Friday, September 11, 2026

ਪੰਜਾਬੀ

ਸਾਂਝ ਕੇਂਦਰ ਛੇਹਰਟਾ ਵਿਖੇ ਇੰਚਾਰਜ ਨਿਯੁੱਕਤ ਕਰਨ ਦੀ ਕੀਤੀ ਅਪੀਲ

ਛੇਹਰਟਾ, 3 ਜਨਵਰੀ (ਕੁਲਦੀਪ ਸਿੰਘ ਨੋਬਲ) – ਛੇਹਰਟਾ ਦੇ ਸਾਂਝ ਕੇਂਦਰ ਵਿਖੇ ਪਿਛਲੇ ਕੁੱਝ ਮਹੀਨਿਆਂ ਤੋਂ ਇੰਚਾਰਜ ਦੀ ਕੁਰਸੀ ਖਾਲੀ ਪਈ ਹੈ, ਜਿਸ ਕਾਰਨ ਸਾਂਝ ਕੇਂਦਰ ਵਿਚ ਜਿੱਥੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਾਲੇ ਲੋਕਾਂ ਕਾਫੀ ਪ੍ਰੇਸ਼ਾਨ ਹਨ, ਉੱਥੇ ਕੇਂਦਰ ਦੇ ਮੈਂਬਰਾਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਸਿਲਸਿਲੇ ਤਹਿਤ ਸਾਂਝ ਕੇਂਦਰ ਛੇਹਰਟਾ ਦੇ ਸਮੂਹ ਮੈਂਬਰ …

Read More »

ਹਸਪਤਾਲ ਵਿੱਚ ਦਾਖਲ ਗਰੀਬ ਨੌਜਵਾਨ ਦੀ ਜਿੰਦਗੀ ਬਚਾਉਣ ਲਈ ਮਦਦ ਦੀ ਅਪੀਲ

ਜੰਡਿਆਲਾ ਗੁਰੂ, 3 ਜਨਵਰੀ (ਹਰਿੰਦਰਪਾਲ ਸਿੰਘ) – ਅੱਜ ਦੀ ਮਹਿੰਗਾਈ ਵਿਚ ਗਰੀਬ ਵਿਅਕਤੀ ਲਈ ਤਾਂ ਆਪਣੇ ਪਰਿਵਾਰ ਦਾ ਪਾਲਣ ਪੋਸਣ ਬੜੀ ਮੁੁਸ਼ਕਿਲ ਨਾਲ ਕੀਤਾ ਜਾ ਰਿਹਾ ਹੈ।ਪਰ ਆਈ ਬਿਮਾਰੀ ਜਾਂ ਦੁਰਘਟਨਾ ਲਈ ਉਸ ਦਾ ਇਲਾਜ ਵੀ ਕੁਦਰਤ ਦੇ ਆਸਰੇ ਹੀ ਰਹਿ ਜਾਦਾ ਹੈ।ਅਹਿਜੀ ਹੀ ਇਕ ਘਟਨਾ ਬਾਜ਼ਾਰ ਠਠਿਆਰਾਂ ਵਿਚ ਵਾਪਰਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਬਲਬੀਰ ਸਿੰਘ ਗਲੀ …

Read More »

ਮੰਚ ਵਲੋਂ ਸ. ਗੁਰਦਿਆਲ ਸਿੰਘ ਰੰਧਾਵਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸ. ਗੁਰਦਿਆਲ ਸਿੰਘ ਰੰਧਾਵਾ ਦੇ ਅਕਾਲ ਚਲਾਣਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਪ੍ਰਗਟਾਵਾ ਕੀਤਾ ਗਿਆ ਹੈ।ਮੰਚ ਦੇ ਪੈਟਰਨ ਡਾ: ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਕੁਲਵੰਤ ਸਿੰਘ ਅਣਖੀ ਅਤੇ   ਜਨਰਲ ਸਕੱਤਰ  ਇੰਜ. ਦਲਜੀਤ ਸਿੰਘ ਕੋਹਲੀ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਉਹ 1940 ਈ.ਵਿਚ ਪੰਜਾਬ ਪੁਲੀਸ ਵਿਚ ਬਤੌਰ ਸਿਪਾਹੀ ਭਰਤੀ …

