Friday, September 11, 2026

ਪੰਜਾਬੀ

ਇੱਕ ਕਰੋੜ ਦੀ ਲਾਗਤ ਵਾਲੇ ਮਾਰਕੀਟ ਕਮੇਟੀ ਮਜੀਠਾ ਦੇ ਦਫ਼ਤਰ ਦਾ ਸ: ਮਜੀਠੀਆ ਵਲੋਂ ਉਦਘਾਟਨ

ਮਜੀਠਾ, 2ਜਨਵਰੀ (ਪੱਤਰ ਪ੍ਰੇਰਕ) – ਸ: ਬਿਕਰਮ ਸਿੰਘ ਮਜੀਠੀਆ ਮਾਲ ਤੇ ਲੋਕ ਸੰਪਰਕ ਮੰਤਰੀ ਅਤੇ ਸਾਬਕਾ ਰਾਜ ਸਭਾ ਮੈਂਬਰ ਸ: ਰਾਜ ਮਹਿੰਦਰ ਸਿੰਘ ਮਜੀਠਾ ਨੇ ਮਾਰਕੀਟ ਕਮੇਟੀ ਮਜੀਠਾ ਦੀ ਨਵੀਂ ਬਣਾਈ ਗਈ ਬਿਲਡਿੰਗ ਦਾ ਉਦਘਾਟਨ ਕਰਨ ਉਪਰੰਤ ਮਾਰਕੀਟ ਕਮੇਟੀ ਮਜੀਠਾ ਦੇ ਨਵ ਨਿਯੁਕਤ ਚੇਅਰਮੈਨ ਸ: ਬਲਬੀਰ ਸਿੰਘ ਚੰਦੀ ਅਤੇ ਉਪ ਚੇਅਰਮੈਨ ਦੁਰਗਾ ਦਾਸ ਦੀ ਤਾਜਪੋਸ਼ੀ ਮੌਕੇ ਉਹਨਾਂ ਦਾ ਮੂੰਹ ਮਿੱਠਾ …

Read More »

5 ਜਨਵਰੀ ਨੂੰ ਦਾਣਾ ਮੰਡੀ ਅਟਾਰੀ ਵਿਖੇ ਰੋਸ ਪ੍ਰਗਟਾਵਾ ਸ਼ਾਂਤਮਈ ਹੋਵੇਗਾ – ਮਜੀਠੀਆ

ਕਿਹਾ, ਮੇਰਾ ਦਾਮਨ ਤੇ ਨੀਯਤ ਸਾਫ਼, ਵਿਰੋਧੀਆਂ ਦੀਆਂ ਸਾਜ਼ਿਸ਼ਾਂ ਨਾਕਾਮ ਹੋਣਗੀਆਂ ਮਜੀਠਾ, 2 ਜਨਵਰੀ (ਪੱਤਰ ਪ੍ਰੇਰਕ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਸਪਸ਼ਟ ਕਿਹਾ ਕਿ ਅਕਾਲੀ ਦਲ ਬੀਐਸਐਫ ਜਾਂ ਕਿਸੇ ਸੁਰੱਖਿਆ ਏਜੰਸੀ ਦੇ ਖ਼ਿਲਾਫ਼ ਨਹੀਂ ਹੈ, ੫ ਜਨਵਰੀ ਨੂੰ ਦਾਣਾ ਮੰਡੀ ਅਟਾਰੀ ਵਿਖੇ ਉਨ੍ਹਾਂ ਲੋਕਾਂ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਜੋ ਮਾੜੀਆਂ ਹਰਕਤਾਂ …

Read More »

ਈਡੀਅਟ ਕਲੱਬ ਕਰੇਗਾ ਗੁਰੂ ਨਗਰੀ ਨੂੰ ਗੰਦਾ ਕਰਨ ਵਾਲਿਆਂ ਨੂੰ ਸਨਮਾਨਿਤ – ਰਿਖੀ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ)- ਗੁਰੂ ਨਗਰੀ ਅੰਮ੍ਰਿਤਸਰ ਨੂੰ ਗੰਦਾ ਕਰਨ ਵਾਲੇ ਸਾਰੇ ਹੀ ਬਾਸ਼ਿੰਦਿਆਂ ਨੂੰ ਈਡੀਅਟ ਕਲੱਬ ਜਲਦ ਹੀ ਸਨਮਾਨਿਤ ਕਰੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਲੱਬ ਦੇ ਪ੍ਰਧਾਨ ਅਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ਈਡੀਅਟ ਅਤੇ ਸੀ. ਮੀਤ ਪ੍ਰਧਾਨ ਧਵਨੀ ਮਹਿਰਾ ਨੇ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਕੀਤਾ।ਰਿਖੀ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਜਿਸ ਨੂੰ ਸਿਫਤੀ ਦਾ ਘਰ ਕਿਹਾ ਜਾਂਦਾ …

Read More »

