੀਟ ਕਮੇਟੀ ਵਿਖੇ ਧਾਰਮਿਕ ਸਮਾਗਮ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਸਥਾਨਕ ਮਾਰਕੀਟ ਕਮੇਟੀ ਅੰਮ੍ਰਿਤਸਰ ਵਿਖੇ ਸਰਬੱਤ ਦੇ ਭਲੇ ਲਈ ਮਾਰਕੀਟ ਕਮੇਟੀ ਦੇ ਮੈਂਬਰਾਂ ਅਤੇ ਸਮੂੰਹ ਸਟਾਫ ਵੱਲੋਂ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰੂ ਘਰ ਦੇ ਪ੍ਰਸਿੱਧ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ‘ਚੈੱਸ ਟੂਰਨਾਮੈਂਟ’ ‘ਚ ਅ’ਵਲ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ)-  ਪਹਿਲਾ ਸ਼ਮੀਨ ਸਿੰਘ ਐਫ.ਆਈ.ਡੀ.ਈ. ਚੈੱਸ ਟੂਰਨਾਮੈਂਟ ਕਿ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿੱਚ 25 ਤੋਂ 28  ਦਿਸੰਬਰ ਤੱਕ ਕਰਵਾਇਆ ਗਿਆ।ਇਸ ਟੂਰਨਾਮੈਂਟ ਦਾ ਉਦੇਸ਼ ਬ’ਚਿਆਂ ਵਿੱਚ ਚੰਗੀ ਖੇਡ ਭਾਵਨਾ ਭਰਦਿਆ ਕੁਦਰਤੀ ਖੇਢ ਪ੍ਰਵ੍ਰਿਤੀ ਨੂੰ ਨਿਖਾਰਨਾ ਸੀ।ਪੂਰੇ ਭਾਰਤ ਵਿਚੋਂ ਵੱਖੁਵੱਖ ਸਕੂਲਾਂ ਦੇ ਲਗਭਗ 425  ਵਿਦਿਆਰਥੀਆਂ ਨੇ ਭਾਗ ਲਿਆ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀ ਵਿਦਿਆਰਥਣ ਹਰਲੀਨ ਕੌਰ (ਜਮਾਤ …

Read More »

ਬੀਬੀ ਜਗਦੀਸ਼ ਕੌਰ ਦੇ ਇਲਾਜ਼ ਦਾ ਸਾਰਾ ਖਰਚ ਸ਼੍ਰੋਮਣੀ ਕਮੇਟੀ ਕਰੇਗੀ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 15 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਨਵੰਬਰ 1984 ਵਿੱਚ ਦਿੱਲੀ ਵਿਖੇ ਸਿੱਖ ਨਸਲਕੁਸ਼ੀ ਦੌਰਾਨ ਆਪਣੇ ਪਰਿਵਾਰ ਦੇ ਬਹੁਤ ਸਾਰੇ ਮੈਂਬਰ ਗਵਾ ਚੁੱਕੀ ਬੀਬੀ ਜਗਦੀਸ਼ ਕੌਰ ਜੋ ਅਚਾਨਕ ਚੂਲਾ ਟੁੁੱਟਣ ਕਰਕੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ ਦੇ ਇਲਾਜ ਦਾ ਸਾਰਾ ਖਰਚ ਸ਼ੋ੍ਰਮਣੀ ਕਮੇਟੀ ਵੱਲੋਂ ਕੀਤਾ …

Read More »

ਬੀਬੀ ਦਲਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕੀਤਾ

ਅੰਮ੍ਰਿਤਸਰ, 15 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ. ਸੁਰਜੀਤ ਸਿੰਘ ਭਿੱਟੇਵੱਡ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਸਤਿਕਾਰ ਯੋਗ ਮਾਤਾ ਬੀਬੀ ਦਲਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਬੀਬੀ ਜੀ ਗੁਰੂ ਘਰ ਦੇ ਪ੍ਰੇਮੀ ਤੇ …

Read More »

ਬਾਸਕਟਬਾਲ ਦੀ ਇੰਟਰਨੈਸ਼ਨਲ ਬਾਡੀ ‘ਫੀਬਾ’ ਨਿਯਮਾਂ ‘ਤੇ ਦੁਬਾਰਾ ਗੌਰ ਕਰੇ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 15 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਸਕਟਬਾਲ ਦੀ ਕੌਮਾਂਤਰੀ ਸੰਸਥਾ ਫੀਬਾ ਨੂੰ ਜੋਰ ਦੇ ਕੇ ਕਿਹਾ ਕਿ ਉਸ ਵੱਲੋਂ ਬਣਾਏ ਗਏ ਨਿਯਮਾਂ ਤੇ ਗੌਰ ਕੀਤਾ ਜਾਵੇ ਤੇ ਉਸ ਵਿੱਚ ਸੋਧ ਕਰਦਿਆਂ ਸਿੱਖ ਖਿਡਾਰੀਆਂ ਨੂੰ ਪਟਕਾ (ਦਸਤਾਰ) ਸਜਾ ਕੇ ਖੇਡਣ ਦੀ ਖੁੱਲ ਦਿੱਤੀ ਜਾਵੇ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ …

Read More »

’ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਤਹਿਤ 5000 ਨੌਜਵਾਨ ਸਿਖ ਬੱਚਿਆਂ ਵੱਲੋਂ ਸਾਬਤ ਸੂਰਤ ਹੋਣ ਦਾ ਪ੍ਰਣ

