Friday, September 11, 2026

ਪੰਜਾਬੀ

ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਇੱਕ ਦਿਨਾਂ ਭੁੱਖ ਹੜਤਾਲ ਕਰਨਗੇ ਵੱਖ-ਵੱਖ ਸਿੱਖ ਸੰਗਠਨ

ਫਾਜ਼ਿਲਕਾ, 29 ਦਸੰਬਰ (ਵਿਨੀਤ ਅਰੋੜਾ) – ਸਾਲਾਂ ਤੋਂ ਜੇਲਾਂ ਵਿੱਚ ਬੰਦ ਅਤੇ ਸਜਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਬਾਲਾ ਵਿੱਚ ਬੀਤੇ 45 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਆਵਾਜ਼ ਵਿੱਚ ਆਵਾਜ਼ ਮਿਲਾਉਣ ਲਈ ਵੱਖ-ਵੱਖ ਸਿੱਖ ਸੰਗਠਨਾਂ ਦੁਆਰਾ ਭੁੱਖ ਹੜਤਾਲ ਦਾ ਕ੍ਰਮ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸੰਬੰਧ ਵਿੱਚ 30 …

Read More »

ਹਾਦਸਿਆਂ ਤੋਂ ਬਚਾਉਣ ਲਈ ਗਊਵੰਸ਼ਾਂ ਨੂੰ ਲਗਾਏ ਰਿਫਲੈਕਟਰ

ਫਾਜ਼ਿਲਕਾ 29 ਦਸੰਬਰ (ਵਿਨੀਤ ਅਰੋੜਾ) – ਸ਼ਹਿਰ ਵਿੱਚ ਬੇਸਹਾਰਾ ਘੁੰਮ ਰਹੇ ਗਊ ਵੰਸ਼ ਜੋ ਆਏ ਦਿਨ ਸੰਘਣੀ ਧੁੰਦ ਅਤੇ ਹਨ੍ਹੇਰੇ ਵਿੱਚ ਸੜਕ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ, ਉਨਾਂ ਦੁਰਘਟਨਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਲੱਗਭਗ 15 ਗਊ ਵੰਸ਼ਾਂ ਨੂੰ ਰਿਫਲੈਕਟਰ ਲਗਾਏ ਗਏ ।ਸੰਸਥਾ ਦੇ ਪ੍ਰਧਾਨ ਅਸ਼ੋਕ ਕੁੱਕੜ ਅਤੇ ਸਕੱਤਰ ਰਮਨ ਸੇਤੀਆ ਨੇ ਦੱਸਿਆ ਕਿ ਇਨਾਂ ਦਿਨਾਂ ਸੰਘਣੀ ਧੂੰਧ ਪੈ ਰਹੀ …

Read More »

ਏਕ ਨੂਰ ਖਾਲਸਾ ਫੌਜ ਵੱਲੋ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਭੁੱਖ ਹੜਤਾਲ ਦਾ ਸਮਰਥਨ

ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਜਲਦ ਕੀਤੀ ਜਾਵੇ ਰਿਹਾਈ – ਬਲਜੀਤ ਸਿੰਘ ਗੰਗਾ ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਪਿਛਲੇ ਮਹੀਨੇ ਦੀ 14 ਨਵੰਬਰ ਤੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਜਿੰਦਗੀ ਨਾਲ ਪੰਜਾਬ ਸਰਕਾਰ ਖਿਲਵਾੜ ਕਰਨਾ ਬੰਦ ਕਰੇ ਅਤੇ ਸਜ਼ਾ ਪੂਰੀ ਕਰ …

Read More »