ਨਵੇਂ ਸਾਲ ਦੇ ਮੌਕੇ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ

ਅੰਮ੍ਰਿਤਸਰ, 2 ਜਨਵਰੀ (ਸਾਜਨ) – ਨਵੇਂ ਸਾਲ ਦੇ ਮੌਕੇ ‘ਤੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਾਂ ਭਗਵਤੀ ਭਗਤ ਮੰਦਰ ਨੀਵੀਂ ਗਲੀ ਸ਼ੇਰਾਂ ਵਾਲਾ ਗੇਟ ਵਿਖੇ ਪਰਮ-ਪੂਜਯ ਗੁਰੂਦੇਵ ਭਗਤ ਮੋਹਨ ਲਾਲ ਮਹਾਰਾਜ ਅਗਵਾਈ ‘ਚ ਮਹਾਂਮਾਈ ਦਾ ਜਾਰਰਣ ਬੜੀ ਧੂਮਧਾਮ ਨਾਲ ਕਰਵਾਇਆ ਗਿਆ।ਜਿਸ ਵਿੱਚ ਵਾਰਡ ਨੰ.25 ਦੇ ਕੋਂਸਲਰ ਜਰਨੈਲ ਸਿੰਘ ਢੋਟ, ਸਾਬਕਾ ਐਮਐਲਏ ਜੁਗਲ ਕਿਸ਼ੋਰ ਸ਼ਰਮਾ, ਕਾਂਗਰਸੀ ਨੇਤਾ ਦਿਨੇਸ਼ ਬੱਸੀ, …

Read More »

ਅਨਿਲ ਜੋਸ਼ੀ ਵੱਲੋਂ ਪ੍ਰਾਪਰਟੀ ਟੈਕਸ ‘ਤੇ 10 ਫੀਸਦੀ ਛੋਟ ਦੀ ਮਿਤੀ ਵਿੱਚ ਵਾਧੇ ਦਾ ਐਲਾਨ

ਹੁਣ 28 ਫਰਵਰੀ ਤੱਕ ਵੀ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ ਮਿਲੇਗੀ ਛੋਟ ਚੰਡੀਗੜ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਪ੍ਰਾਪਰਟੀ ਟੈਕਸ ਸਮੇਂ ਤੋਂ ਪਹਿਲਾਂ ਭਰ ਕੇ ਛੋਟ ਲੈਣ ਦੇ ਚਾਹਵਾਨ ਨਾਗਰਿਕਾਂ ਨੂੰ ਵੱਡੀ ਰਾਹਤ ਦਿੰਦਿਆਂ ਆਖਰੀ ਮਿਤੀ ਵਧਾ ਦਿੱਤੀ ਹੈ। ਨਵੇਂ ਫੈਸਲੇ ਤਹਿਤ ਹੁਣ 28 ਫਰਵਰੀ ਤੱਕ ਸਾਲ 2014-15 ਦੇ ਲਈ ਪ੍ਰਾਪਰਟੀ …

Read More »

ਸਮੂਹ ਸਿੰਘਾਂ ਸਿੰਘਣੀਆਂ ਦੀ ਪਵਿੱਤਰ ਯਾਦ ‘ਚ ਪਿੰਡ ਦਸ਼ਮੇਸ਼ ਨਗਰ ਵਿਖੇ ਧਾਰਮਿਕ ਦੀਵਾਨ ਸਜਾਏ

ਜੰਡਿਆਲਾ ਗੁਰੂ, 2 ਜਨਵਰੀ (ਹਰਿੰਦਰਪਾਲ ਸਿੰਘ) – ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਪਾਰ ਕਿਰਪਾ ਸਦਕਾ ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੋਰ ਅਤੇ ਸਮੂਹ ਸਿੰਘਾਂ ਸਿੰਘਣੀਆਂ ਦੀ ਪਵਿੱਤਰ ਯਾਦ ਵਿਚ ਪਿੰਡ ਦਸ਼ਮੇਸ਼ ਨਗਰ ਨੇੜੇ ਗਹਿਰੀ ਮੰਡੀ ਜੰਡਿਆਲਾ ਗੁਰੂ ਤਪ ਅਸਥਾਨ ਸ੍ਰੀਮਾਨ ਸੰਤ ਬਾਬਾ ਹਾਕਮ ਸਿੰਘ ਜੀ ਕੁੱਲੀ ਵਾਲੇ, ਸ੍ਰੀ ਮਾਨ …

Read More »

