Friday, September 11, 2026

ਪੰਜਾਬੀ

ਅਬਾਦੀ ਦਇਆ ਨੰਦ ਨਗਰ ਬਲਾਕ ਵੇਰਕਾ ਵਿਖੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ ਅਬਾਦੀ ਦਇਆ ਨੰਦ ਨਗਰ ਬਲਾਕ ਵੇਰਕਾ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ।ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ …

Read More »

ਹਾਈ ਕੋਰਟ ਵੱਲੋਂ ਬਾਲਟੀ ਚੋਣ ਨਿਸ਼ਾਨ ਅਕਾਲੀ ਦਲ ਵਾਸਤੇ ਰਾਖਵਾ ਰੱਖਣ ਦਾ ਹੁਕਮ

ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਵੇਲ੍ਹੇ ਇਸਤੇਮਾਲ ਕੀਤੇ ਜਾਂਦੇ ਚੋਣ ਨਿਸ਼ਾਨ “ਬਾਲਟੀ“ ਨੂੰ ਦਿੱਲੀ ਹਾਈ ਕੋਰਟ ਨੇ ਆਮ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਜਾਂ ਆਜ਼ਾਦ ਉਮੀਦਵਾਰ ਨੂੰ ਦੇਣ ਤੇ ਰੋਕ ਲਗਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ …

Read More »

ਮਨੁੱਖੀ ਲੋੜਾਂ-ਥੁੜਾਂ ਦੀ ਤਰਾਸ਼ਦੀ ਬਿਆਨਦੇ ਨਾਟਕ ‘ਤਰੇੜਾਂ’ ਦੀ ਪੇਸ਼ਕਾਰੀ

ਅੰਮ੍ਰਿਤਸਰ, 8 ਜਨਵਰੀ (ਰੋਮਿਤ ਸ਼ਰਮਾ)- ਫਿਲਮ ਅਤੇ ਰੰਗ ਮੰਚ ਵਿੱਚ ਆਪਣੀ ਕਲਾ ਦੇ ਜਰੀਏ ਨਿਵੇਕਲੀ ਪਹਿਚਾਣ ਬਨਾਉਣ ਵਾਲੇ ਹਰਦੀਪ ਗਿੱਲ ਅਤੇ ਅਨੀਤਾ ਦੇਵਗਨ ਦੀ ਅਗਵਾਈ ਵਿੱਚ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਪੰਜਾਬ ਨਾਟਸ਼ਾਲਾ ਵਿਖੇ ਹੋ ਰਹੇ ਅਠਵੇਂ ਪੰਜਾਬ ਥੀਏਟਰ ਫੈਸਟੀਵਲ ਵਿੱਚ ਅੱਜ ਯੁੱਧਪ੍ਰੀਤ ਚੀਮਾ ਦੀ ਨਿਰਦੇਸ਼ਨਾਂ ਵਿੱਚ ਪ੍ਰੋ: ਅਜਮੇਰ ਔਲਖ ਦਾ ਲਿਖਿਆ ਨਾਟਕ ‘ਤਰੇੜਾਂ’ ਪੇਸ਼ ਕੀਤਾ ਗਿਆ।ਨਾਟਕ …

Read More »

ਬੀ.ਬੀ.ਕੇ.ਡੀ.ਏ.ਵੀ ਕਾਲਜ ਵੂਮੈਨ ਨੇ ਅੰਤਰ ਕਾਲਜ ਜੂਡੋ ਚੈਂਪੀਅਨਸ਼ਿਪ ਟਰਾਫ਼ੀ ਜਿੱਤੀ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ ਸੱਗੂ) -ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ ਕਾਲਜ ਜੂਡੋ ਚੈਂਮਪੀਅਨਸ਼ਿਪ ਟਰਾਫ਼ੀ ਜਿੱਤੀ।ਇਹ ਮੁਕਾਬਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ 4 ਜਨਵਰੀ 2015 ਨੂੰ ਹੋਇਆ। ਕਾਲਜ ਦੇ ਜੂਡੋਕਾਸ ਨੇ ਵਧੀਆ ਪ੍ਰਦਰਸ਼ਨ ਕਰਕੇ 26 ਅੰਕਾ ਦੇ ਵੱਡੇ ਫਰਕ ਨਾਲ ਟਰਾਫ਼ੀ ਜਿੱਤੀ ਜਦੋਂ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਟੀਮ ਨੇ 7 ਅੰਕਾਂ ਨਾਲ ਪਹਿਲੀ …

Read More »

ਬਾਜਵਾ ਸਮੇਤ ਆਗੂਆਂ ਵਲੋਂ ਸਵ: ਗੁਰਵਿੰਦਰ ਕੌਰ ਮੰਮਨਕੇ ਨੂੰ ਸ਼ਰਧਾ ਦੇ ਫੁੱਲ ਭੇਟ

ਅੰਮ੍ਰਿਤਸਰ, 8 ਜਨਵਰੀ (ਰੋਮਿਤ ਸ਼ਰਮਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅੱਜ ਪੰਜਾਬ ਕਾਂਗਰਸ ਦੇ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਪ੍ਰੋ. ਗੁਰਵਿੰਦਰ ਸਿੰਘ ਮੰਮਨਕੇ ਦੀ ਪਤਨੀ ਸ੍ਰੀਮਤੀ ਗੁਰਵਿੰਦਰ ਕੌਰ ਦੇ ਭੋਗ ਵਿੱਚ ਸ਼ਾਮਿਲ ਹੋਏ।ਗੁ: ਕਬੀਰ ਪਾਰਕ, ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਯੋਜਿਤ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪ੍ਰੋ. ਮੰਮਨਕੇ ਦੇ ਰਿਸ਼ਤੇਦਾਰ, ਹਮਾਇਤੀ ਤੇ ਦੋਸਤ …

