ਅਕਾਦਮਿਕ ਕੌਂਸਲ ਦੀ ਇਕੱਤਰਤਾ 27 ਜਨਵਰੀ ਨੂੰ ਅੰਮ੍ਰਿਤਸਰ, 15 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਵਾਈਸ-ਚਾਂਸਲਰ ਪ੍ਰੋ. ਬਰਾੜ 26 ਜਨਵਰੀ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 9.30 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, …
Read More »ਪੰਜਾਬੀ
ਬੀਬੀ ਜਗਦੀਸ਼ ਕੌਰ ਚੂਲ੍ਹਾ ਟੁੱਟਣ ਕਾਰਨ ਹਸਪਤਾਲ ਦਾਖਲ
ਡਾਕਟਰ ਕਰਨਗੇ ਸੋਮਵਾਰ ਨੂੰ ਅਪਰੇਸ਼ਨ-ਕੰਵਰਬੀਰ ਸਿੰਘ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) ਬੀਬੀ ਜਗਦੀਸ਼ ਕੌਰ (ਮੁੱਖ ਗਵਾਹ ਸੱਜਣ ਕੁਮਾਰ ਕੇਸ) ਦਾ ਕੱਲ ਆਪਣੀ ਰਿਹਾਇਸ਼ ਵਿਖੇ ਸਵੇਰੇ ਅਚਾਨਕ ਡਿੱਗ ਜਾਣ ਕਰਕੇ ਚੂੱਲ੍ਹਾ ਟੁੱਟ ਗਿਆ, ਜਿੰਨਾਂ ਨੂੰ ਇਲਾਜ਼ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ (ਵੱਲ੍ਹਾ) ਵਿਖੇ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) …
Read More »ਸਰਕਾਰੀ ਸੈਕੰਡਰੀ ਸਕੂਲ ਜਲਾਲਾਬਾਦ ਵਿਖੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) -ਟਰਾਂਸਪੋਰਟ ਵਿਭਾਗ ਵੱਲੋਂ ਆਮ ਲੋਕਾਂ ਤੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਸਪਤਾਹ ਦੀ ਲੜੀ ਤਹਿਤ ਅੱਜ ਸਰਕਾਰੀ ਸੈਕੰਡਰੀ ਸਕੂਲ ਜਲਾਲਾਬਾਦ ਵਿਖੇ ਐਸ.ਡੀ.ਐਮ. ਸ. ਗੁਰਜੀਤ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਸ. ਗੁਰਜੀਤ ਸਿੰਘ, ਜਿਲ੍ਹਾ ਟਰਾਂਸਪੋਰਟ ਅਫਸਰ ਸ. ਜਸਵੰਤ ਸਿੰਘ ਢਿੱਲੋਂ, ਸ. …
Read More »ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ 20 ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) -ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਨਤਾ ਦੇ ਸੇਵਕ ਬਣ ਕੇ ਆਪਣੀ ਡਿਉਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਾਉਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਹ ਆਦੇਸ਼ ਪੰਜਾਬ ਦੇ ਕੈਬਿਨੇਟ …
Read More »ਕਿਸਾਨ ਅਤੇ ਖੇਤ ਮਜਦੂਰ ਸੈਲ ਪੰਜਾਬ ਨੇ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਸਾਹਮਣੇ ਦਿੱਤਾ ਧਰਨਾ
ਇੰਦਰਜੀਤ ਸਿੰਘ ਜੀਰਾ ਦੀ ਪ੍ਰਧਾਨਗੀ ‘ਚ ਸੋਪਿਆ ਮੰਗ ਪੱਤਰ ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) -ਕਿਸਾਨ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਅਤੇ ਖੇਤ ਮਜਦੂਰ ਸੈਲ ਵੱਲੋ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕਿਸਾਨ ਖੇਤ ਮਜਦੂਰ ਸੈਲ ਦੇ ਚੇਅਰਮੈਨ ਇੰਦਰਜੀਤ ਸਿੰਘ ਜੀਰਾ ਦੀ ਪ੍ਰਧਾਨਗੀ ਵਿੱਚ ਸੈਂਕੜਿਆਂ ਕਰਮਚਾਰੀਆਂ ਨੇ ਧਰਨਾ ਦਿੱਤਾ ਅਤੇ ਡਿਪਟੀ ਕਮਿਸ਼ਨਰ ਨੂੰ ਮੰਗਪਤਰ ਸੋਪਿਆ …