Read More »

ਅਧੂਰਾ ਪਿਆ ਕਮਿਊਨਿਟੀ ਹਾਲ ਉਸਾਰਨ ਦੀ ਮੰਗ – ਆਂਗਨਵਾੜੀ ਸੈਂਟਰ ਦਾ ਵੀ ਬੁਰਾ ਹਾਲ

ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਨਜ਼ਦੀਕੀ ਪਿੰਡ ਚੱਕ ਬਜੀਦਾ (ਟਾਹਲੀਵਾਲਾ) ਚ ਵਿਆਹ-ਸ਼ਾਦੀਆਂ ਆਦਿ ਲਈ ਉਸਾਰੇ ਜਾ ਰਹੇ ਕਮਿਊਨਿਟੀ ਹਾਲ ਦਾ ਕੰਮ ਅਧੂਰਾ ਪਿਆ ਹੋਣ ਕਾਰਨ ਉਹ ਕਿਸੇ ਕੰਮ ਦਾ ਨਹੀਂ ਰਿਹਾ ਜਿਸ ਕਾਰਨ ਪਿੰਡ ਵਾਸੀਆਂ ਨੇ ਕਮਿਊਨਿਟੀ ਹਾਲ ਨੂੰ ਜਲਦ ਤੋਂ ਜਲਦ ਉਸਾਰਨ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਆਹ-ਸ਼ਾਦੀਆਂ …

Read More »

ਡੇਂਗੂ ਤੇ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ

ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਸਿਵਲ ਸਰਜਨ ਫ਼ਾਜ਼ਿਲਕਾ ਡਾ. ਬਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠਾਂ ਮੈਂਬਰ ਪਾਰਲੀਮੈਂਟ ਗ੍ਰਾਮ ਯੋਜਨਾ ਦੇ ਤਹਿਤ ਲਏ ਗਏ ਪਿੰਡ ਢੰਡੀ ਕਦੀਮ ਵਿਖੇ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਵਲੋਂ ਡੇਂਗੂ ਅਤੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਣਕਾਰੀ ਅਨੁਸਾਰ ਪੀ. ਐਚ. ਸੀ. ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਨੂੰ ਸੁੰਦਰ ਗ੍ਰਾਮ …

Read More »

 5 ਨੂੰ ਅਕਾਲੀਆਂ ਦੇ ਸਰਹੱਦਾਂ ‘ਤੇ ਧਰਨੇ ਦੇ ਮੁਕਾਬਲੇ ਡੀ.ਸੀ ਦਫਤਰਾਂ ਅੱਗੇ ਕਾਂਗਰਸੀ ਵੀ ਲਾਉਣਗੇ ਧਰਨੇ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ)  5 ਜਨਵਰੀ ਨੂੰ ਪੰਜਾਬ ਸਿਆਸਤ ਦਾ ਅਖਾੜਾ ਬਨਣ ਜਾ ਰਿਹਾ ਹੈ। ਇਕ ਪਾਸੇ ਸ੍ਰੋਮਣੀ ਅਕਾਲੀ ਦਲ ਬਾਦਲ ਅਟਾਰੀ ਵਿੱਚ ਕੀਤੀ ਜਾਣ ਵਾਲੀ ਨਸ਼ਾ ਵਿਰੋਧੀ ਰੈਲੀ/ਧਰਨਾ ਨੂੰ ਲੈ ਕੇ ਸਰਗਰਮ ਹੋਏ ਹਨ ਅਤੇ ਦੂਜੇ ਪਾਸੇ ਅੱਜ ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਵਿੱਚ ਕਾਂਗਰਸ ਵੱਲੋਂ ਅਕਾਲੀਆਂ ਦੀ ਰੈਲੀ ਨੂੰ ਚੁਣੋਤੀ ਦੀ ਤੌਰ ‘ਤੇ ਲਿਆ ਗਿਆ ਹੈ …

Read More »

