Friday, September 11, 2026

ਪੰਜਾਬੀ

ਜੈਤੋਸਰਜਾ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ

ਬਟਾਲਾ, 13 ਜਨਵਰੀ (ਨਰਿੰਦਰ ਬਰਨਾਲ) – ਵਿਦਿਆਰਥੀਆਂ ਵਿਚ ਸੱਭਿਆਚਾਰ ਦੀ ਖਿਚ ਪੈਦਾ ਕਰਨ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ ਦੀ ਯੋਗ ਅਗਵਾਈ ਹੇਠ ਸਮੂਹ ਸਕੂਲ ਸਟਾਫ ਦੇ ਸਹਿਯੋਗ ਨਾਲ ਲੋਹੜੀ ਦਾ ਤਿਊਹਾਰ ਬੜੀ ਧੂਮਧਾਂਮ ਨਾਲ ਮਨਾਇਆ ਗਿਆ। ਇਸ ਮੌਕੇ ਸਮੁਚੇ ਸਟਾਫ ਵੱਲੋ ਭੁੱਗਾ ਬਾਲਿਆ ਗਿਆ।ਵਿਦਿਆਰਥਣਾ ਨੇ ਗਿੱਧਾ ਤੇ ਵਿਦਿਆਰਥੀਆ ਨੇ ਭੰਗੜਾ …

Read More »

ਵਿਰਸਾ ਵਿਹਾਰ ਦੇ ਵਿਹੜੇ ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 12 ਜਨਵਰੀ (ਰੋਮਿਤ ਸ਼ਰਮਾ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ਵਿੱਚ ਸਥਾਨਕ ਕਲਾਕਾਰ, ਲੇਖਕ, ਸਾਹਿਤ ਪ੍ਰੇਮੀ, ਕਲਾ ਪ੍ਰੇਮੀ ਤੇ ਅਦੀਬਾਂ ਨੇ ਲੋਹੜੀ ਤਿਉਹਾਰ ਮਨਾਇਆ, ਵਿਰਸਾ ਵਿਹਾਰ ਸੁਸਾਇਟੀ ਵੱਲੋਂ ਮਨਾਏ ਗਏ ਇਸ ਤਿਉਹਾਰ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਭੁਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਸਿੱਧ ਲੋਕ ਗਾਇਕਾ ਸ੍ਰੀਮਤੀ ਗੁਰਮੀਤ ਬਾਵਾ ਨੇ ਲੋਹੜੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਲੋਹੜੀ’ ਮਨਾਈ

  ਅੰਮਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲੋਹੜੀ ਨਾਲ ਸੰਬੰਧਿਤ ਇੱਕ ਰੰਗਾਰੰਗ ਪ੍ਰੋਗਰਾਮ ਮਨਾਇਆ ਗਿਆ।ਅਜੋਕੇ ਯੁਗ ਵਿੱਚ ਤਿਉਹਾਰਾਂ ਦੀ ਮਹੱਤਤਾ ਦਿਖਾਉਂਦਾ ਅਤੇ ਖਾਸ ਤੌਰ ਤੇ ਲੋਹੜੀ ਦੇ ਗੀਤਾਂ ਦੀ ਖੂਬਸੂਰਤੀ ਨੂੰ ਪੇਸ਼ ਕਰਦਾ ਹੋਇਆ ਇਹ ਪ੍ਰੋਗਰਾਮ ਵਿਦਿਆਰਥੀਆਂ …

Read More »

26ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਨਾਵਲਟੀ ਚੌਕ ‘ਚ ਟਰੈਫਿਕ ਨਿਯਮਾਂ ਤੋਂ ਕੀਤਾ ਜਾਗਰੂਕ

ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਵੱਲੋ 11-01-2015 ਤੋ 17-01-2015 ਤੱਕ ਮਨਾਏ ਜਾ ਰਹੇ 26ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਅੱਜ ਨਾਵਲਟੀ ਚੌਕ ਵਿੱਖੇ ਜਿਸ ਵਾਹਨ ਚਾਲਕ ਨੇ ਆਪਣੇ ਆਪ ਜੇਬਰਾ ਲਾਈਟ ਦੀ ਪਾਲਣਾ ਕੀਤੀ, ਉਸ ਨੂੰ ਟਰੈਫਿਕ ਸਟਾਫ ਵੱਲੋ ਗੁਲਾਬ ਦੇ ਫੁੱਲ ਦਿੱਤੇ ਗਏ ਅਤੇ ਨਿਯਮ ਤੋੜਣ ਵਾਲਿਆਂ ਨੂੰ ਪੈਂਲਫੇਟ ਰਾਹੀਂ ਸਿੱਖਿਆ ਦਿੱਤੀ ਗਈ।

Read More »

ਮੰਤਰੀ ਅਨਿਲ ਜੋਸ਼ੀ ਵਲੋ ਨਗਰ ਨਿਗਮ ਤਾਲਮੇਲ ਦਲ ਦਾ ਕੈਲੰਡਰ ਰਲੀਜ਼

ਅੰਮ੍ਰਿਤਸਰ, 12 ਜਨਵਰੀ (ਰੋਮਿਤ ਸ਼ਰਮਾ) – ਨਗਰ ਨਿਗਮ ਤਾਲਮੇਲ ਦਲ ਵਲੋ ਚਾਰ ਸਾਹਿਬਜਾਦਿਆ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਤੇ ਸਮੂਹ ਪਰਿਵਾਰ ਨੂੰ ਦਰਸਾਉਂਦਾ ਸੁੰਦਰ ਕੈਲੰਡਰ ਤਿਆਰ ਕਰਵਾਇਆ ਗਿਆ।ਜਿਸ ਨੂੰ ਸਥਾਨਕ ਸਰਕਾਰ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਵਲੋ ਕੀਤਾ ਗਿਆ।ਜੋਸ਼ੀ ਨੇ ਕੁਲਦੀਪ ਸਿੰਘ ਪੰਡੋਰੀ ਅਤੇ ਤਾਲਮੇਲ ਦਲ ਦੇ ਸਾਰੇ ਮੈਬਰਾ ਨੂੰ ਲੋਹੜੀ ਅਤੇ ਨਵੇ ਸਾਲ ਦੀ ਵਧਾਈ ਦਿੱਤੀ।ਓਹਨਾ ਨੇ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਸਬੰਧੀ ਮਹਾਨ ਕੀਰਤਨ ਦਰਬਾਰ

ਜੰਡਿਆਲਾ ਗੁਰੂ, 12 ਜਨਵਰੀ (ਹਰਿੰਦਰਪਾਲ ਸਿੰਘ) – ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆ ਵਲੋਂ ਭਾਈ ਘਨ੍ਹਈਆ ਜੀ ਦੇ ਅਸਥਾਨ ਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਸ਼ਾਮ 5 ਵਜੇ ਆਰੰਭ ਹੋਏ ਸਮਾਗਮ ਵਿਚ ਪਹਿਲੀ ਵਾਰ ਰਾਗਾਂ ਵਿੱਚ ਬੋਲੀ ਗਈ ਦਸਮ ਗ੍ਰੰਥ ਦੀ ਬਾਣੀ ਨੇ ਸੰਗਤਾਂ ਵਿਚ ਉਤਸਾਹ ਭਰੀ ਰੱਖਿਆ ਅਤੇ …

Read More »

ਡਿਪਟੀ ਕਮਿਸ਼ਨਰ ਸ. ਬਰਾੜ ਨੇ ਕੀਤੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਵਿਉ ਮੀਟਿੰਗ

