Thursday, September 10, 2026

ਪੰਜਾਬੀ

ਕਾਂਗਰਸ ਨੇ ਮਜੀਠੀਆ ਅਤੇ ਵਲਟੋਹਾ ਦਾ ਪੁਤਲਾ ਫੂਕਿਆ

ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਜਿਲਾ ਕਾਂਗਰਸ ਅੰਮ੍ਰਿਤਸਰ ਦੇ ਦਿਹਾਤੀ ਪ੍ਰਧਾਨ ਸz. ਗੁਰਜੀਤ ਸਿੰਘ ਅੋਜਲਾ ਦੀ ਹੇਠ ਅੱਜ ਸਮੂਹ ਕਾਂਗਰਸੀ ਵਰਕਰਾਂ ਵਲੋ ‘ਅਟਾਰੀ ਸਰਹੱਦ ‘ਤੇ ਧਰਨਾ ਦੇ’ ਅਤੇ ‘ਤੁੰਬਾ ਨਹੀ ਵੱਜਦਾ ਤਾਰ ਬਿਨਾ ਨਸ਼ਾ ਨਹੀ ਵਿਕਦਾ ਸਰਕਾਰ ਬਿਨਾ’ ਦੇ ਨਾਅਰੇ ਲਗਾਉਂਦੇ ਹੋਏ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਮੁੱਖ ਮੰਤਰੀ ਸz. ਪਕਾਸ਼ ਸਿੰਘ ਦੇ ਨਜਦੀਕੀ ਸਾਥੀ ਵਿਰਸਾ ਸਿੰਘ ਵਲਟੋਹਾ …

Read More »

 ਕੈਲੰਡਰ ਦੇ ਮੁੱਦੇ ‘ਤੇ ਇਕੱਠ ਕਰਨ ਵਾਲੀਆਂ ਜਥੇਬੰਦੀਆਂ ਸਿੱਖ ਪੰਥ ਦੇ ਗੰਭੀਰ ਮੁਦਿਆ ਬਾਰੇ ਵੀ ਸੋਚਣ – ਸਿੰਘ ਸਾਹਿਬ

ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਲਏ ਜਾਂਦੇ ਫੈਸਲੇ ਇਕੱਠਾਂ ‘ਤੇ ਨਿਰਧਾਰਤ ਨਹੀਂ ਬਲਕਿ ਸੰਗਤਾਂ ਦੀਆਂ ਭਾਵਨਾਵਾਂ, ਸਿੱਖ ਰਹਿਤ ਮਰਯਾਦਾ ਅਤੇ ਸਿੱਖੀ ਸਿਧਾਂਤ ਨੂੰ ਮੁੱਖ ਰੱਖ ਕੇ ਹੀ ਹੁੰਦੇ ਹਨ ।ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿੱਚ ਉਨਾਂ ਕਿਹਾ …

Read More »

ਭਾਜਪਾ ਮੈਂਬਰਸ਼ਿਪ ਮੁਹਿੰਮ ਜੋਰਾ-ਸ਼ੋਰਾਂ ‘ਤੇ

ਰਈਆ, 28 ਦਸੰਬਰ (ਬਲਵਿੰਦਰ ਸੰਧੂ) ਸਬ-ਡਵੀਜਨ ਬਾਬਾ ਬਕਾਲਾ ਦੇ ਕਸਬਾ ਰਈਆ ਵਿਖੇ ਨੇੜੇ ਬੀ.ਡੀ ਦਫਤਰ ਬਲਾਕ ਰਈਆ ਭਾਜਪਾ ਮੈਂਬਰਸ਼ਿਪ ਅਭਿਆਨਿਕ ਸ਼ੁਰੂ ਕੀਤਾ ਗਿਆ ਜਿਸ ਵਿਚ ਰਈਆ ਦੇ ਭਾਜਵਾ ਦੇ ਆਗੂਆਂ ਨੂੰ ਅਤੇ ਪ੍ਰਧਾਨਾਂ ਨੂੰ ਅਤੇ ਆਮ ਲੋਕਾ ਨੂੰ ਇਸ ਮੈਂਬਰਸ਼ਿਪ ਵਿਚ ਲੋਕਾਂ ਦੀ ਖਜਲ ਖਵਾਰੀ ਤੋ ਬਚਣ ਲਈ ਦਸਿਆ ਗਿਆ।ਇਸ ਮੌਕੇ ਤੇ ਸਾਡੇ ਪਤਰਕਾਰਾਂ ਨਾਲ ਐਸ. ਪੀ. ਕੇਵਲ ਕ੍ਰਿਸ਼ਨ ਭਾਜਪਾ …