ਚੌਂਕ ਸੂਦਾਂ ਬਰਤਨ ਬਜ਼ਾਰ ਵਿੱਚੋਂ ਮਿਲਿਆ ਭਰੂਣ

ਜਲੰਧਰ, 2 ਜਨਵਰੀ (ਪਨਵਦੀਪ ਸਿੰਘ ਭੰਡਾਲ/ਹਰਦੀਪ ਸਿੰਘ ਦਿਓਲ/ਪਰਮਿੰਦਰ ਸਿੰਘ)- ਸ਼ਹਿਰ ਦੇ ਚੌਂਕ ਸੂਦਾਂ ਬਰਤਨ ਬਜ਼ਾਰ ‘ਚੋਂ ਸ਼ੁੱਕਰਵਾਰ ਦੀ ਸਵੇਰ ਨੂੰ ਕੂੜੇ ਦੇ ਢੇਰ ‘ਚੋਂ ਕੱਪੜੇ ‘ਚ ਲਿਪਟਿਆ ਹੋਇਆ ਬੱਚੇ ਦਾ ਭਰੂਣ ਬਰਾਮਦ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸਵੇਰ ਦੇ ਸਮੇਂ ਜਦੋਂ ਸਫਾਈ ਕਰਮਚਾਰੀ ਕੂੜਾ ਚੁੱਕਣ ਆਇਆ ਤਾਂ ਬੱਚੇ ਦਾ ਸਿਰ ਉਸ ਨੂੰ ਕੱਪੜੇ ‘ਚੋਂ ਬਾਹਰ ਦਿਖਾਈ ਦਿੱਤਾ।ਇਸ …

Read More »

ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸੋਹਲ ਨੂੰ ਨਿੱਘੀ ਵਿਦਾਇਗੀ

ਜਲੰਧਰ, 2 ਜਨਵਰੀ (ਪਨਵਦੀਪ ਸਿੰਘ ਭੰਡਾਲ/ਹਰਦੀਪ ਸਿੰਘ ਦਿਓਲ/ਪਰਮਿੰਦਰ ਸਿੰਘ)- ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਕਸ਼ਮੀਰ ਸਿੰਘ ਸੋਹਲ ਨੂੰ ਅੱਜ ਜ਼ਿਲ੍ਹਾ ਜਲੰਧਰ ਦੇ ਖੇਤੀ ਟੈਕਨੋਕਰੇਟਸ ਵੱਲੋਂ ਉਹਨਾਂ ਦੀ 34 ਸਾਲਾ ਕਿਸਾਨੀ ਸੇਵਾ ਤੋਂ ਸੇਵਾ ਮੁਕਤ ਹੋਣ ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਅਪਣੀਆਂ ਖੇਤੀ ਪ੍ਰਸਾਰ ਸੇਵਾਵਾਂ ਸਦਕਾ ਸਮੂਹ ਜ਼ਿਲ੍ਹੇ ਦੇ ਖੇਤੀ ਟੈਕਨੋਕਰੇਟਸ ਨੇ ਨਿੱਘੀ ਵਿਦਾਇਗੀ ਦਿੰਦਿਆਂ …

Read More »

ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ‘ਕ੍ਰਿਪਾ ਕਰੋ ਦੀਨ ਕੇ ਦਾਤੇ’ ਭਗਤੀ ਸੰਗੀਤ ਦਾ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 2 ਜਨਵਰੀ (ਰੋਮਿਤ ਸ਼ਰਮਾ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਨਵੇਂ ਸਾਲ ਦੀ ਆਮਦ ਮੌਕੇ ‘ਕ੍ਰਿਪਾ ਕਰੋ ਦੀਨ ਕੇ ਦਾਤੇ।’ ਭਗਤੀ ਸੰਗੀਤ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਇਸ ਵਿਚ ਬਹੁਤ ਵੱਧ-ਚੜ ਕੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ , ਡਾ. ਮੁਰਲੀ ਮਨੋਹਰ ਅਤੇ ਨਰਿਦਰ ਸਿਘ ਹਾਜ਼ਰ ਸਨ। …

Read More »

ਪਲਾਨਿੰਗ ਵਿਭਾਗ ਵੱਲੋਂ ਪ੍ਰੋਫੈਸਰ ਬਰਾੜ ਦੀ ਮੈਂਬਰ ਵਜੋਂ ਟਰਮ ਵਿਚ ਦੋ ਸਾਲ ਦਾ ਹੋਰ ਵਾਧਾ

ਅੰਮ੍ਰਿਤਸਰ, 2 ਜਨਵਰੀ (ਰੋਮਿਤ ਸ਼ਰਮਾ) ਪੰਜਾਬ ਸਰਕਾਰ ਦੇ ਪਲਾਨਿੰਗ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਦੀ ਮੈਂਬਰ ਵਜੋਂ ਟਰਮ ਵਿਚ ਦੋ ਸਾਲ ਦਾ ਹੋਰ ਵਾਧਾ ਕੀਤਾ ਗਿਆ ਹੈ।ਇਹ ਵਾਧਾ ਪ੍ਰੋ. ਬਰਾੜ ਵੱਲੋਂ ਸਿਖਿਆ ਤੇ ਪਲਾਨਿੰਗ ਦੇ ਖੇਤਰ ਵਿਚ ਕੀਤੀਆਂ ਪ੍ਰਾਪਤੀਆਂ ਸਦਕਾ ਸੰਭਵ ਹੋਇਆ।ਪਜਾਬ ਦੇ ਗਵਰਨਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ, ਮਾਨਯੋਗ ਸ੍ਰੀ …

Read More »