ਬਠਿੰਡਾ, 14 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਮਾਘ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਦੀਵਾਨ ਸਜਾਏ ਗਏ।ਗੁਰਦੁਆਰਾ ਸਾਹਿਬ ਹਾਜੀ ਰਤਨ, ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ, ਸਿੰਘ ਸਭਾ ਖਾਲਸਾ ਦੀਵਾਨ, ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਦੀਵਾਨਾਂ ਵਿਚ ਸੰਗਤਾਂ ਨੇ ਭਾਰੀ ਗਿਣਤੀ ਵਿਚ ਸ਼ਿਰਕਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਹੋ ਕੇ …
Read More »ਪੰਜਾਬੀ
ਲੋਹੜੀ ਦੇ ਤਿਉਹਾਰ ‘ਤੇ ਘਰ ਦਾ ਚਿਰਾਗ ਬੱਝਿਆ-ਮੋਟਰ ਸਾਇਕਲ ਸਵਾਰ ਦੀ ਮੌਤ
ਬਠਿੰਡਾ, 14 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਬਠਿੰਡਾ-ਬਾਦਲ ਰੋਡ ‘ਤੇ ਨੰਦਗੜ੍ਹ ਕੋਲ ਦੋ ਮੋਟਰ ਸਾਈਕਲ ਸਵਾਰ ਪਿੰਡ ਬਹਾਦਰਗੜ੍ਹ ਜੰਡੀਆਂ ਤੋਂ ਪਿੰਡ ਮਿੱਠੜੀ ਜਾ ਰਹੇ ਸਨ ਕਿ ਅਚਾਨਕ ਮੋੋਟਰਸਾਈਕਲ ਸਵਾਰ ਖੇਤ ਵਿੱਚ ਬਣੀ ਪਾਣੀ ਦੀ ਟੈਂਕੀ ਦੇ ਨਾਲ ਟਕਰਾ ਗਏ।ਜਿਸ ਨਾਲ ਮੋਟਰਸਾਈਕਲ ਚਾਲਕ ਸਖ਼ਤ ਜ਼ਖਮੀ ਹੋ ਗਏ।ਜਾਣਕਾਰੀ ਸੂਤਰਾਂ ਅਨੁਸਾਰ ਬੀਤੀ ਰਾਤ ਵਾਪਰੇ ਹਾਦਸੇ ਵਿੱਚ ਚਾਲਕ ਕੁਲਦੀਪ ਸਿੰਘ ਪੁੱਤਰ …
Read More »ਪਾਰੋਵਾਲ ਵਿਖੇ ਗਰਮ ਵਰਦੀਆਂ ਵੰਡੀਆਂ
ਬਟਾਲਾ, 14 ਜਨਵਰੀ (ਨਰਿੰਦਰ ਬਰਨਾਲ) -ਸਿਖਿਆ ਵਿਭਾਗ ਪੰਜਾਬ ਦੀਆਂ ਸਕੂਲਾਂ ਵਾਸਤੇ ਭੇਜੀਆਂ ਗਰਾਂਟਾਂ ਅਧੀਨ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਾਰੋਵਾਲ (ਗੁਰਦਾਸਪੁਰ) ਦੇ ਪ੍ਰਿੰਸੀਪਲ ਅਜੀਤ ਸਿੰਘ ਤੇ ਸਮੁਚੇ ਸਟਾਫ ਦੀ ਰਹਿਨੁਮਾਈ ਹੇਠ ਸਕੂਲ ਵਿਖੇ ਮਿਡਲ ਵਿੰਗ ਦੇ ਬੱਚਿਆਂ ਨੂੰ ਗਰਮ ਵਰਦੀਆਂ ਵੰਡੀਆਂ ਗਈਆਂ।ਇਸ ਮੌਕੇ ਪ੍ਰਿੰਸੀਪਲ ਅਜੀਤ ਸਿਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਥਰੀਆਂ ਨੂੰ ਸਰਕਾਰ ਵੱਲੋ ਭੇਜੀ ਹਰ ਸਹੂਲਤ ਸਮੇਂ ਸਿਰ …
Read More »ਬੁਢਾਪਾ ਪੈਨਸ਼ਨਾਂ ਦੀ ਪੜ੍ਹਤਾਲ ਦਾ ਕੰਮ ਜੋਰਾਂ ‘ਤੇ
