Friday, September 11, 2026

ਪੰਜਾਬੀ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਰਾਸ਼ਟਰੀ ਯੁਵਾ ਦਿਵਸ’ ਮਨਾਇਆ

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ ਸ’ਗੂ) ੁ  ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦੇਸ਼ ਦੀ ਮਹਾਨ ਸ਼ਖਸੀਅਤ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਨ ਦੇ ਸੰਬੰਧ ਵਿੱਚ ‘ਰਾਸ਼ਟਰੀ ਯੁਵਾ ਦਿਵਸ’ ਬੜੇ ਸਨਮਾਨ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ …

Read More »

ਸ. ਦਰਸ਼ਨ ਸਿੰਘ ਈਸਾਪੁਰ ਨੂੰ ਹਜ਼ਾਰਾਂ ਨਮ ਅੱਖਾਂ ਵੱਲੋਂ ਅੰਤਿਮ ਵਿਦਾਇਗੀ

ਜਥੇਦਾਰ ਅਵਤਾਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ) – ਸ. ਦਰਸ਼ਨ ਸਿੰਘ ਈਸਾਪੁਰ ਸਾਬਕਾ ਜਨਰਲ ਸਕੱਤਰ ਸ਼ੋ੍ਰਮਣੀ ਕਮੇਟੀ ਦਾ ਬੀਤੇ ਦਿਨ ਦਿਹਾਂਤ ਹੋ ਗਿਆ।ਉਹ ਤਕਰੀਬਨ 80 ਵਰਿਆਂ ਦੇ ਸਨ।ਸ. ਦਰਸ਼ਨ ਸਿੰਘ ਈਸਾਪੁਰ ਦਾ ਅੰਤਿਮ ਸੰਸਕਾਰ ਪਿੰਡ ਗੁੰਮਟਾਲਾ ਦੇ ਸ਼ਮਸ਼ਾਨ ਘਾਟ ਵਿਖੇ ਧਾਰਮਿਕ ਰਸਮਾਂ ਅਨੁਸਾਰ ਕੀਤਾ ਗਿਆ, ਜਿਥੇ ਉਨ੍ਹਾਂ ਨੂੰ ਹਜ਼ਾਰਾਂ ਨਮ ਅੱਖਾਂ ਨੇ ਅੰਤਿਮ …

Read More »

ਸ਼ੋ੍ਮਣੀ ਕਮੇਟੀ ਨੇ ਗੁ: ਪਿੱਪਲੀ ਸਾਹਿਬ ਵਿਖੇ ਗੁਰਮਤਿ ਗਿਆਨ ਸਮਾਗਮ ਕਰਵਾਇਆ

ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ) – ਦਸ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ ‘ਤੇ ਚਲਦਿਆਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼ਹੀਦ ਭਾਈ ਤਾਰੂ ਸਿੰਘ ਕੇਸ ਸੰਭਾਲ ਦਸਤਾਰ ਸਿਖਲਾਈ ਸੰਸਥਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਸਵੇਰੇ 10 ਤੋਂ ਸ਼ਾਮ 4.30 ਵਜੇ ਤੱਕ ਗੁਰਮਤਿ ਗਿਆਨ …

Read More »

ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਗੁਰਬਖਸ਼ ਸਿੰਘ ਦੀ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਦੇ ਪਏ

ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਅਤੇ ਭਾਈ ਗੁਰਬਖਸ਼ ਸਿੰਘ ਦੀ ਸਿਹਤਯਾਬੀ ਵਾਸਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਕੀਰਤਨ ਭਾਈ ਪਲਤਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਜਥੇ: ਅਵਤਾਰ ਸਿੰਘ ਵਲੋਂ ਸ. ਸੰਤ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, ੯ ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਬਿਸ਼ਨ ਸਿੰਘ ਦੇ ਪਿਤਾ ਸ. ਸੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਉਨ੍ਹਾਂ ਕਿਹਾ ਕਿ ਸ. ਸੰਤ ਸਿੰਘ ਗੁਰੂੁਘਰ ਦੇ ਅਨਿਨ ਸੇਵਕ ਸਨ ਤੇ ਉਨ੍ਹਾਂ ਸਤਿਗੁਰੂ ਨਾਲ ਲਾਈ ਪ੍ਰੀਤ ਨੂੰ ਅੰਤਲੇ …

Read More »