ਸ਼ੋ੍ਮਣੀ ਕਮੇਟੀ ਨੇ ਮੈਡਲਾਂ ਨਾਲ ਕੀਤਾ ਸਨਮਾਨਿਤ ਅੰਮ੍ਰਿਤਸਰ, 15  ਜਨਵਰੀ (ਗੁਰਪ੍ਰੀਤ ਸਿੰਘ) –  ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਪੂਰੀ ਚੜ੍ਹਦੀ ਕਲਾ ਵਿੱਚ ਜਾ ਰਹੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਸ. ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ …

Read More »

ਜਰੂਰੰਤ ਮੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ

ਅੰਮ੍ਰਿਤਸਰ, 15 ਜਨਵਰੀ (ਸਾਜਨ) – ਮਹਾਂਕਾਲੀ ਮੰਦਰ ਖੜਾਕ ਸਿੰਘ ਵਾਲਾ ਦੇ ਪ੍ਰਧਾਨ ਰਿਤੇਸ਼ ਸ਼ਰਮਾ ਦੀ ਅਗਵਾਈ ਵਿੱਚ ਹਰ ਮਹੀਨੇ ਚੱਲ ਰਹੇ ਰਾਸ਼ਨ ਵੰਡ ਸਮਾਰੋਹ ਦੇ ਤਹਿਤ ਜਰੂਰਤ ਮੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ।ਰਿਤੇਸ਼ ਸ਼ਰਮਾ ਨੇ ਗੱਲਬਾਤ ਕਰਦਿਆ ਕਿਹਾ ਕਿ ਮਹਾਂਕਾਲੀ ਮੰਦਰ ਸੰਸਥਾਪਕ ਸਵ: ਰਮੇਸ਼ ਚੰਦ ਸ਼ਰਮਾ ਜੀ ਦੇ ਆਸ਼ੀਰਵਾਦ ਸਦਕਾ ਹਰ ਮਹੀਨੇ ਜਰੂਰਤ ਮੰਦ ਪਰਿਵਾਰਾ ਨੂੰ ਰਾਸ਼ਨ ਵੰਡਿਆ ਜਾਂਦਾ ਹੈ, …

Read More »

ਖ਼ਾਲਸਾ ਕਾਲਜ ਨੂੰ ਯੂ. ਜੀ. ਸੀ. ਨੇ ‘ਕਾਲਜ ਵਿਦ ਪੋਟੈਂਸ਼ੀਅਲ ਫ਼ਾਰ ਐਕਸੇਲੰਸ’ ਐਲਾਨਿਆ

ਅੰਮ੍ਰਿਤਸਰ, 15 ਜਨਵਰੀ (ਪ੍ਰੀਤਮ ਸਿੰਘ) – ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ. ਜੀ. ਸੀ.) ਨੇ ਇਤਿਹਾਸਕ ਖ਼ਾਲਸਾ ਕਾਲਜ ਨੂੰ ‘ਕਾਲਜ ਵਿਦ ਪੋਟੈਂਸ਼ੀਅਲ ਫ਼ਾਰ ਐਕਸੇਲੰਸ’ ਐਲਾਨਦਿਆਂ ਸੰਸਥਾ ਨੂੰ 1 ਕਰੋੜ 50 ਲੱਖ ਦੀ ਸਪੈਸ਼ਲ ਗ੍ਰਾਂਟ ਦੇਣ ਦਾ ਫ਼ੈਸਲਾ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਇਹ ਲਗਾਤਾਰ ਤੀਸਰੀ ਵਾਰ ਹੈ ਕਿ ਕਾਲਜ ਨੂੰ ਇਹ ਖਿਤਾਬ ਹਾਸਲ ਹੋਇਆ। ਉਨ੍ਹਾਂ ਕਿਹਾ ਕਿ …

Read More »

ਜਥੇਦਾਰ ਨੰਦਗੜ੍ਹ ਅਹੁੱਦਾ ਬਚਾਉਣ ਲਈ ਪੰਥ ਦੀਆਂ ਭਾਵਨਾਵਾਂ ਨੂੰ ਵਰਤ ਰਹੇ ਹਨ- ਦਾਦੂਵਾਲ

ਸ਼੍ਰੋਮਣੀ ਕਮੇਟੀ ਤੁਰੰਤ ਨੰਦਗੜ੍ਹ ਨੂੰ ਸੇਵਾ ਮੁਕਤ ਕਰੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦਾ ਬਾਈਕਾਟ ਵਾਪਿਸ ਜੰਡਿਆਲਾ ਗੁਰੂ, 15 ਜਨਵਰੀ (ਹਰਿੰਦਰਪਾਲ ਸਿੰਘ/ ਵਰਿੰਦਰ ਸਿੰਘ) – ਸਿੱਖ ਕੋਮ ਲਈ ਸਾਰੇ ਹੀ ਤਖਤਾਂ ਦੇ ਜਥੇਦਾਰ ਸਤਿਕਾਰਯੋਗ ਹਨ, ਪਰ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੋਜੂਦਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਤਖਤ ਦਾ ਮਾਣ ਸਤਿਕਾਰ ਹਮੇਸ਼ਾ ਘਟਾਉਂਦੇ ਰਹੇ ਹਨ ਅਤੇ ਹੁਣ ਵੀ ਨਾਨਕਸ਼ਾਹੀ ਕੈਲੰਡਰ ਅਤੇ …

Read More »