ਬੰਦੀ ਸਿੱਖਾਂ ਦੀ ਰਿਹਾਈ ਲਈ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 10 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ, ਸ. ਦਲਮੇਘ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਦੇ ਵਫ਼ਦ ਨੇ ਬੀਤੇ ਦਿਨ ਲਖਨਊ ਵਿਖੇ ਉੱਤਰ ਪ੍ਰਦੇਸ਼ ਦੇ ਰਾਜਪਾਲ ਸ੍ਰੀ …
Read More »ਪੰਜਾਬੀ
ਭਾਈ ਗੁਰਬਖਸ਼ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
ਭਾਈ ਗੁਰਬਖਸ਼ ਸਿੰਘ ਜੀ ਦੀ ਜਗ੍ਹਾ ਭਾਈ ਗੁਰਪਿਆਰ ਸਿੰਘ ਭੁੱਖ ਹੜਤਾਲ ‘ਤੇ ਬੈਠੇ ਅੰਮ੍ਰਿਤਸਰ, 10 ਜਨਵਰੀ ( ਪੰਜਾਬ ਪੋਸਟ ਬਿਊਰੋ) – ਤਕਰੀਬਨ ਦੋ ਮਹੀਨਿਆਂ ਤੋਂ ਅੰਬਾਲਾ ਦੇ ਗੁ: ਲਖਨੌਰ ਸਾਹਿਬ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਲਾਸਾ ਨੂੰ ਅੱਜ ਅੰਬਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਇਹ ਵੀ ਖਬਰ ਹੈ ਕਿ ਭਾਈ ਗੁਰਬਖਸ਼ ਸਿੰਘ ਜੀ ਦੀ ਜਗ੍ਹਾ ਭਾਈ ਗੁਰਪਿਆਰ ਸਿੰਘ …
Read More »ਸਾਹਿਤਕ ਮੈਗਜੀਨ ”ਹੁਣ” ਦਾ ਰਿਲੀਜ਼ ਸਮਾਰੋਹ ਹੋਇਆ
ਅੰਮ੍ਰਿਤਸਰ, 9 ਜਨਵਰੀ (ਰੋਮਿਤ ਸ਼ਰਮਾ) – ਪੰਜਾਬੀ ਸਾਹਿਤ ਅਤੇ ਭਾਸ਼ਾ ਵਿੱਚ ਨਿਵੇਕਲਾ ਸਥਾਨ ਰੱਖਦੇ ਪੰਜਾਬੀ ਰਸਾਲੇ ‘ਹੁਣ’ ਦਾ ਇਸ ਵਰ੍ਹੇ ਦਾ ਪਲੇਠਾ ਅੰਕ ਸਥਾਨਕ ਵਿਰਸਾ ਵਿਹਾਰ ਵਿਖੇ ਲੋਕ ਅਰਪਿਤ ਕੀਤਾ ਗਿਆ।ਸੰਖੇਪ ਪਰ ਪ੍ਰਭਾਵਸ਼ਾਲੀ ਹੋਏ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਪੁੱਜੇ ‘ਹੁਣ’ ਦੇ ਸੰਪਾਦਕ ਸੁਸ਼ੀਲ ਦੋਸਾਂਝ ਨੇ ਬੋਲਦਿਆਂ ਮੈਗਜ਼ੀਨ ਦੇ ਇੱਕ ਦਹਾਕੇ ਦੇ ਸਫਰ ਦੀ ਗੱਲ ਕਰਦਿਆਂ ਕਿਹਾ ਕਿ ਸਾਹਿਤਕ …
Read More »ਪੰਜਾਬ ਬੰਦ ਨੂੰ ਭਿਖੀਵਿੰਡ, ਖਾਲੜਾ ਤੇ ਅਲਗੋਂ ‘ਚ ਮਿਲਿਆ ਭਰਵਾਂ ਹੁੰਗਾਰਾ
ਭਿਖੀਵਿੰਡ, 10 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ/ਲਖਵਿੰਦਰ ਗੋਲਣ/ਹਰਦਿਆਲ ਸਿੰਘ ਭੈਣੀ) – ਦਮਦਮੀ ਟਕਸਾਲ ਅਜਨਾਲਾ ਵਲੋਂ ਅੱਜ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਅੱਡਾ ਭਿਖੀਵਿੰਡ, ਖਾਲੜਾ ਅਤੇ ਅੱਡਾ ਅਲਗੋਂ ਕੋਠੀ ਵਿਖੇ ਭਰਵਾਂ ਹੁੰਗਾਰਾ ਮਿਲਿਆ, ਜਦ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਇਸ ਬੰਦ ਨੂੰ ਸਫਲ ਬਣਾਇਆ ਗਿਆ।ਇਸ ਮੌਕੇ ਵੱਖ-ਵੱਖ ਦੁਕਾਨਦਾਰ ਜਿੰਨਾਂ ਨੇ ਆਪਣਾ ਕੰਮ ਕਾਜ ਬੰਦ ਰੱਖਿਆ ਦਾ ਕਹਿਣਾ …