Read More »ਆਸਫਵਾਲਾ ਲੜਾਈ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – 15 ਜਨਵਰੀ 2015 ਨੂੰ ਫੌਜ ਦਿਵਸ ਮੌਕੇ ਉੱਤੇ ਸਾਦਕੀ ਬਾਰਡਰ ਨੇੜੇ ਸਥਿਤ ਪਿੰਡ ਆਸਫਵਾਲਾ ਵਿੱਖੇ ਲੜਾਈ ਸਮਾਰਕ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿੱਚ 1965 ਅਤੇ 1971 ਦੇ ਭਾਰਤ-ਪਾਕ ਲੜਾਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਇਥੇ ਇਹ ਗੱਲ ਦੱਸਣ ਯੋਗ ਹੈ ਕਿ ਆਸਫਵਾਲਾ ਲੜਾਈ ਸਮਾਰਕ ਉਸ ਜਗ੍ਹਾ ਉੱਤੇ ਬਣਿਆ ਹੈ ਜਿੱਥੇ …
Read More »ਸਰਹੰਦ ਤੇ ਰਾਜਸਥਾਨ ਫੀਡਰ ਦੀ ਰੀਲਾਇਨਿੰਗ ਤੇ ਖਰਚੇ ਜਾਣਗੇ 2200 ਕਰੋੜ – ਢਿੱਲੋਂ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਰਾਜਸਥਾਨ ਫੀਡਰ ਤੇ ਸਰਹੰਦ ਫੀਡਰ ਦੇ ਪੁਨਰ ਨਿਰਮਾਨ ਤੇ 2200 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਿਸ ਨਾਲ ਇਨ੍ਹਾਂ ਨਹਿਰਾਂ ਦੀ ਪਾਣੀ ਦੀ ਸਮਰੱਥਾ ਵਿੱਚ ਕਮੀ ਹੋਵੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਵੱਧ ਪਾਣੀ ਮਿਲ ਸਕੇਗਾ । ਇਹ ਪ੍ਰਗਟਾਵਾ ਸਿੰਚਾਈ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੀ ਬਾਂਡੀਵਾਲਾ …
Read More »ਪਿੰਡ ਧਨੋਏ ਕਲ੍ਹਾ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਕਰਾਇਆ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ)- ਜਿਲਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ ਪਿੰਡ ਧਨੋਏ ਕਲ੍ਹਾ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ। ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ ਕੌਰ ਹੁੰਦਲ, …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਧੀਆਂ ਨੂੰ ਸਮਰਪਿਤ ਲੋਹੜੀ ਮਨਾਈ ਗਈ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵ’ਲੋਂ ਧੀਆਂ ਨੂੰ ਸਮਰਪਿਤ ਲੋਹੜੀ ਬੜੀ ਧੁਮੁਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ।ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੁਆਰਾ ਭੂੱਗੇ ਦੇ ਆਲੁੇਦੁਆਲੇ ਇਕੱਠੇ ਹੋ ਕੇ ਲੋਕ ਗੀਤਾਂ ਅਤੇ ਨਾਚ ਰਾਹੀ ਰੌਣਕ ਭਰੇ ਮਾਹੌਲ ਦਾ ਆਨੰਦ ਮਾਨਿਆ ਗਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਸਟਾਫ ਵ’ਲੋਂ ਰੰਗਾ ਰੰਗ …
Read More »ਬੀਬੀ ਕੌਲਾਂ ਜੀ ਸੀ.ਸੈਂ. ਪਬਲਿਕ ਸਕੂਲ, (ਨੇੜੇ ਗੁਰਦੁਆਰਾ ਟਾਹਲਾ ਸਾਹਿਬ ਜੀ) ਨੇ ਮੱਲਾਂ ਮਾਰੀਆਂ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਸੀ.ਸੈਂ. ਪਬਲਿਕ ਸਕੂਲ, (ਨੇੜੇ ਗੁਰਦੁਆਰਾ ਟਾਹਲਾ ਸਾਹਿਬ) ਦੇ ਵਿਦਿਆਰਥੀ ਕਰਨਜੋਤ ਸਿੰਘ ਨੇ ਦਸੰਬਰ ਮਹੀਨੇ ਸ਼ੋਲਾਪੁਰ (ਮਹਾਂਰਾਸ਼ਟਰ) ਵਿਖੇ ਹੋਈ ਜਪਾਨ ਕਰਾਟੇ ਸ਼ੋਤੋਕਾਈ ਕਰਾਟੇ ਚੈਂਪੀਅਨਸ਼ਿਪ ਵਿੱਚ ਪੰਜਾਬ ਸਟੇਟ ਵੱਲੋਂ ਭਾਗ ਲਿਆ।ਇਸ ਚੈਂਪੀਅਨਸ਼ਿੱਪ ਵਿੱਚ 28 ਰਾਜਾਂ ਦੇ ਤਕਰੀਬਨ 1500 ਤੋਂ ਵੱਧ ਖਿਡਾਰੀ ਸ਼ਾਮਲ ਹੋਏ ਸਨ।ਕਰਨਜੋਤ ਸਿੰਘ ਜੋ ਕਿ ਅੱਠਵੀਂ ਜਮਾਤ ਦਾ ਵਿਦਿਆਰਥੀ ਹੈ, ਨੇ …
Read More »
Punjab Post Daily Online Newspaper & Print Media