ਬਟਾਲਾ, 14 ਜਨਵਰੀ (ਨਰਿੰਦਰ ਬਰਨਾਲ) – ਡਿਪਟੀ ਕਮਿਸਨਰ ਗੁਰਦਾਸਪੁਰ ਤੇ ਬੀ. ਡੀ. ਪੀ. ਓ ਸ੍ਰੀ ਹਰਗੋਬਿੰਦਪੁਰ ਦੀਆਂ ਹਦਾਇਤਾ ਦੀ ਪਾਲਣਾ ਕਰਦਿਆ ਹਲਕਾ ਸ੍ਰੀ ਹਰ ਗੋਬਿੰਦਪੁਰ ਵਿਚ ਬੁਢਾਪਾ ਪੈਨਸ਼ਨਾਂ ਦੀ ਪੜਤਾਲ ਦਾ ਕੰਮ ਜੋਰਾਂ ਨਾਲ ਚਲ ਰਿਹਾ ਹੈ।ਸੁਪਰਵਾਈਜਰ ਸ੍ਰੀ ਲਖਵਿੰਦਰ ਸਿੰਘ ਢਿਲਂੋ ਨੇ ਆਪਣੇ ਬੂਥਾਂ ਦੀ ਚੈਕਿੰਗ ਦੌਰਾਨ ਦੱਸਿਆ ਕਿ ਬਾਸਰਪੁਰਾ, ਫੁਲਕੇ ਨੂੰ, ਚਾਹਲ ਕਲਾਂ, ਜੈਤੋਸਰਜਾ, ਰੰਗੀਲਪੁਰ, ਸ਼ੰਕਰਪੁਰਾ ਦੇ ਬੀ.ਐਲ.ਓਜ ਆਪਣੇ …
Read More »ਮੱਕਰ ਸਕ੍ਰਾਂਤੀ ਅਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਲੰਗਰ
ਅੰਮ੍ਰਿਤਸਰ, ੧੪ ਜਨਵਰੀ (ਸੁਖਬੀਰ ਸਿੰਘ) – ਸਥਾਨਕ ਟਾਊਨ ਹਾਲ ਦੇ ਬਾਹਰ ਮੱਕਰ ਸਕਰਾਂਤੀ ਅਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੇ ਸ਼ੁੱਭ ਅਵਸਰ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੰਗਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਗਦੀਸ਼ ਚੰਦਰ, ਰਮਨ ਕੁਮਾਰ, ਗੁਰਸ਼ਰਨ ਸਿੰਘ ਬੱਬਰ (ਪ੍ਰਧਾਨ ਨਿੰਪਾ), ਅਮਰਜੀਤ ਸਿੰਘ ਸੋਹਲ (ਸ਼੍ਰੋਮਣੀ ਅਕਾਲੀ ਦਲ), ਦਵਿੰਦਰ ਸਿੰਘ ਚਾਵਲਾ (ਪੰਜਾਬ ਟੂਰਿਜਮ), ਭੁਪਿੰਦਰ ਸਿੰਘ, …
Read More »ਸੀ.ਆਈ.ਏ ਸਟਾਫ਼ ਨੇ ਫੜੀ 45 ਕਿਲੋ ਪੋਸਤ
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਮੁਖੀ ਸ੍ਰੀ ਸਵਪਨ ਸ਼ਰਮਾ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਨਕੇਲ ਕਸਦਿਆਂ ਸੀ.ਆਈ.ਏ. ਸਟਾਫ਼ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 45 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਨੇ ਮੁਖ਼ਬਰੀ ਦੇ …
Read More »ਮਿਡ ਡੇ ਮੀਲ ਦੇ ਦਫ਼ਤਰੀ ਮੁਲਾਜ਼ਮ ਤੇ ਕੁੱਕ ਬੀਬੀਆਂ ਵਲੋਂ ਕਾਲੀਆਂ ਝੰਡੀਆਂ ਤੇ ਥਾਲ ਖੜਕਾ ਕੇ ਅੰਮ੍ਰਿਤਸਰ ਵਿਖੇ ਰੋਸ਼ ਪ੍ਰਦਰਸ਼ਨ 18 ਜਨਵਰੀ ਨੂੰ
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਮਿਡ ਡੇ ਮੀਲ ਦੇ ਦਫਤਰੀ ਮੁਲਾਜਮ ਅਤੇ ਕੁੱਕ ਬੀਬੀਆਂ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਸਰਕਾਰ ਦੇ ਖਿਲਾਫ਼ ਕਾਲੀਆਂ ਝੰਡੀਆਂ ਨਾਲ ਥਾਲ ਖੜਕਾ ਕੇ ਸੰਸਦੀ ਸਕੱਤਰ ਇੰਦਰਜੀਤ ਸਿੰਘ ਬੁਲਾਰੀਆਂ ਦੀ ਰਿਹਾਇਸ਼ ਤੱਕ ਰਸ ਮਾਰਚ ਕਰਨ ਦਾ ਫੈਸਲਾ ਕੀਤਾ ਹੈ।ਜਿਸ ਵਿੱਚ ਹਜ਼ਾਰਾਂ ਮਿਡ ਡੇ ਮੀਲ ਦੇ ਦਫ਼ਤਰੀ ਮੁਲਾਜਮ ਅਤੇ ਕੁੱਕ ਬੀਬੀਆਂ ਸਮੂਲੀਅਤ ਕਰਨਗੀਆਂ।ਮਿਡ ਡੇ ਮੀਲ ਦਫ਼ਤਰੀ ਮੁਲਾਜਮ …