Read More »

ਜਥੇ: ਅਵਤਾਰ ਸਿੰਘ ਨੇ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਮਿਲਣ ਦਾ ਸਮਾਂ ਮੰਗਿਆ

 ਕਿਹਾ 1984 ਦੀ ਨਸਲਕੁਸ਼ੀ ਦੇ ਸ਼ਿਕਾਰ ਸਿੱਖਾਂ ਨੂੰ ਇਨਸਾਫ਼ ਤੇ ਜ਼ੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਹੋਵੇ ਅੰਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਦਿਆਂ 1984 ਵਿੱਚ ਵੱਡੀ ਪੱਧਰ ਤੇ ਕੀਤੀ ਗਈ ਸਿੱਖ ਨਸਲਕੁਸ਼ੀ ਅਤੇ ਜ਼ੇਲ੍ਹਾਂ ਵਿੱਚ ਬੰਦ ਸਿੱਖਾਂ ਜਿਨ੍ਹਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਬਾਰੇ …

Read More »

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਲੰਗਰ ਲਗਾਇਆ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੰਤ ਮਿਸ਼ਰਾ ਸਿੰਘ ਕਾਲੋਨੀ ਦੇ ਨੌਜਵਾਨਾਂ ਵੱਲੋਂ ਇਲਾਕੇ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ। ਇਸ ਮੌਕੇ ‘ਤੇ ਸ: ਰਵਿੰਦਰ ਸਿੰਘ ਬਾਊ, ਮੁਖਤਿਆਰ ਸਿੰਘ, ਕੰਵਰਜਸਦੀਪ ਸਿੰਘ, ਰਜਿੰਦਰ ਸਿੰਘ ਰਾਜਾ, ਕੰਵਲਜੀਤ ਸਿੰਘ ਸੰਨੀ, ਰਣਦੀਪ ਸਿੰਘ, ਸੁਖਬੀਰ ਸਿੰਘ ਅਮਨ, ਅਮਰਜੀਤ ਸਿੰਘ, ਵਿੱਕੀ ਬਾਬਾ, ਪ੍ਰਿੰਸ, …

Read More »

ਸਰਬ ਸਾਂਝੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਪ੍ਰਕਾਸ਼ ਪੁਰਬ ਮਨਾਇਆ

ਛੇਹਰਟਾ, 29 ਦਸੰਬਰ ( ਕੁਲਦੀਪ ਸਿੰਘ ਨੋਬਲ) ਸਥਾਨਕ ਸਰਬ ਸਾਂਝੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਵੱਲੋਂ ਡਾ. ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਕ੍ਰਿਸ਼ਨ ਨਗਰ ਕਾਲੇ ਰੋਡ ਛੇਹਰਟਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ …

Read More »

ਗੁਰਦੁਆਰਾ ਕਲਗੀਧਰ ਸਾਹਿਬ ਨਰੈਣਗੜ੍ਹ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ

ਛੇਹਰਟਾ, 29 ਦਸੰਬਰ ( ਕੁਲਦੀਪ ਸਿਮਘ ਨੋਬਲ) – ਸਾਹਿਬੇ ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਕਲਗੀਧਰ ਸਾਹਿਬ ਨਰੈਣਗੜ੍ਹ ਛੇਹਰਟਾ ਵਿਖੇ ਬਲਦੇਵ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰੂ ਘਰ ਦੇ ਮਹਾਨ ਕੀਰਤਨੀਏ, ਕਵੀਸ਼ਰ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਸਰਵਨ ਕਰਾ ਕੇ ਸੰਗਤਾਂ ਨੂੰ ਗੁਰ ਇਤਿਹਾਸ …

Read More »

