ਅੰਮ੍ਰਿਤਸਰ, 13 ਜਨਵਰੀ ( ਰੋਮਿਤ ਸ਼ਰਮਾ) ਸਥਾਨਕ ਏ.ਜੀ.ਏ ਹੈਰੀਟੇਜ ਕਲੱਬ ਵਿਖੇ ਲੋਹੜੀ ਦੇ ਜਸ਼ਨ ਮਨਾਏ ਗਏ।ਤਸਵੀਰ ਵਿੱਚ ਰਾਤ ਦੇ ਸਮੇਂ ਲੋਹੜੀ ਬਾਲ ਕੇ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਕਲੱਬ ਦੇ ਪ੍ਰਧਾਨ ਅੇਡਵੋਕੇਟ ਪ੍ਰਦੀਪ ਸੈਣੀ, ਸੈਕਟਰੀ ਰੋਹਿਤ ਲੱਖਣਪਾਲ ਅਤੇ ਹੋਰ ਮੈਂਬਰ।
Read More »ਪੰਜਾਬੀ
ਸੱਚਖੰਡ ਵਾਸੀ ਸੰਤ ਬਾਬਾ ਦਯਾ ਸਿੰਘ ਜੀ ਬਿਧੀ ਚੰਦੀਏ ਜੀ ਦੀ ਪਹਿਲੀ ਬਰਸੀ 19 ਜਨਵਰੀ ਨੂੰ
ਬੈਲਜੀਅਮ, 12 ਜਨਵਰੀ (ਹਰਚਰਨ ਸਿੰਘ ਢਿੱਲ੍ਹੋ) – ਛੇਵੇ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋ ਵਰੋਸਾਏ ਹੋਏ ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ, ਬਾਬਾ ਬਿਧੀ ਚੰਦ ਛੀਨਾ ਜੀ ਦੇ 11 ਵੇ ਜਾਨਸ਼ੀਨ ਖਾਲਸਾ ਪੰਥ ਦੇ ਮਹਾਨ ਸ਼ਖਸ਼ੀਅਤ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਜੀ ਦੀ ਪਹਿਲੀ ਬਰਸੀ 19 ਜਨਵਰੀ ਦਿਨ ਸੋਮਵਾਰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸੁਰ ਸਿੰਘ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ …
Read More » ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਐਸੋਸੀਏਸ਼ਨ ਨੇ ਮਨਾਈ ਧੀਆਂ ਦੀ ਲੋਹੜੀ
ਅੰਮ੍ਰਿਤਸਰ, 13 ਜਨਵਰੀ (ਰੋਮਿਤ ਸ਼ਰਮਾ) – ਹਲਕਾ ਉਤਰੀ ਵਾਰਡ ਨੰ 9 ਸ਼੍ਰੀ ਗੁਰੂ ਗੋਬਿੰਦ ਸਿੰਘ ਪਾਰਕ ਐਸੋਸੀਏਸ਼ਨ ਨੇ ਧੀਆਂ ਦਾ ਤਿਉਹਾਰ ਲੋਹੜੀ ਦਾ ਪ੍ਰੋਗਰਾਮ ਬੜੀ ਧੂਮ-ਧਾਮ ਨਾਲ ਮਨਾਇਆ ।ਸਥਾਨਕ ਸਰਕਾਰ ਅਤੇ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਸ਼੍ਰੀ ਅਨਿਲ ਜੋਸ਼ੀ ਇਸ ਮੋਕੇ ਤੇ ਮੁੱਖ ਮਹਿਮਾਨ ਸੀ।ਪ੍ਰੋਗ੍ਰਾਮ ਵਿਚ ਛੋਟੇ ਬਚਿਆਂ ਵਲੋਂ ਗੀਤ ਗਾਏ ਤੇ ਗਿਧੇ ਦੀ ਪ੍ਰਤਿਯੋਗਿਤਾ ਕਰਵਾਈ ਗਈ।ਸ਼੍ਰੀ ਅਨਿਲ ਜੋਸ਼ੀ ਵਲੋਂ …
Read More »ਪੰਜਾਬ ਦੇ 20 ਹਸਪਤਾਲਾਂ ‘ਚ ਬਨਣਗੀਆਂ ਆਧੁਨਿਕ ਲੈਬਾਰਟਰੀਆਂ
ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਛੇਤੀ ਹੀ 20 ਲੈਬਾਰਟਰੀਆਂ ਖੋਲਣ ਜਾ ਰਹੀ ਹੈ, ਜਿੱਥੇ ਕਿ ਬਹੁਤ ਹੀ ਘਟ ਦਰਾਂ ‘ਤੇ ਮਰੀਜਾਂ ਦੇ ਸਰੀਰ ਦੀ ਜਾਂਚ-ਪੜਤਾਲ ਕੀਤੀ ਜਾ ਸਕੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਧਾਰਸਰੰਚਨਾ ਵਿਕਾਸ ਬੋਰਡ …
Read More » ਸਿੰਚਾਈ ਲਈ ਜ਼ਮੀਨਦੋਜ਼ ਪਾਈਪਾਂ ਪਾਉਣ ਵਾਸਤੇ ਪੰਜਾਬ ਸਰਕਾਰ ਦੇਵੇਗੀ 50 ਫੀਸਦੀ ਸਬਸਿਡੀ
ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਧਰਤੀ ਹੇਠਲੇ ਪਾਣੀ ਦੀ ਬਚਤ ਕਰਨ ਅਤੇ ਥੋੜੇ ਪਾਣੀ ਨਾਲ ਵੱਧ ਰਕਬੇ ਦੀ ਸਿੰਚਾਈ ਕਰਨ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਿੰਚਾਈ ਲਈ ਜ਼ਮੀਨਦੋਜ਼ ਪਾਇਪਾਂ ਪਾਉਣ ‘ਤੇ ਹੁੰਦੇ ਖਰਚੇ ਦਾ 50 ਫੀਸਦੀ ਹਿੱਸਾ ਕਿਸਾਨਾਂ ਨੂੰ ਆਪਣੇ ਕੋਲੋਂ ਦੇਣ ਦਾ ਫੈਸਲਾ ਕੀਤਾ ਹੈ ਅਤੇ ਸਕੀਮ ਸਾਰੇ ਰਾਜ ਵਿਚ ਹੀ ਲਾਗੂ ਕੀਤੀ ਗਈ …
Read More »ਪਾਣੀ ਬਚਾਉਣ ਦੇ ਵਿਸ਼ੇ ‘ਤੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਂਝਾ ਉਪਰਾਲਾ
ਇੰਜੀਨੀਅਰਾਂ ਦੀ ਵਰਕਸ਼ਾਪ ਵਿਚ ਵਿਚਾਰੇ ਗਏ ਪਾਣੀ ਬਚਾਉਣ ਅਤੇ ਸੰਭਾਲਣ ਦੇ ਨੁਕਤੇ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਜਲ ਸਪਤਾਹ ਦੀ ਸ਼ੁਰੂਆਤ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਨੇ ਸਾਂਝਾ ਉਪਰਾਲਾ ਕਰਦੇ ਅੱਜ ਅੰਮ੍ਰਿਤਸਰ ਵਿਚ ਵੱਖ-ਵੱਖ ਵਿਭਾਗਾਂ ਦੇ ਇੰਜੀਨੀਅਰਾਂ ਦੀ ਵਰਕਸ਼ਾਪ ਕਰਵਾਈ, ਜਿਸ ਵਿਚ ਪਾਣੀ ਨੂੰ ਸੰਭਾਲਣ ਅਤੇ ਬਚਾਉਣ ਦੇ ਵੱਖ-ਵੱਖ ਨੁਕਤਿਆਂ ‘ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਕਈ ਸਮਾਜ ਸੇਵੀ …
Read More »ਅਕਾਲੀ ਜਥਾ ਸ਼ਹਿਰੀ ਵੱਲੋਂ ਲੋਹੜੀ ਮਨਾਈ ਗਈ
ਲੋਹੜੀ ਦਿਲਾਂ ਨੂੰ ਜੋੜਨ ਵਾਲਾ ਤਿਉਹਾਰ ਹੈ-ਉਪਕਾਰ ਸੰਧੂ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਲੋਹੜੀ ਦਾ ਪਵਿੱਤਰ ਤਿਉਹਾਰ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਸ਼ਾਇਨ ਸਟਾਰ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਈ ਗਈ।ਇਸ ਮੌਕੇ ਲੋਹੜੀ ਨੂੰ ਰਵਾਇਤੀ ਢੰਗ ਨਾਲ ਮਨਾਉਂਦਿਆਂ ਲੋਹੜੀ ਦੀ ਅੱਗ ਵਿਚ ਫੁੱਲੇ, …
