Friday, September 11, 2026

ਪੰਜਾਬੀ

ਭਾਰਤ ਸਰਕਾਰ ਵੱਲੌ ਸਿੱਖਿਆ ਵਿੱਚ ਸੂਚਨਾ ਤੇ ਸੰਚਾਰ ਤਕਨੀਕ ਦੇ ਉਪਯੋਗ ਲਈ ਸਕੂਲੀ ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ 2015 ਦਾ ਐਲਾਨ

ਫਾਜ਼ਿਲਕਾ 11 ਜਨਵਰੀ ( ਵਿਨੀਤ ਅਰੋੜਾ ): ਭਾਰਤ ਸਰਕਾਰ ਦੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੌ ਸਕੂਲੀ ਅਧਿਆਪਕਾਂ ਲਈ ਰਾਸ਼ਟਰੀ ਆਈ ਸੀ ਟੀ ਪੁਰਸਕਾਰ ਸਾਲ 2015 ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਤਕਨੀਕ ਦਾ ਪ੍ਰਯੋਗ ਕਰਨ ਵਾਲੇ ਅਧਿਆਪਕ ਵਿਜੈ ਗੁਪਤਾ ਨੇ ਦੱਸਿਆ ਕਿ ਸਮੁੱਚੇ ਭਾਰਤ ਲਈ ਇਨ੍ਹਾਂ ਦੀ ਕੁੱਲ ਗਿਣਤੀ 87 ਹੈ, ਜਿਸ ਵਿੱਚ ਪੰਜਾਬ  ਰਾਜ ਲਈ 3 …

Read More »

 ਸੇਵਾ ਭਾਰਤੀ ਨੇ ਕੀਤਾ ਲੋਹੜੀ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਸੇਵਾ ਭਾਰਤੀ  ਫਾਜਿਲਕਾ ਵੱਲੋ ਡਾ. ਗੋਬਿੰਦ ਰਾਮ ਲਾਈਬ੍ਰੇਰੀ ਵਿੱਚ ਲੋਹੜੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਪ੍ਰਭਾਰੀ ਕ੍ਰਿਸ਼ਣ ਅਰੋੜਾ ਨੇ ਦੱਸਿਆ ਕਿ ਪਰੋਗਰਾਮ  ਦੇ ਮੁੱਖ ਮਹਿਮਾਨ ਨਵੀਨ ਕੌਸ਼ਲ, ਵਿਸ਼ੇਸ਼ ਮਹਿਮਾਨ ਦੇ ਤੌਰ ਸ਼੍ਰੀਮਤੀ ਸੁਨੀਤਾ ਗਿਲਹੋਤਰਾ ਅਤੇ ਸ਼੍ਰੀਮਤੀ ਸਰੋਜ ਖੁਰਾਨਾ ਸੀ ਜਦੋਂ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੀਮਤੀ ਦਿਯਾ ਖੁਰਾਨਾ ਨੇ ਕੀਤੀ।ਉਨ੍ਹਾਂ ਨੇ ਦੱਸਿਆ …

Read More »

 ਰਲਿਆ ਮਿਲਿਆ ਹੁੰਗਾਰਾ ਮਿਲਿਆ ਪੰਜਾਬ ਬੰਦ ਨੂੰ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਬੰਦੀ ਸਿੰਘ ਦੀ ਰਿਹਾਈ ਲਈ ਅੰਬਾਲਾ ਦੇ ਗੁ: ਲਖਨੌਰ ਸਾਹਿਬ ਪਿਛਲੇ 56 ਦਿਨਾਂ ਤੋਂ ਭੁੱਖ ਹੜਤਾਲ ‘ਦੇ ਬੈਠਟ ਭਾਈ ਗੁਰਬਖਸ਼ ਦਿੰਘ ਖਾਲਸਾ ਦੀ ਹਮਾਇਤ ‘ਚ ਦਮਦਮੀ ਟਕਸਾਲ ਭਾਈ ਅਮਰੀਕ ਸਿੰਘ ਤੇ ਉਨਾਂ ਦੀਆਂ ਹਮਾਇਤੀ ਸਿੱਖ ਜਥੱਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਮਿਲਿਆ ਜੁਲਿਆ ਹੁੰਗਾਰਾ ਮਿਲਿਆ। ਬੰਦ ਧੌਰਾਨ ਜਿਥੇ ਵਿਦਿਅਕ ਅਦਾਰੇ ਬੰਦ ਰਹੇ …

Read More »