ਜ਼ਿਲ੍ਹੇ ਦੇ 35471 ਗੈਰ ਹੁਨਰਮੰਦ ਕਾਮਿਆਂ ਨੂੰ ਜਾਰੀ ਕੀਤੇ ਜਾਬ ਕਾਰਡ-ਡੀ. ਸੀ

ਜਲੰਧਰ, 29 ਦਸੰਬਰ (ਪਵਨਦੀਪ ਸਿੰਘ ਭੰਡਾਲ/ਹਰਦੀਪ ਸਿੰਘ ਦਿਓਲ/ ਪਰਮਿੰਦਰ ਸਿੰਘ) – ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹੁਣ ਤੱਕ ਜ਼ਿਲ੍ਹੇ ਦੇ 35471 ਗੈਰ ਹੁਨਰਮੰਦ ਕਾਮਿਆਂ ਨੂੰ ਜਾਬ ਕਾਰਡ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ 11 ਬਲਾਕਾਂ ਵਿਚੋਂ …

Read More »

“ਸੱਜਣਾ” ਗੀਤ ਨੂੰ ਭਰ੍ਹਵਾਂ ਹੁੰਗਾਰਾ ਮਿਲ ਰਿਹੈ – ਬਾਲੀ ਢਿੱਲੋਂਫ਼ਚਰਨ ਲਿਖਾਰੀ

ਅੰਮ੍ਰਿਤਸਰ, 29 ਦਸੰਬਰ ( ਪ੍ਰੀਤਮ ਸਿੰਘ) – ਪ੍ਰਸਿੱਧ ਸੂਫੀ ਗਾਇਕ ਬਾਲੀ ਢਿੱਲੋਂ ਇਕ ਵਾਰ ਫਿਰ ਸ੍ਰੋਤਿਆਂ ਦੀ ਕਚਹਿਰੀ ‘ਚ ਹਾਜ਼ਿਰ ਹੋਇਆ ਹੈ।ਉਹਨਾਂ ਦੁਆਰਾ ਹਾਲ ਹੀ ਵਿੱਚ ਰਿਲੀਜ਼ ਕੀਤੇ ਸਿੰਗਲ ਟਰੈਕ ‘ਸੱਜਣਾਂ ਦੇ ਬੂਹੇ ਤੋਂ ਗਿਆਨ ਹੋ ਗਿਆ’ ਨੂੰ ਭਰ੍ਹਵਾਂ ਹੁੰਘਾਰਾ ਮਿਲ ਰਿਹਾ ਹੈ।ਗਾਇਕ ਬਾਲੀ ਢਿੱਲੋਂ ਅਤੇ ਗੀਤਕਾਰ ਚਰਨ ਲਿਖਾਰੀ ਨਾਲ ਮੁਲਾਕਾਤ ਦੌਰਾਨ ਉਹਨਾਂ ਦੱਸਿਆ ਕਿ ਇਹ ਗੀਤ ‘ਚਰਨ ਲਿਖਾਰੀ’ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਪ੍ਰਾਪਤੀਆਂ ਵਾਲਾ ਰਿਹਾ ਬੀਤਿਆ ਵਰ੍ਹਾ

ਖੋਜ, ਸਿਖਿਆ, ਖੇਡਾਂ ਅਤੇ ਸਭਿਆਚਾਰ ਦੇ ਖੇਤਰ ਵਿਚ ਮਾਰੀਆਂ ਮੱਲਾਂ ਅੰਮ੍ਰਿਤਸਰ, 29 ਦਸੰਬਰ (ਰੋਮਿਤ ਸ਼ਰਮਾ)- ਬੀਤੇ ਵਰ੍ਹੇ ਅਹਿਮ ਪ੍ਰਾਪਤੀਆਂ ਵਿਚੋਂ ਭਾਰਤ ਦੀ ਉੱਚ ਵਿਦਿਅਕ ਅਦਾਰਿਆਂ ਦਾ ਮੁਲਾਂਕਣ ਕਰਨ ਵਾਲੀ ਸੰਸਥਾ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੀਸ਼ਨ ਕੌਂਸਲ (ਨੈਕ), ਬੰਗਲੌਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਤੀਜੀ ਵਾਰ ਸਰਵ-ਉੱਚ ਗਰੇਡ (4 ਵਿਚੋਂ 3.51) ਨਾਲ ਨਿਵਾਜਿਆ ਹੈ। ਵਰਣਨਯੋਗ ਹੈ ਕਿ ਸੰਸਥਾ ਵੱਲੋਂ ਪਹਿਲਾ ਦੋ …

Read More »