ਸਟੇਟ ਬੈਂਕ ਆਫ ਇੰਡੀਆ ਨੇ ਸੁਲਤਾਨਵਿੰਡ ਖੋਹਲੀ ਨਵੀਂ ਬਰਾਂਚ

ਹਲਕਾ ਵਿਧਾਇਕ ਬੁਲਾਰੀਆ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ)- ਪੁਰਾਤਨ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਜਿੱਥੇ ਅਜੇ ਤੱਕ ਕੋਈ ਬੈਂਕ ਨਹੀਂ ਸੀ, ਉਥੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਆਪਣੀ ਬਰਾਂਚ ਦਾ ਉਦਘਾਟਨ ਅੱਜ ਕੀਤਾ ਗਿਆ। ਇਸ ਮੌਕੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਹਲਕਾ ਦੱਖਣੀ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਸz: ਇੰਦਰਬੀਰ ਸਿੰਘ ਬੁਲਾਰੀਆ ਨੇ ਵਿਸ਼ੇਸ਼ ਤੌਰ …

Read More »

 ਪਾਕਿਸਤਾਨੀ ਹਿੰਦੂਆਂ ਲਈ ਸ਼ੁੱਭ ਸਮਾਚਾਰ ਲੈ ਕੇ ਆਇਆ ਨਵਾਂ ਵਰ੍ਹਾ

ਇਤਿਹਾਸਕਾਰ ਕੋਛੜ ਦੀ ਮਿਹਨਤ ਰੰਗ ਲਿਆਈ -ਪਾਕਿ ਹਿੰਦੂ ਧੀਆਂ ਬਨਣਗੀਆਂ ਪਿੰਡ ਮਿਰਗ਼ਪੁਰ ਦੀਆਂ ਨੂਹਾਂ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਂਵੇ ਕਿ ਪਿਛਲਾ ਪੂਰਾ ਵਰ੍ਹਾ ਪਾਕਿਸਤਾਨੀ ਹਿੰਦੂਆਂ ਲਈ ਮੁਸੀਬਤਾਂ ਅਤੇ ਚਿੰਤਾਵਾਂ ਭਰਿਆ ਰਿਹਾ, ਪਰੰਤੂ ਨਵੇਂ ਵਰ੍ਹੇ ਦਾ ਪਹਿਲਾ ਹਫ਼ਤਾ ਉਨ੍ਹਾਂ ਲਈ ਸ਼ੁੱਭ ਸਮਾਚਾਰ ਲੈ ਕੇ ਆਇਆ ਹੈ।ਭਾਰਤੀ ਇਤਿਹਾਸਕਾਰ ਤੇ ਖੋਜ਼ਕਰਤਾ ਸ਼੍ਰੀ ਸੁਰਿੰਦਰ ਕੋਛੜ ਦੁਆਰਾ ਪਾਕਿਸਤਾਨੀ ਹਿੰਦੂਆਂ ਦੀ ਸੁਰੱਖਿਆ ਅਤੇ …

Read More »

ਜਥੇ: ਅਵਤਾਰ ਸਿੰਘ ਵਲੋਂ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਂਪੁਰਸ਼ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਮਹਾਪੁਰਖ ਨੇਕ ਤੇ ਬੰਦਗੀ ਵਾਲੇ ਸਨ।ਉਨ੍ਹਾਂ ਨੇ ਆਪਣੇ ਜੀਵਨ ਵਿਚ ਮਨੁੱਖਤਾ ਨੂੰ ਸੱਚ ਦੇ …

Read More »

ਜਥੇ: ਗੁਰਬਖਸ਼ ਸਿੰਘ ਪੁੜੈਣ ਦੇ ਅਕਾਲ ਚਲਾਣੇ ‘ਤੇ ਜਥੇ: ਅਵਤਾਰ ਸਿੰਘ ਨੇ ਕੀਤਾ ਦੁੱਖ ਪ੍ਰਗਟਾਵਾ

ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਗੁਰਬਖਸ਼ ਸਿੰਘ ਪੁੜੈਣ ਸਾਬਕਾ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਚਾਨਕ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਗੁਰਬਖਸ਼ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਕੌਮ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ …

Read More »