ਸੂਬਾ ਸਰਕਾਰ ਨੇ 8.50 ਕਰੋੜ ਖਰਚ ਕੇ ਸ੍ਰੀ ਹਰਗੋਬਿੰਦਪੁਰ ਵਾਸੀਆਂ ਨੂੰ ਦਿੱਤੀ ਜਲ ਸਪਲਾਈ ਤੇ ਸੀਵਰੇਜ ਦੀ ਸਹੂਲਤ -ਦੇਸਰਾਜ ਧੁੱਗਾ

ਬਟਾਲਾ, 10 ਜਨਵਰੀ (ਨਰਿੰਦਰ ਬਰਨਾਲ) – – ਪੰਜਾਬ ਸਰਕਾਰ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਸ੍ਰੀ ਹਰਗੋਬਿੰਦਪੁਰ ਦੇ ਸਰਬਪੱਖੀ ਵਿਕਾਸ ਲਈ ਵੱਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਸ਼ਹਿਰ ਦੀ 100 ਫੀਸਦੀ ਅਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਹਰ ਘਰ ਨੂੰ ਸੀਵਰੇਜ ਦੀ ਸਹੂਲਤ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਸ੍ਰੀ ਦੇਸ ਰਾਜ ਸਿੰਘ ਧੁੱਗਾ ਨੇ …

Read More »

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ

ਸਮਾਗਮ ਦੀ ਕਾਮਯਾਬੀ ਲਈ ਵਿਭਾਗਾਂ ਵੱਲੋਂ ਤਿਆਰੀਆਂ ਸ਼ੁਰੂ ਬਟਾਲਾ, 10 ਜਨਵਰੀ (ਨਰਿੰਦਰ ਬਰਨਾਲ) – ਸਰਕਾਰੀ ਪਾਲੀਟੈਕਨੀਕਲ ਕਾਲਜ ਬਟਾਲਾ ਦੇ ਖੇਡ ਸਟੇਡੀਅਮ ਵਿਖੇ ਪ੍ਰਸ਼ਾਸਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਬਟਾਲਾ ਵਿਖੇ ਤਹਿਸੀਲ ਪੱਧਰੀ ਗਣਤੰਤਰ ਦਿਵਸ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ …

Read More »

ਬਲਾਕ ਕਾਂਗਰਸ ਕਮੇਟੀ ਦੀ ਮਾਸਿਕ ਬੈਠਕ ਆਜੋਜਿਤ

ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾਨਿਰਦੇਸ਼ਾਂ ਤੇ ਬਲਾਕ ਕਾਂਗਰਸ ਕਮੇਟੀ ਦੀ ਮਾਸਿਕ ਬੈਠਕ ਬਲਾਕ ਪ੍ਰਧਾਨ ਸੁਰਿੰਦਰ ਕਾਲੜਾ ਦੀ ਪ੍ਰਧਾਨਗੀ ਵਿੱਚ ਉਨ੍ਹਾਂ ਦੀ ਦੁਕਾਨ ਉੱਤੇ ਸੰਪੰਨ ਹੋਈ ਜਿਸ ਵਿੱਚ ਕਈ ਅਹਿਮ ਪ੍ਰਸਤਾਵ ਪਾਸ ਕੀਤੇ ਗਏ । ਜਾਣਕਾਰੀ ਦਿੰਦੇ ਕਾਂਗਰਸ ਕਮੇਟੀ ਦੇ ਖ਼ਜਾਨਚੀ ਪਰਮਜੀਤ ਸ਼ਰਮਾ ਮਹੰਤ ਨੇ ਦੱਸਿਆ ਕਿ ਬੈਠਕ ਵਿੱਚ …

Read More »