ਰਜਿਸਟਰੀ ਫੀਸ ਵਿਚ ਵਾਧੇ ਅਤੇ ਬਕਾਇਆ ਕੇਸਾਂ ਦੇ ਤੁਰੰਤ ਨਿਪਟਾਰੇ ਕੀਤੇ ਜਾਣ- ਬਰਾੜ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਆਦੇਸ਼ ਫਾਜ਼ਿਲਕਾ, 12 ਜਨਵਰੀ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ ਵੱਲੋ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮਿੱਖਿਆ ਅਤੇ ਵਿਕਾਸ ਕਾਰਜਾਂ ਵਿਚ ਤੇਜੀ ਲਿਆਉਣ ਦੇ ਮਨੋਰਥ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ, ਜਿਸ …

Read More »

ਅਮੋਘ ਡਿਵੀਜਨ 15 ਨੂੰ ਮਨਾਏਗਾ ਫੌਜ ਦਿਨ

ਫਾਜ਼ਿਲਕਾ, 12 ਜਨਵਰੀ (ਵਿਨੀਤ ਅਰੋੜਾ) – ਭਾਰਤ ਵਿੱਚ ਹਰ ਸਾਲ 15 ਜਨਵਰੀ ਨੂੰ ਫੌਜ ਦਿਵਸ ਬੜੇ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ।ਦੇਸ਼ ਲਈ ਆਪਣੇ ਪ੍ਰਾਣਾਂ ਦੀ ਕੁਰਬਾਨੀ ਦੇਣ ਵਾਲੇ ਬਹਾਦੁਰ ਅਤੇ ਸਾਹਸੀ ਸੈਨਿਕਾਂ ਨੂੰ ਨਮਨ ਅਤੇ ਸੱਚੀ ਸ਼ਰਧਾਂਜਲੀ ਦੇਣ ਲਈ ਇਹ ਮਨਾਇਆ ਜਾਂਦਾ ਹੈ।ਇਸ ਦਿਨ ਭਾਰਤੀ ਫੌਜ ਦੇ ਜਨਰਲ ਕੇ. ਐਮ ਕਰਿਅੱਪਾ ਨੇ ਬ੍ਰਿਟਿਸ਼ ਆਰਮੀ ਜਨਰਲ ਰਾਏ ਬੂਚਰ ਤੋਂ ਕਮਾਨ …

Read More »

’ਚਿਲਡਰਨਜ਼ ਫਿਲਮ ਫੈਸਟੀਵਲ’ ਸ਼ੁਰੂ – 17 ਜਨਵਰੀ ਤਕ ਮਨਾਇਆ ਜਾਵੇਗਾ ਫੈਸਟੀਵਲ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਬਾਲ ਚਿੱਤਰ ਸਮਿਤੀ, ਸੂਚਨਾ ਅਤੇ ਪ੍ਰਸ਼ਾਰਣ ਮੰਤਰਾਲਿਆ ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਪਰਾਲਿਆ ਸਦਕਾ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆਦਾਇਕ ਫਿਲਮਾਂ ਵਿਖਾਉਣ ਲਈ ਅੰਮ੍ਰਿਤਸਰ ਵਿਖੇ ਬੱਚਿਆਂ ਲਈ ਫਿਲਮ ਫੈਸਟੀਵਲ ਦੀ ਅੱਜ ਸੁਰੂਆਤ ਹੋ ਗਈ ਹੈ। ਈ। ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਵਲੋਂ ਅੱਜ ਐਨਮ ਸਿਨੇਮਾ ਵਿਚ ਬੱਚਿਆਂ ਲਈ ‘ਚੁਟਕਨ ਕੀ ਮਹਾਂਭਾਰਤ’ ਫਿਲਮ …

Read More »

ਚੋਣ ਤਿਆਰੀ ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਦੀ ਪਿੱਠ ਥਾਪੜੀ

ਪਾਰਟੀ ਕਾਰਕੁੰਨਾਂ ਨੂੰ ਸਨਮਾਨ ਦੇਣ ਅਤੇ ਬੂਥ ਪੱਧਰ ਤੱਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਦਿੱਤੇ ਆਦੇਸ਼ ਨਵੀਂ ਦਿੱਲੀ, 12 ਜਨਵਰੀ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਇਕਾਈ ਦਫਤਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ …

Read More »