Read More » ਮਾੜੀ ਕੰਬੋਕੇ ਵਿਖੇ ਲਾਭਪਤਾਰੀਆਂ ਨੂੰ ਪੈਨਸ਼ਨਾਂ ਵੰਡੀਆਂ
ਭਿਖੀਵਿੰਡ, 10 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿਖੀਵਿੰਡ ਨੇੜਲੇ ਪਿੰਡ ਮਾੜੀ ਕੰਬੋਕੇ ਵਿਖੇ ਸਰਪੰਚ ਪਲਵਿੰਦਰ ਸਿੰਘ ਕੰਬੋਕੇ ਦੀ ਅਗਵਾਈ ‘ਚ ਬੁਢਾਪਾ ਪੈਨਸ਼ਨਾਂ ਵੰਡੀਆਂ ਗਈਆਂ।ਇਸ ਮੌਕੇ ਸਰਪੰਚ ਪਲਵਿੰਦਰ ਸਿੰਘ ਕੰਬੋਕੇ ਅਤੇ ਮੈਂਬਰ ਪੰਚਾਇਤ ਸਾਬ ਸਿੰਘ ਨੇ ਆਖਿਆ ਕਿ ਅਕਾਲੀ ਭਾਜਪਾ ਸਰਕਾਰ ਹੀ ਅਜਿਹੀ ਸਰਕਾਰ ਹੈ, ਜੋ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੰਜਾਬ ਵਾਸੀਆਂ ਦੇ ਬਰੂਹਾਂ ‘ਤੇ ਪਹੁੰਚਾ ਰਹੀ ਹੈ।ਉਨਾਂ …
Read More »ਸ਼੍ਰੋਮਣੀ ਕਮੇਟੀ ਮਜ਼੍ਹਬੀ ਸਿੱਖਾਂ ਨੂੰ ਵਿਸਾਰ ਰਹੀ ਹੈ – ਬਾਬਾ ਸੰਤੋਖ ਸਿੰਘ
ਅੰਮ੍ਰਿਤਸਰ,9 ਜਨਵਰੀ (ਰੋਮਿਤ ਸ਼ਰਮਾ) – ਮਜ਼੍ਹਬੀ ਸਿੱਖ ਧਰਮ ਰੱਖਿਆ ਸੰਘਰਸ਼ ਕਮੇਟੀ ਪੰਜਾਬ ਦੇ ਮੁਖੀ ਬਾਬਾ ਸੰਤੋਖ ਸਿੰਘ ਤੇ ਬਾਬਾ ਸੰਮਾ ਸਿੰਘ ਭੂਰਾ ਕੋਹਨਾ ਪ੍ਰੈਸ ਕਾਨਫਰੰਸ ਦੌਰਾਨ । ਉਨਾਂ ਕਿਹਾ ਹੇ ਕਿ ਇਸਾਈਆਂ ਵਲੋਂ ਮਜ਼੍ਹਬੀ ਸਿੱਖਾਂ ਦਾ ਧਰਮ ਪ੍ਰੀਵਰਤਨ ਕਰਵਾਇਆ ਜਾ ਰਿਹਾ ਹੈ, ਉਨਾਂ ਮੰਗ ਕੀਤੀ ਕਿ ਸਰਹੱਦੀ ਖੇਤਰਾਂ ਵਿੱਚ ਪਿਲੇ 15 ਸਾਲਾਂ ਦੌਰਾਨ 2000 ਦੇ ਕਰੀਬ ਚਰਚ ਬਣ ਚੁੱਕੇ ਹਨ। …
Read More »ਵਾਰਡ ਪ੍ਰਧਾਨ ਦਵਿੰਦਰ ਮੰਗਾ ਨੇ ਸ਼ੁਕਰਾਨੇ ਵਜੋਂ ਅਖੰਡ ਪਾਠ ਸਾਹਿਬ ਕਰਵਾਇਆ
ਅੰਮ੍ਰਿਤਸਰ, 09 ਜਨਵਰੀ (ਸੁਖਬੀਰ ਸਿੰਘ) – ਸ੍ਰੋਮਣੀ ਅਕਾਲੀ ਜਥਾ ਸ਼ਹਿਰੀ ਵਲੋਂ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ 42 ਤੋਂ ਨਵਨਿਯੂਕਤ ਵਾਰਡ ਪ੍ਰਧਾਨ ਦਵਿੰਦਰ ਸਿੰਘ ਮੰਗਾ ਵਲੋਂ ਇਸ ਨਿਯੁਕਤੀ ਪਿਛੋਂ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਰਾਮਸਰ ਵਿਖੇ ਪਾਸੋਂ ਰੋਜ ਤੋਂ ਚਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ …
Read More »ਰਾਜਾ ਵੜਿੰਗ ਦਾ ਗੁਰੂ ਨਗਰੀ ਪਹੁੰਚਣ ‘ਤੇ ਯੂਥ ਕਾਂਗਰਸੀ ਕਰਨਗੇ ਨਿੱਘਾ ਸਵਾਗਤ – ਵਿਕਾਸ ਸੋਨੀ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ/ਬਲਜੀਤ ਸਿੰਘ ਬੱਲ) – ਸਥਾਨਕ ਹਾਲ ਬਜ਼ਾਰ ਕਾਂਗਰਸ ਭਵਨ ਵਿਖੇ ਅੰਮ੍ਰਿਤਸਰ ਲੋਕ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਵਿਕਾਸ ਸੋਨੀ ਨੇ ਯੂਥ ਕਾਂਗਰਸ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ।ਜਿਸ ਨੂੰ ਸੰਬੋਧਨ ਕਰਦਿਆਂ ਵਿਕਾਸ ਸੋਨੀ ਨੇ ਕਿਹਾ ਕਿ ਆਲ ਇੰਡੀਆ ਯੂਥ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਐਤਵਾਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ …
Read More »ਨਸ਼ਿਆਂ ਨੂੰ ਰੋਕਣ ਲਈ ਹਰੇਕ ਅਕਾਲੀ ਵਰਕਰ ਡਟ ਕੇ ਖੜੇਗਾ- ਉਪਕਾਰ ਸੰਧੂ
ਨਸ਼ਿਆਂ ਦੀ ਤਸਕਰੀ ਤੇ ਮੁਕੰਮਲ ਰੋਕ ਲਗਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ-ਹਰਮਨ ਬੁਲਾਰੀਆ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ/ਬਲਜੀਤ ਸਿੰਘ ਬੱਲ)- ਮੁੱਖ ਮੰਤਰੀ ਪੰਜਾਬ ਸz. ਪ੍ਰਕਾਸ਼ ਸਿੰਘ ਬਾਦਲ ਅਤੇ ਉਪਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬੀ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਮਾਰ ਤੋ ਬਚਾਉਣ ਲਈ ਹਮੇਸ਼ਾਂ ਸਾਰਥਕ ਯਤਨ ਕੀਤੇ ਹਨ ਜਿਸ ਲਈ ਜਿੱਥੇ ਨਸ਼ਾ ਛੁਡਾਊ ਕੈਂਪ ਅਤੇ ਮੁਫਤ ਨਸ਼ਾ ਛੁਡਾਊ …
Read More »ਅਮਰ ਖਾਲਸਾ ਫਾਊਂਡੇਸ਼ਨ ਵੱਲੋਂ ਲੜੀਵਾਰ ਸੁੰਦਰ ਦਸਤਾਰ ਮੁਕਾਬਲੇ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਕੁੰਮਾ ਸਿੰਘ ਜੀ ਨਿਊ ਅੰਤਰਯਾਮੀ ਕਲੋਨੀ ਵਿਖੇ ਭਾਈ ਮਨਜੀਤ ਸਿੰਘ ਖਾਲਸਾ ਉਪ ਚੇਅਰਮੈਨ ਮਨੁੱਖੀ ਅਧਿਕਾਰ ਮੰਚ ਅਤੇ ਜਨਰਲ ਸਕੱਤਰ ਅਮਰ ਖਾਲਸਾ ਫਾਊਂਡੇਸ਼ਨ ਦੀ ਅਗਵਾਈ ਹੇਠ ਪ੍ਰਧਾਨ ਭਾਈ ਅਵਤਾਰ ਸਿੰਘ ਖਾਲਸਾ ਦੀ ਪ੍ਰੇਰਨਾ ਸਦਕਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਦੇ ਸਕੱਤਰ ਸ੍ਰ. …
Read More »
Punjab Post Daily Online Newspaper & Print Media