Wednesday, November 25, 2026

ਪੰਜਾਬੀ

ਖਾਲਸਾ ਕਾਲਜ ਵੁਮੈਨ ਵਿਖੇ ਵਿਸ਼ਵ ਭੋਜਨ ਦਿਵਸ ਨੂੰ ਸਮਰਪਿਤ ਸਮਾਰੋਹ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਵਲੋਂ ਵਿਸ਼ਵ ਭੋਜਨ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਿਭਾਗ ਮੁੱਖੀ ਪ੍ਰੋ. ਮਿੰਨੀ ਸ਼ਰਮਾ, ਪ੍ਰੋ. ਕੋਮਲ ਸ਼ਰਮਾ ਅਤੇ ਕਮਲਪ੍ਰੀਤ ਕੌਰ ਦੀ ਮੌਜ਼ੂਦਗੀ ’ਚ ਹੋਈ। ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਆਪਣੀ ਖੁਰਾਕ ’ਚ …

Read More »

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਦੋ ਹੋਰ ਪੁਲਿਸ ਕੇੇਸ ਦਰਜ਼

ਹੁਣ ਤੱਕ 6 ਕਿਸਾਨਾਂ ਵਿਰੁੱਧ ਧਾਰਾ 188 ਅਧੀਨ ਹੋ ਚੁੱਕੀ ਹੈ ਕਾਰਵਾਈ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਤੇ ਧਰਤੀ ਮਾਂ ਦੀ ਉਪਜਾਊ ਸ਼ਕਤੀ ਨੂੰ ਲੱਗ ਰਹੇ ਖੋਰੇ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਚੱਲਦੇ ਜਿਲ੍ਹੇ ਵਿਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੀ ਅਗਵਾਈ …

Read More »

ਡੀ.ਸੀ ਵਲੋਂ ਐਸ.ਡੀ.ਐਮਜ਼ ਸਮੇਤ ਸਾਰੇ ਅਧਿਕਾਰੀਆਂ ਨੂੰ ਲਗਾਤਾਰ ਖੇਤਾਂ ‘ਚ ਸਰਗਰਮ ਰਹਿਣ ਦੀ ਹਦਾਇਤ

ਹਰੇਕ ਟੀਮ ਨਾਲ ਹੋਣ ਪੁਲਿਸ ਦੀਆਂ ਟੀਮਾਂ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਪਿੰਡ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਐਸ.ਡੀ.ਐਮਜ਼ ਤੋਂ ਲੈ ਕੇ ਕਲੱਸਟਰ ਪੱਧਰ ਦੇ ਅਫ਼ਸਰਾਂ ਨਾਲ …

Read More »

ਪਿੰਗਲਵਾੜਾ ਵਿਖੇ ਕਲਾਸੀਕਲ ਸੰਗੀਤ ਸੰਮੇਲਨ ਦਾ ਆਯੋਜਨ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸਪਿੱਕ ਮੈਕੇ ਸੰਸਥਾ ਦੇ ਉਚੇਚੇ ਯਤਨਾਂ ਸਦਕਾ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਂਟਾਰੀਓ ਦੇ ਸਾਂਝੇ ਪ੍ਰੋਜੈਕਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਦੇ ਲਈ ਕਲਾਸੀਕਲ ਸੰਗੀਤ ਸੰਮੇਲਨ ਆਯੋਜਿਤ ਕੀਤਾ ਗਿਆ। ਪ੍ਰਿੰਸੀਪਲ ਭਗਤ ਪੂਰਨ ਸਿੰਘ ਆਦਰਸ਼ ਸੀਨੀ. ਸੈਕੰ. ਸਕੂਲ ਨਰੇਸ਼ ਕਾਲੀਆ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਆਦਰਸ਼ ਸੀਨੀ. ਸੈਕੰ. ਸਕੂਲ …

Read More »

ਜਿਲ੍ਹੇ ਅੰਦਰ ਟਰੈਕਟਰਾਂ ਅਤੇ ਹੋਰ ਮਸ਼ੀਨਰੀ ਨੇਾਲ ਸਟੰਟ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹਦਾਇਤਾਂ ਰਾਜ ਵਿੱਚ ਬੀਤੇ ਦਿਨ੍ਹਾਂ ਦੋਰਾਨ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੋਰਾਨ ਨੋਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੋਜਵਾਨ ਦੀ ਮੋਤ ਵੀ ਹੋ ਗਈ ਹੈ।ਇਸ ਲਈ ਮੇਲਿਆਂ, ਛਿੰਝਾਂ ਅਤੇ ਹੋਰ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਦੋਰਾਨ …

Read More »

ਪਟਾਕਿਆਂ ਦੀ ਵਿਕਰੀ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕੱਢੇ ਗਏ ਡਰਾਅ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਸਟੋਰ ਕਰਨ ਸਬੰਧੀ ਡਰਾਅ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕੱਢੇ ਗਏ। ਉਨ੍ਹਾਂ ਦੱਸਿਆ ਕਿ ਦੀਵਾਲੀ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ …

Read More »

ਗੁ. ਸ੍ਰੀ ਮੰਜ਼ੀ ਸਾਹਿਬ ਵਿਖੇ ਸੇਵਾ ਮੁਕੰੰਮਲ ਹੋਣ ਮਗਰੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਸੇਵਾ ਮੁਕੰਮਲ ਹੋਣ ਮਗਰੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਕੇ ਉਦਘਾਟਨ ਕੀਤਾ ਗਿਆ। ਇਹ ਇਤਿਹਾਸਕ ਅਸਥਾਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਹੈ। ਗੁਰੂ ਸਾਹਿਬ ਜੀ ਨੇ ਇਥੇ ਬਾਰਹ ਮਾਹ ਬਾਣੀ ਦਾ ਉਚਾਰਨ ਕੀਤਾ …

Read More »

‘ਸਾਡੇ ਬਜ਼ੁਰਗ ਸਾਡਾ ਮਾਣ’ ਸਮਾਗਮ ਤਹਿਤ 5 ਨਵੰਬਰ ਨੂੰ ਜੰਡਿਆਲਾ ‘ਚ ਲੱਗੇਗਾ ਕੈਂਪ- ਡਿਪਟੀ ਕਮਿਸ਼ਨਰ

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ‘ਸਾਡੇ ਬਜੁਰਗ ਸਾਡਾ ਮਾਣ’ ਮੁਹਿੰਮ ਨੂੰ ਜਿਲ੍ਹੇ ਵਿੱਚ ਸਰਗਰਮ ਕਰਨ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਗਦੀਸ਼ ਸਦਨ ਹਾਲ ਡਲੀਆਣਾ ਮੰਦਿਰ ਜੰਡਿਆਲਾ ਗੁਰੂ ਵਿਖੇ 5 ਨਵੰਬਰ ਨੂੰ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ …

Read More »

ਪਰਾਲੀ ਨੂੂੰ ਖੇਤਾਂ ‘ਚ ਵਾਹ ਕੇ 20 ਫੀਸਦੀ ਵੱਧ ਝਾੜ ਪ੍ਰਾਪਤ ਕਰ ਰਿਹਾ ਹੈ ਬੱਗਾ ਕਲਾਂ ਦਾ ਜਗਰੂਪ ਸਿੰਘ ਮੰਡ

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਜਿਥੇ ਜਿਲ੍ਹੇ ਦੇ ਜ਼ਿਆਦਾਤਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਦੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ, ਉਥੇ ਕਈ ਕਿਸਾਨ ਅਜਿਹੇ ਵੀ ਹਨ, ਜੋ ਖੇਤੀਬਾੜੀ ਅਧਿਕਾਰੀਆਂ ਦੀ ਗੱਲ ਮੰਨ ਕੇ ਪਰਾਲੀ ਨੂੰ ਲੰਮੇ ਸਮੇਂ ਤੋਂ ਖੇਤਾਂ ਵਿੱਚ ਵਾਹ ਕੇ ਫਸਲਾਂ ਦਾ ਝਾੜ ਆਮ ਕਿਸਾਨਾਂ ਨਾਲੋਂ ਵੱਧ ਪ੍ਰਾਪਤ ਕਰ ਰਹੇ ਹਨ।ਅੱਜ …

Read More »

ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਅੱਗ ਬੁਝਾਊ ਗੱਡੀ ਲੈ ਕੇ ਮੌਕੇ ‘ਤੇ ਪੁੱਜੇ ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਕੀਤੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਲਗਾਤਾਰ ਵਧ ਰਹੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਣ ਦੀਆਂ ਦਿੱਤੀਆਂ ਹਦਾਇਤਾਂ ਦੇ ਬਾਵਜ਼ੂਦ ਅੱਜ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਪਿੰਡ ਇੱਬਣ ਵਿਖੇ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਤੇ ਅਧਿਕਾਰੀਆਂ ਨੂੰ …

Read More »