Read More »

 ਪੱਤਰਕਾਰ ਸੁਖਬੀਰ ਸਿੰਘ ਨੂੰ ਸਦਮਾ – ਚਾਚੇ ਦਾ ਦਿਹਾਂਤ

ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ) – ਪੱਤਰਕਾਰ ਸੁਖਬੀਰ ਸਿੰਘ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਸੁਰਜੀਤ ਸਿੰਘ ਦਾ ਦੇਹਾਂਤ ਹੋ ਗਿਆ।72 ਸਾਲਾ ਸੁਰਜੀਤ ਸਿੰਘ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿੰਨ੍ਹਾਂ ਨੇ ਅੱਜ ਆਪਣੇ ਗ੍ਰਹਿ ਕੋਟ ਮਾਹਣਾ ਸਿੰਘ ਤਰਨ ਤਾਰਨ ਰੋਡ ਵਿਖੇ ਆਖਰੀ ਸਾਹ ਲਿਆ।ਉਹ ਆਪਣੇ ਪਿਛੇ ਪਤਨੀ ਸਮੇਤ ਦੋ ਬੇਟੇ ਅਤੇ ਤਿੰਨ ਬੇਟੀਆਂ …

Read More »

SGH Sen. Sev Pub School wins Gold and Silver Medal in National Taekwondo Championship 2014

Amritsar, Jan. 7 (Manjit Kaur) – Students of Sri Guru Harkrishan Sr. Sec. Public School, Sultanwind Link Road participated in the National Taekwondo Championship 2014 held at Daman and Diu (Mumbai). Around 1500 participants participated in this tournament. Anterpreet Singh (45–48) won the Gold Medal in Fly and Jashanpreet Singh (48 – 51) won the Silver Medal in Bentam weight …

Read More »

ਨੋਜੁਆਨਾ ਨੂੰ ਨਸ਼ੇ ਲਾਉਣ ਵਾਲੀ ਅਕਾਲੀ ਦਲ (ਬ) ਹੀ ਹੈ – ਮਨਮੋਹਨ ਸਿੰਘ ਗੁਮਟਾਲਾ

ਅੰਮ੍ਰਿਤਸਰ, 7 ਜਨਵਰੀ (ਰੋਮਿਤ ਸ਼ਰਮਾ) – ਪੀਪਲਸ ਪਾਰਟੀ ਆਫ ਪੰਜਾਬ ਦੇ ਜਿਲਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਗੁਮਟਾਲਾ ਨੇ ਕਿਹਾ ਹੈ ਕਿ ਪੰਜਾਬ ਦੇ ਨੌਜੁਆਨਾ ਨੂੰ ਨਸ਼ਾ ਲਾਊਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਹੀ ਹੈ, ਜਿਹੜੀ ਆਪਣੀ ਪਾਰਟੀ ਦੇ ਹੋਣ ਵਾਲੇ ਹਰ ਪ੍ਰੋਗਰਾਮਾਂ ਵਿਚ ਨੌਜੁਆਨਾਂ ਦੀ ਭੀੜ ਇਕੱਠੀ ਕਰਣ ਲਈ ਉਨਾਂ ਨੂੰ ਨਸ਼ੇ ਦਾ ਲਾਲਚ ਦਿੰਦੀ ਰਹੀ ਹੈ, ਉਹੀ ਲਾਲਚ ਅੱਜ …

Read More »

ਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਧਰਮਸ਼ਾਲਾ ਵਿਖੇ 16 ਤੋਂ 19 ਅਪ੍ਰੈਲ ਤੱਕ

ਛੇਹਰਟਾ, 7 ਜਨਵਰੀ (ਕੁਲਦੀਪ ਸਿੰਘ ਨੋਬਲ) – ਚਾਰ ਦਿਨਾਂ ਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਹਿਮਾਚਲ ਦੇ ਧਰਮਸ਼ਾਲਾ ਵਿਖੇ 16 ਤੋਂ 19 ਅਪ੍ਰੈਲ ਤੱਕ ਸ਼ੁਰੂ ਹੋਣ ਜਾ ਰਹੀ ਹੈ। ਇਹ ਜਾਣਕਾਰੀ ਮਾਸਟਰ ਐਲੈਟਿਸ ਐਸੋਸਇਏਸ਼ਨ ਦੇ ਜਨਰਲ ਸਕੱਤਰ ਪ੍ਰਿੰਸੀਪਲ ਨਿਰਮਲ ਸਿੰਘ ਬੇਦੀ ਨੇ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਬੇਦੀ ਨੇ ਦੱਸਿਆ ਕਿ ਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਪੂਰੇ ਭਾਰਤ ਤੋਂ ਐਥਲੀਟ …

Read More »

ਭਾਈ ਗੁਰਬਖਸ਼ ਸਿੰਘ ਖਾਲਸਾ ਦਰਸ਼ਨਾਂ ਲਈ ਅੱਜ ਪੁੱਜਣਗੇ ਸ੍ਰੀ ਹਰਿਮੰਦਰ ਸਾਹਿਬ

ਕੰਵਰਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਵਿਚਾਰਾਂ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਆਪਣੀ ਸਵੈ-ਇੱਛਾ ਨੂੰ ਮੁੱਖ ਰੱਖਦੇ ਹੋਏ 8 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਦੇ ਮੱਦੇ ਨਜ਼ਰ ਅੱਜ ਆਈ.ਐਸ.ਓ. ਦੇ …

Read More »