Read More » ਯੂਨੀਅਨ ਦੀ ਮੀਟਿੰਗ ਵਿੱਚ ਬਾਈਕਾਟ ਜਾਰੀ ਰੱਖਣ ਦਾ ਫ਼ੈਸਲਾ
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਐਲੀਮੈਟਰੀ ਟੀਚਰਜ਼ ਯੂਨੀਅਨ ਦੀ ਮੀਟਿੰਗ ਜੱਜ ਸਿੰਘ ਤੇ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਘੁਬਾਇਆ ਵਿੱਚ ਹੋਈ, ਜਿਸ ਵਿੱਚ ਪ੍ਰਾਇਮਰੀ ਅਧਿਆਪਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਹਰੇਕ ਤਰ੍ਹਾਂ ਦੀਆਂ ਤਰਜੱਕੀਆਂ ਨਾ ਹੋਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਟੇਟ ਦੇ ਆਗੂ ਅਸ਼ੋਕ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਾਇਮਰੀ ਕੇਡਰ ਨਾਲ …
Read More »ਬਲਾਕ ਪੱਧਰੀ ਰਾਸ਼ਟਰੀ ਕਿਸ਼ੋਰ ਸਿਹਤ ਸਮਾਗਮ ਆਯੋਜਿਤ
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਵਿਖੇ ਬਲਾਕ ਪੱਧਰੀ ਰਾਸ਼ਟਰੀ ਕਿਸ਼ੋਰ ਸਿਹਤ ਸਮਾਗਮ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਗਿੱਲ ਨੇ ਦੱਸਿਆ ਕਿ ਸਿਵਲ ਸਰਜਨ ਫ਼ਾਜ਼ਿਲਕਾ ਦੇ ਨਿਰਦੇਸ਼ਾਂ ਹੇਠਾਂ ਬਲਾਕ ਵਿਖੇ ਵੱਖ-ਵੱਖ ਵਿਸ਼ਿਆਂ ‘ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸੇ ਹੀ ਲੜੀ ਤਹਿਤ ਅੱਜ …
Read More »ਰੋਡ ਸੇਫਟੀ ਅਤੇ ਸੇਫ ਸਕੂਲ ਵਾਹਨ ਸਕੀਮ ਤਹਿਤ ਕਰਵਾਏ ਪੇਟਿੰਗ ਮੁਕਾਬਲੇ
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਜਿਲਾ ਫਾਜਿਲਕਾ ਦੇ ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਵਿੱਚ ਅੱਜ ਰੋਡ ਸੇਫਟੀ ਸਕੀਮ ਤਹਿਤ ਪੇਟਿੰਗ ਮੁਕਾਬਲੇ ਕਰਵਾਏ ਗਏ।ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੇਨੂ ਬਾਲਾ ਨੇ ਦੱਸਿਆ ਕਿ ਇਹ ਪੇਟਿੰਗ ਮੁਕਾਬਲੇ ਸ. ਸੁਖਬੀਰ ਸਿੰਘ ਬਲ ਜਿਲਾ ਸਿੱਖਿਆ ਅਧਿਕਾਰੀ ਸੇਕੇਂਡਰੀ ਸਿੱਖਿਆ ਫਾਜਿਲਕਾ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਟਰਾਂਸਪੋਰਟ ਅਫਸਰ ਫਾਜਿਲਕਾ ਦੀਆਂ ਹਿਦਾਇਤਾਂ ਅਨੁਸਾਰ ਰੋਡ …
Read More »
Punjab Post Daily Online Newspaper & Print Media