ਸ਼ਹੀਦ ਕਿਰਣਜੀਤ ਕੌਰ ਐਕਸ਼ਨ ਕਮੇਟੀ ਨੇ ਪ੍ਰਤਾਪ ਬਾਗ ਵਿੱਚ ਦਿੱਤਾ ਧਰਨਾ

ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ) – ਸ਼ਹੀਦ ਕਿਰਣਜੀਤ ਕੌਰ ਐਕਸ਼ਨ ਕਮੇਟੀ ਪੰਜਾਬ ਦੀ ਇੱਕ ਬੈਠਕ ਸਥਾਨਕ ਪ੍ਰਤਾਪ ਬਾਗ ਵਿੱਚ ਸੰਪੰਨ ਹੋਈ।ਬੈਠਕ ਉਪਰਾਂਤ ਸਮੂਹ ਮੈਂਬਰ ਰੋਸ਼ ਮਾਰਚ ਕਰਦੇ ਹੋਏ ਐਸਐਸਪੀ ਦਫ਼ਤਰ ਪੁੱਜੇ ਜਿੱਥੇ ਯੂਨੀਅਨ ਨੇ ਏਸਏਸਪੀ ਨੂੰ ਇੱਕ ਮੰਗਪਤਰ ਸੋਪਿਆ।ਜਾਣਕਾਰੀ ਦਿੰਦੇ ਯੂਨੀਅਨ ਮੈਂਬਰ ਗਗਨ ਨੇ ਦੱਸਿਆ ਕਿ ਇਸ ਬੈਠਕ ਵਿੱਚ ਕਿਰਣਜੀਤ ਕੌਰ ਐਕਸ਼ਨ ਕਮੇਟੀ, ਈਜੀਐਸ, ਏਆਈਈ, ਐਸਟੀਆਰ ਦੇ ਮੈਂਬਰ ਵੱਖ-ਵੱਖ ਜਿਲੀਆਂ …

Read More »

ਪ੍ਰੈਸ ਕਲੱਬ ਨੇ ਸਿਵਲ ਹਸਪਤਾਲ ਵਿਚ ਕੀਤਾ ਖੂਨਦਾਨ

ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ) – ਫਾਜਿਲਕਾ ਪ੍ਰੈਸ ਕਲੱਬ ਵਲੋਂ ਅੱਜ ਨਵੇ ਸਾਲ ਦੇ ਮੌਕੇ ਉੱਤੇ ਸਿਵਲ ਹਸਪਤਾਲ ਵਿੱਚ ਰਕਤਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਪੱਤਰਕਾਰ ਭਾਈਚਾਰੇ ਦੇ ਇਲਾਵਾ ਸ਼ਹਿਰ ਦੀ ਵੱਖਰਾ ਸਾਮਾਜਕ ਸੰਸਥਾਵਾਂ ਦੇ ਨੌਜਵਾਨ ਇਸ ਵਿੱਚ ਸ਼ਾਮਲ ਹੋਏ ।ਖ਼ੂਨਦਾਨ ਕੈਂਪ ਦੇ ਦੌਰਾਨ 25 ਦੇ ਕਰੀਬ ਨੌਜਵਾਨਾਂ ਨੇ ਖ਼ੂਨਦਾਨ ਕੀਤਾ ਅਤੇ ਬਾਕੀ ਦੀ ਸੂਚੀ ਬਲਡ ਬੈਂਕ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਇਕੱਤਰਤਾ ਹੋਈ

ਪ੍ਰਸ਼ਾਸ਼ਨ ਨੂੰ ਚੁਸਤ-ਦਰੁਸਤ ਕਰਨ ਲਈ ਨਿਡਰ ਹੋ ਕੇ ਅੱਗੇ ਆਉਣ ਦੀ ਲੋੜ – ਕਮਾਡੈਂਟ ਸਮਰਾਲਾ, 10 ਜਨਵਰੀ (ਪ.ਪ) – ਸਥਾਨਕ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਅੱਜ ਫਰੰਟ ਦੇ ਦਫਤਰ ਵਿਖੇ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮਾਸਿਕ ਮੀਟਿੰਗ ਵਿੱਚ ਪਿਛਲੇ ਮਹੀਨੇ ਦੌਰਾਨ ਫਰੰਟ ਵੱਲੋਂ ਕੀਤੀ ਕਾਰਗੁਜ਼ਾਰੀ ਸਬੰਧੀ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਕੀਤੇ …

Read More »

ਹਲਕਾ ਬਾਬਾ ਬਕਾਲਾ ਵਿੱਚ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਜੋਰਾਂ ‘ਤੇ

ਆਮ ਆਦਮੀ ਪਾਰਟੀ ਦਾ ਅਨੁਸ਼ਾਸ਼ਨ ਭੰਗ ਨਹੀ ਹੋਣ ਦਿੱਤਾ ਜਾਵੇਗਾ – ਡਾ. ਦਲਜੀਤ ਸਿੰਘ ਰਈਆ, 10 ਜਨਵਰੀ (ਬਲਵਿੰਦਰ ਸੰਧੂ) – ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਤੋ ਸੁਰਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਅੱਜ ਇੱਕ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਦਫਤਰ ਰਈਆ ਵਿਖੇ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਕੰਗ ਨੇ ਦੱਸਿਆ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ …

Read More »