ਭਰੂਣ ਹੱਤਿਆ ਖਿਲਾਫ ਹਸਤਾਖਰ ਮੁਹਿੰਮ ਦਾ ਪੰਜਵਾਂ ਪੜਾਅ ਸ਼ੁਰੂ

ਅੰਮ੍ਰਿਤਸਰ, 9 ਜਨਵਰੀ (ਰੋਮਿਤ ਸ਼ਰਮਾ) – ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅਤੇ ਸਮਾਜ ਸੇਵੀ ਸੰਸਥਾਂ ਮਾਣ ਧੀਆਂ ਤੇ ਸਮਾਜ ਭਲਾਈ ਸੋਸਾਇਟੀ (ਰਜਿ) ਵੱਲੋਂ ਉੱਘੇ ਸਮਾਜ ਸੇਵਕ ਅਤੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਦੇਖ ਰੇਖ ਹੇਠ ਪਿਛਲੇ ਸਾਲ ਚ’ ਸਕੂਲਾਂ ਕਾਲਜਾਂ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਭਰੂਣ ਹੱਤਿਆ ਖਿਲਾਫ ਜਾਗਰੂਕ ਕਰਨ ਲਈ ਚਲਾਈ ਗਈ ਹਸਤਾਖਰ ਮੁਹਿੰਮ ਨੇ ਚਾਰ ਪੜਾਅ ਪੂਰੇ ਕਰਕੇ 83 ਸਰਕਾਰੀ …

Read More »

50 ਲੱਖ ਦੀ ਹੈਰੋਇਨ ਸਮੇਤ ਇੱਕ ਕਾਬੂ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) -ਨਸ਼ਾ ਵਿਰੋਧੀ ਅਨਸਰਾਂ ਦੇ ਖਿਲਾਫ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਦੀ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ ਜਦੋਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਕਰਾਇਮ ਸ੍ਰੀ ਜਗਜੀਤ ਸਿੰਘ ਵਾਲੀਆ ਪੀ.ਪੀ.ਐਸ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਕਰਾਇਮ ਦੀ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ …

Read More »

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਤੇ ਸਹਾਇਕ ਧੰਦੇ ਅਪਨਾਉਣ ਦਾ ਸੱਦਾ

ਜਿਲ੍ਹੇ ਅੰਦਰ 1200 ਏਕੜ ਨਵਾਂ ਰਕਬਾ ਬਾਗਬਾਨੀ ਤੇ 400 ਏਕੜ ਮੱਛੀ ਪਾਲਣ ਅਧੀਨ ਲਿਆਂਦਾ ਜਾਵੇਗਾ ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) -ਜਿਲ੍ਹਾ ਖੇਤੀਬਾੜੀ ਉਪਜਾਉ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਦੇ ਮੈਂਬਰ, ਅਗਾਹ ਵਾਧੂ ਕਿਸਾਨਾਂ ਤੋਂ ਇਲਾਵਾ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਭਾਗ, ਸਹਿਕਾਰੀ ਸਭਾਵਾਂ ਆਦਿ …

Read More »

ਸਵੱਛ ਭਾਰਤ ਅਭਿਆਨ ਤਹਿਤ ਸਕੂਲਾਂ ਵਿਚ ਸਫਾਈ ਮੁਹਿੰਮ ਜੰਗੀ ਪੱਧਰ ਤੇ ਚਲਾਈ ਜਾਵੇ- ਡਿਪਟੀ ਕਮਿਸ਼ਨਰ

2 ਕਰੋੜ ਦੀ ਲਾਗਤ ਨਾਲ 40 ਸਕੂਲਾਂ ਵਿਚ ਆਰਟ ਐਂਡ ਕਰਾਫਟ ਰੂਮ ਬਣਾਏ ਜਾਣਗੇ – ਸ. ਬੱਲ ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) -ਜਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿਚ ਸਿਵਲ ਵਰਕਸ ਕੰਪੋਨੈਟ ਅਧੀਨ ਕੰਮਾਂ ਤੋਂ ਇਲਾਵਾ ਪ੍ਰਵੇਸ਼ ਪ੍ਰੋਜੈਕਟ, ਸਕੂਲ ਛੱਡ ਚੁੱਕੇ ਬੱਚਿਆਂ ਨੂੰ ਵਾਪਸ ਸਕੂਲ ਵਿਚ ਦਾਖਲ ਕਰਵਾਉਣ, …

Read More »

ਨਸ਼ਾ ਛੱਡ ਚੁੱਕੇ ਨੋਜਵਾਨਾਂ ਲਈ ਟਰੇਨਿੰਗ ਤੇ ਬੈਂਕ ਕਰਜੇ ਦਾ ਪ੍ਰਬੰਧ ਕੀਤਾ ਜਾਵੇਗਾ – ਬਰਾੜ

ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) -ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਸਿਹਤ ਸੁਸਾਇਟੀ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿਚ ਸ. ਕੁਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ(ਜ), ਸ. ਜਤਿੰਦਰ ਪਾਲ ਸਿੰਘ ਬਰਾੜ ਡੀ.ਡੀ.ਪੀ.ਓ., ਡਾ. ਰਾਜੇਸ਼ ਸ਼ਰਮਾ ਸਹਾਇਕ ਸਿਵਲ ਸਰਜਨ, ਐੋਸ.ਐਮ.ਓ. ਡਾ. ਦਵਿੰਦਰ ਭੁੱਕਲ ਤੇ ਡਾ. ਐਸ.ਪੀ. ਗਰਗ ਤੋਂ ਇਲਾਵਾ ਵਿਭਾਗ ਦੇ ਸਮੂਹ ਅਧਿਕਾਰੀਆਂ ਨੇ ਭਾਗ …

Read More »