Read More »ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ‘ਸੁੰਦਰ ਮੁੰਦਰੀਏ’ ਤੇ ‘ਆਈ-ਬੋ’ ਨਾਲ ਮਨਾਈ ਲੋਹੜੀ
ਲੜਕੀਆਂ ਪ੍ਰਤੀ ਸਮਾਜ ਨੂੰ ਵਿਚਾਰਧਾਰਾ ਬਦਲਣ ਦੀ ਲੋੜ – ਪ੍ਰਿੰ: ਮਾਹਲ ਅੰਮ੍ਰਿਤਸਰ, 13 ਜਨਵਰੀ (ਪ੍ਰੀਤਮ ਸਿੰਘ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਲੋਹੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਅਗਵਾਈ ਵਿੱਚ ਵਿਦਿਆਰਥਣਾਂ ਨੇ ਪਤੰਗਬਾਜ਼ੀ ਕਰਦਿਆਂ ਲੋਹੜੀ ਸਮੇਂ ਖੁਸ਼ੀ ਦੇ ਗੀਤ ਗਾਏ। ਕਾਲਜ ਦਾ ਵਿਹੜਾ ‘ਸੁੰਦਰ …
Read More »ਬਠਿੰਡਾ ਪ੍ਰੈਸ ਕਲੱਬ ਨੇ ਆਪਣੇ ਵੇਹੜੇ ਵਿੱਚ ਮਨਾਇਆ ਲੋਹੜੀ ਦਾ ਤਿਉਹਾਰ
ਕਲੱਬ ਨੂੰ ਜਗਾ ਦੇਣ ਲਈ ਉਪ ਮੁੱਖ ਮੰਤਰੀ ਤੇ ਲੋਕ ਸੰਪਰਕ ਮੰਤਰੀ ਦਾ ਕੀਤਾ ਧੰਨਵਾਦ ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਬਠਿੰਡਾ ਪ੍ਰੈਸ ਕਲੱਬ ਰਜਿ. ਵੱਲੋਂ ਅੱਜ ਲੋਹੜੀ ਦਾ ਤਿਉਹਾਰ ਪ੍ਰਧਾਨ ਕਮਲਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਆਪਣੀ ਕੋਠੀ ਨੰ:ਡੀ-14 ਵਿਖੇ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਕਲੱਬ ਦੇ ਨੁਮਾਇੰਦਿਆਂ ਦੇ ਨਾਲ ਸਮੂਹ ਮੈਂਬਰਾਂ ਨੇ ਉਤਸਾਹਪੂਰਵਕ …
Read More »ਗੁਰੂਕੁਲ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਬਠਿਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀਫ਼ ਅਵਤਾਰ ਸਿਘ ਕੈਂਥ) – ਸਥਾਨਕ ਗੁਰੂਕੁਲ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਕਾਲਜ ਦੇ ਚੇਅਰਮੈਨ ਸੰਤ ਬਾਬਾ ਸਰੂਪਾ ਨੰਦ ਮੇਨੈਜਿੰਗ ਡਾਇਰੈਕਟਰ ਸ਼੍ਰੀ ਭੂਸ਼ਣ ਕੁਮਾਰ ਗੋਇਲ ਪ੍ਰਧਾਨ ਸ਼੍ਰੀ ਮਤੀ ਰੇਨੂੰ ਬਾਲਾ, ਸ਼੍ਰੀਮਤੀ ਵਾਲੀਆ, ਪ੍ਰਿੰਸੀਪਲ ਡਾ. ਰਣਜੀਤ ਕੌਰ ਤੋਂ ਇਲਾਵਾ ਹਿਮਾਸ਼ੂ ਵਾਲੀਆ, ਮੋਹਿਤ ਗੋਇਲ, ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਹੋਏ।ਕਾਲਜ ਦੇ …
Read More »
Punjab Post Daily Online Newspaper & Print Media