ਨਾਨਕਸ਼ਾਹੀ ਕੈਲੰਡਰ ਵਿਵਾਦ ‘ਤੇ ਸਿੱਖ ਜਥੇਬੰਦੀਆਂ ਵਲੋਂ ਜਥੇਦਾਰ ਨੰਦਗੜ੍ਹ ਦਾ ਸਮਰਥਨ

1 ਜਨਵਰੀ ਨੂੰ ਜਥੇਬੰਦੀਆਂ ਦੇ ਆਗੂ ਨਾਨਕਸਾਹੀ ਕੈਲੰਡਰ ਲਾਗੂ ਕਰਵਾਉਣ ਲਈ ਜਥੇਦਾਰ ਨੂੰ ਮਿਲਣਗੇ ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਪਿਛਲੇ ਦਿਨੀ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਲੈ ਕੇ ਸਿੱਖ ਜਗਤ ਭਾਵੇ ਦੁਚਿੱਤੀ ਫਸੀ ਹੋਈ ਹੈ ਅਤੇ ਬੀਤੇ ਦਿਨੀ ਸ੍ਰੋਮਣੀ ਗੁਰਦੁਆਰਾਂ ਪ੍ਰਬੰਧਕ ਕਮੇਟੀ ਵੱਲੋ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਵੀ ਮਨਾਇਆ ਗਿਆ।ਉਧਰ ਦੂਸਰੇ ਪਾਸੇ ਤਖ਼ਤ ਸ੍ਰੀ ਦਮਦਮਾ …

Read More »

ਕੇਂਦਰ ਤੋ ਫੰਡ ਮਿਲਣ ‘ਤੇ ਵੀ ਤਨਖਾਹ ਨਹੀ ਦੇ ਰਹੀ ਪੰਜਾਬ ਸਰਕਾਰ- ਰਮਸਾ

ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਅੱਜ ਸਥਾਨਕ ਟੀਚਰ ਹੋਮ ਵਿਖੇ ਐਸ.ਐਸ ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਨੇ ਮੀਟਿੰਗ ਕੀਤੀ ਗਈ ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਅਪਰ ਅਪਾਰ ਸਿੰਘ ਨੇ ਕਿਹਾ ਭਾਵੇ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨੂੰ ਮਿਲਕੇ ਅਧਿਆਪਕ ਯੂਨੀਅਨ ਵੱਲੋ ਆਪਣੀਆਂ ਸਮੱਸਿਆਵਾਂ ਤੋ ਜਾਣੂ ਕਰਵਾਇਆ ਗਿਆ।ਉਹਨਾ ਕਿਹਾ ਕਿ ਪਿਛਲੇ 6 ਸਾਲਾਂ ਤੋ ਕੰਮ …

Read More »

 ਬਚਪਨ-ਪਲੇਅ ਸਕੂਲ ਦੇ ਸਾਲਾਨਾ ਸਮਾਗਮ ਵਿੱਚ ਨੰਨੇ-ਮੰਨੇ ਬੱਚਿਆਂ ਨੇ ਰੰਗ ਬੰਨਿਆ

ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਬਚਪਨ-ਪਲੇਅ ਸਕੂਲ ਮੁੱਖ ਸ਼ਾਖਾ ਮਾਤਾ ਜੀਵੀ ਨਗਰ ਨੇ ਆਪਣਾ ਸਾਲਾਨਾ ਸਮਾਰੋਹ ਧੂਮਧਾਮ ਨਾਲ ਮਨਾਇਆ।ਜਿੱਥੇ ਛੋਟੇ-ਛੋਟੇ ਬੱਚਿਆਂ ਨੇ ਆਪਣਾ ਪ੍ਰੋਗਰਾਮ ਦੁਆਰਾ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਕੇ ਸਮੂਹ ਦਰਸ਼ਕਾਂ ਨੂੰ ਅੰਤ ਤੱਕ ਕੀਲ ਕੇ ਰੱਖਿਆ।ਸਮਾਗਮ ਦੀ ਸ਼ੁਰੂਆਤ ਧਾਰਮਿਕ ਵੰਦਨਾ ਦੇ ਨਾਲ ਕੀਤੀ ਗਈ।ਨਿੱਕੇ- ਨਿੱਕੇ ਬੱਚਿਆਂ ਵਲੋਂ ਗਣੇਸ਼ ਜੀ ਦੀ ਪੂਜਾ ਕੀਤੀ ਗਈ ਤਾਂ ਕਿ ਉਨ੍ਹਾਂ …

Read More »

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿੱਤ ਵਿਸ਼ਾਲ ਨਗਰ ਕੀਰਤਨ

ਅਜੋਕੇ ਨੌਜਵਾਨ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਸੰਦੇਸ਼ ਸਮਝਣ- ਸਿੰਘ ਸਾਹਿਬ ਫ਼ਤਹਿਗੜ੍ਹ ਸਾਹਿਬ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ-ਏ-ਕਮਾਲ, ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਲਖ਼ਤੇ ਜਿਗਰ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ …

Read More »

ਗੁ: ਗੋਬਿੰਦ ਨਗਰ ਤੋਂ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਪ੍ਰਭਾਤ ਫੇਰੀ ਦਾ ਅਯੋਜਨ

ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ)- ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅੰਮ੍ਰਿਤ ਵੇਲੇ ਪੰਜ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਅਤੇ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਪ੍ਰਭਾਤ ਫੇਰੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੀ ਗਈ।ਜਿਸ ਵਿੱਚ ਢੋਲ …

Read More »

ਸ਼ਿਵ ਸੈਨਾ ਬਾਲ ਠਾਕਰੇ ਦੇ ਅਹੁਦੇਦਾਰਾਂ ਦੀ ਹੋਈ ਅਹਿਮ ਬੈਠਕ

ਅੰਮ੍ਰਿਤਸਰ, 28 ਦਸੰਬਰ (ਸਾਜਨ)- ਸ਼ਿਵ ਸੈਨਾ ਬਾਲ ਠਾਕਰੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਅਹਿਮ ਬੈਠਕ ਸਿਟੀ ਸੈਂਟਰ ਵਿਖੇ ਪੰਜਾਬ ਉਪ ਪ੍ਰਧਾਨ ਸੁਖਦੇਵ ਸੰਧੂ ਦੀ ਅਗਵਾੲ ਿਵਿੱਚ ਕੀਤੀ ਗਈ।ਜਿਸ ਵਿੱਚ ਪਾਰਟੀ ਹਾਈਕਮਾਨ ਵਲੋਂ ਦਿੱਤੇ ਗਏ ਨਿਰਦੇਸ਼ਾ ਅਨੁਸਾਰ 2014 ਵਿੱਚ ਪਾਰਟੀ ਲਈ ਕੀਤੇ ਗਏ ਕੰਮਾਂ ਸਬੰਧੀ ਵਿਚਾਰ ਕੀਤੇ ਗਏ।ਇਸ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਖਦੇਵ ਸੰਧੂ ਨੇ ਕਿਹਾ ਕਿ ਪਾਰਟੀ ਹਾਈਕਮਾਨ ਦੇ …

Read More »

ਹੀਰਾ ਸਿਟੀ ਉਪ ਪ੍ਰਧਾਨ ਅਤੇ ਸਾਹਿਲ ਅਰੋੜਾ ਨੂੰ ਵਾਰਡ ਨੰ. 24 ਦਾ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 28 ਦਸੰਬਰ (ਸਾਜਨ)- ਸ਼ਿਵ ਸੈਨਾ ਹਿੰਦੋਸਤਾਨ ਯੂਥ ਵਿੰਗ ਦੀ ਅਹਿਮ ਮੀਟਿੰਗ ਜਿਲਾ ਪ੍ਰਧਾਨ ਰਾਹੂਲ ਖੋਸਲਾ ਦੀ ਅਗਵਾਈ ਵਿੱਚ ਕੀਤੀ ਗਈ।ਜਿਸ ਵਿੱਚ ਯੂਥ ਵਿੰਗ ਦੇ ਸਾਰੇ ਹੀ ਅਹੂਦੇਦਾਰ ਅਤੇ ਵਰਕਰ ਸ਼ਾਮਿਲ ਹੋਏ।ਮੀਟਿੰਗ ਨੂੰ ਸਬੋਧਨ ਕਰਦਿਆਂ ਰਾਹੂਲ ਖੋਸਲਾ ਨੇ ਕਿਹਾ ਕਿ ਪੰਜਾਬ ਪ੍ਰਧਾਨ ਹਨੀ ਮਹਾਜਨ ਦੇ ਨਿਰਦੇਸ਼ਾ ਅਨੂਸਾਰ ਨਸ਼ੇ ਨੂੰ ਜੱੜ ਤੋਂ ਖਤਮ ਕਰਨ ਲਈ ਸ਼ਿਵ ਸ਼ੈਨਾ ਹਿੰਦੋਸਤਾਨ ਯੂਥ ਵਿੰਗ ਦੇ …

Read More »